2 ਇਤਿਹਾਸ 9 PANIRV
2 ਇਤਿਹਾਸ Chapter 9 PANIRV Bible Verse Images
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.
Creative Commons License
- Title: Indian Revised Version (IRV) Punjabi - 2019
- Creator: Bridge Connectivity Solutions Pvt. Ltd. (BCS)
- Source: Digital Bible Library
- License: CC BY-SA 4.0
Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).
In addition, we would like to give very special thanks to eBible.org for making the Punjabi Indian Revised Version Bible available in MySQL format.
Square Portrait Landscape 4K UHD
ਜਦ ਸ਼ਬਾ ਦੀ ਰਾਣੀ ਨੇ ਸੁਲੇਮਾਨ ਦੀ ਧੁੰਮ ਸੁਣੀ ਤਾਂ ਉਹ ਬੁਝਾਰਤਾਂ ਵਿੱਚ ਪਰਖਣ ਲਈ ਵੱਡੇ ਭਾਰੇ ਕਾਫ਼ਲੇ ਅਤੇ ਊਠਾਂ ਦੇ ਨਾਲ ਜਿਨ੍ਹਾਂ ਉੱਤੇ ਮਸਾਲਾ ਅਤੇ ਢੇਰ ਸਾਰਾ ਸੋਨਾ ਅਤੇ ਬਹੁਮੁੱਲੇ ਪੱਥਰ ਸਨ ਯਰੂਸ਼ਲਮ ਵਿੱਚ ਆਈ ਅਤੇ ਸੁਲੇਮਾਨ ਦੇ ਕੋਲ ਆਣ ਕੇ ਜੋ ਕੁਝ ਉਹ ਦੇ ਮਨ ਵਿੱਚ ਸੀ ਉਸ ਨਾਲ ਗੱਲ ਕੀਤੀ
Square Portrait Landscape 4K UHD
ਸੁਲੇਮਾਨ ਨੇ ਉਹ ਦੇ ਸਾਰੇ ਸਵਾਲਾਂ ਦਾ ਉੱਤਰ ਉਹ ਨੂੰ ਦਿੱਤਾ ਅਤੇ ਸੁਲੇਮਾਨ ਕੋਲੋਂ ਕੋਈ ਗੱਲ ਗੁੱਝੀ ਨਾ ਸੀ ਜੋ ਉਹ ਉਸ ਨੂੰ ਨਾ ਦੱਸ ਸਕਿਆ
Square Portrait Landscape 4K UHD
ਜਦ ਸ਼ਬਾ ਦੀ ਰਾਣੀ ਨੇ ਸੁਲੇਮਾਨ ਦੀ ਸਾਰੀ ਬੁੱਧ ਅਤੇ ਉਸ ਮਹਿਲ ਨੂੰ ਜਿਹੜਾ ਉਸ ਨੇ ਬਣਾਇਆ ਸੀ ਵੇਖਿਆ,
Square Portrait Landscape 4K UHD
ਅਤੇ ਉਸ ਦੇ ਮੇਜ਼ ਦੇ ਉੱਤੇ ਦਾ ਖਾਣਾ, ਉਸ ਦੇ ਕਰਮਚਾਰੀਆਂ ਦੇ ਬੈਠਣ ਦਾ ਤਰੀਕਾ, ਉਸ ਦੇ ਸੇਵਕਾਂ ਦੀ ਆਗਿਆਕਾਰੀ, ਅਤੇ ਉਨ੍ਹਾਂ ਦਾ ਪਹਿਰਾਵਾ, ਉਸ ਦੇ ਪਿਲਾਉਣ ਵਾਲੇ ਅਤੇ ਉਨ੍ਹਾਂ ਦਾ ਪਹਿਰਾਵਾ ਅਤੇ ਉਸ ਦੀਆਂ ਹੋਮ ਦੀਆਂ ਬਲੀਆਂ ਜਿਹੜੀਆਂ ਉਹ ਯਹੋਵਾਹ ਦੇ ਭਵਨ ਵਿੱਚ ਚੜ੍ਹਾਉਂਦਾ ਸੀ ਵੇਖਿਆ, ਤਾਂ ਉਹ ਦੇ ਹੋਸ਼ ਉੱਡ ਗਏ
Square Portrait Landscape 4K UHD
ਉਹ ਨੇ ਪਾਤਸ਼ਾਹ ਨੂੰ ਆਖਿਆ ਕਿ ਉਹ ਸੱਚੀ ਖ਼ਬਰ ਸੀ ਜੋ ਮੈਂ ਤੇਰੇ ਕੰਮਾਂ ਅਤੇ ਤੇਰੀ ਬੁੱਧੀ ਦੇ ਵਿਖੇ ਆਪਣੇ ਦੇਸ ਵਿੱਚ ਸੁਣੀ ਸੀ
Square Portrait Landscape 4K UHD
ਤਾਂ ਵੀ ਜਦ ਤੱਕ ਮੈਂ ਆ ਕੇ ਆਪਣੀਆਂ ਅੱਖਾਂ ਨਾਲ ਨਾ ਵੇਖਿਆ ਤਦ ਤੱਕ ਮੈਂ ਉਨ੍ਹਾਂ ਗੱਲਾਂ ਦੀ ਪਰਤੀਤ ਨਾ ਕੀਤੀ ਅਤੇ ਵੇਖ, ਜਿੰਨੀ ਤੇਰੀ ਬੁੱਧੀ ਹੈ ਉਸ ਦਾ ਅੱਧਾ ਵੀ ਮੈਨੂੰ ਨਹੀਂ ਦੱਸਿਆ ਗਿਆ। ਤੂੰ ਉਸ ਧੁੰਮ ਤੋਂ ਵੱਧ ਹੈ ਜੋ ਮੈਂ ਸੁਣੀ ਸੀ
Square Portrait Landscape 4K UHD
ਧੰਨ ਹਨ ਤੇਰੇ ਮਨੁੱਖ ਅਤੇ ਧੰਨ ਹਨ ਤੇਰੇ ਇਹ ਸੇਵਕ ਜੋ ਸਦਾ ਤੇਰੇ ਸਨਮੁਖ ਖੜ੍ਹੇ ਰਹਿੰਦੇ ਹਨ ਅਤੇ ਤੇਰੀ ਬੁੱਧੀ ਨੂੰ ਸੁਣਦੇ ਹਨ!
Square Portrait Landscape 4K UHD
ਯਹੋਵਾਹ ਤੇਰਾ ਪਰਮੇਸ਼ੁਰ ਮੁਬਾਰਕ ਹੋਵੇ ਜੋ ਤੇਰੇ ਉੱਤੇ ਦਿਆਲੂ ਹੈ ਕਿ ਤੈਨੂੰ ਆਪਣੀ ਰਾਜ ਗੱਦੀ ਉੱਤੇ ਬਿਠਾਇਆ ਹੈ ਤਾਂ ਜੋ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਵੱਲੋਂ ਪਾਤਸ਼ਾਹ ਹੋਵੇਂ ਕਿਉਂ ਜੋ ਤੇਰੇ ਪਰਮੇਸ਼ੁਰ ਨੂੰ ਇਸਰਾਏਲ ਨਾਲ ਪਿਆਰ ਸੀ ਕਿ ਉਨ੍ਹਾਂ ਨੂੰ ਸਦਾ ਲਈ ਕਾਇਮ ਰੱਖੇ ਇਸੇ ਲਈ ਉਸ ਨੇ ਤੈਨੂੰ ਉਨ੍ਹਾਂ ਦਾ ਪਾਤਸ਼ਾਹ ਬਣਾਇਆ ਤਾਂ ਜੋ ਤੂੰ ਧਰਮ ਅਤੇ ਨਿਆਂ ਕਰੇਂ
Square Portrait Landscape 4K UHD
ਉਹ ਨੇ ਇੱਕ ਸੌ ਵੀਹ ਬੋਰੇ ਸੋਨਾ ਅਤੇ ਢੇਰ ਸਾਰਾ ਮਸਾਲਾ ਅਤੇ ਬਹੁਮੁੱਲੇ ਪੱਥਰ ਪਾਤਸ਼ਾਹ ਨੂੰ ਦਿੱਤੇ ਅਤੇ ਜੋ ਮਸਾਲਾ ਸ਼ਬਾ ਦੀ ਰਾਣੀ ਨੇ ਸੁਲੇਮਾਨ ਪਾਤਸ਼ਾਹ ਨੂੰ ਦਿੱਤਾ ਉਹੋ ਜਿਹਾ ਫੇਰ ਕਦੀ ਨਾ ਮਿਲਿਆ
Square Portrait Landscape 4K UHD
ਅਤੇ ਹੀਰਾਮ ਦੇ ਨੌਕਰ ਅਤੇ ਸੁਲੇਮਾਨ ਦੇ ਨੌਕਰ ਜੋ ਓਫੀਰ ਤੋਂ ਸੋਨਾ ਲਿਆਉਂਦੇ ਸਨ ਉਹ ਚੰਦਨ ਦੀ ਲੱਕੜੀ ਅਤੇ ਬਹੁਮੁੱਲੇ ਪੱਥਰ ਵੀ ਲਿਆਉਂਦੇ ਸਨ
Square Portrait Landscape 4K UHD
ਤਾਂ ਪਾਤਸ਼ਾਹ ਨੇ ਚੰਦਨ ਦੀ ਲੱਕੜੀ ਤੋਂ ਯਹੋਵਾਹ ਦੇ ਭਵਨ ਲਈ ਅਤੇ ਸ਼ਾਹੀ ਮਹਿਲ ਲਈ ਪੌੜੀਆਂ ਬਣਾਈਆਂ ਅਤੇ ਰਾਗੀਆਂ ਲਈ ਬਰਬਤਾਂ ਤੇ ਰਬਾਬ ਬਣਾਏ ਅਤੇ ਇਹੋ ਜਿਹੀਆਂ ਚੀਜ਼ਾਂ ਪਹਿਲਾਂ ਕਦੀ ਵੀ ਯਹੂਦਾਹ ਦੇ ਦੇਸ ਵਿੱਚ ਨਹੀਂ ਵੇਖੀਆਂ ਗਈਆਂ ਸਨ
Square Portrait Landscape 4K UHD
ਅਤੇ ਸੁਲੇਮਾਨ ਪਾਤਸ਼ਾਹ ਨੇ ਸ਼ਬਾ ਦੀ ਰਾਣੀ ਨੂੰ ਜੋ ਕੁਝ ਉਹ ਨੇ ਚਾਹਿਆ ਅਤੇ ਮੰਗਿਆ ਉਸ ਤੋਂ ਵੱਧ ਜੋ ਉਹ ਪਾਤਸ਼ਾਹ ਲਈ ਲਿਆਈ ਸੀ ਦਿੱਤਾ, ਸੋ ਉਹ ਆਪਣੇ ਸੇਵਕਾਂ ਸਮੇਤ ਆਪਣੇ ਦੇਸ ਨੂੰ ਮੁੜ ਗਈ।
Square Portrait Landscape 4K UHD
ਜਿੰਨਾਂ ਸੋਨਾ ਸੁਲੇਮਾਨ ਦੇ ਕੋਲ ਇੱਕ ਸਾਲ ਵਿੱਚ ਆਉਂਦਾ ਸੀ ਉਸ ਦਾ ਭਾਰ ਇੱਕ ਹਜ਼ਾਰ ਮਣ ਦੇ ਲੱਗਭਗ ਸੀ
Square Portrait Landscape 4K UHD
ਇਹ ਉਸ ਤੋਂ ਅੱਡ ਸੀ ਜੋ ਵਪਾਰੀ ਤੇ ਸੌਦਾਗਰ ਲਿਆਉਂਦੇ ਸਨ ਨਾਲੇ ਅਰਬ ਦੇ ਸਾਰੇ ਰਾਜੇ ਅਤੇ ਦੇਸ ਦੇ ਹਾਕਮ ਸੁਲੇਮਾਨ ਦੇ ਕੋਲ ਸੋਨਾ ਅਤੇ ਚਾਂਦੀ ਲਿਆਉਂਦੇ ਸਨ
Square Portrait Landscape 4K UHD
ਸੁਲੇਮਾਨ ਪਾਤਸ਼ਾਹ ਨੇ ਕੁੱਟੇ ਹੋਏ ਸੋਨੇ ਦੀਆਂ ਦੋ ਸੌ ਵੱਡੀਆਂ ਢਾਲਾਂ ਬਣਵਾਈਆਂ ਅਤੇ ਸਾਢੇ ਸੱਤ ਸੇਰ ਸੋਨਾ ਇੱਕ-ਇੱਕ ਢਾਲ਼ ਨੂੰ ਲੱਗਾ ਹੋਇਆ ਸੀ
Square Portrait Landscape 4K UHD
ਅਤੇ ਉਸ ਨੇ ਕੁੱਟੇ ਹੋਏ ਸੋਨੇ ਦੀਆਂ ਤਿੰਨ ਸੌ ਢਾਲਾਂ ਹੋਰ ਬਣਾਈਆਂ ਇੱਕ-ਇੱਕ ਢਾਲ਼ ਨੂੰ ਪੌਣੇ ਚਾਰ ਸੇਰ ਸੋਨਾ ਲੱਗਾ ਹੋਇਆ ਸੀ ਅਤੇ ਪਾਤਸ਼ਾਹ ਨੇ ਉਨ੍ਹਾਂ ਨੂੰ ਲਬਾਨੋਨੀ ਬਣ ਦੇ ਮਹਿਲ ਵਿੱਚ ਰੱਖਿਆ
Square Portrait Landscape 4K UHD
ਇਸ ਤੋਂ ਬਿਨ੍ਹਾਂ ਪਾਤਸ਼ਾਹ ਨੇ ਹਾਥੀ ਦੰਦ ਦਾ ਇੱਕ ਵੱਡਾ ਸਿੰਘਾਸਣ ਬਣਵਾਇਆ ਅਤੇ ਉਹ ਦੇ ਉੱਤੇ ਕੁੰਦਨ ਸੋਨਾ ਮੜ੍ਹਵਾਇਆ
Square Portrait Landscape 4K UHD
ਅਤੇ ਉਸ ਸਿੰਘਾਸਣ ਲਈ ਛੇ ਪੌਡਿਆਂ ਦੀ ਪੌੜੀ ਅਤੇ ਸੋਨੇ ਦਾ ਇੱਕ ਪਾਏਦਾਨ ਸੀ ਇਹ ਸਾਰੇ ਸਿੰਘਾਸਣ ਨਾਲ ਜੁੜੇ ਹੋਏ ਸਨ ਅਤੇ ਬੈਠਣ ਦੀ ਥਾਂ ਦੇ ਦੋਹੀਂ ਪਾਸੀਂ ਢਾਸਣੇ ਸਨ ਅਤੇ ਢਾਸਣਿਆਂ ਦੇ ਕੋਲ ਦੋ ਬੱਬਰ ਸ਼ੇਰ ਖੜ੍ਹੇ ਸਨ
Square Portrait Landscape 4K UHD
ਅਤੇ ਉਨ੍ਹਾਂ ਛੇਆਂ ਪੌੜੀਆਂ ਦੇ ਉੱਤੇ ਦੋਵੇਂ ਪਾਸੀਂ ਬਾਰਾਂ ਸ਼ੇਰ ਖੜ੍ਹੇ ਸਨ। ਕਿਸੇ ਪਾਤਸ਼ਾਹੀ ਵਿੱਚ ਕਦੇ ਇਹੋ ਜਿਹਾ ਸਿੰਘਾਸਣ ਨਹੀਂ ਬਣਿਆ ਸੀ
Square Portrait Landscape 4K UHD
ਅਤੇ ਸੁਲੇਮਾਨ ਪਾਤਸ਼ਾਹ ਦੇ ਸਾਰੇ ਪੀਣ ਦੇ ਭਾਂਡੇ ਸੋਨੇ ਦੇ ਸਨ ਅਤੇ ਲਬਾਨੋਨੀ ਬਣ ਦੇ ਮਹਿਲ ਦੇ ਸਾਰੇ ਭਾਂਡੇ ਵੀ ਖਾਲ਼ਸ ਸੋਨੇ ਦੇ ਸਨ। ਸੁਲੇਮਾਨ ਦੇ ਦਿਨਾਂ ਵਿੱਚ ਚਾਂਦੀ ਨੂੰ ਕੋਈ ਪੁੱਛਦਾ ਵੀ ਨਹੀਂ ਸੀ
Square Portrait Landscape 4K UHD
ਕਿਉਂ ਜੋ ਪਾਤਸ਼ਾਹ ਦੇ ਕੋਲ ਜਹਾਜ਼ ਸਨ ਜੋ ਹੀਰਾਮ ਦੇ ਨੌਕਰਾਂ ਦੇ ਨਾਲ ਤਰਸ਼ੀਸ਼ ਨੂੰ ਜਾਂਦੇ ਸਨ। ਤਰਸ਼ੀਸ਼ ਦੇ ਇਹ ਜਹਾਜ਼ ਤਿੰਨੀਂ ਵਰਹੀਂ ਇੱਕ ਵਾਰ ਸੋਨਾ, ਚਾਂਦੀ, ਹਾਥੀ ਦੰਦ, ਬਾਂਦਰ ਅਤੇ ਮੋਰ ਲੱਦ ਕੇ ਲਿਆਉਂਦੇ ਹੁੰਦੇ ਸਨ
Square Portrait Landscape 4K UHD
ਸੋ ਸੁਲੇਮਾਨ ਪਾਤਸ਼ਾਹ ਧਨ ਅਤੇ ਬੁੱਧ ਵਿੱਚ ਧਰਤੀ ਦੇ ਸਾਰਿਆਂ ਰਾਜਿਆਂ ਨਾਲੋਂ ਵੱਧ ਗਿਆ
Square Portrait Landscape 4K UHD
ਅਤੇ ਧਰਤੀ ਉੱਤੇ ਦੇ ਸਾਰੇ ਪਾਤਸ਼ਾਹ ਸੁਲੇਮਾਨ ਦੇ ਦਰਸ਼ਣ ਦੇ ਚਾਹਵੰਦ ਸਨ ਤਾਂ ਜੋ ਉਹ ਉਸ ਦੀ ਬੁੱਧੀ ਨੂੰ ਜਿਹੜੀ ਪਰਮੇਸ਼ੁਰ ਨੇ ਉਹ ਦੇ ਮਨ ਵਿੱਚ ਪਾਈ ਸੀ ਸੁਣਨ
Square Portrait Landscape 4K UHD
ਅਤੇ ਉਹ ਆਪੋ ਆਪਣਾ ਨਜ਼ਰਾਨਾ ਅਰਥਾਤ ਚਾਂਦੀ ਦੇ ਭਾਂਡੇ, ਸੋਨੇ ਦੇ ਭਾਂਡੇ, ਬਸਤਰ, ਸ਼ਸਤਰ, ਮਸਾਲੇ, ਘੋੜੇ, ਅਤੇ ਖੱਚਰਾਂ ਨੂੰ ਸਾਲ ਦੇ ਸਾਲ ਲਿਆਉਂਦੇ ਹੁੰਦੇ ਸਨ
Square Portrait Landscape 4K UHD
ਅਤੇ ਸੁਲੇਮਾਨ ਦੇ ਕੋਲ ਘੋੜਿਆਂ ਅਤੇ ਰਥਾਂ ਲਈ ਚਾਰ ਹਜ਼ਾਰ ਤਬੇਲੇ ਅਤੇ ਬਾਰਾਂ ਹਜ਼ਾਰ ਸਵਾਰ ਸਨ ਜਿਨ੍ਹਾਂ ਨੂੰ ਉਸ ਨੇ ਰਥਾਂ ਦੇ ਸ਼ਹਿਰਾਂ ਅਤੇ ਯਰੂਸ਼ਲਮ ਵਿੱਚ ਪਾਤਸ਼ਾਹ ਦੇ ਕੋਲ ਰੱਖਿਆ
Square Portrait Landscape 4K UHD
ਅਤੇ ਉਹ ਦਰਿਆ ਤੋਂ ਫ਼ਲਿਸਤੀਆਂ ਦੇ ਦੇਸ ਸਗੋਂ ਮਿਸਰ ਦੀ ਹੱਦ ਤੱਕ ਸਾਰੇ ਪਾਤਸ਼ਾਹਾਂ ਉੱਤੇ ਰਾਜ ਕਰਦਾ ਸੀ
Square Portrait Landscape 4K UHD
ਅਤੇ ਪਾਤਸ਼ਾਹ ਨੇ ਯਰੂਸ਼ਲਮ ਵਿੱਚ ਚਾਂਦੀ ਨੂੰ ਪੱਥਰ ਵਾਂਗੂੰ ਅਤੇ ਦਿਆਰ ਨੂੰ ਗੁੱਲਰ ਦੇ ਉਨ੍ਹਾਂ ਦਰਖ਼ਤਾਂ ਦੇ ਵਾਂਗੂੰ ਕਰ ਦਿੱਤਾ ਜੋ ਬੇਟ ਵਿੱਚ ਬਹੁਤ ਹੁੰਦੇ ਹਨ
Square Portrait Landscape 4K UHD
ਅਤੇ ਉਹ ਮਿਸਰ ਤੋਂ ਅਤੇ ਸਾਰੇ ਦੇਸਾਂ ਤੋਂ ਸੁਲੇਮਾਨ ਲਈ ਘੋੜੇ ਲਿਆਇਆ ਕਰਦੇ ਸਨ।
Square Portrait Landscape 4K UHD
ਅਤੇ ਸੁਲੇਮਾਨ ਦੇ ਬਾਕੀ ਕੰਮ ਜੋ ਮੁੱਢ ਤੋਂ ਅੰਤ ਤੱਕ ਕੀਤੇ ਉਹ ਨਾਥਾਨ ਨਬੀ ਦੀਆਂ ਗੱਲਾਂ ਵਿੱਚ ਅਤੇ ਸ਼ੀਲੋਨੀ ਅਹੀਯਾਹ ਦੇ ਅਗੰਮ ਵਾਕਾਂ ਵਿੱਚ ਅਤੇ ਯੱਦੇ ਗੈਬ ਬੀਨ ਦੀਆਂ ਦਰਿਸ਼ਟਾਂ ਵਿੱਚ ਜੋ ਉਸ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਵਿਖੇ ਵੇਖੀਆਂ ਸਨ ਲਿਖੇ ਹੋਏ ਨਹੀਂ ਹਨ?
Square Portrait Landscape 4K UHD
ਸੁਲੇਮਾਨ ਨੇ ਯਰੂਸ਼ਲਮ ਵਿੱਚ ਸਾਰੇ ਇਸਰਾਏਲ ਉੱਤੇ ਚਾਲ੍ਹੀ ਸਾਲ ਰਾਜ ਕੀਤਾ
Square Portrait Landscape 4K UHD
ਤਾਂ ਸੁਲੇਮਾਨ ਆਪਣੇ ਪੁਰਖਿਆਂ ਦੇ ਨਾਲ ਸੌਂ ਗਿਆ ਅਤੇ ਆਪਣੇ ਪਿਤਾ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਗਿਆ ਅਤੇ ਉਸ ਦਾ ਪੁੱਤਰ ਰਹਬੁਆਮ ਉਸ ਦੇ ਥਾਂ ਰਾਜ ਕਰਨ ਲੱਗਾ।
Available Bible Translations
2 Chronicles 9 (ASV) »
2 Chronicles 9 (KJV) »
2 Chronicles 9 (GW) »
2 Chronicles 9 (BSB) »
2 Chronicles 9 (WEB) »
2 Chroniques 9 (LSG) »
2 Chronik 9 (LUTH1912) »
2 इतिहास 9 (HINIRV) »
2 বংশাৱলি 9 (BENIRV) »
2 நாளாகமம் 9 (TAMIRV) »
2 इतिहास 9 (MARIRV) »
2 దినవృత్తాంతాలు 9 (TELIRV) »
2 કાળવૃતાંત 9 (GUJIRV) »
2 ಪೂರ್ವಕಾಲವೃತ್ತಾಂತ 9 (KANIRV) »
٢ أخبار 9 (AVD) »
דברי הימים ב 9 (HEB) »
2 Crônicas 9 (BSL) »
2 Sử Ký 9 (VIE) »
2 Crónicas 9 (RVA) »
2 Cronache 9 (RIV) »
历 代 志 下 9 (CUVS) »
歷 代 志 下 9 (CUVT) »
2 Kronikave 9 (ALB) »
2 Krönikeboken 9 (SV1917) »
2 Паралипоменон 9 (RUSV) »
2 хроніки 9 (UKR) »
2 Krónika 9 (KAR) »
2 Летописи 9 (BULG) »
歴代志下 9 (JPN) »
2 Krønikebok 9 (NORSK) »
2 Nyakati 9 (SWHULB) »
2 Kronik 9 (POLUBG) »
Taariikhdii Labaad 9 (SOM) »
2 Kronieken 9 (NLD) »
2 Krønikebog 9 (DA1871) »