1 ਕੁਰਿੰਥੀਆਂ Chapter 6 PANIRV Bible Verse Images

1 ਕੁਰਿੰਥੀਆਂ 6 Bible Verse Pictures. Choose from a large collection of inspirational, motivational and encouraging Bible verses with pictures of nature. Download and share 1 ਕੁਰਿੰਥੀਆਂ 6 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


1 ਕੁਰਿੰਥੀਆਂ 6:1 (PANIRV)
Square Portrait Landscape 4K UHD
ਜਦ ਤੁਹਾਡੇ ਵਿੱਚ ਝਗੜੇ ਹੁੰਦੇ ਹਨ, ਕੀ ਤੁਹਾਡੇ ਵਿੱਚੋਂ ਕੋਈ ਹੈ ਜੋ ਸੰਤਾਂ ਕੋਲ ਜਾਣ ਦੀ ਬਜਾਏ ਅਧਰਮੀਆਂ ਕੋਲ ਨਿਆਂ ਲਈ ਜਾਵੇ?

1 ਕੁਰਿੰਥੀਆਂ 6:2 (PANIRV)
Square Portrait Landscape 4K UHD
ਕੀ ਤੁਸੀਂ ਨਹੀਂ ਜਾਣਦੇ ਭਈ ਸੰਤ ਸੰਸਾਰ ਦਾ ਨਿਆਂ ਕਰਨਗੇ? ਅਤੇ ਜੇ ਸੰਸਾਰ ਦਾ ਨਿਆਂ ਤੁਹਾਡੇ ਤੋਂ ਹੋਣਾ ਹੈ ਤਾਂ ਭਲਾ, ਤੁਸੀਂ ਛੋਟੀਆਂ ਤੋਂ ਛੋਟੀਆਂ ਗੱਲਾਂ ਦਾ ਨਬੇੜਾ ਕਰਨ ਦੇ ਯੋਗ ਨਹੀਂ ਹੋ?

1 ਕੁਰਿੰਥੀਆਂ 6:3 (PANIRV)
Square Portrait Landscape 4K UHD
ਕੀ ਤੁਸੀਂ ਨਹੀਂ ਜਾਣਦੇ ਜੋ ਅਸੀਂ ਦੂਤਾਂ ਦਾ ਨਿਆਂ ਕਰਾਂਗੇ? ਫੇਰ ਕਿੰਨ੍ਹਾਂ ਵੱਧਕੇ ਸੰਸਾਰੀ ਗੱਲਾਂ ਦਾ?

1 ਕੁਰਿੰਥੀਆਂ 6:4 (PANIRV)
Square Portrait Landscape 4K UHD
ਉਪਰੰਤ ਜੇ ਤੁਹਾਨੂੰ ਸੰਸਾਰੀ ਗੱਲਾਂ ਦਾ ਨਬੇੜਾ ਕਰਨਾ ਪੈਂਦਾ ਹੈ ਤਾਂ ਜਿਹੜੇ ਕਲੀਸਿਯਾ ਵਿੱਚ ਕੁਝ ਗਿਣੇ ਜਾਂਦੇ ਹਨ ਭਲਾ, ਤੁਸੀਂ ਉਹਨਾਂ ਨੂੰ ਠਹਿਰਾਉਂਦੇ ਹੋ?

1 ਕੁਰਿੰਥੀਆਂ 6:5 (PANIRV)
Square Portrait Landscape 4K UHD
ਮੈਂ ਤੁਹਾਨੂੰ ਲੱਜਿਆਵਾਨ ਕਰਨ ਲਈ ਇਹ ਆਖਦਾ ਹਾਂ। ਕੀ ਤੁਹਾਡੇ ਵਿੱਚ ਇੱਕ ਵੀ ਐਨਾ ਬੁੱਧਵਾਨ ਨਹੀਂ ਜੋ ਆਪਣੇ ਭਰਾਵਾਂ ਦਾ ਮੁਕੱਦਮਾ ਨਬੇੜ ਸਕੇ?

1 ਕੁਰਿੰਥੀਆਂ 6:6 (PANIRV)
Square Portrait Landscape 4K UHD
ਸਗੋਂ ਭਰਾ ਭਰਾ ਉੱਤੇ ਮੁਕੱਦਮਾ ਕਰਦਾ ਹੈ ਉਹ ਵੀ ਅਵਿਸ਼ਵਾਸੀਆਂ ਦੇ ਅੱਗੇ।

1 ਕੁਰਿੰਥੀਆਂ 6:7 (PANIRV)
Square Portrait Landscape 4K UHD
ਹੁਣ ਤਾਂ ਤੁਹਾਡੇ ਵਿੱਚ ਇੱਕ ਵੱਡਾ ਘਾਟਾ ਹੈ ਕਿ ਤੁਸੀਂ ਇੱਕ ਦੂਏ ਉੱਤੇ ਮੁਕੱਦਮਾ ਬਣਾਉਂਦੇ ਹੋ। ਤੁਸੀਂ ਸਗੋਂ ਬੇਇਨਸਾਫੀ ਕਿਉਂ ਨਹੀਂ ਸਹਾਰ ਲੈਂਦੇ? ਤੁਸੀਂ ਸਗੋਂ ਠੱਗੀ ਕਿਉਂ ਨਹੀਂ ਸਹਾਰਦੇ?

1 ਕੁਰਿੰਥੀਆਂ 6:8 (PANIRV)
Square Portrait Landscape 4K UHD
ਪਰ ਤੁਸੀਂ ਆਪੇ ਬੇਇਨਸਾਫੀ ਅਤੇ ਠੱਗੀ ਕਰਦੇ ਹੋ ਉਹ ਵੀ ਆਪਣੇ ਭਰਾਵਾਂ ਨਾਲ!

1 ਕੁਰਿੰਥੀਆਂ 6:9 (PANIRV)
Square Portrait Landscape 4K UHD
ਅਥਵਾ ਤੁਸੀਂ ਨਹੀਂ ਜਾਣਦੇ ਜੋ ਕੁਧਰਮੀ ਲੋਕ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਨਹੀਂ ਹੋਣਗੇ? ਧੋਖਾ ਨਾ ਖਾਓ, ਨਾ ਹਰਾਮਕਾਰ, ਨਾ ਮੂਰਤੀ ਪੂਜਕ, ਨਾ ਵਿਭਚਾਰੀ, ਨਾ ਜਨਾਨੜੇ, ਨਾ ਮੁੰਡੇਬਾਜ਼।

1 ਕੁਰਿੰਥੀਆਂ 6:10 (PANIRV)
Square Portrait Landscape 4K UHD
ਨਾ ਚੋਰ, ਨਾ ਲੋਭੀ, ਨਾ ਸ਼ਰਾਬੀ, ਨਾ ਗਾਲਾਂ ਕੱਢਣ ਵਾਲੇ, ਨਾ ਲੁਟੇਰੇ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਹੋਣਗੇ।

1 ਕੁਰਿੰਥੀਆਂ 6:11 (PANIRV)
Square Portrait Landscape 4K UHD
ਅਤੇ ਤੁਹਾਡੇ ਵਿੱਚੋਂ ਕਈ ਅਜਿਹੇ ਸਨ ਪਰ ਪ੍ਰਭੂ ਯਿਸੂ ਮਸੀਹ ਦੇ ਨਾਮ ਤੋਂ ਅਤੇ ਸਾਡੇ ਪਰਮੇਸ਼ੁਰ ਦੇ ਆਤਮਾ ਤੋਂ ਤੁਸੀਂ ਧੋਤੇ ਗਏ ਅਤੇ ਤੁਸੀਂ ਪਵਿੱਤਰ ਕੀਤੇ ਗਏ ਅਤੇ ਤੁਸੀਂ ਧਰਮੀ ਠਹਿਰਾਏ ਗਏ।

1 ਕੁਰਿੰਥੀਆਂ 6:12 (PANIRV)
Square Portrait Landscape 4K UHD
ਸਾਰੀਆਂ ਵਸਤਾਂ ਮੇਰੇ ਲਈ ਉੱਚਿਤ ਹਨ ਪਰੰਤੂ ਸਾਰੀਆਂ ਲਾਭਦਾਇਕ ਨਹੀਂ। ਸਾਰੀਆਂ ਵਸਤਾਂ ਮੇਰੇ ਲਈ ਉੱਚਿਤ ਹਨ ਪਰ ਮੈਂ ਕਿਸੇ ਵਸਤੂ ਦੇ ਅਧੀਨ ਨਹੀਂ ਹੋਵਾਂਗਾ।

1 ਕੁਰਿੰਥੀਆਂ 6:13 (PANIRV)
Square Portrait Landscape 4K UHD
ਭੋਜਨ ਪੇਟ ਦੇ ਲਈ ਅਤੇ ਪੇਟ ਭੋਜਨ ਦੇ ਲਈ ਪਰੰਤੂ ਪਰਮੇਸ਼ੁਰ ਦੋਵਾਂ ਦਾ ਨਾਸ ਕਰੇਗਾ ਪਰ ਸਰੀਰ ਹਰਾਮਕਾਰੀ ਦੇ ਲਈ ਨਹੀਂ ਸਗੋਂ ਪ੍ਰਭੂ ਦੇ ਲਈ ਹੈ ਅਤੇ ਪ੍ਰਭੂ ਸਰੀਰ ਦੇ ਲਈ।

1 ਕੁਰਿੰਥੀਆਂ 6:14 (PANIRV)
Square Portrait Landscape 4K UHD
ਅਤੇ ਪਰਮੇਸ਼ੁਰ ਨੇ ਨਾਲੇ ਪ੍ਰਭੂ ਨੂੰ ਜਿਵਾ ਕੇ ਉੱਠਾਇਆ, ਨਾਲੇ ਸਾਨੂੰ ਆਪਣੀ ਸਮਰੱਥਾ ਨਾਲ ਜਿਵਾ ਕੇ ਉੱਠਾਏਗਾ।

1 ਕੁਰਿੰਥੀਆਂ 6:15 (PANIRV)
Square Portrait Landscape 4K UHD
ਕੀ ਤੁਸੀਂ ਇਹ ਨਹੀਂ ਜਾਣਦੇ ਜੋ ਤੁਹਾਡੇ ਸਰੀਰ ਮਸੀਹ ਦੇ ਅੰਗ ਹਨ? ਸੋ ਕੀ ਮੈਂ ਮਸੀਹ ਦੇ ਅੰਗ ਲੈ ਕੇ ਕੰਜਰੀ ਦੇ ਅੰਗ ਬਣਾਵਾਂ? ਕਦੇ ਨਹੀਂ!

1 ਕੁਰਿੰਥੀਆਂ 6:16 (PANIRV)
Square Portrait Landscape 4K UHD
ਅਥਵਾ ਕੀ ਤੁਸੀਂ ਇਹ ਨਹੀਂ ਜਾਣਦੇ ਭਈ ਜੋ ਕੋਈ ਕੰਜਰੀ ਨਾਲ ਸੰਗ ਕਰਦਾ ਹੈ ਸੋ ਉਹ ਦੇ ਨਾਲ ਇੱਕ ਦੇਹੀ ਹੋ ਜਾਂਦਾ ਹੈ? ਕਿਉਂ ਜੋ ਉਹ ਆਖਦਾ ਹੈ ਭਈ ਉਹ ਦੋਵੇਂ ਇੱਕ ਸਰੀਰ ਹੋਣਗੇ।

1 ਕੁਰਿੰਥੀਆਂ 6:17 (PANIRV)
Square Portrait Landscape 4K UHD
ਪਰ ਜੋ ਕੋਈ ਪ੍ਰਭੂ ਨਾਲ ਮਿਲਿਆ ਹੋਇਆ ਹੈ ਸੋ ਉਹ ਦੇ ਨਾਲ ਇੱਕ ਆਤਮਾ ਹੈ।

1 ਕੁਰਿੰਥੀਆਂ 6:18 (PANIRV)
Square Portrait Landscape 4K UHD
ਹਰਾਮਕਾਰੀ ਤੋਂ ਭੱਜੋ। ਹਰੇਕ ਪਾਪ ਜੋ ਮਨੁੱਖ ਕਰਦਾ ਹੈ ਸੋ ਸਰੀਰ ਦੇ ਬਾਹਰ ਹੈ, ਪਰ ਜਿਹੜਾ ਹਰਾਮਕਾਰੀ ਕਰਦਾ ਹੈ ਉਹ ਆਪਣੇ ਹੀ ਸਰੀਰ ਦਾ ਪਾਪ ਕਰਦਾ ਹੈ।

1 ਕੁਰਿੰਥੀਆਂ 6:19 (PANIRV)
Square Portrait Landscape 4K UHD
ਅਥਵਾ ਕੀ ਤੁਸੀਂ ਇਹ ਨਹੀਂ ਜਾਣਦੇ ਭਈ ਤੁਹਾਡੀ ਦੇਹੀ ਤੁਹਾਡੇ ਅੰਦਰ ਪਵਿੱਤਰ ਆਤਮਾ ਦੀ ਹੈਕਲ ਹੈ ਜਿਹੜੀ ਤੁਹਾਨੂੰ ਪਰਮੇਸ਼ੁਰ ਦੀ ਵੱਲੋਂ ਮਿਲੀ ਹੈ ਅਤੇ ਤੁਸੀਂ ਆਪਣੇ ਆਪ ਦੇ ਨਹੀਂ ਹੋ?

1 ਕੁਰਿੰਥੀਆਂ 6:20 (PANIRV)
Square Portrait Landscape 4K UHD
ਤੁਸੀਂ ਤਾਂ ਮੁੱਲ ਨਾਲ ਲਏ ਹੋਏ ਹੋ, ਇਸ ਲਈ ਆਪਣੀ ਦੇਹੀ ਨਾਲ ਪਰਮੇਸ਼ੁਰ ਦੀ ਵਡਿਆਈ ਕਰੋ।

Available Bible Translations

American Standard Version
1 Corinthians 6 (ASV) »
King James Version
1 Corinthians 6 (KJV) »
GOD’S WORD® (GW)
1 Corinthians 6 (GW) »
World English Bible
1 Corinthians 6 (WEB) »
Louis Segond 1910
1 Corinthiens 6 (LSG) »
इंडियन रिवाइज्ड वर्जन - हिंदी
1 कुरिन्थियों 6 (HINIRV) »
ভারতীয় সংশোধিত সংস্করণ - বাংলা
1 কৰিন্থীয়া 6 (BENIRV) »
இந்தியன் ரீவைஸ்டு வேர்ஷன் - தமிழ்
1 கொரிந்தியர் 6 (TAMIRV) »
इंडियन रिवाइज्ड वर्जन - मराठी
1 करिंथकरांस 6 (MARIRV) »
ఇండియన్ రేవిజ్డ్ వెర్షన్ - తెలుగు
1 కొరింథీయులకు 6 (TELIRV) »
ઇન્ડિયન રિવાયઝ્ડ વર્ઝન - ગુજરાતી
1 કરિંથીઓને 6 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
1 ಕೊರಿಂಥದವರಿಗೆ 6 (KANIRV) »
الكتاب المقدس باللغة العربية، فان دايك
١ كورنثوس 6 (AVD) »
Bíblia Sagrada Português
1 Coríntios 6 (BSL) »
Kinh Thánh: Tiếng Việt
1 Cô-rinh-tô 6 (VIE) »
Reina Valera Antigua
1 Corintios 6 (RVA) »
La Sacra Bibbia
1 Corinzi 6 (RIV) »
圣 经 简体中文和合本
哥 林 多 前 书 6 (CUVS) »
聖 經 繁體中文和合本
歌 林 多 前 書 6 (CUVT) »
Bibla e Shenjtë
1 Korintasve 6 (ALB) »
Библия на русском
1 Коринфянам 6 (RUSV) »
Українська Біблія
1 коринтян 6 (UKR) »
Szent Biblia - Magyar
1 Korinthus 6 (KAR) »
Българска Библия
1 Коринтяни 6 (BULG) »
Kitaabka Quduuska Ah
1 Korintos 6 (SOM) »
De Heilige Schrift
1 Corinthiërs 6 (NLD) »

1 ਕੁਰਿੰਥੀਆਂ (PANIRV) Chapter Selection

1 2 3 4 5 6 7 8 9 10 11 12 13 14 15 16

PANIRV Book Selection List