ਪਰਕਾਸ਼ ਦੀ ਪੋਥੀ 2:5 PANIRV 4K Bible Verse Pictures

Christian 4K Wallpapers with inspirational Bible verse quotes on beautiful images and backgrounds. Download ਪਰਕਾਸ਼ ਦੀ ਪੋਥੀ 2:5 PANIRV ultra hd wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਪਰਕਾਸ਼ ਦੀ ਪੋਥੀ 2:5 PANIRV 4K Wallpaper - ਸੋ ਯਾਦ ਕਰ ਕਿ ਤੂੰ - 4K Wallpaper Bible Verse

ਪਰਕਾਸ਼ ਦੀ ਪੋਥੀ 2:5 PANIRV

ਸੋ ਯਾਦ ਕਰ ਕਿ ਤੂੰ ਕਿੱਥੋਂ ਡਿੱਗਿਆ ਹੈਂ, ਤੋਬਾ ਕਰ ਅਤੇ ਪਹਿਲਾਂ ਵਰਗੇ ਹੀ ਕੰਮ ਕਰ! ਜੇ ਤੂੰ ਤੋਬਾ ਨਾ ਕੀਤੀ ਤਾਂ ਮੈਂ ਤੇਰੇ ਕੋਲ ਆਵਾਂਗਾ ਅਤੇ ਤੇਰੇ ਸ਼ਮਾਦਾਨ ਨੂੰ ਉਸ ਦੇ ਥਾਂ ਤੋਂ ਹਟਾ ਦਿਆਂਗਾ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

Revelation 2:5 PANIRV Ultra HD Christian Wallpapers are generated using nature scenery backgrounds and scenic photos.

ਪਰਕਾਸ਼ ਦੀ ਪੋਥੀ 2:5 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਪਰਕਾਸ਼ ਦੀ ਪੋਥੀ 2:5 PANIRV. Please click on any image below to navigate to that specific Bible verse page.

ਪਰਕਾਸ਼ ਦੀ ਪੋਥੀ 3:2 PANIRV Bible Verse Image
ਪਰਕਾਸ਼ ਦੀ ਪੋਥੀ 3:2 (PANIRV) »
ਚੌਕਸ ਹੋ ਜਾ ਅਤੇ ਜੋ ਕੁਝ ਰਹਿ ਗਿਆ ਹੈ, ਭਾਵੇਂ ਮਿਟਣ ਵਾਲਾ ਹੋਵੇ, ਉਹ ਨੂੰ ਪੱਕਿਆਂ ਕਰ ਕਿਉਂ ਜੋ ਮੈਂ ਤੇਰੇ ਕੰਮ ਆਪਣੇ ਪਰਮੇਸ਼ੁਰ ਦੇ ਅੱਗੇ ਪੂਰੇ ਨਹੀਂ ਪਾਏ।

ਪਰਕਾਸ਼ ਦੀ ਪੋਥੀ 3:19 PANIRV Bible Verse Image
ਪਰਕਾਸ਼ ਦੀ ਪੋਥੀ 3:19 (PANIRV) »
ਮੈਂ ਜਿੰਨਿਆਂ ਨਾਲ ਪਿਆਰ ਕਰਦਾ ਹਾਂ, ਉਹਨਾਂ ਨੂੰ ਝਿੜਕਦਾ ਅਤੇ ਤਾੜਦਾ ਹਾਂ ਇਸ ਕਾਰਨ ਤੂੰ ਉੱਦਮੀ ਬਣ ਅਤੇ ਤੋਬਾ ਕਰ।

ਪਰਕਾਸ਼ ਦੀ ਪੋਥੀ 2:16 PANIRV Bible Verse Image
ਪਰਕਾਸ਼ ਦੀ ਪੋਥੀ 2:16 (PANIRV) »
ਇਸ ਲਈ ਤੋਬਾ ਕਰ, ਨਹੀਂ ਤਾਂ ਮੈਂ ਤੇਰੇ ਕੋਲ ਛੇਤੀ ਆਵਾਂਗਾ ਅਤੇ ਉਹਨਾਂ ਨਾਲ ਆਪਣੇ ਮੂੰਹ ਦੀ ਤਲਵਾਰ ਦੇ ਨਾਲ ਲੜਾਂਗਾ।

ਹੋਸ਼ੇਆ 14:1 PANIRV Bible Verse Image
ਹੋਸ਼ੇਆ 14:1 (PANIRV) »
ਹੇ ਇਸਰਾਏਲ, ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜ, ਕਿਉਂ ਜੋ ਤੂੰ ਆਪਣੀ ਬਦੀ ਦੇ ਕਾਰਨ ਠੋਕਰ ਖਾਧੀ।

ਪਰਕਾਸ਼ ਦੀ ਪੋਥੀ 1:20 PANIRV Bible Verse Image
ਪਰਕਾਸ਼ ਦੀ ਪੋਥੀ 1:20 (PANIRV) »
ਅਰਥਾਤ ਉਹਨਾਂ ਸੱਤ ਤਾਰਿਆਂ ਦਾ ਭੇਤ ਜਿਹੜੇ ਤੂੰ ਮੇਰੇ ਸੱਜੇ ਹੱਥ ਵਿੱਚ ਵੇਖੇ ਸਨ ਅਤੇ ਉਹਨਾਂ ਸੱਤ ਸੋਨੇ ਦੇ ਸ਼ਮਾਦਾਨਾਂ ਦਾ, ਉਹ ਸੱਤ ਤਾਰੇ ਸੱਤਾਂ ਕਲੀਸਿਯਾਵਾਂ ਦੇ ਦੂਤ ਹਨ ਅਤੇ ਉਹ ਸੱਤ ਸ਼ਮਾਦਾਨ ਸੱਤ ਕਲੀਸਿਯਾਵਾਂ ਹਨ।

ਪਰਕਾਸ਼ ਦੀ ਪੋਥੀ 2:21 PANIRV Bible Verse Image
ਪਰਕਾਸ਼ ਦੀ ਪੋਥੀ 2:21 (PANIRV) »
ਅਤੇ ਮੈਂ ਉਹ ਨੂੰ ਮੌਕਾ ਦਿੱਤਾ ਕਿ ਉਹ ਤੋਬਾ ਕਰੇ ਪਰ ਉਹ ਆਪਣੀ ਹਰਾਮਕਾਰੀ ਤੋਂ ਤੋਬਾ ਨਹੀਂ ਕਰਨਾ ਚਾਹੁੰਦੀ ਹੈ।

ਹਿਜ਼ਕੀਏਲ 20:43 PANIRV Bible Verse Image
ਹਿਜ਼ਕੀਏਲ 20:43 (PANIRV) »
ਉੱਥੇ ਤੁਸੀਂ ਆਪਣਿਆਂ ਮਾਰਗਾਂ ਅਤੇ ਆਪਣਿਆਂ ਸਾਰਿਆਂ ਕੰਮਾਂ ਨੂੰ ਜਿਹਨਾਂ ਵਿੱਚ ਤੁਸੀਂ ਭਰਿਸ਼ਟ ਹੋਏ, ਯਾਦ ਕਰੋਗੇ ਅਤੇ ਤੁਸੀਂ ਆਪਣੀ ਸਾਰੀ ਬੁਰਿਆਈ ਦੇ ਕਾਰਨ ਜੋ ਤੁਸੀਂ ਕੀਤੀ, ਆਪਣੀ ਹੀ ਨਜ਼ਰ ਵਿੱਚ ਘਿਣਾਉਣੇ ਹੋਵੋਗੇ।

ਪਰਕਾਸ਼ ਦੀ ਪੋਥੀ 2:19 PANIRV Bible Verse Image
ਪਰਕਾਸ਼ ਦੀ ਪੋਥੀ 2:19 (PANIRV) »
ਮੈਂ ਤੇਰੇ ਕੰਮਾਂ, ਪਿਆਰ, ਵਿਸ਼ਵਾਸ, ਸੇਵਾ ਅਤੇ ਸਬਰ ਨੂੰ ਜਾਣਦਾ ਹਾਂ ਅਤੇ ਇਹ ਕਿ ਤੇਰੇ ਬਾਅਦ ਵਾਲੇ ਕੰਮ ਪਹਿਲਾਂ ਵਾਲਿਆਂ ਨਾਲੋਂ ਵੱਧ ਹਨ।

ਰਸੂਲਾਂ ਦੇ ਕਰਤੱਬ 17:30 PANIRV Bible Verse Image
ਰਸੂਲਾਂ ਦੇ ਕਰਤੱਬ 17:30 (PANIRV) »
ਪਰਮੇਸ਼ੁਰ ਨੇ ਅਣਜਾਣਪੁਣੇ ਦੇ ਸਮੇਂ ਵੱਲ ਧਿਆਨ ਨਹੀਂ ਦਿੱਤਾ, ਪਰ ਹੁਣ ਸਭ ਥਾਂਵਾਂ ਅਤੇ ਸਭਨਾਂ ਮਨੁੱਖਾਂ ਨੂੰ ਹੁਕਮ ਦਿੰਦਾ ਹੈ, ਕਿ ਉਹ ਸਾਰੇ ਤੋਬਾ ਕਰਨ।

ਮਲਾਕੀ 4:6 PANIRV Bible Verse Image
ਮਲਾਕੀ 4:6 (PANIRV) »
ਉਹ ਪਿਤਾਵਾਂ ਦੇ ਦਿਲ ਬਾਲਕਾਂ ਵੱਲ ਅਤੇ ਬਾਲਕਾਂ ਦੇ ਦਿਲ ਪਿਤਾਵਾਂ ਵੱਲ ਮੋੜੇਗਾ ਅਤੇ ਅਜਿਹਾ ਨਾ ਹੋਵੇ ਕਿ ਮੈਂ ਆਵਾਂ ਅਤੇ ਧਰਤੀ ਦਾ ਸੱਤਿਆਨਾਸ ਕਰਾਂ!

ਲੂਕਾ 1:17 PANIRV Bible Verse Image
ਲੂਕਾ 1:17 (PANIRV) »
ਉਹ ਉਨ੍ਹਾਂ ਦੇ ਅੱਗੇ-ਅੱਗੇ ਏਲੀਯਾਹ ਦੇ ਆਤਮਾ ਅਤੇ ਸਮਰੱਥਾ ਨਾਲ ਚੱਲੇਗਾ ਤਾਂ ਜੋ ਪਿਤਾਵਾਂ ਦੇ ਦਿਲਾਂ ਨੂੰ ਬੱਚਿਆਂ ਦੀ ਵੱਲ ਅਤੇ ਆਗਿਆ ਨਾ ਮੰਨਣ ਵਾਲਿਆ ਨੂੰ ਧਰਮੀਆਂ ਦੀ ਸਮਝ ਵੱਲ ਮੋੜੇ, ਜੋ ਪ੍ਰਭੂ ਦੇ ਯੋਗ ਕੌਮ ਨੂੰ ਤਿਆਰ ਕਰੇ।

ਲੂਕਾ 20:16 PANIRV Bible Verse Image
ਲੂਕਾ 20:16 (PANIRV) »
ਉਹ ਆਵੇਗਾ ਅਤੇ ਉਨ੍ਹਾਂ ਮਾਲੀਆਂ ਦਾ ਨਾਸ ਕਰੇਗਾ ਅਤੇ ਬਾਗ਼ ਹੋਰ ਕਿਸੇ ਨੂੰ ਦੇ ਦੇਵੇਗਾ। ਪਰ ਉਨ੍ਹਾਂ ਇਹ ਸੁਣ ਕੇ ਕਿਹਾ, ਪਰਮੇਸ਼ੁਰ ਇਹ ਨਾ ਕਰੇ!

Available Bible Translations

American Standard Version
Revelation 2:5 (ASV) »
King James Version
Revelation 2:5 (KJV) »
GOD’S WORD® (GW)
Revelation 2:5 (GW) »
World English Bible
Revelation 2:5 (WEB) »
Louis Segond 1910
Apocalypse 2:5 (LSG) »
इंडियन रिवाइज्ड वर्जन - हिंदी
प्रकाशितवाक्य 2:5 (HINIRV) »
ভারতীয় সংশোধিত সংস্করণ - বাংলা
पপ্রত্যাদেশ 2:5 (BENIRV) »
இந்தியன் ரீவைஸ்டு வேர்ஷன் - தமிழ்
வெளிப்படுத்தின விசேஷம் 2:5 (TAMIRV) »
इंडियन रिवाइज्ड वर्जन - मराठी
प्रकटीकरण 2:5 (MARIRV) »
ఇండియన్ రేవిజ్డ్ వెర్షన్ - తెలుగు
ప్రకటన గ్రంథం 2:5 (TELIRV) »
ઇન્ડિયન રિવાયઝ્ડ વર્ઝન - ગુજરાતી
પ્રકટીકરણ 2:5 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಪ್ರಕಟಣೆ 2:5 (KANIRV) »
الكتاب المقدس باللغة العربية، فان دايك
رُؤيا 2:5 (AVD) »
תנ ך עברי מודרני
ההתגלות 2:5 (HEB) »
Bíblia Sagrada Português
Apocalipse 2:5 (BSL) »
Kinh Thánh: Tiếng Việt
Khải Huyền 2:5 (VIE) »
Reina Valera Antigua
Apocalipsis 2:5 (RVA) »
圣 经 简体中文和合本
启 示 录 2:5 (CUVS) »
聖 經 繁體中文和合本
启 示 录 2:5 (CUVT) »
Bibla e Shenjtë
Zbulesa 2:5 (ALB) »
Библия на русском
Откровение 2:5 (RUSV) »
Українська Біблія
Об'явлення 2:5 (UKR) »
Szent Biblia - Magyar
Jelenések 2:5 (KAR) »
Българска Библия
Откровение 2:5 (BULG) »
Kitaabka Quduuska Ah
Muujintii 2:5 (SOM) »
De Heilige Schrift
Openbaring 2:5 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »