ਜ਼ਕਰਯਾਹ 11:17 PANIRV 4K Bible Verse Pictures

Christian 4K Wallpapers with inspirational Bible verse quotes on beautiful images and backgrounds. Download ਜ਼ਕਰਯਾਹ 11:17 PANIRV ultra hd wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਜ਼ਕਰਯਾਹ 11:17 PANIRV 4K Wallpaper - ਹਾਏ ਉਸ ਮੇਰੇ ਮੂਰਖ - 4K Wallpaper Bible Verse

ਜ਼ਕਰਯਾਹ 11:17 PANIRV

ਹਾਏ ਉਸ ਮੇਰੇ ਮੂਰਖ ਅਯਾਲੀ ਲਈ! ਜਿਹੜਾ ਭੇਡਾਂ ਨੂੰ ਛੱਡ ਜਾਂਦਾ ਹੈ, ਤਲਵਾਰ ਉਸ ਦੀ ਬਾਂਹ ਉੱਤੇ ਅਤੇ ਉਸ ਦੀ ਸੱਜੀ ਅੱਖ ਉੱਤੇ ਆ ਪਵੇਗੀ, ਉਸ ਦੀ ਬਾਂਹ ਪੂਰੀ ਤਰ੍ਹਾਂ ਨਾਲ ਸੁੱਕ ਜਾਵੇਗੀ ਅਤੇ ਉਸ ਦੀ ਸੱਜੀ ਅੱਖ ਪੂਰੀ ਤਰ੍ਹਾਂ ਦੇ ਨਾਲ ਫੁੱਟ ਜਾਵੇਗੀ!

View New Tab


Social Share Icons

Share on Tumblr
Share on Pinterest
Share on LinkedIn
Share on WhatsApp

Zechariah 11:17 PANIRV Ultra HD Christian Wallpapers are generated using nature scenery backgrounds and scenic photos.

ਜ਼ਕਰਯਾਹ 11:17 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਜ਼ਕਰਯਾਹ 11:17 PANIRV. Please click on any image below to navigate to that specific Bible verse page.

ਯਿਰਮਿਯਾਹ 23:1 PANIRV Bible Verse Image
ਯਿਰਮਿਯਾਹ 23:1 (PANIRV) »
ਹਾਏ ਉਹਨਾਂ ਅਯਾਲੀਆਂ ਉੱਤੇ ਜਿਹੜੇ ਮੇਰੀ ਚਰਾਈ ਦੀਆਂ ਭੇਡਾਂ ਨੂੰ ਮਾਰ ਮੁਕਾਉਂਦੇ ਅਤੇ ਉਹਨਾਂ ਨੂੰ ਖੇਰੂੰ-ਖੇਰੂੰ ਕਰਦੇ ਹਨ, ਯਹੋਵਾਹ ਦਾ ਵਾਕ ਹੈ!

ਹਿਜ਼ਕੀਏਲ 13:3 PANIRV Bible Verse Image
ਹਿਜ਼ਕੀਏਲ 13:3 (PANIRV) »
ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਮੂਰਖ ਨਬੀਆਂ ਉੱਤੇ ਹਾਏ ਹਾਏ! ਜਿਹੜੇ ਆਪਣੇ ਹੀ ਆਤਮਾ ਮਗਰ ਚੱਲਦੇ ਹਨ ਅਤੇ ਉਹਨਾਂ ਨੇ ਕੁਝ ਨਹੀਂ ਵੇਖਿਆ।

1 ਕੁਰਿੰਥੀਆਂ 8:4 PANIRV Bible Verse Image
1 ਕੁਰਿੰਥੀਆਂ 8:4 (PANIRV) »
ਸੋ ਮੂਰਤੀਆਂ ਦੇ ਚੜ੍ਹਾਵੇ ਦੇ ਖਾਣ ਵਿਖੇ ਅਸੀਂ ਜਾਣਦੇ ਹਾਂ ਜੋ ਮੂਰਤੀ ਜਗਤ ਵਿੱਚ ਕੁਝ ਨਹੀਂ ਅਤੇ ਇੱਕ ਪਰਮੇਸ਼ੁਰ ਤੋਂ ਇਲਾਵਾ ਦੂਜਾ ਕੋਈ ਨਹੀਂ।

ਯਸਾਯਾਹ 42:19 PANIRV Bible Verse Image
ਯਸਾਯਾਹ 42:19 (PANIRV) »
ਮੇਰੇ ਦਾਸ ਤੋਂ ਬਿਨ੍ਹਾਂ ਕੌਣ ਅੰਨ੍ਹਾ ਹੈ? ਜਾਂ ਮੇਰੇ ਭੇਜੇ ਹੋਏ ਦੂਤ ਨਾਲੋਂ ਜ਼ਿਆਦਾ ਬੋਲ੍ਹਾ ਕੌਣ ਹੈ? ਮੇਰੇ ਮੇਲੀ ਵਰਗਾ ਅੰਨ੍ਹਾ ਕੌਣ ਹੈ? ਜਾਂ ਯਹੋਵਾਹ ਦੇ ਦਾਸ ਵਰਗਾ ਅੰਨ੍ਹਾ ਕੌਣ ਹੈ?

ਮੱਤੀ 23:16 PANIRV Bible Verse Image
ਮੱਤੀ 23:16 (PANIRV) »
ਹੇ ਅੰਨ੍ਹੇ ਆਗੂਓ, ਤੁਹਾਡੇ ਉੱਤੇ ਹਾਏ! ਜਿਹੜੇ ਆਖਦੇ ਹੋ ਕਿ ਜੇ ਕੋਈ ਹੈਕਲ ਦੀ ਸਹੁੰ ਖਾਵੇ ਤਾਂ ਕੁਝ ਗੱਲ ਨਹੀਂ ਪਰ ਜੇ ਕੋਈ ਹੈਕਲ ਦੇ ਸੋਨੇ ਦੀ ਸਹੁੰ ਖਾਵੇ ਤਾਂ ਉਹ ਪੂਰੀ ਕਰਨੀ ਪਵੇਗੀ।

ਆਮੋਸ 8:9 PANIRV Bible Verse Image
ਆਮੋਸ 8:9 (PANIRV) »
ਪ੍ਰਭੂ ਯਹੋਵਾਹ ਦਾ ਵਾਕ ਹੈ, “ਉਸ ਦਿਨ ਮੈਂ ਸੂਰਜ ਨੂੰ ਭਰੀ ਦੁਪਹਿਰ ਨੂੰ ਲਾਹ ਦਿਆਂਗਾ ਅਤੇ ਦਿਨ-ਦਿਹਾੜੇ ਧਰਤੀ ਨੂੰ ਹਨ੍ਹੇਰਾ ਕਰ ਦਿਆਂਗਾ।

1 ਕੁਰਿੰਥੀਆਂ 10:19 PANIRV Bible Verse Image
1 ਕੁਰਿੰਥੀਆਂ 10:19 (PANIRV) »
ਸੋ ਮੈਂ ਕੀ ਆਖਦਾ ਹਾਂ? ਕੀ ਮੂਰਤੀ ਦਾ ਚੜ੍ਹਾਵਾ ਕੁਝ ਹੈ? ਅਥਵਾ ਮੂਰਤੀ ਕੁਝ ਹੈ?

ਹਿਜ਼ਕੀਏਲ 34:2 PANIRV Bible Verse Image
ਹਿਜ਼ਕੀਏਲ 34:2 (PANIRV) »
ਹੇ ਮਨੁੱਖ ਦੇ ਪੁੱਤਰ, ਭਵਿੱਖਬਾਣੀ ਕਰ, ਇਸਰਾਏਲੀ ਆਜੜੀਆਂ ਦੇ ਵਿਰੁੱਧ ਭਵਿੱਖਬਾਣੀ ਕਰ ਅਤੇ ਤੂੰ ਉਹਨਾਂ ਨੂੰ ਆਖ, ਪ੍ਰਭੂ ਯਹੋਵਾਹ ਆਜੜੀਆਂ ਨੂੰ ਇਹ ਆਖਦਾ ਹੈ, ਇਸਰਾਏਲੀ ਆਜੜੀਆਂ ਤੇ ਅਫ਼ਸੋਸ! ਜਿਹੜੇ ਆਪਣੇ ਆਪ ਨੂੰ ਪਾਲਦੇ ਹਨ, ਕੀ ਆਜੜੀਆਂ ਨੂੰ ਨਹੀਂ ਚਾਹੀਦਾ ਕਿ ਭੇਡਾਂ ਚਾਰਨ?

ਯਿਰਮਿਯਾਹ 50:35 PANIRV Bible Verse Image
ਯਿਰਮਿਯਾਹ 50:35 (PANIRV) »
ਕਸਦੀਆਂ ਉੱਤੇ ਤਲਵਾਰ ਹੈ, ਯਹੋਵਾਹ ਦਾ ਵਾਕ ਹੈ, ਅਤੇ ਬਾਬਲ ਦੇ ਵਾਸੀਆਂ ਉੱਤੇ ਵੀ, ਨਾਲੇ ਉਸ ਦੇ ਸਰਦਾਰਾਂ ਅਤੇ ਬੁੱਧਵਾਨਾਂ ਉੱਤੇ!

ਯਿਰਮਿਯਾਹ 23:32 PANIRV Bible Verse Image
ਯਿਰਮਿਯਾਹ 23:32 (PANIRV) »
ਵੇਖੋ, ਮੈਂ ਝੂਠੇ ਸੁਫਨਿਆਂ ਦੇ ਅਗੰਮ ਵਾਚਣ ਵਾਲਿਆਂ ਦੇ ਵਿਰੁੱਧ ਹਾਂ, ਯਹੋਵਾਹ ਦਾ ਵਾਕ ਹੈ, ਜਿਹੜੇ ਉਹਨਾਂ ਨੂੰ ਦੱਸਦੇ ਅਤੇ ਮੇਰੀ ਪਰਜਾ ਨੂੰ ਆਪਣਿਆਂ ਝੂਠਾਂ ਅਤੇ ਫੋਕੇ ਘਮੰਡ ਨਾਲ ਕੁਰਾਹੇ ਪਾਉਂਦੇ ਹਨ। ਪਰ ਨਾ ਮੈਂ ਉਹਨਾਂ ਨੂੰ ਭੇਜਿਆ, ਨਾ ਉਹਨਾਂ ਨੂੰ ਹੁਕਮ ਦਿੱਤਾ, ਨਾ ਹੀ ਇਸ ਪਰਜਾ ਨੂੰ ਕੋਈ ਲਾਭ ਪੁਚਾਉਂਦੇ ਹਨ, ਯਹੋਵਾਹ ਦਾ ਵਾਕ ਹੈ।

ਯਸਾਯਾਹ 6:9 PANIRV Bible Verse Image
ਯਸਾਯਾਹ 6:9 (PANIRV) »
ਉਸ ਨੇ ਆਖਿਆ, ਜਾ ਅਤੇ ਇਸ ਪਰਜਾ ਨੂੰ ਆਖ, - ਤੁਸੀਂ ਸੁਣਦੇ ਰਹੋ ਪਰ ਸਮਝੋ ਨਾ, ਅਤੇ ਵੇਖਦੇ ਰਹੋ ਪਰ ਬੁੱਝੋ ਨਾ,

ਹਿਜ਼ਕੀਏਲ 30:21 PANIRV Bible Verse Image
ਹਿਜ਼ਕੀਏਲ 30:21 (PANIRV) »
ਹੇ ਮਨੁੱਖ ਦੇ ਪੁੱਤਰ, ਮੈਂ ਮਿਸਰ ਦੇ ਰਾਜਾ ਫ਼ਿਰਊਨ ਦੀ ਬਾਂਹ ਭੰਨ ਦਿੱਤੀ ਹੈ ਅਤੇ ਵੇਖ, ਉਹ ਬੰਨ੍ਹੀ ਨਹੀਂ ਗਈ। ਦਵਾਈ ਲਾ ਕੇ ਉਸ ਤੇ ਪੱਟੀਆਂ ਨਹੀਂ ਕੀਤੀਆਂ ਗਈਆਂ, ਤਾਂ ਜੋ ਤਲਵਾਰ ਫੜਨ ਲਈ ਤਕੜੀ ਹੋਵੇ।

Available Bible Translations

American Standard Version
Zechariah 11:17 (ASV) »
King James Version
Zechariah 11:17 (KJV) »
GOD’S WORD® (GW)
Zechariah 11:17 (GW) »
World English Bible
Zechariah 11:17 (WEB) »
Louis Segond 1910
Zacharie 11:17 (LSG) »
इंडियन रिवाइज्ड वर्जन - हिंदी
जकर्याह 11:17 (HINIRV) »
ভারতীয় সংশোধিত সংস্করণ - বাংলা
জখৰিয়া 11:17 (BENIRV) »
இந்தியன் ரீவைஸ்டு வேர்ஷன் - தமிழ்
சகரியா 11:17 (TAMIRV) »
इंडियन रिवाइज्ड वर्जन - मराठी
जखऱ्या 11:17 (MARIRV) »
ఇండియన్ రేవిజ్డ్ వెర్షన్ - తెలుగు
జెకర్యా 11:17 (TELIRV) »
ઇન્ડિયન રિવાયઝ્ડ વર્ઝન - ગુજરાતી
ઝખાર્યા 11:17 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಜೆಕರ್ಯನು 11:17 (KANIRV) »
الكتاب المقدس باللغة العربية، فان دايك
زَكَريَّا 11:17 (AVD) »
תנ ך עברי מודרני
זכריה 11:17 (HEB) »
Bíblia Sagrada Português
Zacarias 11:17 (BSL) »
Kinh Thánh: Tiếng Việt
Xê-ca-ri-a 11:17 (VIE) »
Reina Valera Antigua
Zacarías 11:17 (RVA) »
圣 经 简体中文和合本
撒 迦 利 亚 书 11:17 (CUVS) »
聖 經 繁體中文和合本
撒 迦 利 亞 11:17 (CUVT) »
Bibla e Shenjtë
Zakaria 11:17 (ALB) »
Svenska Bibeln 1917
Sakaria 11:17 (SV1917) »
Библия на русском
Захария 11:17 (RUSV) »
Українська Біблія
Захарія 11:17 (UKR) »
Szent Biblia - Magyar
Zakariás 11:17 (KAR) »
Българска Библия
Захария 11:17 (BULG) »
Kitaabka Quduuska Ah
Sekaryaah 11:17 (SOM) »
De Heilige Schrift
Zacharia 11:17 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »