ਪਰਕਾਸ਼ ਦੀ ਪੋਥੀ 21:22 PANIRV 4K Bible Verse Pictures

Christian 4K Wallpapers with inspirational Bible verse quotes on beautiful images and backgrounds. Download ਪਰਕਾਸ਼ ਦੀ ਪੋਥੀ 21:22 PANIRV ultra hd wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਪਰਕਾਸ਼ ਦੀ ਪੋਥੀ 21:22 PANIRV 4K Wallpaper - ਮੈਂ ਉਸ ਵਿੱਚ ਕੋਈ - 4K Wallpaper Bible Verse

ਪਰਕਾਸ਼ ਦੀ ਪੋਥੀ 21:22 PANIRV

ਮੈਂ ਉਸ ਵਿੱਚ ਕੋਈ ਹੈਕਲ ਨਾ ਵੇਖੀ ਕਿਉਂ ਜੋ ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਮਾਨ ਅਤੇ ਲੇਲਾ ਉਹ ਦੀ ਹੈਕਲ ਹੈ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

Revelation 21:22 PANIRV Ultra HD Christian Wallpapers are generated using nature scenery backgrounds and scenic photos.

ਪਰਕਾਸ਼ ਦੀ ਪੋਥੀ 21:22 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਪਰਕਾਸ਼ ਦੀ ਪੋਥੀ 21:22 PANIRV. Please click on any image below to navigate to that specific Bible verse page.

ਯੂਹੰਨਾ 4:23 PANIRV Bible Verse Image
ਯੂਹੰਨਾ 4:23 (PANIRV) »
ਉਹ ਸਮਾਂ ਆ ਰਿਹਾ ਹੈ, ਜਦੋਂ ਸੱਚੇ ਉਪਾਸਕ ਆਤਮਾ ਅਤੇ ਸਚਿਆਈ ਨਾਲ ਪਿਤਾ ਦੀ ਬੰਦਗੀ ਕਰਨਗੇ। ਉਹ ਸਮਾਂ ਆਣ ਪੁੱਜਾ ਹੈ। ਪਰਮੇਸ਼ੁਰ ਅਜਿਹੇ ਅਰਾਧਕਾਂ ਨੂੰ ਲੱਭ ਰਿਹਾ ਹੈ।

1 ਰਾਜਿਆਂ 8:27 PANIRV Bible Verse Image
1 ਰਾਜਿਆਂ 8:27 (PANIRV) »
ਭਲਾ, ਪਰਮੇਸ਼ੁਰ ਸੱਚ-ਮੁੱਚ ਧਰਤੀ ਉੱਤੇ ਵਾਸ ਕਰੇਗਾ? ਵੇਖ, ਸਵਰਗ ਸਗੋਂ ਸਵਰਗਾਂ ਦੇ ਸਵਰਗ ਤੈਨੂੰ ਨਹੀਂ ਸੰਭਾਲ ਸਕੇ, ਫਿਰ ਕਿਵੇਂ ਇਹ ਭਵਨ ਜੋ ਮੈਂ ਬਣਾਇਆ?

ਪਰਕਾਸ਼ ਦੀ ਪੋਥੀ 1:8 PANIRV Bible Verse Image
ਪਰਕਾਸ਼ ਦੀ ਪੋਥੀ 1:8 (PANIRV) »
ਮੈਂ ਅਲਫਾ ਅਤੇ ਓਮੇਗਾ ਹਾਂ, ਇਹ ਆਖਣਾ ਪ੍ਰਭੂ ਪਰਮੇਸ਼ੁਰ ਦਾ ਹੈ ਅਰਥਾਤ ਉਹ ਜਿਹੜਾ ਹੈ, ਜਿਹੜਾ ਸੀ ਅਤੇ ਜਿਹੜਾ ਆਉਣ ਵਾਲਾ ਹੈ, ਜੋ ਸਰਬ ਸ਼ਕਤੀਮਾਨ ਹੈ।

2 ਇਤਿਹਾਸ 2:6 PANIRV Bible Verse Image
2 ਇਤਿਹਾਸ 2:6 (PANIRV) »
ਪਰੰਤੂ ਕੌਣ ਉਹ ਦੇ ਲਈ ਭਵਨ ਬਣਾਉਣ ਜੋਗ ਹੈ ਜਦ ਉਹ ਸਵਰਗ ਵਿੱਚ ਸਗੋਂ ਸਵਰਗਾਂ ਦੇ ਸਵਰਗ ਵਿੱਚ ਨਹੀਂ ਹੋ ਸਕਦਾ? ਤਾਂ ਮੈਂ ਕੌਣ ਹਾਂ ਜੋ ਉਹ ਦੇ ਸਨਮੁਖ ਧੂਪ ਧੁਖਾਉਣ ਨੂੰ ਛੱਡ, ਉਹ ਦੇ ਲਈ ਭਵਨ ਬਣਾਉਣ ਦੇ ਜੋਗ ਹੋਵਾਂ?

ਪਰਕਾਸ਼ ਦੀ ਪੋਥੀ 21:4 PANIRV Bible Verse Image
ਪਰਕਾਸ਼ ਦੀ ਪੋਥੀ 21:4 (PANIRV) »
ਅਤੇ ਉਹ ਉਹਨਾਂ ਦੀਆਂ ਅੱਖੀਆਂ ਤੋਂ ਹਰੇਕ ਹੰਝੂ ਪੂੰਝੇਗਾ ਅਤੇ ਹੁਣ ਅਗਾਹਾਂ ਨੂੰ ਮੌਤ ਨਾ ਹੋਵੇਗੀ ਨਾ ਅਗਾਹਾਂ ਨੂੰ ਸੋਗ ਨਾ ਰੋਣਾ ਨਾ ਦੁੱਖ ਹੋਵੇਗਾ। ਪਹਿਲੀਆਂ ਗੱਲਾਂ ਜਾਂਦੀਆਂ ਰਹੀਆਂ,

ਪਰਕਾਸ਼ ਦੀ ਪੋਥੀ 15:3 PANIRV Bible Verse Image
ਪਰਕਾਸ਼ ਦੀ ਪੋਥੀ 15:3 (PANIRV) »
ਅਤੇ ਉਹ ਪਰਮੇਸ਼ੁਰ ਦੇ ਦਾਸ ਮੂਸਾ ਦਾ ਗੀਤ ਅਤੇ ਲੇਲੇ ਦਾ ਗੀਤ ਗਾਉਂਦੇ ਹੋਏ ਆਖਦੇ ਹਨ, ਹੇ ਪ੍ਰਭੂ ਪਰਮੇਸ਼ੁਰ, ਸਰਬ ਸ਼ਕਤੀਮਾਨ, ਵੱਡੇ ਅਤੇ ਅਚਰਜ਼ ਕੰਮ ਤੇਰੇ ਹਨ! ਹੇ ਕੌਮਾਂ ਦੇ ਪਾਤਸ਼ਾਹ, ਤੇਰੇ ਮਾਰਗ ਠੀਕ ਅਤੇ ਸੱਚੇ ਹਨ!

ਪਰਕਾਸ਼ ਦੀ ਪੋਥੀ 5:6 PANIRV Bible Verse Image
ਪਰਕਾਸ਼ ਦੀ ਪੋਥੀ 5:6 (PANIRV) »
ਅਤੇ ਮੈਂ ਸਿੰਘਾਸਣ ਅਤੇ ਚਾਰ ਪ੍ਰਾਣੀਆਂ ਅਤੇ ਬਜ਼ੁਰਗਾਂ ਦੇ ਵਿਚਾਲੇ ਇੱਕ ਲੇਲੇ ਨੂੰ ਜੋ ਜਿਵੇਂ ਬਲੀਦਾਨ ਕੀਤਾ ਹੋਇਆ ਸੀ ਖਲੋਤਾ ਵੇਖਿਆ, ਜਿਹ ਦੇ ਸੱਤ ਸਿੰਗ ਅਤੇ ਸੱਤ ਅੱਖਾਂ ਸਨ। ਇਹ ਪਰਮੇਸ਼ੁਰ ਦੇ ਸੱਤ ਆਤਮੇ ਹਨ ਜਿਹੜੇ ਸਾਰੀ ਧਰਤੀ ਵਿੱਚ ਭੇਜੇ ਹੋਏ ਹਨ।

ਪਰਕਾਸ਼ ਦੀ ਪੋਥੀ 11:17 PANIRV Bible Verse Image
ਪਰਕਾਸ਼ ਦੀ ਪੋਥੀ 11:17 (PANIRV) »
ਹੇ ਪ੍ਰਭੂ ਪਰਮੇਸ਼ੁਰ, ਸਰਬ ਸ਼ਕਤੀਮਾਨ, ਜਿਹੜਾ ਹੈ ਅਤੇ ਜਿਹੜਾ ਸੀ, ਅਸੀਂ ਤੇਰਾ ਧੰਨਵਾਦ ਕਰਦੇ ਹਾਂ, ਇਸ ਲਈ ਜੋ ਤੂੰ ਆਪਣੀ ਵੱਡੀ ਸਮਰੱਥਾ ਲੈ ਕੇ ਰਾਜ ਕੀਤਾ,

ਪਰਕਾਸ਼ ਦੀ ਪੋਥੀ 4:8 PANIRV Bible Verse Image
ਪਰਕਾਸ਼ ਦੀ ਪੋਥੀ 4:8 (PANIRV) »
ਅਤੇ ਉਹ ਚਾਰੇ ਪ੍ਰਾਣੀ ਜਿਨ੍ਹਾਂ ਵਿੱਚੋਂ ਹਰੇਕ ਦੇ ਛੇ-ਛੇ ਖੰਭ ਹਨ ਅਤੇ ਉਹ ਰਾਤ-ਦਿਨ ਇਹ ਕਹਿੰਦੇ ਨਹੀਂ ਥੱਕਦੇ - ਪਵਿੱਤਰ, ਪਵਿੱਤਰ, ਪਵਿੱਤਰ ਹੈ ਪ੍ਰਭੂ ਪਰਮੇਸ਼ੁਰ, ਸਰਬ ਸ਼ਕਤੀਮਾਨ, ਜਿਹੜਾ ਹੈ ਸੀ ਅਤੇ ਹੈ ਅਤੇ ਆਉਣ ਵਾਲਾ ਹੈ!

ਇਬਰਾਨੀ 9:1 PANIRV Bible Verse Image
ਇਬਰਾਨੀ 9:1 (PANIRV) »
ਪਹਿਲੇ ਨੇਮ ਵਿੱਚ ਵੀ ਸੇਵਾ ਦੇ ਨਿਯਮ ਸਨ ਅਤੇ ਇੱਕ ਸੰਸਾਰ ਦਾ ਪਵਿੱਤਰ ਸਥਾਨ ਸੀ।

ਕੁਲੁੱਸੀਆਂ 1:19 PANIRV Bible Verse Image
ਕੁਲੁੱਸੀਆਂ 1:19 (PANIRV) »
ਕਿਉਂ ਜੋ ਪਰਮੇਸ਼ੁਰ ਨੂੰ ਇਹ ਚੰਗਾ ਲੱਗਾ ਜੋ ਸਾਰੀ ਸੰਪੂਰਨਤਾਈ ਉਸ ਵਿੱਚ ਵੱਸੇ।

2 ਇਤਿਹਾਸ 6:18 PANIRV Bible Verse Image
2 ਇਤਿਹਾਸ 6:18 (PANIRV) »
ਪਰ ਕੀ ਪਰਮੇਸ਼ੁਰ ਸੱਚ-ਮੁੱਚ ਆਦਮੀਆਂ ਦੇ ਨਾਲ ਧਰਤੀ ਉੱਤੇ ਵਾਸ ਕਰੇਗਾ? ਵੇਖ, ਸਵਰਗ, ਸਗੋਂ ਸਵਰਗਾਂ ਦੇ ਸਵਰਗ ਤੈਨੂੰ ਨਹੀਂ ਸੰਭਾਲ ਸਕੇ, ਫਿਰ ਕਿਵੇਂ ਇਹ ਭਵਨ ਜੋ ਮੈਂ ਬਣਾਇਆ?

Available Bible Translations

American Standard Version
Revelation 21:22 (ASV) »
King James Version
Revelation 21:22 (KJV) »
GOD’S WORD® (GW)
Revelation 21:22 (GW) »
World English Bible
Revelation 21:22 (WEB) »
इंडियन रिवाइज्ड वर्जन - हिंदी
प्रकाशितवाक्य 21:22 (HINIRV) »
ভারতীয় সংশোধিত সংস্করণ - বাংলা
पপ্রত্যাদেশ 21:22 (BENIRV) »
இந்தியன் ரீவைஸ்டு வேர்ஷன் - தமிழ்
வெளிப்படுத்தின விசேஷம் 21:22 (TAMIRV) »
इंडियन रिवाइज्ड वर्जन - मराठी
प्रकटीकरण 21:22 (MARIRV) »
ఇండియన్ రేవిజ్డ్ వెర్షన్ - తెలుగు
ప్రకటన గ్రంథం 21:22 (TELIRV) »
ઇન્ડિયન રિવાયઝ્ડ વર્ઝન - ગુજરાતી
પ્રકટીકરણ 21:22 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಪ್ರಕಟಣೆ 21:22 (KANIRV) »
الكتاب المقدس باللغة العربية، فان دايك
رُؤيا 21:22 (AVD) »
תנ ך עברי מודרני
ההתגלות 21:22 (HEB) »
Bíblia Sagrada Português
Apocalipse 21:22 (BSL) »
Kinh Thánh: Tiếng Việt
Khải Huyền 21:22 (VIE) »
Reina Valera Antigua
Apocalipsis 21:22 (RVA) »
圣 经 简体中文和合本
启 示 录 21:22 (CUVS) »
聖 經 繁體中文和合本
启 示 录 21:22 (CUVT) »
Bibla e Shenjtë
Zbulesa 21:22 (ALB) »
Библия на русском
Откровение 21:22 (RUSV) »
Українська Біблія
Об'явлення 21:22 (UKR) »
Szent Biblia - Magyar
Jelenések 21:22 (KAR) »
Българска Библия
Откровение 21:22 (BULG) »
Kitaabka Quduuska Ah
Muujintii 21:22 (SOM) »
De Heilige Schrift
Openbaring 21:22 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »