ਰੋਮੀਆਂ 11:26 PANIRV 4K Bible Verse Pictures

Christian 4K Wallpapers with inspirational Bible verse quotes on beautiful images and backgrounds. Download ਰੋਮੀਆਂ 11:26 PANIRV ultra hd wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਰੋਮੀਆਂ 11:26 PANIRV 4K Wallpaper - ਅਤੇ ਇਸੇ ਤਰ੍ਹਾਂ - 4K Wallpaper Bible Verse

ਰੋਮੀਆਂ 11:26 PANIRV

ਅਤੇ ਇਸੇ ਤਰ੍ਹਾਂ ਇਸਰਾਏਲ ਬਚ ਜਾਵੇਗਾ ਜਿਵੇਂ ਲਿਖਿਆ ਹੋਇਆ ਹੈ, ਇਸਰਾਏਲ ਦਾ ਛੁਡਾਉਣ ਵਾਲਾ ਸੀਯੋਨ ਤੋਂ ਨਿੱਕਲੇਗਾ, ਉਹ ਯਾਕੂਬ ਵਿੱਚੋਂ ਅਭਗਤੀ ਨੂੰ ਦੂਰ ਕਰੇਗਾ,

View New Tab


Social Share Icons

Share on Tumblr
Share on Pinterest
Share on LinkedIn
Share on WhatsApp

Romans 11:26 PANIRV Ultra HD Christian Wallpapers are generated using nature scenery backgrounds and scenic photos.

ਰੋਮੀਆਂ 11:26 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਰੋਮੀਆਂ 11:26 PANIRV. Please click on any image below to navigate to that specific Bible verse page.

ਯਸਾਯਾਹ 59:20 PANIRV Bible Verse Image
ਯਸਾਯਾਹ 59:20 (PANIRV) »
ਸੀਯੋਨ ਲਈ ਇੱਕ ਛੁਟਕਾਰਾ ਦੇਣ ਵਾਲਾ ਆਵੇਗਾ ਅਰਥਾਤ ਉਨ੍ਹਾਂ ਲਈ ਜੋ ਯਾਕੂਬ ਵਿੱਚ ਅਪਰਾਧਾਂ ਤੋਂ ਮਨ ਫਿਰਾਉਂਦੇ ਹਨ, ਯਹੋਵਾਹ ਦਾ ਵਾਕ ਹੈ।

ਯਿਰਮਿਯਾਹ 31:31 PANIRV Bible Verse Image
ਯਿਰਮਿਯਾਹ 31:31 (PANIRV) »
ਵੇਖੋ, ਉਹ ਦਿਨ ਆ ਰਹੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਇਸਰਾਏਲ ਦੇ ਘਰਾਣੇ ਨਾਲ ਅਤੇ ਯਹੂਦਾਹ ਦੇ ਘਰਾਣੇ ਨਾਲ ਇੱਕ ਨਵਾਂ ਨੇਮ ਬੰਨ੍ਹਾਂਗਾ

ਆਮੋਸ 9:14 PANIRV Bible Verse Image
ਆਮੋਸ 9:14 (PANIRV) »
ਮੈਂ ਆਪਣੀ ਪਰਜਾ ਇਸਰਾਏਲ ਨੂੰ ਗ਼ੁਲਾਮੀ ਤੋਂ ਵਾਪਿਸ ਲੈ ਆਵਾਂਗਾ, ਉਹ ਉੱਜੜੇ ਹੋਏ ਸ਼ਹਿਰਾਂ ਨੂੰ ਉਸਾਰਨਗੇ ਅਤੇ ਉਨ੍ਹਾਂ ਵਿੱਚ ਵੱਸਣਗੇ, ਉਹ ਅੰਗੂਰੀ ਬਾਗ਼ ਲਾਉਣਗੇ ਅਤੇ ਉਨ੍ਹਾਂ ਦੀ ਮਧ ਪੀਣਗੇ, ਉਹ ਬਾਗ਼ ਲਾਉਣਗੇ ਅਤੇ ਉਹਨਾਂ ਦਾ ਫਲ ਖਾਣਗੇ।

ਜ਼ਕਰਯਾਹ 10:6 PANIRV Bible Verse Image
ਜ਼ਕਰਯਾਹ 10:6 (PANIRV) »
ਮੈਂ ਯਹੂਦਾਹ ਦੇ ਘਰਾਣੇ ਨੂੰ ਬਲਵੰਤ ਬਣਾਵਾਂਗਾ, ਮੈਂ ਯੂਸੁਫ਼ ਦੇ ਘਰਾਣੇ ਨੂੰ ਬਚਾਵਾਂਗਾ, ਮੈਂ ਉਹਨਾਂ ਨੂੰ ਮੋੜ ਲਿਆਵਾਂਗਾ ਕਿਉਂ ਜੋ ਮੈਂ ਉਹਨਾਂ ਉੱਤੇ ਰਹਮ ਕੀਤਾ ਹੈ, ਉਹ ਇਸ ਤਰ੍ਹਾਂ ਹੋਣਗੇ ਜਿਵੇਂ ਮੈਂ ਉਹਨਾਂ ਨੂੰ ਕਦੇ ਛੱਡਿਆ ਹੀ ਨਹੀਂ, ਕਿਉਂ ਜੋ ਮੈਂ ਯਹੋਵਾਹ ਉਹਨਾਂ ਦਾ ਪਰਮੇਸ਼ੁਰ ਹਾਂ ਅਤੇ ਮੈਂ ਉਹਨਾਂ ਨੂੰ ਉੱਤਰ ਦਿਆਂਗਾ।

ਹੋਸ਼ੇਆ 3:5 PANIRV Bible Verse Image
ਹੋਸ਼ੇਆ 3:5 (PANIRV) »
ਇਸ ਤੋਂ ਬਾਅਦ ਇਸਰਾਏਲੀ ਮੁੜਨਗੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਅਤੇ ਦਾਊਦ ਆਪਣੇ ਰਾਜਾ ਨੂੰ ਭਾਲਣਗੇ। ਆਖਰੀ ਦਿਨਾਂ ਵਿੱਚ ਯਹੋਵਾਹ ਅਤੇ ਉਹ ਦੀ ਭਲਿਆਈ ਵੱਲ ਭੈਅ ਮੰਨ ਕੇ ਮੁੜਨਗੇ।

ਯੋਏਲ 3:16 PANIRV Bible Verse Image
ਯੋਏਲ 3:16 (PANIRV) »
ਯਹੋਵਾਹ ਸੀਯੋਨ ਤੋਂ ਗੱਜੇਗਾ ਅਤੇ ਯਰੂਸ਼ਲਮ ਤੋਂ ਆਪਣੀ ਵੱਡੀ ਅਵਾਜ਼ ਸੁਣਾਵੇਗਾ, ਅਕਾਸ਼ ਅਤੇ ਧਰਤੀ ਕੰਬਣਗੇ ਪਰ ਯਹੋਵਾਹ ਆਪਣੀ ਪਰਜਾ ਲਈ ਪਨਾਹ ਅਤੇ ਇਸਰਾਏਲੀਆਂ ਲਈ ਗੜ੍ਹ ਹੋਵੇਗਾ।

ਜ਼ਬੂਰ 14:7 PANIRV Bible Verse Image
ਜ਼ਬੂਰ 14:7 (PANIRV) »
ਕਾਸ਼ ਕਿ ਇਸਰਾਏਲ ਦਾ ਬਚਾਓ ਸੀਯੋਨ ਤੋਂ ਨਿੱਕਲੇ! ਜਦ ਪਰਮੇਸ਼ੁਰ ਆਪਣੀ ਪਰਜਾ ਨੂੰ ਗ਼ੁਲਾਮੀ ਤੋਂ ਮੋੜ ਲਿਆਵੇਗਾ, ਤਦ ਯਾਕੂਬ ਬਾਗ-ਬਾਗ ਅਤੇ ਇਸਰਾਏਲ ਅਨੰਦ ਹੋਵੇਗਾ!

ਯਸਾਯਾਹ 45:17 PANIRV Bible Verse Image
ਯਸਾਯਾਹ 45:17 (PANIRV) »
ਇਸਰਾਏਲ ਯਹੋਵਾਹ ਤੋਂ ਅਨੰਤ ਮੁਕਤੀ ਲਈ ਬਚਾਇਆ ਜਾਵੇਗਾ, ਤੁਸੀਂ ਜੁੱਗੋ-ਜੁੱਗ ਸਦਾ ਤੱਕ ਸ਼ਰਮਿੰਦੇ ਨਾ ਹੋਵੋਗੇ, ਨਾ ਨਮੋਸ਼ੀ ਉਠਾਓਗੇ।

ਹਿਜ਼ਕੀਏਲ 37:21 PANIRV Bible Verse Image
ਹਿਜ਼ਕੀਏਲ 37:21 (PANIRV) »
ਤੂੰ ਉਹਨਾਂ ਨੂੰ ਬੋਲ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ, ਮੈਂ ਇਸਰਾਏਲੀਆਂ ਨੂੰ ਕੌਮਾਂ ਦੇ ਵਿੱਚੋਂ ਜਿੱਥੇ-ਜਿੱਥੇ ਉਹ ਗਏ ਹਨ, ਲਵਾਂਗਾ ਅਤੇ ਹਰ ਪਾਸਿਓਂ ਉਹਨਾਂ ਨੂੰ ਇਕੱਠਾ ਕਰਾਂਗਾ। ਮੈਂ ਉਹਨਾਂ ਨੂੰ ਉਹਨਾਂ ਦੀ ਭੂਮੀ ਵਿੱਚ ਲਿਆਵਾਂਗਾ।

ਮੱਤੀ 1:21 PANIRV Bible Verse Image
ਮੱਤੀ 1:21 (PANIRV) »
ਉਹ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸ ਦਾ ਨਾਮ ਯਿਸੂ ਰੱਖੀਂ, ਕਿਉਂ ਜੋ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਛੁਟਕਾਰਾ ਦੇਵੇਗਾ।

ਰਸੂਲਾਂ ਦੇ ਕਰਤੱਬ 3:26 PANIRV Bible Verse Image
ਰਸੂਲਾਂ ਦੇ ਕਰਤੱਬ 3:26 (PANIRV) »
ਪਰਮੇਸ਼ੁਰ ਨੇ ਆਪਣੇ ਸੇਵਕ ਨੂੰ ਖੜ੍ਹਾ ਕਰਕੇ ਪਹਿਲਾਂ ਤੁਹਾਡੇ ਕੋਲ ਭੇਜਿਆ ਕਿ ਤੁਹਾਡੇ ਵਿੱਚੋਂ ਹਰੇਕ ਨੂੰ ਉਹ ਦੀਆਂ ਬੁਰਿਆਈਆਂ ਤੋਂ ਹਟਾ ਕੇ ਤੁਹਾਨੂੰ ਬਰਕਤ ਦੇਵੇ।

ਹਿਜ਼ਕੀਏਲ 34:22 PANIRV Bible Verse Image
ਹਿਜ਼ਕੀਏਲ 34:22 (PANIRV) »
ਇਸ ਲਈ ਮੈਂ ਆਪਣੇ ਇੱਜੜ ਨੂੰ ਬਚਾਵਾਂਗਾ, ਉਹ ਫੇਰ ਕਦੇ ਸ਼ਿਕਾਰ ਨਾ ਬਣਨਗੀਆਂ ਅਤੇ ਮੈਂ ਭੇਡਾਂ ਵਿੱਚ ਨਿਆਂ ਕਰਾਂਗਾ।

Available Bible Translations

American Standard Version
Romans 11:26 (ASV) »
King James Version
Romans 11:26 (KJV) »
GOD’S WORD® (GW)
Romans 11:26 (GW) »
World English Bible
Romans 11:26 (WEB) »
Louis Segond 1910
Romains 11:26 (LSG) »
इंडियन रिवाइज्ड वर्जन - हिंदी
रोमियों 11:26 (HINIRV) »
ভারতীয় সংশোধিত সংস্করণ - বাংলা
ৰোমীয়া 11:26 (BENIRV) »
இந்தியன் ரீவைஸ்டு வேர்ஷன் - தமிழ்
ரோமர் 11:26 (TAMIRV) »
इंडियन रिवाइज्ड वर्जन - मराठी
रोमकरांस 11:26 (MARIRV) »
ఇండియన్ రేవిజ్డ్ వెర్షన్ - తెలుగు
రోమీయులకు 11:26 (TELIRV) »
ઇન્ડિયન રિવાયઝ્ડ વર્ઝન - ગુજરાતી
રોમનોને 11:26 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ರೋಮಾಪುರದವರಿಗೆ 11:26 (KANIRV) »
الكتاب المقدس باللغة العربية، فان دايك
رُومِيَةَ 11:26 (AVD) »
Bíblia Sagrada Português
Romanos 11:26 (BSL) »
Kinh Thánh: Tiếng Việt
Rô-ma 11:26 (VIE) »
Reina Valera Antigua
Romanos 11:26 (RVA) »
La Sacra Bibbia
Romani 11:26 (RIV) »
圣 经 简体中文和合本
罗 马 书 11:26 (CUVS) »
聖 經 繁體中文和合本
羅 馬 書 11:26 (CUVT) »
Библия на русском
Римлянам 11:26 (RUSV) »
Українська Біблія
римлян 11:26 (UKR) »
Szent Biblia - Magyar
Róma 11:26 (KAR) »
Българска Библия
Римляни 11:26 (BULG) »
Kitaabka Quduuska Ah
Rooma 11:26 (SOM) »
De Heilige Schrift
Romeinen 11:26 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »