ਪਰਕਾਸ਼ ਦੀ ਪੋਥੀ 22:17 PANIRV 4K Bible Verse Pictures

Christian 4K Wallpapers with inspirational Bible verse quotes on beautiful images and backgrounds. Download ਪਰਕਾਸ਼ ਦੀ ਪੋਥੀ 22:17 PANIRV ultra hd wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਪਰਕਾਸ਼ ਦੀ ਪੋਥੀ 22:17 PANIRV 4K Wallpaper - ਆਤਮਾ ਅਤੇ ਲਾੜੀ ਆਖਦੀ - 4K Wallpaper Bible Verse

ਪਰਕਾਸ਼ ਦੀ ਪੋਥੀ 22:17 PANIRV

ਆਤਮਾ ਅਤੇ ਲਾੜੀ ਆਖਦੀ ਹੈ, ਆਓ! ਜਿਹੜਾ ਸੁਣਦਾ ਹੋਵੇ ਉਹ ਆਖੇ ਆਓ! ਅਤੇ ਜਿਹੜਾ ਤਿਹਾਇਆ ਹੋਵੇ ਉਹ ਆਵੇ। ਜਿਹੜਾ ਚਾਹੇ ਉਹ ਅੰਮ੍ਰਿਤ ਜਲ ਮੁਫ਼ਤ ਲਵੇ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

Revelation 22:17 PANIRV Ultra HD Christian Wallpapers are generated using nature scenery backgrounds and scenic photos.

ਪਰਕਾਸ਼ ਦੀ ਪੋਥੀ 22:17 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਪਰਕਾਸ਼ ਦੀ ਪੋਥੀ 22:17 PANIRV. Please click on any image below to navigate to that specific Bible verse page.

ਯੂਹੰਨਾ 4:14 PANIRV Bible Verse Image
ਯੂਹੰਨਾ 4:14 (PANIRV) »
ਪਰ ਜੋ ਕੋਈ ਵੀ ਉਹ ਪਾਣੀ ਪੀਵੇਗਾ ਜੋ ਮੈਂ ਉਸ ਨੂੰ ਦੇਣ ਵਾਲਾ ਹਾਂ, ਉਹ ਫ਼ੇਰ ਕਦੀ ਵੀ ਪਿਆਸਾ ਨਹੀਂ ਹੋਵੇਗਾ। ਇਸ ਦੀ ਜਗ੍ਹਾ ਉਹ ਪਾਣੀ ਜੋ ਮੈਂ ਉਸ ਨੂੰ ਦਿੰਦਾ ਹਾਂ ਉਸ ਦੇ ਅੰਦਰ ਪਾਣੀ ਦਾ ਚਸ਼ਮਾ ਬਣ ਜਾਵੇਗਾ ਅਤੇ ਉਸ ਨੂੰ ਸਦੀਪਕ ਜੀਵਨ ਦੇਵੇਗਾ।”

ਪਰਕਾਸ਼ ਦੀ ਪੋਥੀ 21:6 PANIRV Bible Verse Image
ਪਰਕਾਸ਼ ਦੀ ਪੋਥੀ 21:6 (PANIRV) »
ਅਤੇ ਉਸ ਨੇ ਮੈਨੂੰ ਆਖਿਆ, ਹੋ ਗਿਆ ਹੈ! ਮੈਂ ਅਲਫਾ ਅਤੇ ਓਮੇਗਾ, ਆਦ ਅਤੇ ਅੰਤ ਹਾਂ। ਜਿਹੜਾ ਤਿਹਾਇਆ ਹੈ, ਮੈਂ ਉਹ ਨੂੰ ਅੰਮ੍ਰਿਤ ਜਲ ਦੇ ਸੋਤੇ ਵਿੱਚੋਂ ਮੁਫ਼ਤ ਪਿਆਵਾਂਗਾ।

ਯਸਾਯਾਹ 55:1 PANIRV Bible Verse Image
ਯਸਾਯਾਹ 55:1 (PANIRV) »
ਆਓ, ਹਰੇਕ ਜੋ ਤਿਹਾਇਆ ਹੈ, ਤੁਸੀਂ ਪਾਣੀ ਲਈ ਆਓ, ਅਤੇ ਜਿਸ ਦੇ ਕੋਲ ਚਾਂਦੀ ਨਹੀਂ, ਤੁਸੀਂ ਵੀ ਆਓ, ਲੈ ਲਓ ਅਤੇ ਖਾਓ, ਆਓ, ਬਿਨ੍ਹਾਂ ਚਾਂਦੀ, ਬਿਨ੍ਹਾਂ ਮੁੱਲ ਮਧ ਤੇ ਦੁੱਧ ਲੈ ਲਓ!

ਯੂਹੰਨਾ 7:37 PANIRV Bible Verse Image
ਯੂਹੰਨਾ 7:37 (PANIRV) »
ਤਿਉਹਾਰ ਦਾ ਅੰਤਿਮ ਦਿਨ ਆਇਆ ਇਹ ਤਿਉਹਾਰ ਦਾ ਸਭ ਤੋਂ ਖ਼ਾਸ ਦਿਨ ਸੀ। ਉਸ ਦਿਨ ਯਿਸੂ ਨੇ ਉੱਚੀ ਅਵਾਜ਼ ਵਿੱਚ ਬੋਲ ਕੇ ਆਖਿਆ, “ਜੇਕਰ ਕੋਈ ਪਿਆਸਾ ਹੈ ਤਾਂ ਉਹ ਮੇਰੇ ਕੋਲੋਂ ਆ ਕੇ ਪੀਵੇ।

ਯਸਾਯਾਹ 12:3 PANIRV Bible Verse Image
ਯਸਾਯਾਹ 12:3 (PANIRV) »
ਮੁਕਤੀ ਦੇ ਸੋਤਿਆਂ ਤੋਂ, ਤੁਸੀਂ ਖੁਸ਼ੀ ਨਾਲ ਪਾਣੀ ਭਰੋਗੇ।

ਜ਼ਬੂਰ 34:8 PANIRV Bible Verse Image
ਜ਼ਬੂਰ 34:8 (PANIRV) »
ਚੱਖੋ ਤੇ ਵੇਖੋ ਕਿ ਯਹੋਵਾਹ ਭਲਾ ਹੈ, ਧੰਨ ਹੈ ਉਹ ਪੁਰਸ਼ ਜੋ ਉਸ ਵਿੱਚ ਪਨਾਹ ਲੈਂਦਾ ਹੈ।

ਯੂਹੰਨਾ 4:10 PANIRV Bible Verse Image
ਯੂਹੰਨਾ 4:10 (PANIRV) »
ਯਿਸੂ ਨੇ ਆਖਿਆ, “ਜੇ ਤੂੰ ਪਰਮੇਸ਼ੁਰ ਦੀ ਬਖਸ਼ੀਸ਼ ਨੂੰ ਜਾਣਦੀ ਤੇ ਇਹ ਵੀ ਜਾਣਦੀ ਕਿ ਮੈਂ ਜਿਸ ਨੇ ਪਾਣੀ ਮੰਗਿਆ ਹੈ, ਕੌਣ ਹੈ। ਜੇ ਤੂੰ ਜਾਣਦੀ ਹੁੰਦੀ ਤੂੰ ਮੈਨੂੰ ਪੁੱਛਿਆ ਹੁੰਦਾ ਅਤੇ ਮੈਂ ਤੈਨੂੰ ਅੰਮ੍ਰਿਤ ਜਲ ਦਿੱਤਾ ਹੁੰਦਾ।”

ਪਰਕਾਸ਼ ਦੀ ਪੋਥੀ 21:2 PANIRV Bible Verse Image
ਪਰਕਾਸ਼ ਦੀ ਪੋਥੀ 21:2 (PANIRV) »
ਅਤੇ ਮੈਂ ਪਵਿੱਤਰ ਨਗਰੀ ਨਵੀਂ ਯਰੂਸ਼ਲਮ ਨੂੰ ਪਰਮੇਸ਼ੁਰ ਦੇ ਕੋਲੋਂ ਅਕਾਸ਼ ਤੋਂ ਉਤਰਦੀ ਹੋਈ ਵੇਖਿਆ, ਉਹ ਇਸ ਤਰ੍ਹਾਂ ਤਿਆਰ ਕੀਤੀ ਹੋਈ ਸੀ, ਜਿਵੇਂ ਲਾੜੀ ਆਪਣੇ ਲਾੜੇ ਲਈ ਸ਼ਿੰਗਾਰੀ ਹੋਈ ਹੋਵੇ।

ਯਸਾਯਾਹ 2:5 PANIRV Bible Verse Image
ਯਸਾਯਾਹ 2:5 (PANIRV) »
ਹੇ ਯਾਕੂਬ ਦੇ ਵੰਸ਼ਜੋ, ਆਓ, ਅਸੀਂ ਯਹੋਵਾਹ ਦੇ ਚਾਨਣ ਵਿੱਚ ਚੱਲੀਏ।

ਪਰਕਾਸ਼ ਦੀ ਪੋਥੀ 21:9 PANIRV Bible Verse Image
ਪਰਕਾਸ਼ ਦੀ ਪੋਥੀ 21:9 (PANIRV) »
ਜਿਨ੍ਹਾਂ ਸੱਤਾਂ ਦੂਤਾਂ ਕੋਲ ਉਹ ਸੱਤ ਕਟੋਰੇ ਸਨ ਅਤੇ ਜਿਹੜੇ ਆਖਰੀ ਸੱਤ ਮਹਾਂਮਾਰੀਆਂ ਨੂੰ ਲਏ ਹੋਏ ਸਨ, ਉਹਨਾਂ ਵਿੱਚੋਂ ਇੱਕ ਨੇ ਆ ਕੇ ਮੇਰੇ ਨਾਲ ਗੱਲ ਕੀਤੀ ਕਿ ਇੱਧਰ ਆ, ਮੈਂ ਤੈਨੂੰ ਲਾੜੀ ਵਿਖਾਵਾਂ ਜਿਹੜੀ ਲੇਲੇ ਦੀ ਪਤਨੀ ਹੈ।

ਪਰਕਾਸ਼ ਦੀ ਪੋਥੀ 22:16 PANIRV Bible Verse Image
ਪਰਕਾਸ਼ ਦੀ ਪੋਥੀ 22:16 (PANIRV) »
ਮੈਂ ਯਿਸੂ ਨੇ ਕਲੀਸਿਯਾਵਾਂ ਦੇ ਲਈ ਇਨ੍ਹਾਂ ਗੱਲਾਂ ਦੀ ਗਵਾਹੀ ਦੇਣ ਨੂੰ ਤੁਹਾਡੇ ਕੋਲ ਆਪਣਾ ਦੂਤ ਭੇਜਿਆ ਹੈ। ਮੈਂ ਦਾਊਦ ਦੀ ਜੜ੍ਹ ਅਤੇ ਅੰਸ ਹਾਂ। ਮੈਂ ਸਵੇਰ ਦਾ ਚਮਕਦਾ ਤਾਰਾ ਹਾਂ।

ਪਰਕਾਸ਼ ਦੀ ਪੋਥੀ 2:7 PANIRV Bible Verse Image
ਪਰਕਾਸ਼ ਦੀ ਪੋਥੀ 2:7 (PANIRV) »
ਜਿਹ ਦੇ ਕੰਨ ਹੋਣ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ। ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਮੈਂ ਜੀਵਨ ਦੇ ਬਿਰਛ ਵਿੱਚੋਂ ਖਾਣ ਲਈ ਦਿਆਂਗਾ, ਜੋ ਪਰਮੇਸ਼ੁਰ ਦੇ ਫ਼ਿਰਦੌਸ ਵਿੱਚ ਹੈ।

Available Bible Translations

American Standard Version
Revelation 22:17 (ASV) »
King James Version
Revelation 22:17 (KJV) »
GOD’S WORD® (GW)
Revelation 22:17 (GW) »
World English Bible
Revelation 22:17 (WEB) »
इंडियन रिवाइज्ड वर्जन - हिंदी
प्रकाशितवाक्य 22:17 (HINIRV) »
ভারতীয় সংশোধিত সংস্করণ - বাংলা
पপ্রত্যাদেশ 22:17 (BENIRV) »
இந்தியன் ரீவைஸ்டு வேர்ஷன் - தமிழ்
வெளிப்படுத்தின விசேஷம் 22:17 (TAMIRV) »
इंडियन रिवाइज्ड वर्जन - मराठी
प्रकटीकरण 22:17 (MARIRV) »
ఇండియన్ రేవిజ్డ్ వెర్షన్ - తెలుగు
ప్రకటన గ్రంథం 22:17 (TELIRV) »
ઇન્ડિયન રિવાયઝ્ડ વર્ઝન - ગુજરાતી
પ્રકટીકરણ 22:17 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಪ್ರಕಟಣೆ 22:17 (KANIRV) »
الكتاب المقدس باللغة العربية، فان دايك
رُؤيا 22:17 (AVD) »
תנ ך עברי מודרני
ההתגלות 22:17 (HEB) »
Bíblia Sagrada Português
Apocalipse 22:17 (BSL) »
Kinh Thánh: Tiếng Việt
Khải Huyền 22:17 (VIE) »
Reina Valera Antigua
Apocalipsis 22:17 (RVA) »
圣 经 简体中文和合本
启 示 录 22:17 (CUVS) »
聖 經 繁體中文和合本
启 示 录 22:17 (CUVT) »
Bibla e Shenjtë
Zbulesa 22:17 (ALB) »
Библия на русском
Откровение 22:17 (RUSV) »
Українська Біблія
Об'явлення 22:17 (UKR) »
Szent Biblia - Magyar
Jelenések 22:17 (KAR) »
Българска Библия
Откровение 22:17 (BULG) »
Kitaabka Quduuska Ah
Muujintii 22:17 (SOM) »
De Heilige Schrift
Openbaring 22:17 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »