ਜ਼ਕਰਯਾਹ 11:6 PANIRV 4K Bible Verse Pictures

Christian 4K Wallpapers with inspirational Bible verse quotes on beautiful images and backgrounds. Download ਜ਼ਕਰਯਾਹ 11:6 PANIRV ultra hd wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਜ਼ਕਰਯਾਹ 11:6 PANIRV 4K Wallpaper - ਮੈਂ ਫੇਰ ਇਸ ਦੇਸ ਦੇ - 4K Wallpaper Bible Verse

ਜ਼ਕਰਯਾਹ 11:6 PANIRV

ਮੈਂ ਫੇਰ ਇਸ ਦੇਸ ਦੇ ਵਾਸੀਆਂ ਉੱਤੇ ਤਰਸ ਨਹੀਂ ਖਾਵਾਂਗਾ, ਯਹੋਵਾਹ ਦਾ ਵਾਕ ਹੈ, ਵੇਖੋ, ਮੈਂ ਹਰ ਆਦਮੀ ਨੂੰ ਉਸ ਦੇ ਗੁਆਂਢੀ ਦੇ ਅਤੇ ਉਸ ਦੇ ਰਾਜੇ ਦੇ ਹੱਥ ਵਿੱਚ ਦੇ ਦਿਆਂਗਾ। ਉਹ ਇਸ ਦੇਸ ਨੂੰ ਮਾਰਨਗੇ, ਮੈਂ ਉਹਨਾਂ ਦੇ ਹੱਥੋਂ ਨਹੀਂ ਛੁਡਾਵਾਂਗਾ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

Zechariah 11:6 PANIRV Ultra HD Christian Wallpapers are generated using nature scenery backgrounds and scenic photos.

ਜ਼ਕਰਯਾਹ 11:6 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਜ਼ਕਰਯਾਹ 11:6 PANIRV. Please click on any image below to navigate to that specific Bible verse page.

ਯਿਰਮਿਯਾਹ 13:14 PANIRV Bible Verse Image
ਯਿਰਮਿਯਾਹ 13:14 (PANIRV) »
ਮੈਂ ਉਹਨਾਂ ਸਾਰਿਆਂ ਨੂੰ ਟਕਰਾ ਦਿਆਂਗਾ, ਮਨੁੱਖ ਨੂੰ ਉਹ ਦੇ ਭਰਾ ਨਾਲ, ਪਿਉ ਨੂੰ ਪੁੱਤਰ ਨਾਲ, ਯਹੋਵਾਹ ਦਾ ਵਾਕ ਹੈ, ਨਾ ਮੈਂ ਤਰਸ ਕਰਾਂਗਾ, ਨਾ ਪੱਖ ਕਰਾਂਗਾ, ਨਾ ਰਹਮ ਕਰਾਂਗਾ ਭਈ ਮੈਂ ਉਹਨਾਂ ਨੂੰ ਨਾਸ ਨਾ ਕਰ ਦੇ।

ਮੀਕਾਹ 5:8 PANIRV Bible Verse Image
ਮੀਕਾਹ 5:8 (PANIRV) »
ਯਾਕੂਬ ਦੇ ਬਚੇ ਹੋਏ ਲੋਕ ਕੌਮਾਂ ਦੇ ਵਿੱਚ, ਸਗੋਂ ਬਹੁਤੀਆਂ ਉੱਮਤਾਂ ਦੇ ਵਿਚਕਾਰ ਅਜਿਹੇ ਹੋਣਗੇ, ਜਿਵੇਂ ਜੰਗਲੀ ਜਾਨਵਰਾਂ ਦੇ ਵਿਚਕਾਰ ਬੱਬਰ ਸ਼ੇਰ, ਜਾਂ ਜਿਵੇਂ ਭੇਡਾਂ ਦੀਆਂ ਇੱਜੜਾਂ ਵਿੱਚ ਜੁਆਨ ਸ਼ੇਰ ਹੁੰਦਾ ਹੈ, ਜੋ ਵਿੱਚੋਂ ਦੀ ਲੰਘ ਕੇ ਲਤਾੜਦਾ ਤੇ ਪਾੜਦਾ ਹੈ, ਅਤੇ ਕੋਈ ਛੁਡਾਉਣ ਵਾਲਾ ਨਹੀਂ ਹੁੰਦਾ!

ਯਸਾਯਾਹ 9:19 PANIRV Bible Verse Image
ਯਸਾਯਾਹ 9:19 (PANIRV) »
ਸੈਨਾਂ ਦੇ ਯਹੋਵਾਹ ਦੇ ਕਹਿਰ ਵਿੱਚ ਦੇਸ ਸੜ ਗਿਆ ਹੈ, ਅਤੇ ਲੋਕ ਅੱਗ ਦੇ ਬਾਲਣ ਜਿਹੇ ਹਨ, ਕੋਈ ਆਪਣੇ ਭਰਾ ਨੂੰ ਵੀ ਨਹੀਂ ਛੱਡਦਾ।

ਮੱਤੀ 22:7 PANIRV Bible Verse Image
ਮੱਤੀ 22:7 (PANIRV) »
ਤਦ ਰਾਜੇ ਨੂੰ ਕ੍ਰੋਧ ਆਇਆ ਅਤੇ ਉਸ ਨੇ ਆਪਣੀਆਂ ਫ਼ੌਜਾਂ ਭੇਜ ਕੇ ਉਨ੍ਹਾਂ ਖ਼ੂਨੀਆਂ ਦਾ ਨਾਸ ਕਰ ਦਿੱਤਾ ਅਤੇ ਉਨ੍ਹਾਂ ਦਾ ਸ਼ਹਿਰ ਫੂਕ ਸੁੱਟਿਆ।

ਜ਼ਬੂਰ 50:22 PANIRV Bible Verse Image
ਜ਼ਬੂਰ 50:22 (PANIRV) »
ਹੁਣ ਤੁਸੀਂ ਜਿਹੜੇ ਪਰਮੇਸ਼ੁਰ ਨੂੰ ਵਿਸਾਰਦੇ ਹੋ ਇਸ ਗੱਲ ਨੂੰ ਸੋਚੋ, ਕਿਤੇ ਅਜਿਹਾ ਨਾ ਹੋਵੇ ਜੋ ਮੈਂ ਤੁਹਾਨੂੰ ਪਾੜ ਸੁੱਟਾਂ, ਅਤੇ ਤੁਹਾਡਾ ਕੋਈ ਛੁਡਾਉਣ ਵਾਲਾ ਨਾ ਹੋਵੇ।

ਇਬਰਾਨੀ 10:26 PANIRV Bible Verse Image
ਇਬਰਾਨੀ 10:26 (PANIRV) »
ਜੇ ਅਸੀਂ ਸੱਚ ਦਾ ਗਿਆਨ ਪ੍ਰਾਪਤ ਕਰਨ ਦੇ ਪਿੱਛੋਂ ਜਾਣ ਬੁਝ ਕੇ ਪਾਪ ਕਰੀ ਜਾਈਏ ਤਾਂ ਪਾਪਾਂ ਦੇ ਲਈ ਫੇਰ ਕੋਈ ਬਲੀਦਾਨ ਨਹੀਂ

ਮੱਤੀ 24:10 PANIRV Bible Verse Image
ਮੱਤੀ 24:10 (PANIRV) »
ਅਤੇ ਉਸ ਸਮੇਂ ਬਹੁਤ ਲੋਕ ਠੋਕਰ ਖਾਣਗੇ ਅਤੇ ਇੱਕ ਦੂਜੇ ਨੂੰ ਫੜ੍ਹਵਾਉਣਗੇ ਅਤੇ ਇੱਕ ਦੂਜੇ ਨਾਲ ਵੈਰ ਰੱਖਣਗੇ।

ਮੱਤੀ 18:33 PANIRV Bible Verse Image
ਮੱਤੀ 18:33 (PANIRV) »
ਫੇਰ ਜਿਸ ਤਰ੍ਹਾਂ ਮੈਂ ਤੇਰੇ ਉੱਤੇ ਦਯਾ ਕੀਤੀ ਕੀ ਤੈਨੂੰ ਆਪਣੇ ਨਾਲ ਦੇ ਨੌਕਰ ਉੱਤੇ ਵੀ ਉਸੇ ਤਰ੍ਹਾਂ ਦਯਾ ਨਹੀਂ ਕਰਨੀ ਚਾਹੀਦੀ ਸੀ?

ਮੱਤੀ 10:21 PANIRV Bible Verse Image
ਮੱਤੀ 10:21 (PANIRV) »
ਅਤੇ ਭਰਾ ਭਰਾ ਨੂੰ ਅਤੇ ਪਿਤਾ ਪੁੱਤਰ ਨੂੰ ਮੌਤ ਲਈ ਫੜਵਾਏਗਾ ਅਤੇ ਬੱਚੇ ਆਪਣੇ ਮਾਪਿਆਂ ਦੇ ਵਿਰੁੱਧ ਉੱਠ ਖੜ੍ਹੇ ਹੋਣਗੇ ਅਤੇ ਉਨ੍ਹਾਂ ਨੂੰ ਮਰਵਾ ਸੁੱਟਣਗੇ।

ਮੱਤੀ 10:34 PANIRV Bible Verse Image
ਮੱਤੀ 10:34 (PANIRV) »
ਇਹ ਨਾ ਸਮਝੋ ਕਿ ਮੈਂ ਧਰਤੀ ਉੱਤੇ ਮੇਲ ਕਰਾਉਣ ਆਇਆ ਹਾਂ। ਮੈਂ ਮੇਲ ਕਰਾਉਣ ਨਹੀਂ ਸਗੋਂ ਤਲਵਾਰ ਚਲਾਉਣ ਆਇਆ ਹਾਂ।

ਮੱਤੀ 23:35 PANIRV Bible Verse Image
ਮੱਤੀ 23:35 (PANIRV) »
ਤਾਂ ਕਿ ਧਰਮੀਆਂ ਦਾ ਜਿੰਨਾਂ ਲਹੂ ਧਰਤੀ ਉੱਤੇ ਵਹਾਇਆ ਗਿਆ ਸੱਭੋ ਤੁਹਾਡੇ ਜੁੰਮੇ ਆਵੇ, ਹਾਬਲ ਧਰਮੀ ਦੇ ਲਹੂ ਤੋਂ ਲੈ ਕੇ ਬਕਰਯਾਹ ਦੇ ਪੁੱਤਰ ਜ਼ਕਰਯਾਹ ਦੇ ਲਹੂ ਤੱਕ ਜਿਸ ਨੂੰ ਤੁਸੀਂ ਪਵਿੱਤਰ ਸਥਾਨ ਅਤੇ ਜਗਵੇਦੀ ਦੇ ਵਿਚਕਾਰ ਮਾਰ ਦਿੱਤਾ।

ਲੂਕਾ 21:22 PANIRV Bible Verse Image
ਲੂਕਾ 21:22 (PANIRV) »
ਕਿਉਂ ਜੋ ਇਹ ਬਦਲਾ ਲੈਣ ਦੇ ਦਿਨ ਹਨ, ਇਸ ਲਈ ਜੋ ਸਭ ਲਿਖੀਆਂ ਹੋਈਆਂ ਗੱਲਾਂ ਪੂਰੀਆਂ ਹੋਣ।

Available Bible Translations

American Standard Version
Zechariah 11:6 (ASV) »
King James Version
Zechariah 11:6 (KJV) »
GOD’S WORD® (GW)
Zechariah 11:6 (GW) »
World English Bible
Zechariah 11:6 (WEB) »
Louis Segond 1910
Zacharie 11:6 (LSG) »
इंडियन रिवाइज्ड वर्जन - हिंदी
जकर्याह 11:6 (HINIRV) »
ভারতীয় সংশোধিত সংস্করণ - বাংলা
জখৰিয়া 11:6 (BENIRV) »
இந்தியன் ரீவைஸ்டு வேர்ஷன் - தமிழ்
சகரியா 11:6 (TAMIRV) »
इंडियन रिवाइज्ड वर्जन - मराठी
जखऱ्या 11:6 (MARIRV) »
ఇండియన్ రేవిజ్డ్ వెర్షన్ - తెలుగు
జెకర్యా 11:6 (TELIRV) »
ઇન્ડિયન રિવાયઝ્ડ વર્ઝન - ગુજરાતી
ઝખાર્યા 11:6 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಜೆಕರ್ಯನು 11:6 (KANIRV) »
الكتاب المقدس باللغة العربية، فان دايك
زَكَريَّا 11:6 (AVD) »
תנ ך עברי מודרני
זכריה 11:6 (HEB) »
Bíblia Sagrada Português
Zacarias 11:6 (BSL) »
Kinh Thánh: Tiếng Việt
Xê-ca-ri-a 11:6 (VIE) »
Reina Valera Antigua
Zacarías 11:6 (RVA) »
圣 经 简体中文和合本
撒 迦 利 亚 书 11:6 (CUVS) »
聖 經 繁體中文和合本
撒 迦 利 亞 11:6 (CUVT) »
Bibla e Shenjtë
Zakaria 11:6 (ALB) »
Svenska Bibeln 1917
Sakaria 11:6 (SV1917) »
Библия на русском
Захария 11:6 (RUSV) »
Українська Біблія
Захарія 11:6 (UKR) »
Szent Biblia - Magyar
Zakariás 11:6 (KAR) »
Българска Библия
Захария 11:6 (BULG) »
Kitaabka Quduuska Ah
Sekaryaah 11:6 (SOM) »
De Heilige Schrift
Zacharia 11:6 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »