ਪਰਕਾਸ਼ ਦੀ ਪੋਥੀ 9:3 PANIRV 4K Bible Verse Pictures

Christian 4K Wallpapers with inspirational Bible verse quotes on beautiful images and backgrounds. Download ਪਰਕਾਸ਼ ਦੀ ਪੋਥੀ 9:3 PANIRV ultra hd wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਪਰਕਾਸ਼ ਦੀ ਪੋਥੀ 9:3 PANIRV 4K Wallpaper - ਅਤੇ ਧੂੰਏਂ ਵਿੱਚੋਂ - 4K Wallpaper Bible Verse

ਪਰਕਾਸ਼ ਦੀ ਪੋਥੀ 9:3 PANIRV

ਅਤੇ ਧੂੰਏਂ ਵਿੱਚੋਂ ਧਰਤੀ ਉੱਤੇ ਟਿੱਡੇ ਨਿੱਕਲ ਆਏ ਅਤੇ ਉਹਨਾਂ ਨੂੰ ਧਰਤੀ ਦੇ ਬਿਛੂਆਂ ਦੇ ਬਲ ਵਰਗਾ ਬਲ ਦਿੱਤਾ ਗਿਆ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

Revelation 9:3 PANIRV Ultra HD Christian Wallpapers are generated using nature scenery backgrounds and scenic photos.

ਪਰਕਾਸ਼ ਦੀ ਪੋਥੀ 9:3 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਪਰਕਾਸ਼ ਦੀ ਪੋਥੀ 9:3 PANIRV. Please click on any image below to navigate to that specific Bible verse page.

ਯੋਏਲ 1:4 PANIRV Bible Verse Image
ਯੋਏਲ 1:4 (PANIRV) »
ਜੋ ਛੋਟੀ ਟਿੱਡੀ ਤੋਂ ਬਚਿਆ, ਉਹ ਵੱਡੀ ਟਿੱਡੀ ਖਾ ਗਈ, ਜੋ ਵੱਡੀ ਟਿੱਡੀ ਤੋਂ ਬਚਿਆ, ਉਹ ਟਪੂਸੀ ਮਾਰ ਟਿੱਡੀ ਖਾ ਗਈ, ਜੋ ਟਪੂਸੀ ਮਾਰ ਟਿੱਡੀ ਤੋਂ ਬਚਿਆ, ਉਹ ਹੂੰਝਾ ਫੇਰ ਟਿੱਡੀ ਖਾ ਗਈ!

ਪਰਕਾਸ਼ ਦੀ ਪੋਥੀ 9:5 PANIRV Bible Verse Image
ਪਰਕਾਸ਼ ਦੀ ਪੋਥੀ 9:5 (PANIRV) »
ਅਤੇ ਉਹਨਾਂ ਨੂੰ ਇਹ ਦਿੱਤਾ ਗਿਆ, ਜੋ ਉਨ੍ਹਾਂ ਮਨੁੱਖਾਂ ਨੂੰ ਜਾਨੋਂ ਨਾ ਮਾਰਨ ਸਗੋਂ ਇਹ ਕਿ ਉਹ ਪੰਜਾਂ ਮਹੀਨਿਆਂ ਤੱਕ ਵੱਡੀ ਪੀੜ ਸਹਿਣ ਅਤੇ ਉਨ੍ਹਾਂ ਦੀ ਪੀੜ ਇਹੋ ਜਿਹੀ ਸੀ, ਜਿਵੇਂ ਬਿਛੂਆਂ ਦੇ ਡੰਗ ਮਾਰਨ ਨਾਲ ਪੀੜ ਹੁੰਦੀ ਹੈ।

ਯੋਏਲ 2:25 PANIRV Bible Verse Image
ਯੋਏਲ 2:25 (PANIRV) »
ਜਿੰਨੇ ਸਾਲਾਂ ਦੀ ਫ਼ਸਲ ਨੂੰ ਛੋਟੀ ਟਿੱਡੀਆਂ, ਵੱਡੀ ਟਿੱਡੀਆਂ, ਹੂੰਝਾ ਫੇਰ ਅਤੇ ਟਪੂਸੀ ਮਾਰ ਟਿੱਡੀਆਂ ਨੇ ਅਰਥਾਤ ਮੇਰੀ ਵੱਡੀ ਫੌਜ ਨੇ ਜਿਹੜੀ ਮੈਂ ਤੁਹਾਡੇ ਉੱਤੇ ਘੱਲੀ ਸੀ, ਖਾ ਲਿਆ ਸੀ, ਉਹ ਮੈਂ ਤੁਹਾਨੂੰ ਮੋੜ ਦਿਆਂਗਾ।

ਅਸਤਸਨਾ 8:15 PANIRV Bible Verse Image
ਅਸਤਸਨਾ 8:15 (PANIRV) »
ਅਤੇ ਜਿਹੜਾ ਤੁਹਾਨੂੰ ਵੱਡੀ ਅਤੇ ਭਿਆਨਕ ਉਜਾੜ ਦੇ ਵਿੱਚ ਲੈ ਕੇ ਚੱਲਿਆ, ਜਿੱਥੇ ਜ਼ਹਿਰੀਲੇ ਸੱਪ ਅਤੇ ਬਿੱਛੂ ਸਨ ਅਤੇ ਸੁੱਕੀ ਜ਼ਮੀਨ ਤੋਂ ਜਿੱਥੇ ਪਾਣੀ ਨਹੀਂ ਸੀ, ਜਿਸ ਨੇ ਤੁਹਾਡੇ ਲਈ ਪਥਰੀਲੀ ਚੱਟਾਨ ਤੋਂ ਪਾਣੀ ਕੱਢਿਆ,

ਨਹੂਮ 3:15 PANIRV Bible Verse Image
ਨਹੂਮ 3:15 (PANIRV) »
ਉੱਥੇ ਅੱਗ ਤੈਨੂੰ ਭਸਮ ਕਰੇਗੀ, ਤਲਵਾਰ ਤੈਨੂੰ ਵੱਢੇਗੀ ਅਤੇ ਸਲਾ ਵਾਂਗੂੰ ਤੈਨੂੰ ਖਾਵੇਗੀ, ਆਪਣੇ ਆਪ ਨੂੰ ਸਲਾ ਵਾਂਗੂੰ ਵਧਾ ਅਤੇ ਆਪਣੇ ਆਪ ਨੂੰ ਟਿੱਡੀ ਵਾਂਗੂੰ ਵਧਾ!

ਖ਼ਰੋਜ 10:4 PANIRV Bible Verse Image
ਖ਼ਰੋਜ 10:4 (PANIRV) »
ਨਹੀਂ ਤਾਂ, ਜੇ ਤੂੰ ਮੇਰੀ ਪਰਜਾ ਨੂੰ ਭੇਜਣ ਤੋਂ ਮੁੱਕਰ ਜਾਵੇਂਗਾ ਤਾਂ ਵੇਖ ਮੈਂ ਭਲਕੇ ਤੇਰੀਆਂ ਹੱਦਾਂ ਵਿੱਚ ਟਿੱਡੀ ਦਲ ਲਿਆ ਰਿਹਾ ਹਾਂ।

ਹਿਜ਼ਕੀਏਲ 2:6 PANIRV Bible Verse Image
ਹਿਜ਼ਕੀਏਲ 2:6 (PANIRV) »
ਹੇ ਮਨੁੱਖ ਦੇ ਪੁੱਤਰ, ਤੂੰ ਉਹਨਾਂ ਕੋਲੋਂ ਭੈ ਨਾ ਖਾਈਂ ਅਤੇ ਉਹਨਾਂ ਦੀਆਂ ਗੱਲਾਂ ਤੋਂ ਨਾ ਡਰ, ਭਾਵੇਂ ਤੇਰੇ ਨਾਲ ਝਾੜੀਆਂ ਅਤੇ ਕੰਡੇ ਹਨ ਅਤੇ ਤੂੰ ਬਿੱਛੂਆਂ ਦੇ ਵਿੱਚ ਵੱਸਦਾ ਹੈਂ ਪਰ ਉਹਨਾਂ ਦੀਆਂ ਗੱਲਾਂ ਤੋਂ ਨਾ ਡਰ ਅਤੇ ਉਹਨਾਂ ਦੇ ਚਿਹਰਿਆਂ ਨੂੰ ਵੇਖ ਕੇ ਨਾ ਘਬਰਾ, ਕਿਉਂ ਜੋ ਉਹ ਇੱਕ ਵਿਦਰੋਹੀ ਘਰਾਣਾ ਹੈ।

ਯਸਾਯਾਹ 33:4 PANIRV Bible Verse Image
ਯਸਾਯਾਹ 33:4 (PANIRV) »
ਜਿਵੇਂ ਟਿੱਡੀਆਂ ਚੱਟ ਕਰਦੀਆਂ ਹਨ, ਉਸੇ ਤਰ੍ਹਾਂ ਤੁਹਾਡੀ ਲੁੱਟ ਚੱਟ ਕੀਤੀ ਜਾਵੇਗੀ, ਜਿਵੇਂ ਟਿੱਡੇ ਝਪੱਟਾ ਮਾਰਦੇ ਹਨ, ਉਹ ਉਸ ਉੱਤੇ ਝੱਪਟਣਗੇ।

1 ਰਾਜਿਆਂ 12:11 PANIRV Bible Verse Image
1 ਰਾਜਿਆਂ 12:11 (PANIRV) »
ਮੇਰੇ ਪਿਤਾ ਨੇ ਤਾਂ ਭਾਰੀ ਜੂਲਾ ਤੁਹਾਡੇ ਉੱਤੇ ਰੱਖਿਆ ਸੀ ਪਰ ਮੈਂ ਉਸ ਜੂਲੇ ਨੂੰ ਹੋਰ ਵੀ ਭਾਰੀ ਕਰਾਂਗਾ! ਮੇਰੇ ਪਿਤਾ ਨੇ ਤੁਹਾਨੂੰ ਕੋਟਲਿਆਂ ਨਾਲ ਫੰਡਿਆ ਸੀ ਪਰ ਮੈਂ ਤੁਹਾਨੂੰ ਬਿੱਛੂਆਂ ਨਾਲ ਫੰਡਾਂਗਾ!।

ਕਜ਼ਾૃ 7:12 PANIRV Bible Verse Image
ਕਜ਼ਾૃ 7:12 (PANIRV) »
ਮਿਦਯਾਨੀ ਅਤੇ ਅਮਾਲੇਕੀ ਅਤੇ ਪੂਰਬੀ ਲੋਕ ਟਿੱਡੀਆਂ ਵਾਂਗੂੰ ਬਹੁਤ ਸਾਰੇ ਸਨ ਅਤੇ ਘਾਟੀ ਵਿੱਚ ਫੈਲੇ ਪਏ ਸਨ ਅਤੇ ਉਨ੍ਹਾਂ ਦੇ ਊਠ ਸਮੁੰਦਰ ਦੇ ਕੰਢੇ ਦੀ ਰੇਤ ਵਾਂਗੂੰ ਅਣਗਿਣਤ ਸਨ।

ਪਰਕਾਸ਼ ਦੀ ਪੋਥੀ 9:10 PANIRV Bible Verse Image
ਪਰਕਾਸ਼ ਦੀ ਪੋਥੀ 9:10 (PANIRV) »
ਅਤੇ ਉਹਨਾਂ ਦੀਆਂ ਪੂੰਛਾਂ ਬਿਛੂਆਂ ਵਰਗੀਆਂ ਸਨ, ਉਹਨਾਂ ਦੇ ਡੰਗ ਹਨ ਅਤੇ ਉਹਨਾਂ ਦੀਆਂ ਪੂੰਛਾਂ ਵਿੱਚ ਉਹਨਾਂ ਦਾ ਬਲ ਹੈ ਜੋ ਪੰਜ ਮਹੀਨਿਆਂ ਤੱਕ ਮਨੁੱਖ ਨੂੰ ਤੜਫਾਉਣ।

ਨਹੂਮ 3:17 PANIRV Bible Verse Image
ਨਹੂਮ 3:17 (PANIRV) »
ਤੇਰੇ ਸ਼ਾਹੀ ਲੋਕ ਟਿੱਡੀਆਂ ਵਾਂਗੂੰ ਹਨ, ਤੇਰੇ ਸੈਨਾਪਤੀ ਸਲਾ ਦੇ ਦਲਾਂ ਵਾਂਗੂੰ ਹਨ, ਜੋ ਸਿਆਲ ਦੇ ਦਿਨਾਂ ਵਿੱਚ ਬਾੜਾਂ ਦੇ ਉੱਤੇ ਟਿਕਦੀਆਂ ਹਨ, ਜਦ ਸੂਰਜ ਚੜ੍ਹਦਾ ਉਹ ਉੱਡ ਜਾਂਦੀ ਹੈ ਅਤੇ ਕੋਈ ਨਹੀਂ ਜਾਣਦਾ ਕਿ ਉਹ ਕਿੱਥੇ ਹਨ।

Available Bible Translations

American Standard Version
Revelation 9:3 (ASV) »
King James Version
Revelation 9:3 (KJV) »
GOD’S WORD® (GW)
Revelation 9:3 (GW) »
World English Bible
Revelation 9:3 (WEB) »
Louis Segond 1910
Apocalypse 9:3 (LSG) »
इंडियन रिवाइज्ड वर्जन - हिंदी
प्रकाशितवाक्य 9:3 (HINIRV) »
ভারতীয় সংশোধিত সংস্করণ - বাংলা
पপ্রত্যাদেশ 9:3 (BENIRV) »
இந்தியன் ரீவைஸ்டு வேர்ஷன் - தமிழ்
வெளிப்படுத்தின விசேஷம் 9:3 (TAMIRV) »
इंडियन रिवाइज्ड वर्जन - मराठी
प्रकटीकरण 9:3 (MARIRV) »
ఇండియన్ రేవిజ్డ్ వెర్షన్ - తెలుగు
ప్రకటన గ్రంథం 9:3 (TELIRV) »
ઇન્ડિયન રિવાયઝ્ડ વર્ઝન - ગુજરાતી
પ્રકટીકરણ 9:3 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಪ್ರಕಟಣೆ 9:3 (KANIRV) »
الكتاب المقدس باللغة العربية، فان دايك
رُؤيا 9:3 (AVD) »
תנ ך עברי מודרני
ההתגלות 9:3 (HEB) »
Bíblia Sagrada Português
Apocalipse 9:3 (BSL) »
Kinh Thánh: Tiếng Việt
Khải Huyền 9:3 (VIE) »
Reina Valera Antigua
Apocalipsis 9:3 (RVA) »
圣 经 简体中文和合本
启 示 录 9:3 (CUVS) »
聖 經 繁體中文和合本
启 示 录 9:3 (CUVT) »
Bibla e Shenjtë
Zbulesa 9:3 (ALB) »
Библия на русском
Откровение 9:3 (RUSV) »
Українська Біблія
Об'явлення 9:3 (UKR) »
Szent Biblia - Magyar
Jelenések 9:3 (KAR) »
Българска Библия
Откровение 9:3 (BULG) »
Kitaabka Quduuska Ah
Muujintii 9:3 (SOM) »
De Heilige Schrift
Openbaring 9:3 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »