ਜ਼ਕਰਯਾਹ 14:7 PANIRV 4K Bible Verse Pictures

Christian 4K Wallpapers with inspirational Bible verse quotes on beautiful images and backgrounds. Download ਜ਼ਕਰਯਾਹ 14:7 PANIRV ultra hd wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਜ਼ਕਰਯਾਹ 14:7 PANIRV 4K Wallpaper - ਪਰ ਇੱਕ ਦਿਨ ਹੋਵੇਗਾ - 4K Wallpaper Bible Verse

ਜ਼ਕਰਯਾਹ 14:7 PANIRV

ਪਰ ਇੱਕ ਦਿਨ ਹੋਵੇਗਾ ਜਿਹ ਨੂੰ ਯਹੋਵਾਹ ਹੀ ਜਾਣਦਾ ਹੈ, ਨਾ ਦਿਨ ਹੋਵੇਗਾ ਨਾ ਰਾਤ ਪਰ ਸ਼ਾਮ ਦੇ ਵੇਲੇ ਚਾਨਣ ਹੋਵੇਗਾ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

Zechariah 14:7 PANIRV Ultra HD Christian Wallpapers are generated using nature scenery backgrounds and scenic photos.

ਜ਼ਕਰਯਾਹ 14:7 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਜ਼ਕਰਯਾਹ 14:7 PANIRV. Please click on any image below to navigate to that specific Bible verse page.

ਪਰਕਾਸ਼ ਦੀ ਪੋਥੀ 22:5 PANIRV Bible Verse Image
ਪਰਕਾਸ਼ ਦੀ ਪੋਥੀ 22:5 (PANIRV) »
ਅਤੇ ਹੁਣ ਅਗਾਹਾਂ ਨੂੰ ਰਾਤ ਨਾ ਹੋਵੇਗੀ ਅਤੇ ਉਹਨਾਂ ਨੂੰ ਦੀਵੇ ਦੀ ਰੋਸ਼ਨੀ ਸਗੋਂ ਸੂਰਜ ਦੇ ਚਾਨਣ ਦੀ ਕੁਝ ਜ਼ਰੂਰਤ ਨਹੀਂ ਕਿਉਂ ਜੋ ਪ੍ਰਭੂ ਪਰਮੇਸ਼ੁਰ ਉਹਨਾਂ ਨੂੰ ਚਾਨਣ ਦੇਵੇਗਾ, ਅਤੇ ਉਹ ਜੁੱਗੋ-ਜੁੱਗ ਰਾਜ ਕਰਨਗੇ।

ਯਸਾਯਾਹ 30:26 PANIRV Bible Verse Image
ਯਸਾਯਾਹ 30:26 (PANIRV) »
ਜਿਸ ਦਿਨ ਯਹੋਵਾਹ ਆਪਣੀ ਪਰਜਾ ਦਾ ਫੱਟ ਬੰਨ੍ਹੇਗਾ ਅਤੇ ਆਪਣੀ ਲਾਈ ਹੋਈ ਸੱਟ ਦਾ ਜ਼ਖਮ ਚੰਗਾ ਕਰੇਗਾ, ਉਸ ਦਿਨ ਚੰਦ ਦਾ ਚਾਨਣ ਸੂਰਜ ਦੇ ਚਾਨਣ ਵਰਗਾ ਹੋਵੇਗਾ, ਅਤੇ ਸੂਰਜ ਦਾ ਚਾਨਣ ਸੱਤ ਗੁਣਾ, ਅਰਥਾਤ ਸੱਤਾਂ ਦਿਨਾਂ ਦੇ ਚਾਨਣ ਦੇ ਬਰਾਬਰ ਹੋਵੇਗਾ।

ਦਾਨੀਏਲ 12:4 PANIRV Bible Verse Image
ਦਾਨੀਏਲ 12:4 (PANIRV) »
ਪਰ ਤੂੰ ਹੇ ਦਾਨੀਏਲ, ਇਹਨਾਂ ਗੱਲਾਂ ਨੂੰ ਅਤੇ ਪੋਥੀ ਉੱਤੇ ਅੰਤ ਸਮੇਂ ਤੱਕ ਮੋਹਰ ਲਾ ਕੇ ਬੰਦ ਰੱਖ। ਬਥੇਰੇ ਇੱਧਰ-ਉੱਧਰ ਭੱਜਣਗੇ ਅਤੇ ਗਿਆਨ ਵਧੇਗਾ।

ਪਰਕਾਸ਼ ਦੀ ਪੋਥੀ 21:23 PANIRV Bible Verse Image
ਪਰਕਾਸ਼ ਦੀ ਪੋਥੀ 21:23 (PANIRV) »
ਅਤੇ ਉਸ ਨਗਰੀ ਨੂੰ ਸੂਰਜ ਦੀ ਕੁਝ ਲੋੜ ਨਹੀਂ, ਨਾ ਚੰਦਰਮਾ ਦੀ ਕਿ ਉਹ ਉਸ ਉੱਤੇ ਚਮਕਣ ਕਿਉਂ ਜੋ ਪਰਮੇਸ਼ੁਰ ਦੇ ਤੇਜ ਨੇ ਉਹ ਨੂੰ ਚਾਨਣ ਕੀਤਾ ਅਤੇ ਲੇਲਾ ਉਹ ਦੀ ਜੋਤ ਹੈ।

ਰਸੂਲਾਂ ਦੇ ਕਰਤੱਬ 15:18 PANIRV Bible Verse Image
ਰਸੂਲਾਂ ਦੇ ਕਰਤੱਬ 15:18 (PANIRV) »
ਇਹ ਉਹ ਹੀ ਪ੍ਰਭੂ ਆਖਦਾ ਹੈ, ਜਿਹੜਾ ਸੰਸਾਰ ਦੀ ਉਤਪਤੀ ਤੋਂ ਹੀ ਇਹ ਗੱਲਾਂ ਪਰਗਟ ਕਰਦਾ ਆਇਆ ਹੈ।

ਮੱਤੀ 24:36 PANIRV Bible Verse Image
ਮੱਤੀ 24:36 (PANIRV) »
ਪਰ ਉਸ ਦਿਨ ਅਤੇ ਸਮੇਂ ਨੂੰ ਕੋਈ ਨਹੀਂ ਜਾਣਦਾ, ਨਾ ਸਵਰਗ ਦੇ ਦੂਤ ਨਾ ਪੁੱਤਰ ਪਰ ਕੇਵਲ ਪਿਤਾ।

ਯਿਰਮਿਯਾਹ 30:7 PANIRV Bible Verse Image
ਯਿਰਮਿਯਾਹ 30:7 (PANIRV) »
ਹਾਏ! ਉਹ ਦਿਨ ਐਡਾ ਵੱਡਾ ਹੈ, ਕਿ ਉਹ ਦੇ ਜਿਹਾ ਹੋਰ ਹੈ ਨਹੀਂ! ਇਹ ਯਾਕੂਬ ਦੇ ਦੁੱਖ ਦਾ ਵੇਲਾ ਹੈ, ਤਾਂ ਵੀ ਉਹ ਇਸ ਵਿੱਚੋਂ ਬਚ ਜਾਵੇਗਾ।

ਪਰਕਾਸ਼ ਦੀ ਪੋਥੀ 14:6 PANIRV Bible Verse Image
ਪਰਕਾਸ਼ ਦੀ ਪੋਥੀ 14:6 (PANIRV) »
ਮੈਂ ਇੱਕ ਹੋਰ ਦੂਤ ਨੂੰ ਸਦੀਪਕ ਕਾਲ ਦੀ ਖੁਸ਼ਖਬਰੀ ਨਾਲ ਅਕਾਸ਼ ਵਿੱਚ ਉੱਡਦਿਆਂ ਦੇਖਿਆ ਤਾਂ ਉਹ ਧਰਤੀ ਦੇ ਵਾਸੀਆਂ, ਹਰੇਕ ਕੌਮ, ਗੋਤ, ਭਾਸ਼ਾ ਅਤੇ ਉੱਮਤ ਨੂੰ ਖੁਸ਼ਖਬਰੀ ਸੁਣਾਵੇ।

ਪਰਕਾਸ਼ ਦੀ ਪੋਥੀ 21:25 PANIRV Bible Verse Image
ਪਰਕਾਸ਼ ਦੀ ਪੋਥੀ 21:25 (PANIRV) »
ਅਤੇ ਉਹ ਦੇ ਦਰਵਾਜ਼ੇ ਦਿਨ ਨੂੰ ਕਦੇ ਬੰਦ ਨਾ ਹੋਣਗੇ ਕਿਉਂ ਜੋ ਰਾਤ ਤਾਂ ਉੱਥੇ ਹੋਣੀ ਹੀ ਨਹੀਂ।

ਯਸਾਯਾਹ 9:7 PANIRV Bible Verse Image
ਯਸਾਯਾਹ 9:7 (PANIRV) »
ਉਹ ਦੇ ਰਾਜ ਦੀ ਤਰੱਕੀ, ਅਤੇ ਸਲਾਮਤੀ ਦੀ ਕੋਈ ਹੱਦ ਨਾ ਹੋਵੇਗੀ, ਇਸ ਲਈ ਉਹ ਉਸ ਨੂੰ ਦਾਊਦ ਦੀ ਰਾਜ ਗੱਦੀ ਉੱਤੇ, ਅਤੇ ਉਹ ਦੀ ਪਾਤਸ਼ਾਹੀ ਉੱਤੇ, ਹੁਣ ਤੋਂ ਲੈ ਕੇ ਜੁੱਗੋ-ਜੁੱਗ ਨਿਆਂ ਅਤੇ ਧਰਮ ਨਾਲ ਕਾਇਮ ਕਰੇਗਾ ਅਤੇ ਸੰਭਾਲੀ ਰੱਖੇਗਾ। ਸੈਨਾਂ ਦੇ ਯਹੋਵਾਹ ਦੀ ਅਣਖ ਇਹ ਕਰੇਗੀ।

ਪਰਕਾਸ਼ ਦੀ ਪੋਥੀ 11:15 PANIRV Bible Verse Image
ਪਰਕਾਸ਼ ਦੀ ਪੋਥੀ 11:15 (PANIRV) »
ਫੇਰ ਸੱਤਵੇਂ ਦੂਤ ਨੇ ਤੁਰ੍ਹੀ ਵਜਾਈ, ਤਾਂ ਸਵਰਗ ਵਿੱਚ ਵੱਡੀ ਅਵਾਜ਼ ਇਹ ਆਖਦਿਆਂ ਸੁਣੀ - ਸੰਸਾਰ ਦਾ ਰਾਜ ਸਾਡੇ ਪ੍ਰਭੂ ਦਾ ਅਤੇ ਉਹ ਦੇ ਮਸੀਹ ਦਾ ਹੋ ਗਿਆ ਹੈ, ਅਤੇ ਉਹ ਜੁੱਗੋ-ਜੁੱਗ ਰਾਜ ਕਰੇਗਾ!

ਪਰਕਾਸ਼ ਦੀ ਪੋਥੀ 21:3 PANIRV Bible Verse Image
ਪਰਕਾਸ਼ ਦੀ ਪੋਥੀ 21:3 (PANIRV) »
ਅਤੇ ਮੈਂ ਸਿੰਘਾਸਣ ਤੋਂ ਇੱਕ ਵੱਡੀ ਅਵਾਜ਼ ਇਹ ਆਖਦੇ ਸੁਣੀ ਕਿ ਵੇਖ, ਪਰਮੇਸ਼ੁਰ ਦਾ ਡੇਰਾ ਮਨੁੱਖਾਂ ਦੇ ਨਾਲ ਹੈ ਅਤੇ ਉਹ ਉਹਨਾਂ ਨਾਲ ਡੇਰਾ ਕਰੇਗਾ ਅਤੇ ਉਹ ਉਸ ਦੀ ਪਰਜਾ ਹੋਣਗੇ ਅਤੇ ਪਰਮੇਸ਼ੁਰ ਆਪ ਉਹਨਾਂ ਦਾ ਪਰਮੇਸ਼ੁਰ ਹੋ ਕੇ ਉਹਨਾਂ ਦੇ ਨਾਲ ਰਹੇਗਾ।

Available Bible Translations

American Standard Version
Zechariah 14:7 (ASV) »
King James Version
Zechariah 14:7 (KJV) »
GOD’S WORD® (GW)
Zechariah 14:7 (GW) »
World English Bible
Zechariah 14:7 (WEB) »
Louis Segond 1910
Zacharie 14:7 (LSG) »
इंडियन रिवाइज्ड वर्जन - हिंदी
जकर्याह 14:7 (HINIRV) »
ভারতীয় সংশোধিত সংস্করণ - বাংলা
জখৰিয়া 14:7 (BENIRV) »
இந்தியன் ரீவைஸ்டு வேர்ஷன் - தமிழ்
சகரியா 14:7 (TAMIRV) »
इंडियन रिवाइज्ड वर्जन - मराठी
जखऱ्या 14:7 (MARIRV) »
ఇండియన్ రేవిజ్డ్ వెర్షన్ - తెలుగు
జెకర్యా 14:7 (TELIRV) »
ઇન્ડિયન રિવાયઝ્ડ વર્ઝન - ગુજરાતી
ઝખાર્યા 14:7 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಜೆಕರ್ಯನು 14:7 (KANIRV) »
الكتاب المقدس باللغة العربية، فان دايك
زَكَريَّا 14:7 (AVD) »
תנ ך עברי מודרני
זכריה 14:7 (HEB) »
Bíblia Sagrada Português
Zacarias 14:7 (BSL) »
Kinh Thánh: Tiếng Việt
Xê-ca-ri-a 14:7 (VIE) »
Reina Valera Antigua
Zacarías 14:7 (RVA) »
圣 经 简体中文和合本
撒 迦 利 亚 书 14:7 (CUVS) »
聖 經 繁體中文和合本
撒 迦 利 亞 14:7 (CUVT) »
Bibla e Shenjtë
Zakaria 14:7 (ALB) »
Svenska Bibeln 1917
Sakaria 14:7 (SV1917) »
Библия на русском
Захария 14:7 (RUSV) »
Українська Біблія
Захарія 14:7 (UKR) »
Szent Biblia - Magyar
Zakariás 14:7 (KAR) »
Българска Библия
Захария 14:7 (BULG) »
Kitaabka Quduuska Ah
Sekaryaah 14:7 (SOM) »
De Heilige Schrift
Zacharia 14:7 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »