ਤੀਤੁਸ 1:15 PANIRV 4K Bible Verse Pictures

Christian 4K Wallpapers with inspirational Bible verse quotes on beautiful images and backgrounds. Download ਤੀਤੁਸ 1:15 PANIRV ultra hd wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਤੀਤੁਸ 1:15 PANIRV 4K Wallpaper - ਜੋ ਮਨ ਦੇ ਸਾਫ਼ ਹਨ - 4K Wallpaper Bible Verse

ਤੀਤੁਸ 1:15 PANIRV

ਜੋ ਮਨ ਦੇ ਸਾਫ਼ ਹਨ ਉਹਨਾਂ ਲਈ ਸੱਭੋ ਕੁਝ ਸੁੱਚਾ ਹੈ, ਪਰ ਜੋ ਮਨ ਦੇ ਸਾਫ਼ ਨਹੀਂ ਅਤੇ ਅਵਿਸ਼ਵਾਸੀਆਂ ਲਈ ਕੁਝ ਵੀ ਸੁੱਚਾ ਨਹੀਂ ਸਗੋਂ ਉਨ੍ਹਾਂ ਦੀ ਬੁੱਧ ਅਤੇ ਮਨ ਅਸ਼ੁੱਧ ਹੋ ਚੁੱਕੇ ਹਨ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

Titus 1:15 PANIRV Ultra HD Christian Wallpapers are generated using nature scenery backgrounds and scenic photos.

ਤੀਤੁਸ 1:15 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਤੀਤੁਸ 1:15 PANIRV. Please click on any image below to navigate to that specific Bible verse page.

ਰੋਮੀਆਂ 14:14 PANIRV Bible Verse Image
ਰੋਮੀਆਂ 14:14 (PANIRV) »
ਮੈਂ ਜਾਣਦਾ ਹਾਂ ਅਤੇ ਪ੍ਰਭੂ ਯਿਸੂ ਤੋਂ ਮੈਨੂੰ ਵਿਸ਼ਵਾਸ ਹੋਈ ਹੈ, ਕਿ ਕੋਈ ਚੀਜ਼ ਆਪਣੇ ਆਪ ਤੋਂ ਅਸ਼ੁੱਧ ਨਹੀਂ ਪਰ ਜਿਹੜਾ ਕਿਸੇ ਚੀਜ਼ ਨੂੰ ਅਸ਼ੁੱਧ ਮੰਨਦਾ ਹੈ, ਉਹ ਉਸ ਦੇ ਲਈ ਅਸ਼ੁੱਧ ਹੈ।

ਰੋਮੀਆਂ 14:20 PANIRV Bible Verse Image
ਰੋਮੀਆਂ 14:20 (PANIRV) »
ਭੋਜਨ ਦੇ ਕਾਰਨ ਪਰਮੇਸ਼ੁਰ ਦਾ ਕੰਮ ਨਾ ਵਿਗਾੜ। ਸਭ ਕੁਝ ਸ਼ੁੱਧ ਤਾਂ ਹੈ, ਪਰ ਉਸ ਮਨੁੱਖ ਦੇ ਲਈ ਬੁਰਾ ਹੈ ਜਿਹ ਦੇ ਖਾਣ ਤੋਂ ਠੋਕਰ ਲੱਗਦੀ ਹੈ।

1 ਕੁਰਿੰਥੀਆਂ 10:23 PANIRV Bible Verse Image
1 ਕੁਰਿੰਥੀਆਂ 10:23 (PANIRV) »
ਸਾਰੀਆਂ ਵਸਤਾਂ ਉੱਚਿਤ ਹਨ ਪਰ ਸਭ ਲਾਭਦਾਇਕ ਨਹੀਂ। ਸਾਰੀਆਂ ਵਸਤਾਂ ਉੱਚਿਤ ਹਨ ਪਰ ਸਭ ਗੁਣਕਾਰ ਨਹੀਂ।

1 ਤਿਮੋਥਿਉਸ 4:3 PANIRV Bible Verse Image
1 ਤਿਮੋਥਿਉਸ 4:3 (PANIRV) »
ਜਿਹੜੇ ਵਿਆਹ ਕਰਨ ਤੋਂ ਰੋਕਦੇ, ਜੋ ਪਰਮੇਸ਼ੁਰ ਦੇ ਉਤਪਤ ਕੀਤੇ ਭੋਜਨਾਂ ਨੂੰ ਖਾਣ ਤੋਂ ਮਨਾ ਕਰਦੇ ਹਨ, ਪਰ ਵਿਸ਼ਵਾਸ ਕਰਨ ਵਾਲੇ ਅਤੇ ਸਚਿਆਈ ਦੇ ਜਾਣਨ ਵਾਲੇ ਧੰਨਵਾਦ ਸਹਿਤ ਸਵੀਕਾਰ ਕਰਨ।

1 ਕੁਰਿੰਥੀਆਂ 10:31 PANIRV Bible Verse Image
1 ਕੁਰਿੰਥੀਆਂ 10:31 (PANIRV) »
ਸੋ ਭਾਵੇਂ ਤੁਸੀਂ ਖਾਂਦੇ ਭਾਵੇਂ ਪੀਂਦੇ ਭਾਵੇਂ ਕੁਝ ਵੀ ਕਰਦੇ ਹੋ, ਸਭ ਕੁਝ ਪਰਮੇਸ਼ੁਰ ਦੀ ਵਡਿਆਈ ਲਈ ਕਰੋ।

ਮੱਤੀ 15:18 PANIRV Bible Verse Image
ਮੱਤੀ 15:18 (PANIRV) »
ਪਰ ਜਿਹੜੀਆਂ ਗੱਲਾਂ ਮੂੰਹ ਵਿੱਚੋਂ ਨਿੱਕਲਦੀਆਂ ਹਨ ਉਹ ਦਿਲ ਵਿੱਚੋਂ ਆਉਂਦੀਆਂ ਹਨ ਅਤੇ ਉਹੀ ਮਨੁੱਖ ਨੂੰ ਅਸ਼ੁੱਧ ਕਰਦੀਆਂ ਹਨ।

ਰੋਮੀਆਂ 14:23 PANIRV Bible Verse Image
ਰੋਮੀਆਂ 14:23 (PANIRV) »
ਪਰ ਜਿਹੜਾ ਭਰਮ ਕਰਦਾ ਹੈ ਜੇ ਉਹ ਖਾਵੇ ਤਾਂ ਦੋਸ਼ੀ ਹੋਇਆ ਇਸ ਲਈ ਜੋ ਵਿਸ਼ਵਾਸ ਕਰਕੇ ਨਹੀਂ ਖਾਂਦਾ ਹੈ ਅਤੇ ਜੋ ਕੁਝ ਵਿਸ਼ਵਾਸ ਨਾਲ ਨਹੀਂ ਹੁੰਦਾ ਹੈ ਸੋ ਪਾਪ ਹੈ।

ਰਸੂਲਾਂ ਦੇ ਕਰਤੱਬ 10:15 PANIRV Bible Verse Image
ਰਸੂਲਾਂ ਦੇ ਕਰਤੱਬ 10:15 (PANIRV) »
ਫਿਰ ਦੂਜੀ ਵਾਰ ਉਹ ਨੂੰ ਅਵਾਜ਼ ਆਈ ਕਿ, ਜੋ ਕੁਝ ਪਰਮੇਸ਼ੁਰ ਨੇ ਸ਼ੁੱਧ ਕੀਤਾ ਹੈ ਉਹ ਨੂੰ ਤੂੰ ਅਸ਼ੁੱਧ ਨਾ ਕਹਿ।

1 ਕੁਰਿੰਥੀਆਂ 6:12 PANIRV Bible Verse Image
1 ਕੁਰਿੰਥੀਆਂ 6:12 (PANIRV) »
ਸਾਰੀਆਂ ਵਸਤਾਂ ਮੇਰੇ ਲਈ ਉੱਚਿਤ ਹਨ ਪਰੰਤੂ ਸਾਰੀਆਂ ਲਾਭਦਾਇਕ ਨਹੀਂ। ਸਾਰੀਆਂ ਵਸਤਾਂ ਮੇਰੇ ਲਈ ਉੱਚਿਤ ਹਨ ਪਰ ਮੈਂ ਕਿਸੇ ਵਸਤੂ ਦੇ ਅਧੀਨ ਨਹੀਂ ਹੋਵਾਂਗਾ।

ਲੂਕਾ 11:39 PANIRV Bible Verse Image
ਲੂਕਾ 11:39 (PANIRV) »
ਤਦ ਪ੍ਰਭੂ ਨੇ ਉਸ ਨੂੰ ਆਖਿਆ, ਤੁਸੀਂ ਫ਼ਰੀਸੀ ਲੋਕ ਥਾਲੀਆਂ ਅਤੇ ਪਿਆਲਿਆਂ ਨੂੰ ਬਾਹਰੋਂ ਤਾਂ ਚੰਗੀ ਤਰ੍ਹਾਂ ਸਾਫ਼ ਕਰਦੇ ਹੋ, ਪਰ ਤੁਹਾਡੇ ਸਰੀਰ ਦੇ ਅੰਦਰ ਲੋਭ ਅਤੇ ਬੁਰਿਆਈ ਭਰੀ ਹੋਈ ਹੈ।

1 ਕੁਰਿੰਥੀਆਂ 8:7 PANIRV Bible Verse Image
1 ਕੁਰਿੰਥੀਆਂ 8:7 (PANIRV) »
ਪਰ ਸਭ ਨੂੰ ਇਹ ਗਿਆਨ ਨਹੀਂ ਸਗੋਂ ਕਈ ਜਿਹੜੇ ਹੁਣ ਤੱਕ ਮੂਰਤੀ ਨਾਲ ਗਿੱਝੇ ਹੋਏ ਹਨ ਉਹ ਨੂੰ ਮੂਰਤੀ ਦੇ ਚੜ੍ਹਾਵੇ ਦਾ ਮਾਸ ਕਰਕੇ ਖਾ ਲੈਂਦੇ ਹਨ ਅਤੇ ਉਨ੍ਹਾਂ ਦਾ ਵਿਵੇਕ ਕਮਜ਼ੋਰ ਹੋ ਕੇ ਮੈਲ਼ਾ ਹੋ ਜਾਂਦਾ ਹੈ।

1 ਕੁਰਿੰਥੀਆਂ 10:25 PANIRV Bible Verse Image
1 ਕੁਰਿੰਥੀਆਂ 10:25 (PANIRV) »
ਜੋ ਕੁਝ ਕਸਾਈਆਂ ਦੀ ਹੱਟੀ ਵਿੱਚ ਵਿਕਦਾ ਹੈ, ਸੋ ਖਾਓ ਅਤੇ ਵਿਵੇਕ ਦੇ ਕਾਰਨ ਕੋਈ ਗੱਲ ਨਾ ਪੁੱਛੋ।

Available Bible Translations

American Standard Version
Titus 1:15 (ASV) »
King James Version
Titus 1:15 (KJV) »
GOD’S WORD® (GW)
Titus 1:15 (GW) »
World English Bible
Titus 1:15 (WEB) »
Louis Segond 1910
Tite 1:15 (LSG) »
Luther Bibel 1912
Titus 1:15 (LUTH1912) »
इंडियन रिवाइज्ड वर्जन - हिंदी
तीतुस 1:15 (HINIRV) »
ভারতীয় সংশোধিত সংস্করণ - বাংলা
তীত 1:15 (BENIRV) »
இந்தியன் ரீவைஸ்டு வேர்ஷன் - தமிழ்
தீத்து 1:15 (TAMIRV) »
इंडियन रिवाइज्ड वर्जन - मराठी
तीताला 1:15 (MARIRV) »
ఇండియన్ రేవిజ్డ్ వెర్షన్ - తెలుగు
తీతు పత్రిక 1:15 (TELIRV) »
ઇન્ડિયન રિવાયઝ્ડ વર્ઝન - ગુજરાતી
તિતસને 1:15 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ತೀತನಿಗೆ 1:15 (KANIRV) »
الكتاب المقدس باللغة العربية، فان دايك
تِيطُس 1:15 (AVD) »
Bíblia Sagrada Português
Tito 1:15 (BSL) »
Kinh Thánh: Tiếng Việt
Tít 1:15 (VIE) »
Reina Valera Antigua
Tito 1:15 (RVA) »
La Sacra Bibbia
Tito 1:15 (RIV) »
圣 经 简体中文和合本
提 多 书 1:15 (CUVS) »
聖 經 繁體中文和合本
提 多 書 1:15 (CUVT) »
Bibla e Shenjtë
Titi 1:15 (ALB) »
Библия на русском
Титу 1:15 (RUSV) »
Українська Біблія
Тита 1:15 (UKR) »
Szent Biblia - Magyar
Titusz 1:15 (KAR) »
Българска Библия
Тит 1:15 (BULG) »
Det Norsk Bibel
Titus 1:15 (NORSK) »
Biblia Takatifu
Tito 1:15 (SWHULB) »
Kitaabka Quduuska Ah
Tiitos 1:15 (SOM) »
De Heilige Schrift
Titus 1:15 (NLD) »
Dansk Bibel 1871
Titus 1:15 (DA1871) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »