ਦਾਨੀਏਲ Chapter 1 PANIRV Bible Verse Images

ਦਾਨੀਏਲ 1 Bible Verse Pictures. Choose from a large collection of inspirational, motivational and encouraging Bible verses with pictures of nature. Download and share ਦਾਨੀਏਲ 1 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਦਾਨੀਏਲ 1:1 (PANIRV)
Square Portrait Landscape 4K UHD
ਯਹੂਦਾਹ ਦੇ ਰਾਜਾ ਯਹੋਯਾਕੀਮ ਦੇ ਰਾਜ ਕਾਲ ਦੇ ਤੀਜੇ ਸਾਲ ਵਿੱਚ, ਬਾਬਲ ਦੇ ਰਾਜਾ ਨਬੂਕਦਨੱਸਰ ਨੇ ਯਰੂਸ਼ਲਮ ਉੱਤੇ ਚੜ੍ਹਾਈ ਕਰ ਕੇ, ਉਸ ਨੂੰ ਘੇਰ ਲਿਆ।

ਦਾਨੀਏਲ 1:2 (PANIRV)
Square Portrait Landscape 4K UHD
ਤਦ ਪਰਮੇਸ਼ੁਰ ਨੇ ਯਹੂਦਾਹ ਦੇ ਰਾਜਾ ਯਹੋਯਾਕੀਮ ਨੂੰ ਅਤੇ ਪਰਮੇਸ਼ੁਰ ਦੇ ਘਰ ਦੇ ਕੁਝ ਭਾਂਡਿਆਂ ਨੂੰ ਉਹ ਦੇ ਅਧਿਕਾਰ ਵਿੱਚ ਕਰ ਦਿੱਤਾ। ਉਹ ਉਹਨਾਂ ਨੂੰ ਸ਼ਿਨਾਰ ਦੀ ਧਰਤੀ ਵਿੱਚ ਆਪਣੇ ਦੇਵਤੇ ਦੇ ਘਰ ਵਿੱਚ ਲੈ ਗਿਆ ਅਤੇ ਉਹਨਾਂ ਭਾਂਡਿਆਂ ਨੂੰ ਆਪਣੇ ਦੇਵਤਿਆਂ ਦੇ ਭੰਡਾਰ ਵਿੱਚ ਰੱਖ ਦਿੱਤਾ।

ਦਾਨੀਏਲ 1:3 (PANIRV)
Square Portrait Landscape 4K UHD
ਰਾਜੇ ਨੇ ਖੁਸਰਿਆਂ ਦੇ ਪ੍ਰਧਾਨ ਅਸਪਨਜ਼ ਨੂੰ ਆਗਿਆ ਦਿੱਤੀ ਕਿ ਉਹ ਇਸਰਾਏਲੀਆਂ ਵਿੱਚੋਂ, ਰਾਜੇ ਦੀ ਅੰਸ ਵਿੱਚੋਂ ਅਤੇ ਕੁਲੀਨਾਂ ਵਿੱਚੋਂ ਲੋਕਾਂ ਨੂੰ ਚੁਣ ਕੇ ਪੇਸ਼ ਕਰੇ।

ਦਾਨੀਏਲ 1:4 (PANIRV)
Square Portrait Landscape 4K UHD
ਉਹ ਨੌਜਵਾਨ ਬੇਦੋਸ਼, ਰੂਪਵੰਤ ਅਤੇ ਸਾਰੀ ਬੁੱਧ ਵਿੱਚ ਹੁਸ਼ਿਆਰ, ਗਿਆਨਵਾਨ ਤੇ ਵਿਦਵਾਨ ਹੋਣ, ਜਿਹਨਾਂ ਦੇ ਵਿੱਚ ਇਹ ਕਾਬਲੀਅਤ ਹੋਵੇ ਜੋ ਉਹ ਸ਼ਾਹੀ ਮਹਿਲ ਵਿੱਚ ਸੇਵਾਦਾਰ ਹੋਣ। ਅਸਪਨਜ਼ ਉਹਨਾਂ ਨੂੰ ਕਸਦੀਆਂ ਦੀ ਵਿੱਦਿਆ ਅਤੇ ਉਹਨਾਂ ਦੀ ਬੋਲੀ ਸਿਖਾਏ।

ਦਾਨੀਏਲ 1:5 (PANIRV)
Square Portrait Landscape 4K UHD
ਰਾਜੇ ਨੇ ਉਹਨਾਂ ਦੇ ਲਈ ਆਪਣੇ ਸੁਆਦਲੇ ਭੋਜਨ ਵਿੱਚੋਂ ਅਤੇ ਆਪਣੇ ਪੀਣ ਦੀ ਸ਼ਰਾਬ ਵਿੱਚੋਂ ਰੋਜ਼ਾਨਾ ਦਾ ਹਿੱਸਾ ਠਹਿਰਾਇਆ ਕਿ ਤਿੰਨਾਂ ਸਾਲਾਂ ਤੱਕ ਉਹਨਾਂ ਦਾ ਪਾਲਣ ਪੋਸ਼ਣ ਹੋਵੇ, ਤਾਂ ਜੋ ਅਖ਼ੀਰ ਨੂੰ ਉਹ ਰਾਜੇ ਦੇ ਸਨਮੁਖ ਪੇਸ਼ ਕੀਤੇ ਜਾਣ।

ਦਾਨੀਏਲ 1:6 (PANIRV)
Square Portrait Landscape 4K UHD
ਉਹਨਾਂ ਵਿੱਚ ਯਹੂਦਾਹ ਦੇ ਵੰਸ਼ ਵਿੱਚੋਂ ਦਾਨੀਏਲ, ਹਨਨਯਾਹ, ਮੀਸ਼ਾਏਲ ਅਤੇ ਅਜ਼ਰਯਾਹ ਸਨ।

ਦਾਨੀਏਲ 1:7 (PANIRV)
Square Portrait Landscape 4K UHD
ਖੁਸਰਿਆਂ ਦੇ ਪ੍ਰਧਾਨ ਨੇ ਉਹਨਾਂ ਦੇ ਇਹ ਨਾਮ ਰੱਖੇ ਅਰਥਾਤ ਦਾਨੀਏਲ ਨੂੰ ਬੇਲਟਸ਼ੱਸਰ, ਹਨਨਯਾਹ ਨੂੰ ਸ਼ਦਰਕ, ਮੀਸ਼ਾਏਲ ਨੂੰ ਮੇਸ਼ਕ ਅਤੇ ਅਜ਼ਰਯਾਹ ਨੂੰ ਅਬੇਦਨਗੋ ਆਖਿਆ।

ਦਾਨੀਏਲ 1:8 (PANIRV)
Square Portrait Landscape 4K UHD
ਪਰ ਦਾਨੀਏਲ ਨੇ ਆਪਣੇ ਮਨ ਵਿੱਚ ਇਹ ਫ਼ੈਸਲਾ ਕੀਤਾ ਕਿ ਉਹ ਆਪਣੇ ਆਪ ਨੂੰ ਰਾਜੇ ਦੇ ਸੁਆਦਲੇ ਭੋਜਨ ਅਤੇ ਉਹ ਦੀ ਸ਼ਰਾਬ ਪੀ ਕੇ ਅਸ਼ੁੱਧ ਨਹੀਂ ਕਰੇਗਾ। ਇਸ ਲਈ ਉਸ ਨੇ ਖੁਸਰਿਆਂ ਦੇ ਪ੍ਰਧਾਨ ਦੇ ਅੱਗੇ ਬੇਨਤੀ ਕੀਤੀ ਜੋ ਉਹ ਨੂੰ ਆਪਣੇ ਆਪ ਨੂੰ ਅਸ਼ੁੱਧ ਕਰਨ ਤੋਂ ਮੁਆਫ਼ ਕੀਤਾ ਜਾਵੇ।

ਦਾਨੀਏਲ 1:9 (PANIRV)
Square Portrait Landscape 4K UHD
ਪਰਮੇਸ਼ੁਰ ਨੇ ਅਜਿਹਾ ਕੀਤਾ ਕਿ ਖੁਸਰਿਆਂ ਦੇ ਪ੍ਰਧਾਨ ਦੀ ਕਿਰਪਾ ਤੇ ਪ੍ਰੇਮ ਦੀ ਨਿਗਾਹ ਦਾਨੀਏਲ ਉੱਤੇ ਹੋਈ।

ਦਾਨੀਏਲ 1:10 (PANIRV)
Square Portrait Landscape 4K UHD
ਖੁਸਰਿਆਂ ਦੇ ਸਰਦਾਰ ਨੇ ਦਾਨੀਏਲ ਨੂੰ ਆਖਿਆ, ਮੈਂ ਆਪਣੇ ਸੁਆਮੀ ਰਾਜਾ ਤੋਂ ਡਰਦਾ ਹਾਂ ਜਿਸ ਨੇ ਤੁਹਾਡੇ ਖਾਣੇ-ਪੀਣੇ ਨੂੰ ਠਹਿਰਾਇਆ ਕਿਤੇ ਅਜਿਹਾ ਨਾ ਹੋਵੇ ਕਿ ਉਹ ਤੇਰੇ ਨਾਲ ਦੇ ਜਵਾਨਾਂ ਨਾਲੋਂ ਤੇਰਾ ਮੂੰਹ ਉਦਾਸ ਅਤੇ ਮਾੜਾ ਦੇਖੇ ਅਤੇ ਇਉਂ ਤੁਸੀਂ ਮੇਰਾ ਸਿਰ ਰਾਜੇ ਦੇ ਹਜ਼ੂਰ ਵਿੱਚ ਦੋਸ਼ੀ ਪਾਓ?

ਦਾਨੀਏਲ 1:11 (PANIRV)
Square Portrait Landscape 4K UHD
ਤਦ ਦਾਨੀਏਲ ਨੇ ਦਰੋਗੇ ਨੂੰ, ਜਿਹ ਨੂੰ ਖੁਸਰਿਆਂ ਦੇ ਪ੍ਰਧਾਨ ਨੇ ਦਾਨੀਏਲ, ਹਨਨਯਾਹ, ਮੀਸ਼ਾਏਲ ਤੇ ਅਜ਼ਰਯਾਹ ਤੇ ਨਿਯੁਕਤ ਕੀਤਾ ਸੀ ਆਖਿਆ।

ਦਾਨੀਏਲ 1:12 (PANIRV)
Square Portrait Landscape 4K UHD
ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੂੰ ਦਸ ਦਿਨ ਤੱਕ ਆਪਣੇ ਬੰਦਿਆਂ ਨੂੰ ਪਰਖ ਕੇ ਵੇਖ ਅਤੇ ਖਾਣ ਲਈ ਸਾਗ ਪਤ ਤੇ ਪੀਣ ਲਈ ਪਾਣੀ ਹੀ ਸਾਨੂੰ ਦਿੱਤਾ ਜਾਵੇ।

ਦਾਨੀਏਲ 1:13 (PANIRV)
Square Portrait Landscape 4K UHD
ਤਦ ਸਾਡੇ ਮੂੰਹ ਅਤੇ ਉਹਨਾਂ ਜੁਆਨਾਂ ਦੇ ਮੂੰਹ, ਜਿਹੜੇ ਰਾਜੇ ਦਾ ਸੁਆਦਲਾ ਭੋਜਨ ਖਾਂਦੇ ਹਨ ਤੇਰੇ ਸਾਹਮਣੇ ਵੇਖੇ ਜਾਣ, ਫਿਰ ਆਪਣੇ ਬੰਦਿਆਂ ਨਾਲ ਜੋ ਤੂੰ ਠੀਕ ਸਮਝੇਂ ਕਰੀਂ।

ਦਾਨੀਏਲ 1:14 (PANIRV)
Square Portrait Landscape 4K UHD
ਉਸ ਨੇ ਉਹਨਾਂ ਦੀ ਇਹ ਗੱਲ ਮੰਨ ਲਈ ਅਤੇ ਦਸ ਦਿਨ ਤੱਕ ਉਹਨਾਂ ਨੂੰ ਪਰਖਿਆ।

ਦਾਨੀਏਲ 1:15 (PANIRV)
Square Portrait Landscape 4K UHD
ਦਸ ਦਿਨਾਂ ਦੇ ਮਗਰੋਂ ਉਹਨਾਂ ਸਾਰਿਆਂ ਜੁਆਨਾਂ ਦੇ ਨਾਲੋਂ ਜਿਹੜੇ ਰਾਜੇ ਦਾ ਸੁਆਦਲਾ ਭੋਜਨ ਖਾਂਦੇ ਸਨ, ਉਹਨਾਂ ਦੇ ਮੂੰਹ ਵਧੇਰੇ ਸੁੰਦਰ ਅਤੇ ਸਰੀਰ ਮੋਟੇ ਦਿੱਸਦੇ ਸਨ।

ਦਾਨੀਏਲ 1:16 (PANIRV)
Square Portrait Landscape 4K UHD
ਤਦ ਦਰੋਗੇ ਨੇ ਉਹਨਾਂ ਦਾ ਸੁਆਦਲਾ ਭੋਜਨ ਅਤੇ ਸ਼ਰਾਬ ਜਿਹੜੀ ਉਹਨਾਂ ਦੇ ਪੀਣ ਲਈ ਠਹਿਰਾਈ ਹੋਈ ਸੀ, ਬੰਦ ਕਰ ਦਿੱਤੀ ਅਤੇ ਉਹਨਾਂ ਨੂੰ ਸਾਗ ਪਤ ਹੀ ਖਾਣ ਨੂੰ ਦਿੱਤਾ।

ਦਾਨੀਏਲ 1:17 (PANIRV)
Square Portrait Landscape 4K UHD
ਪਰਮੇਸ਼ੁਰ ਨੇ ਉਹਨਾਂ ਚਾਰ ਜੁਆਨਾਂ ਨੂੰ ਸਭ ਪ੍ਰਕਾਰ ਦੀ ਸ਼ਾਸਤਰ ਅਤੇ ਸਾਰੀ ਵਿੱਦਿਆ ਵਿੱਚ ਬੁੱਧੀ ਅਤੇ ਨਿਪੁੰਨਤਾ ਦਿੱਤੀ ਅਤੇ ਦਾਨੀਏਲ ਵਿੱਚ ਹਰ ਤਰ੍ਹਾਂ ਦੇ ਦਰਸ਼ਣਾਂ ਤੇ ਸੁਫ਼ਨਿਆਂ ਦੀ ਸਮਝ ਸੀ।

ਦਾਨੀਏਲ 1:18 (PANIRV)
Square Portrait Landscape 4K UHD
ਜਦ ਉਹ ਦਿਨ ਹੋ ਚੁੱਕੇ ਜਿਹਨਾਂ ਦੇ ਮਗਰੋਂ ਰਾਜੇ ਦੇ ਹੁਕਮ ਅਨੁਸਾਰ ਉਹਨਾਂ ਨੇ ਉਹ ਦੇ ਸਾਹਮਣੇ ਆਉਣਾ ਸੀ, ਤਦ ਖੁਸਰਿਆਂ ਦਾ ਪ੍ਰਧਾਨ ਉਹਨਾਂ ਨੂੰ ਨਬੂਕਦਨੱਸਰ ਦੇ ਦਰਬਾਰ ਲਿਆਇਆ।

ਦਾਨੀਏਲ 1:19 (PANIRV)
Square Portrait Landscape 4K UHD
ਰਾਜੇ ਨੇ ਉਹਨਾਂ ਦੇ ਨਾਲ ਗੱਲਾਂ ਕੀਤੀਆਂ ਅਤੇ ਉਹਨਾਂ ਵਿੱਚੋਂ ਦਾਨੀਏਲ, ਹਨਨਯਾਹ, ਮੀਸ਼ਾਏਲ ਤੇ ਅਜ਼ਰਯਾਹ ਦੇ ਵਾਂਗੂੰ ਕੋਈ ਨਹੀਂ ਸੀ, ਇਸ ਲਈ ਉਹ ਰਾਜੇ ਦੇ ਸਨਮੁਖ ਦਰਬਾਰੀ ਹੋਣ ਲਈ ਨਿਯੁਕਤ ਕੀਤਾ ਗਿਆ।

ਦਾਨੀਏਲ 1:20 (PANIRV)
Square Portrait Landscape 4K UHD
ਬੁੱਧ ਤੇ ਸਮਝ ਦੇ ਵਿਖੇ ਜੋ ਕੁਝ ਰਾਜਾ ਉਹਨਾਂ ਨੂੰ ਪੁੱਛਦਾ ਸੀ, ਉਸ ਵਿੱਚ ਉਹ ਸਾਰੇ ਜਾਦੂਗਰਾਂ ਅਤੇ ਜੋਤਸ਼ੀਆਂ ਨਾਲੋਂ ਜਿਹੜੇ ਉਹ ਦੇ ਸਾਰੇ ਦੇਸ਼ ਵਿੱਚ ਸਨ, ਦਸ ਗੁਣਾ ਨਿਪੁੰਨ ਸਨ।

ਦਾਨੀਏਲ 1:21 (PANIRV)
Square Portrait Landscape 4K UHD
ਦਾਨੀਏਲ ਕੋਰਸ਼ ਰਾਜਾ ਦੇ ਪਹਿਲੇ ਸਾਲ ਤੱਕ ਦਰਬਾਰੀ ਰਿਹਾ।

Available Bible Translations

American Standard Version
Daniel 1 (ASV) »
King James Version
Daniel 1 (KJV) »
GOD’S WORD® (GW)
Daniel 1 (GW) »
Berean Bible
Daniel 1 (BSB) »
World English Bible
Daniel 1 (WEB) »
Louis Segond 1910
Daniel 1 (LSG) »
Luther Bibel 1912
Daniel 1 (LUTH1912) »
इंडियन रिवाइज्ड वर्जन - हिंदी
दानिय्येल 1 (HINIRV) »
ভারতীয় সংশোধিত সংস্করণ - বাংলা
দানিয়েল 1 (BENIRV) »
இந்தியன் ரீவைஸ்டு வேர்ஷன் - தமிழ்
தானியேல் 1 (TAMIRV) »
इंडियन रिवाइज्ड वर्जन - मराठी
दानिएल 1 (MARIRV) »
ఇండియన్ రేవిజ్డ్ వెర్షన్ - తెలుగు
దానియేలు 1 (TELIRV) »
ઇન્ડિયન રિવાયઝ્ડ વર્ઝન - ગુજરાતી
દાનિયેલ 1 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ದಾನಿಯೇಲನು 1 (KANIRV) »
الكتاب المقدس باللغة العربية، فان دايك
دَانِيآل 1 (AVD) »
תנ ך עברי מודרני
דניאל 1 (HEB) »
Bíblia Sagrada Português
Daniel 1 (BSL) »
Kinh Thánh: Tiếng Việt
Ða-ni-ên 1 (VIE) »
Reina Valera Antigua
Daniel 1 (RVA) »
La Sacra Bibbia
Daniele 1 (RIV) »
圣 经 简体中文和合本
但 以 理 书 1 (CUVS) »
聖 經 繁體中文和合本
但 以 理 書 1 (CUVT) »
Bibla e Shenjtë
Danieli 1 (ALB) »
Svenska Bibeln 1917
Daniel 1 (SV1917) »
Библия на русском
Даниил 1 (RUSV) »
Українська Біблія
Даниїл 1 (UKR) »
Szent Biblia - Magyar
Dániel 1 (KAR) »
Българска Библия
Данаил 1 (BULG) »
Det Norsk Bibel
Daniel 1 (NORSK) »
Biblia Takatifu
Danieli 1 (SWHULB) »
Kitaabka Quduuska Ah
Daanyeel 1 (SOM) »
De Heilige Schrift
Daniël 1 (NLD) »
Dansk Bibel 1871
Daniel 1 (DA1871) »

ਦਾਨੀਏਲ (PANIRV) Chapter Selection

1 2 3 4 5 6 7 8 9 10 11 12

PANIRV Book Selection List