1 ਇਤਿਹਾਸ Chapter 18 PANIRV Bible Verse Images

1 ਇਤਿਹਾਸ 18 Bible Verse Pictures. Choose from a large collection of inspirational, motivational and encouraging Bible verses with pictures of nature. Download and share 1 ਇਤਿਹਾਸ 18 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


1 ਇਤਿਹਾਸ 18:1 (PANIRV)
Square Portrait Landscape 4K UHD
ਇਸ ਤੋਂ ਬਾਅਦ ਦਾਊਦ ਨੇ ਫ਼ਲਿਸਤੀਆਂ ਨੂੰ ਮਾਰਿਆ ਅਤੇ ਉਨ੍ਹਾਂ ਨੂੰ ਆਪਣੇ ਅਧੀਨ ਕਰ ਲਿਆ, ਫ਼ਲਿਸਤੀਆਂ ਦੇ ਹੱਥੋਂ ਗਥ ਅਤੇ ਉਸ ਦੇ ਪਿੰਡਾਂ ਨੂੰ ਖੋਹ ਲਿਆ।

1 ਇਤਿਹਾਸ 18:2 (PANIRV)
Square Portrait Landscape 4K UHD
ਫਿਰ ਉਸ ਨੇ ਮੋਆਬ ਦੇਸ ਨੂੰ ਜਿੱਤ ਲਿਆ, ਤਦ ਮੋਆਬੀ ਦਾਊਦ ਦੇ ਦਾਸ ਬਣ ਗਏ, ਅਤੇ ਨਜ਼ਰਾਨੇ ਲਿਆਉਣ ਲੱਗੇ।

1 ਇਤਿਹਾਸ 18:3 (PANIRV)
Square Portrait Landscape 4K UHD
ਦਾਊਦ ਨੇ ਸੋਬਾਹ ਦੇ ਰਾਜਾ ਹਦਦਅਜ਼ਰ ਨੂੰ ਵੀ ਹਮਾਥ ਤੱਕ ਜਿੱਤ ਲਿਆ, ਜਦੋਂ ਉਹ ਫ਼ਰਾਤ ਦਰਿਆ ਦੀ ਵੱਲ ਆਪਣਾ ਰਾਜ ਸਥਿਰ ਕਰਨ ਗਿਆ ਸੀ।

1 ਇਤਿਹਾਸ 18:4 (PANIRV)
Square Portrait Landscape 4K UHD
ਅਤੇ ਦਾਊਦ ਨੇ ਉਸ ਤੋਂ ਇੱਕ ਹਜ਼ਾਰ ਰਥ, ਸੱਤ ਹਜ਼ਾਰ ਸਵਾਰ ਅਤੇ ਵੀਹ ਹਜ਼ਾਰ ਪਿਆਦੇ ਲੈ ਲਏ ਅਤੇ ਦਾਊਦ ਨੇ ਰੱਥਾਂ ਦੇ ਸਾਰੇ ਘੋੜਿਆਂ ਦੇ ਪੱਟਾਂ ਦੀਆਂ ਨਾੜਾਂ ਨੂੰ ਵੱਢ ਕੇ, ਉਹਨਾਂ ਨੂੰ ਲੰਗੜੇ ਕਰ ਦਿੱਤਾ ਪਰ ਉਨ੍ਹਾਂ ਵਿੱਚੋਂ ਇੱਕ ਸੌ ਰਥਾਂ ਦੇ ਲਈ ਘੋੜੇ ਬਚਾ ਰੱਖੇ।

1 ਇਤਿਹਾਸ 18:5 (PANIRV)
Square Portrait Landscape 4K UHD
ਅਤੇ ਜਦੋਂ ਦੰਮਿਸ਼ਕ ਦੇ ਅਰਾਮੀ ਲੋਕ ਸੋਬਾਹ ਦੇ ਰਾਜਾ ਹਦਦਅਜ਼ਰ ਦੀ ਸਹਾਇਤਾ ਕਰਨ ਨੂੰ ਆਏ, ਤਾਂ ਦਾਊਦ ਨੇ ਅਰਾਮੀਆਂ ਦੇ ਬਾਈ ਹਜ਼ਾਰ ਮਨੁੱਖ ਮਾਰ ਸੁੱਟੇ।

1 ਇਤਿਹਾਸ 18:6 (PANIRV)
Square Portrait Landscape 4K UHD
ਤਦ ਦਾਊਦ ਨੇ ਦੰਮਿਸ਼ਕ ਦੇ ਅਰਾਮ ਵਿੱਚ ਚੌਂਕੀਆਂ ਬਣਾਈਆਂ ਅਤੇ ਅਰਾਮ ਵਾਲੇ ਦਾਊਦ ਦੇ ਅਧੀਨ ਹੋ ਗਏ, ਅਤੇ ਨਜ਼ਰਾਨੇ ਲਿਆਉਣ ਲੱਗੇ ਅਤੇ ਜਿੱਥੇ-ਜਿੱਥੇ ਵੀ ਦਾਊਦ ਜਾਂਦਾ ਸੀ, ਯਹੋਵਾਹ ਉਸ ਨੂੰ ਜਿੱਤ ਬਖ਼ਸ਼ਦਾ ਸੀ

1 ਇਤਿਹਾਸ 18:7 (PANIRV)
Square Portrait Landscape 4K UHD
ਅਤੇ ਦਾਊਦ ਨੇ ਹਦਦਅਜ਼ਰ ਦੇ ਸੇਵਕਾਂ ਦੀਆਂ ਸੁਨਹਿਰੀ ਢਾਲਾਂ ਖੋਹ ਲਈਆਂ ਅਤੇ ਉਨ੍ਹਾਂ ਨੂੰ ਯਰੂਸ਼ਲਮ ਵਿੱਚ ਲੈ ਆਇਆ।

1 ਇਤਿਹਾਸ 18:8 (PANIRV)
Square Portrait Landscape 4K UHD
ਅਤੇ ਹਦਦਅਜ਼ਰ ਦੇ ਨਗਰ ਟਿਬਹਥ ਅਤੇ ਕੂਨ ਵਿੱਚੋਂ ਦਾਊਦ ਢੇਰ ਸਾਰਾ ਪਿੱਤਲ ਲੈ ਆਇਆ, ਜਿਸ ਦੇ ਨਾਲ ਸੁਲੇਮਾਨ ਨੇ ਪਿੱਤਲ ਦਾ ਹੌਦ, ਥੰਮ੍ਹ ਅਤੇ ਪਿੱਤਲ ਦੇ ਭਾਂਡੇ ਬਣਾਏ।

1 ਇਤਿਹਾਸ 18:9 (PANIRV)
Square Portrait Landscape 4K UHD
ਜਦ ਹਮਾਥ ਦੇ ਰਾਜਾ ਤੋਊ ਨੇ ਸੁਣਿਆ ਕਿ ਦਾਊਦ ਨੇ ਸੋਬਾਹ ਦੇ ਰਾਜਾ ਹਦਦਅਜ਼ਰ ਦੀ ਸਾਰੀ ਫ਼ੌਜ ਨੂੰ ਨਸ਼ਟ ਕਰ ਦਿੱਤਾ ਹੈ,

1 ਇਤਿਹਾਸ 18:10 (PANIRV)
Square Portrait Landscape 4K UHD
ਤਾਂ ਉਸ ਨੇ ਆਪਣੇ ਪੁੱਤਰ ਹਦੋਰਾਮ ਨੂੰ ਦਾਊਦ ਰਾਜਾ ਕੋਲ ਭੇਜਿਆ, ਤਾਂ ਕਿ ਉਸ ਦੀ ਸੁੱਖ-ਸਾਂਦ ਦੀ ਖ਼ਬਰ ਲਿਆਵੇ ਅਤੇ ਉਸ ਨੂੰ ਵਧਾਈ ਦੇਵੇ, ਇਸ ਲਈ ਜੋ ਉਸ ਨੇ ਹਦਦਅਜ਼ਰ ਨਾਲ ਯੁੱਧ ਕਰ ਕੇ ਜਿੱਤ ਪਾਈ, ਕਿਉਂ ਜੋ ਹਦਰਅਜ਼ਰ ਤੋਊ ਨਾਲ ਸਦਾ ਲੜਦਾ ਰਹਿੰਦਾ ਸੀ, ਅਤੇ ਉਸ ਨੇ ਸੋਨੇ, ਚਾਂਦੀ, ਅਤੇ ਪਿੱਤਲ ਦੇ ਭਾਂਡੇ ਵੀ ਨਾਲ ਭੇਜੇ।

1 ਇਤਿਹਾਸ 18:11 (PANIRV)
Square Portrait Landscape 4K UHD
ਅਤੇ ਦਾਊਦ ਪਾਤਸ਼ਾਹ ਨੇ ਉਨ੍ਹਾਂ ਨੂੰ ਵੀ ਉਸ ਚਾਂਦੀ ਅਤੇ ਸੋਨੇ ਦੇ ਨਾਲ, ਜਿਹੜੇ ਉਸ ਨੇ ਸਰਬੱਤ ਕੌਮਾਂ ਤੋਂ ਅਰਥਾਤ ਅਦੋਮ, ਮੋਆਬ, ਅੰਮੋਨ ਦੀ ਸੰਤਾਨ, ਫ਼ਲਿਸਤੀਆਂ ਅਤੇ ਅਮਾਲੇਕ ਤੋਂ ਲਏ ਸਨ, ਯਹੋਵਾਹ ਦੇ ਅੱਗੇ ਅਰਪਣ ਕਰ ਦਿੱਤੇ

1 ਇਤਿਹਾਸ 18:12 (PANIRV)
Square Portrait Landscape 4K UHD
ਅਤੇ ਅਬੀਸ਼ਈ ਸਰੂਯਾਹ ਦੇ ਪੁੱਤਰ ਨੇ ਲੂਣ ਦੀ ਵਾਦੀ ਵਿੱਚ ਅਦੋਮੀਆਂ ਵਿੱਚੋਂ ਅਠਾਰਾਂ ਹਜ਼ਾਰ ਜਣੇ ਮਾਰ ਸੁੱਟੇ।

1 ਇਤਿਹਾਸ 18:13 (PANIRV)
Square Portrait Landscape 4K UHD
ਉਸ ਨੇ ਅਦੋਮ ਵਿੱਚ ਚੌਂਕੀਆਂ ਬਿਠਾਈਆਂ ਅਤੇ ਸਾਰੇ ਅਦੋਮੀ ਵੀ ਦਾਊਦ ਦੇ ਅਧੀਨ ਹੋ ਗਏ ਅਤੇ ਜਿੱਥੇ-ਜਿੱਥੇ ਵੀ ਦਾਊਦ ਗਿਆ, ਯਹੋਵਾਹ ਉਸ ਨੂੰ ਜਿੱਤ ਬਖ਼ਸ਼ਦਾ ਸੀ।

1 ਇਤਿਹਾਸ 18:14 (PANIRV)
Square Portrait Landscape 4K UHD
ਦਾਊਦ ਨੇ ਸਾਰੇ ਇਸਰਾਏਲ ਉੱਤੇ ਰਾਜ ਕੀਤਾ ਅਤੇ ਸਾਰੀ ਪਰਜਾ ਨਾਲ ਧਰਮ ਅਤੇ ਨਿਆਂ ਕਰਦਾ ਸੀ।

1 ਇਤਿਹਾਸ 18:15 (PANIRV)
Square Portrait Landscape 4K UHD
ਸਰੂਯਾਹ ਦਾ ਪੁੱਤਰ ਯੋਆਬ ਸੈਨਾਪਤੀ ਸੀ ਅਤੇ ਅਹੀਲੂਦ ਦਾ ਪੁੱਤਰ ਯਹੋਸ਼ਾਫ਼ਾਤ ਇਤਿਹਾਸ ਦਾ ਲਿਖਾਰੀ ਸੀ।

1 ਇਤਿਹਾਸ 18:16 (PANIRV)
Square Portrait Landscape 4K UHD
ਅਤੇ ਸਾਦੋਕ ਅਹੀਟੂਬ ਦਾ ਪੁੱਤਰ ਅਤੇ ਅਬੀਮਲਕ, ਅਬਯਾਥਾਰ ਦਾ ਪੁੱਤਰ ਜਾਜਕ ਸਨ ਅਤੇ ਸ਼ੌਵਸ਼ਾ ਮੁਨਸ਼ੀ ਸੀ

1 ਇਤਿਹਾਸ 18:17 (PANIRV)
Square Portrait Landscape 4K UHD
ਅਤੇ ਯਹੋਯਾਦਾ ਦਾ ਪੁੱਤਰ ਬਨਾਯਾਹ ਕਰੇਤੀਆਂ ਅਤੇ ਫਲੇਤੀਆਂ ਉੱਤੇ ਪ੍ਰਧਾਨ ਸੀ ਅਤੇ ਦਾਊਦ ਦੇ ਪੁੱਤਰ ਰਾਜੇ ਦੇ ਵਜ਼ੀਰ ਸਨ।

Available Bible Translations

American Standard Version
1 Chronicles 18 (ASV) »
King James Version
1 Chronicles 18 (KJV) »
GOD’S WORD® (GW)
1 Chronicles 18 (GW) »
World English Bible
1 Chronicles 18 (WEB) »
Louis Segond 1910
1 Chroniques 18 (LSG) »
इंडियन रिवाइज्ड वर्जन - हिंदी
1 इतिहास 18 (HINIRV) »
ভারতীয় সংশোধিত সংস্করণ - বাংলা
1 বংশাৱলি 18 (BENIRV) »
இந்தியன் ரீவைஸ்டு வேர்ஷன் - தமிழ்
1 நாளாகமம் 18 (TAMIRV) »
इंडियन रिवाइज्ड वर्जन - मराठी
1 इतिहास 18 (MARIRV) »
ఇండియన్ రేవిజ్డ్ వెర్షన్ - తెలుగు
1 దినవృత్తాంతాలు 18 (TELIRV) »
ઇન્ડિયન રિવાયઝ્ડ વર્ઝન - ગુજરાતી
1 કાળવૃતાંત 18 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
1 ಪೂರ್ವಕಾಲವೃತ್ತಾಂತ 18 (KANIRV) »
الكتاب المقدس باللغة العربية، فان دايك
١ أخبار 18 (AVD) »
תנ ך עברי מודרני
דברי הימים א 18 (HEB) »
Bíblia Sagrada Português
1 Crônicas 18 (BSL) »
Kinh Thánh: Tiếng Việt
1 Sử Ký 18 (VIE) »
Reina Valera Antigua
1 Crónicas 18 (RVA) »
圣 经 简体中文和合本
历 代 志 上 18 (CUVS) »
聖 經 繁體中文和合本
歷 代 志 上 18 (CUVT) »
Bibla e Shenjtë
1 Kronikave 18 (ALB) »
Библия на русском
1 Паралипоменон 18 (RUSV) »
Українська Біблія
1 хроніки 18 (UKR) »
Szent Biblia - Magyar
1 Krónika 18 (KAR) »
Българска Библия
1 Летописи 18 (BULG) »
De Heilige Schrift
1 Kronieken 18 (NLD) »

1 ਇਤਿਹਾਸ (PANIRV) Chapter Selection

PANIRV Book Selection List