ਖ਼ਰੋਜ Chapter 22 PANIRV Bible Verse Images

ਖ਼ਰੋਜ 22 Bible Verse Pictures. Choose from a large collection of inspirational, motivational and encouraging Bible verses with pictures of nature. Download and share ਖ਼ਰੋਜ 22 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਖ਼ਰੋਜ 22:1 (PANIRV)
Square Portrait Landscape 4K UHD
ਜੇ ਕੋਈ ਮਨੁੱਖ ਬਲ਼ਦ ਜਾਂ ਭੇਡ ਚੁਰਾਵੇ ਜਾਂ ਉਸ ਨੂੰ ਮਾਰ ਸੁੱਟੇ ਜਾਂ ਉਸ ਨੂੰ ਵੇਚ ਦੇਵੇ ਤਾਂ ਚੌਣੇ ਵਿੱਚੋਂ ਉਸ ਦੇ ਵੱਟੇ ਪੰਜ ਬਲ਼ਦ ਅਤੇ ਇੱਜੜ ਵਿੱਚੋਂ ਉਸ ਦੇ ਵੱਟੇ ਚਾਰ ਭੇਡਾਂ ਵੱਟਾ ਭਰੇ।

ਖ਼ਰੋਜ 22:2 (PANIRV)
Square Portrait Landscape 4K UHD
ਜੇ ਉਹ ਚੋਰ ਸੰਨ੍ਹ ਲਾਉਂਦਾ ਫੜਿਆ ਜਾਵੇ ਅਤੇ ਉਹ ਮਾਰ ਨਾਲ ਮਰ ਜਾਵੇ ਤਾਂ ਇਹ ਖੂਨ ਦਾ ਦੋਸ਼ ਨਹੀਂ ਹੈ।

ਖ਼ਰੋਜ 22:3 (PANIRV)
Square Portrait Landscape 4K UHD
ਪਰ ਜੇ ਉਸ ਉੱਤੇ ਸੂਰਜ ਚੜ੍ਹ ਜਾਵੇ ਤਾਂ ਉਹ ਦੇ ਲਈ ਖੂਨ ਦਾ ਦੋਸ਼ ਹੋਵੇਗਾ, ਉਹ ਵੱਟਾ ਭਰ ਦੇਵੇ। ਜੇ ਉਹ ਦੇ ਕੋਲ ਕੁਝ ਨਹੀਂ ਹੈਂ ਤਾਂ ਉਹ ਆਪਣੀ ਚੋਰੀ ਦੇ ਕਾਰਨ ਵੇਚਿਆ ਜਾਵੇ।

ਖ਼ਰੋਜ 22:4 (PANIRV)
Square Portrait Landscape 4K UHD
ਜੇ ਚੋਰੀ ਦਾ ਮਾਲ ਉਹ ਦੇ ਹੱਥੋਂ ਜਿਉਂਦਾ ਲੱਭ ਜਾਵੇ ਭਾਵੇਂ ਬਲ਼ਦ ਭਾਵੇਂ ਗਧਾ ਭਾਵੇਂ ਭੇਡ ਤਾਂ ਉਹ ਦੁੱਗਣਾ ਵੱਟਾ ਭਰੇ।

ਖ਼ਰੋਜ 22:5 (PANIRV)
Square Portrait Landscape 4K UHD
ਜਦ ਕੋਈ ਮਨੁੱਖ ਪੈਲੀ ਜਾਂ ਦਾਖ਼ ਦੇ ਬਾਗ਼ ਨੂੰ ਖਿਲਾ ਦੇਵੇ ਜਾਂ ਆਪਣੇ ਪਸ਼ੂ ਛੱਡੇ ਜੋ ਉਹ ਦੂਜੇ ਦੀ ਪੈਲੀ ਨੂੰ ਖਾ ਜਾਵੇ ਤਾਂ ਆਪਣੇ ਖੇਤ ਦੀ ਬਹੁਤ ਉੱਤਮ ਪੈਦਾਵਾਰ ਤੋਂ ਜਾਂ ਬਾਗ਼ ਦੀ ਬਹੁਤ ਉੱਤਮ ਦਾਖ਼ ਤੋਂ ਵੱਟਾ ਭਰੇ।

ਖ਼ਰੋਜ 22:6 (PANIRV)
Square Portrait Landscape 4K UHD
ਜੇ ਕਦੀ ਅੱਗ ਭੱਖ ਉੱਠੇ ਅਤੇ ਕੰਡੇ ਕਾਠ ਨੂੰ ਇਸ ਤਰ੍ਹਾਂ ਜਾ ਲੱਗੇ ਕਿ ਅੰਨ ਦਾ ਖਲਵਾੜਾ ਜਾਂ ਅੰਨ ਦੀ ਖੜੀ ਪੈਲੀ ਜਾਂ ਖੇਤ ਸੜ ਜਾਵੇ ਤਾਂ ਅੱਗ ਦੇ ਲਾਉਣ ਵਾਲਾ ਜ਼ਰੂਰ ਵੱਟਾ ਭਰੇ।

ਖ਼ਰੋਜ 22:7 (PANIRV)
Square Portrait Landscape 4K UHD
ਜਦ ਕੋਈ ਮਨੁੱਖ ਆਪਣੇ ਗੁਆਂਢੀ ਨੂੰ ਚਾਂਦੀ ਜਾਂ ਗਹਿਣਾ ਰੱਖਣ ਲਈ ਦੇਵੇ ਪਰ ਉਹ ਉਸ ਮਨੁੱਖ ਦੇ ਘਰੋਂ ਚੁਰਾਇਆ ਜਾਵੇ ਜੇ ਚੋਰ ਫੜਿਆ ਜਾਵੇ ਤਾਂ ਉਹ ਦੁੱਗਣਾ ਭਰੇ।

ਖ਼ਰੋਜ 22:8 (PANIRV)
Square Portrait Landscape 4K UHD
ਪਰ ਜੇ ਚੋਰ ਨਾ ਫੜਿਆ ਜਾਵੇ ਤਾਂ ਘਰ ਦਾ ਮਾਲਕ ਨਿਆਂਈਆਂ ਦੇ ਕੋਲ ਲਿਆਂਦਾ ਜਾਵੇ ਤਾਂ ਜੋ ਮਲੂਮ ਹੋਵੇ ਕਿ ਉਸ ਨੇ ਆਪਣਾ ਹੱਥ ਆਪਣੇ ਗੁਆਂਢੀ ਦੇ ਮਾਲ ਧਨ ਨੂੰ ਲਾਇਆ ਹੈ ਕਿ ਨਹੀਂ।

ਖ਼ਰੋਜ 22:9 (PANIRV)
Square Portrait Landscape 4K UHD
ਅਪਰਾਧ ਦੀ ਹਰ ਪਰਕਾਰ ਦੀ ਗੱਲ ਵਿੱਚ ਭਾਵੇਂ ਬਲ਼ਦ ਦੀ ਭਾਵੇਂ ਗਧੇ ਦੀ ਭਾਵੇਂ ਭੇਡ ਦੀ ਭਾਵੇਂ ਚਾਦਰ ਦੀ ਭਾਵੇਂ ਕਿਸੇ ਗਵਾਚੀ ਹੋਈ ਚੀਜ਼ ਦੀ ਜਿਸ ਵਿਖੇ ਕੋਈ ਆਖੇ ਕਿ ਇਹੋ ਹੀ ਹੈ ਤਾਂ ਉਨ੍ਹਾਂ ਦੋਹਾਂ ਦੀ ਗੱਲ ਨਿਆਂਈਆਂ ਕੋਲ ਆਵੇ ਅਤੇ ਜਿਹ ਨੂੰ ਨਿਆਈਂ ਦੋਸ਼ੀ ਠਹਿਰਾਉਣ ਉਹ ਆਪਣੇ ਗੁਆਂਢੀ ਨੂੰ ਦੁੱਗਣਾ ਭਰ ਦੇਵੇ।

ਖ਼ਰੋਜ 22:10 (PANIRV)
Square Portrait Landscape 4K UHD
ਜੇ ਕੋਈ ਮਨੁੱਖ ਆਪਣੇ ਗੁਆਂਢੀ ਨੂੰ ਗਧਾ ਜਾਂ ਬਲ਼ਦ ਜਾਂ ਭੇਡ ਜਾਂ ਕੋਈ ਪਸ਼ੂ ਸਾਂਭਣ ਲਈ ਦੇਵੇ ਅਤੇ ਉਹ ਮਰ ਜਾਵੇ ਜਾਂ ਸੱਟ ਖਾ ਜਾਵੇ ਜਾਂ ਕਿਸੇ ਦੇ ਵੇਖੇ ਬਿਨਾਂ ਕਿਤੇ ਹੱਕਿਆ ਜਾਵੇ

ਖ਼ਰੋਜ 22:11 (PANIRV)
Square Portrait Landscape 4K UHD
ਤਾਂ ਉਨ੍ਹਾਂ ਦੋਹਾਂ ਦੇ ਵਿੱਚ ਯਹੋਵਾਹ ਦੀ ਸਹੁੰ ਹੋਵੇਗੀ ਕਿ ਉਸ ਨੇ ਆਪਣੇ ਗੁਆਂਢੀ ਦੇ ਮਾਲ ਨੂੰ ਹੱਥ ਨਹੀਂ ਲਾਇਆ ਅਤੇ ਉਹ ਦਾ ਮਾਲਕ ਸੁਣ ਲਵੇ ਤਾਂ ਉਹ ਵੱਟਾ ਨਾ ਭਰੇ।

ਖ਼ਰੋਜ 22:12 (PANIRV)
Square Portrait Landscape 4K UHD
ਜੇ ਉਹ ਸੱਚ-ਮੁੱਚ ਉਸ ਤੋਂ ਚੁਰਾਇਆ ਜਾਵੇ ਤਾਂ ਉਹ ਉਸ ਦੇ ਮਾਲਕ ਨੂੰ ਵੱਟਾ ਭਰੇ।

ਖ਼ਰੋਜ 22:13 (PANIRV)
Square Portrait Landscape 4K UHD
ਜੇ ਉਹ ਸੱਚ-ਮੁੱਚ ਪਾੜਿਆ ਜਾਵੇ ਤਾਂ ਉਹ ਉਸ ਨੂੰ ਉਗਾਹੀ ਵਿੱਚ ਲਿਆਵੇ ਅਤੇ ਪਾੜੇ ਹੋਏ ਦਾ ਵੱਟਾ ਨਾ ਭਰੇ।

ਖ਼ਰੋਜ 22:14 (PANIRV)
Square Portrait Landscape 4K UHD
ਜਦ ਕੋਈ ਮਨੁੱਖ ਆਪਣੇ ਗੁਆਂਢੀ ਤੋਂ ਕੁਝ ਉਧਾਰ ਲਵੇ ਅਤੇ ਉਹ ਸੱਟ ਖਾ ਜਾਵੇ ਜਾਂ ਮਰ ਜਾਵੇ ਜਦ ਕਿ ਉਹ ਦਾ ਮਾਲਕ ਕੋਲ ਨਹੀਂ ਹੈ ਤਾਂ ਉਹ ਜ਼ਰੂਰ ਵੱਟਾ ਭਰੇ।

ਖ਼ਰੋਜ 22:15 (PANIRV)
Square Portrait Landscape 4K UHD
ਜੇ ਉਹ ਦਾ ਮਾਲਕ ਉਹ ਦੇ ਕੋਲ ਹੋਵੇ ਤਾਂ ਉਹ ਵੱਟਾ ਨਾ ਭਰੇ ਜੇ ਉਹ ਭਾੜੇ ਉੱਤੇ ਹੋਵੇ ਤਾਂ ਉਹ ਭਾੜੇ ਵਿੱਚ ਗਿਣਿਆ ਜਾਵੇ।

ਖ਼ਰੋਜ 22:16 (PANIRV)
Square Portrait Landscape 4K UHD
ਜਦ ਕੋਈ ਮਨੁੱਖ ਕਿਸੇ ਕੁਆਰੀ ਨੂੰ ਜਿਹ ਦੀ ਕੁੜਮਾਈ ਨਹੀਂ ਹੋਈ ਝਾਂਸਾ ਦੇਵੇ ਅਤੇ ਉਸ ਦੇ ਨਾਲ ਲੇਟੇ ਉਹ ਜ਼ਰੂਰ ਉਸ ਦਾ ਮੁੱਲ ਦੇ ਕੇ ਉਸ ਨੂੰ ਵਿਆਹ ਲਵੇ।

ਖ਼ਰੋਜ 22:17 (PANIRV)
Square Portrait Landscape 4K UHD
ਜੇ ਉਸ ਦਾ ਪਿਤਾ ਉਸ ਨੂੰ ਦੇਣ ਤੋਂ ਉੱਕਾ ਹੀ ਇਨਕਾਰੀ ਹੋਵੇ ਤਾਂ ਉਹ ਕੁਆਰੀਆਂ ਦੇ ਮੇਹਰ ਅਨੁਸਾਰ ਚਾਂਦੀ ਤੋਲ ਕੇ ਦੇਵੇ।

ਖ਼ਰੋਜ 22:18 (PANIRV)
Square Portrait Landscape 4K UHD
ਤੂੰ ਜਾਦੂਗਰਨੀ ਨੂੰ ਜਿਉਂਦੀ ਨਾ ਛੱਡ।

ਖ਼ਰੋਜ 22:19 (PANIRV)
Square Portrait Landscape 4K UHD
ਜੋ ਕੋਈ ਪਸ਼ੂ ਨਾਲ ਕੁਕਰਮ ਕਰੇ ਉਹ ਜ਼ਰੂਰ ਮਾਰਿਆ ਜਾਵੇ।

ਖ਼ਰੋਜ 22:20 (PANIRV)
Square Portrait Landscape 4K UHD
ਜਿਹੜਾ ਕੇਵਲ ਯਹੋਵਾਹ ਤੋਂ ਬਿਨਾਂ ਹੋਰ ਦੇਵਤਿਆਂ ਨੂੰ ਬਲੀਆਂ ਚੜ੍ਹਾਵੇ ਉਸ ਦਾ ਸੱਤਿਆਨਾਸ ਕੀਤਾ ਜਾਵੇ।

ਖ਼ਰੋਜ 22:21 (PANIRV)
Square Portrait Landscape 4K UHD
ਤੁਸੀਂ ਪਰਦੇਸੀ ਨੂੰ ਨਾ ਸਤਾਓ ਨਾ ਦੁੱਖ ਦਿਓ ਕਿਉਂ ਜੋ ਤੁਸੀਂ ਮਿਸਰ ਦੇਸ ਵਿੱਚ ਪਰਦੇਸੀ ਰਹੇ।

ਖ਼ਰੋਜ 22:22 (PANIRV)
Square Portrait Landscape 4K UHD
ਵਿਧਵਾ ਅਤੇ ਯਤੀਮ ਨੂੰ ਤੰਗ ਨਾ ਕਰੋ।

ਖ਼ਰੋਜ 22:23 (PANIRV)
Square Portrait Landscape 4K UHD
ਜੇ ਤੁਸੀਂ ਉਨ੍ਹਾਂ ਨੂੰ ਤੰਗ ਹੀ ਕਰੋਗੇ ਤਾਂ ਜਦ ਉਹ ਮੇਰੇ ਅੱਗੇ ਦੁਹਾਈ ਦੇਣਗੇ ਤਾਂ ਮੈਂ ਜ਼ਰੂਰ ਉਨ੍ਹਾਂ ਦੀ ਦੁਹਾਈ ਨੂੰ ਸੁਣਾਂਗਾ

ਖ਼ਰੋਜ 22:24 (PANIRV)
Square Portrait Landscape 4K UHD
ਅਤੇ ਮੇਰਾ ਕ੍ਰੋਧ ਭੜਕ ਉੱਠੇਗਾ ਅਤੇ ਮੈਂ ਤੁਹਾਨੂੰ ਤਲਵਾਰ ਨਾਲ ਵੱਢ ਸੁੱਟਾਂਗਾ ਅਤੇ ਤੁਹਾਡੀਆਂ ਔਰਤਾਂ ਵਿਧਵਾ ਅਤੇ ਤੁਹਾਡੇ ਪੁੱਤਰ ਯਤੀਮ ਹੋ ਜਾਣਗੇ।

ਖ਼ਰੋਜ 22:25 (PANIRV)
Square Portrait Landscape 4K UHD
ਜੇ ਤੂੰ ਮੇਰੀ ਪਰਜਾ ਵਿੱਚੋਂ ਆਪਣੇ ਨਾਲ ਦੇ ਕਿਸੇ ਕੰਗਾਲ ਨੂੰ ਚਾਂਦੀ ਉਧਾਰ ਦੇਵੇਂ ਤਾਂ ਤੂੰ ਉਹ ਦਾ ਬਿਆਜੜੀਆ ਨਾ ਬਣ, ਤੂੰ ਉਸ ਉੱਤੇ ਬਿਆਜ ਨਾ ਲਾਵੀਂ।

ਖ਼ਰੋਜ 22:26 (PANIRV)
Square Portrait Landscape 4K UHD
ਜੇ ਤੂੰ ਆਪਣੇ ਗੁਆਂਢੀ ਦੀ ਚਾਦਰ ਗਹਿਣੇ ਰੱਖੇਂ ਤਾਂ ਸੂਰਜ ਦੇ ਡੁੱਬਣ ਤੋਂ ਪਹਿਲਾਂ ਉਹ ਨੂੰ ਮੋੜ ਦੇ

ਖ਼ਰੋਜ 22:27 (PANIRV)
Square Portrait Landscape 4K UHD
ਕਿਉਂ ਜੋ ਉਹੀ ਉਸ ਦਾ ਓੜ੍ਹਨਾ ਹੈ। ਇਹ ਉਸ ਦੇ ਸਰੀਰ ਲਈ ਚਾਦਰ ਹੈ, ਉਹ ਕਾਹਦੇ ਵਿੱਚ ਲੰਮਾ ਪਵੇਗਾ? ਇਸ ਤਰ੍ਹਾਂ ਹੋਵੇਗਾ ਕਿ ਜਦ ਉਹ ਮੇਰੇ ਅੱਗੇ ਦੁਹਾਈ ਦੇਵੇਗਾ ਤਾਂ ਮੈਂ ਸੁਣਾਂਗਾ ਕਿਉਂ ਜੋ ਮੈਂ ਕਿਰਪਾਲੂ ਹਾਂ।

ਖ਼ਰੋਜ 22:28 (PANIRV)
Square Portrait Landscape 4K UHD
ਤੂੰ ਪਰਮੇਸ਼ੁਰ ਨੂੰ ਨਾ ਕੋਸ ਅਤੇ ਆਪਣੇ ਲੋਕਾਂ ਦੇ ਪ੍ਰਧਾਨ ਨੂੰ ਫਿਟਕਾਰ ਨਾ ਦੇ।

ਖ਼ਰੋਜ 22:29 (PANIRV)
Square Portrait Landscape 4K UHD
ਆਪਣੇ ਖਲਵਾੜੇ ਅਤੇ ਆਪਣੇ ਕੋਹਲੂ ਦੇ ਰਸ ਦੇ ਚੜ੍ਹਾਉਣ ਲਈ ਢਿੱਲ ਨਾ ਕਰ। ਤੂੰ ਆਪਣੇ ਪੁੱਤਰਾਂ ਵਿੱਚੋਂ ਪਹਿਲੌਠਾ ਮੈਨੂੰ ਦੇ।

ਖ਼ਰੋਜ 22:30 (PANIRV)
Square Portrait Landscape 4K UHD
ਇਸ ਤਰ੍ਹਾਂ ਤੂੰ ਆਪਣੇ ਬਲ਼ਦ ਅਤੇ ਆਪਣੀ ਭੇਡ ਨਾਲ ਕਰ ਕਿ ਸੱਤ ਦਿਨ ਉਹ ਆਪਣੀ ਮਾਂ ਨਾਲ ਰਹੇ ਪਰ ਅੱਠਵੇਂ ਦਿਨ ਉਹ ਤੂੰ ਮੈਨੂੰ ਦੇ।

ਖ਼ਰੋਜ 22:31 (PANIRV)
Square Portrait Landscape 4K UHD
ਤੁਸੀਂ ਮੇਰੇ ਲਈ ਪਵਿੱਤਰ ਮਨੁੱਖ ਹੋਵੋ ਇਸ ਲਈ ਦਰਿੰਦਿਆਂ ਤੋਂ ਪਾੜਿਆ ਹੋਇਆ ਮਾਸ ਨਾ ਖਾਓ। ਤੁਸੀਂ ਉਹ ਨੂੰ ਕੁੱਤਿਆਂ ਅੱਗੇ ਸੁੱਟ ਦਿਓ।

Available Bible Translations

American Standard Version
Exodus 22 (ASV) »
King James Version
Exodus 22 (KJV) »
GOD’S WORD® (GW)
Exodus 22 (GW) »
World English Bible
Exodus 22 (WEB) »
Louis Segond 1910
Exode 22 (LSG) »
Luther Bibel 1912
Exodus 22 (LUTH1912) »
इंडियन रिवाइज्ड वर्जन - हिंदी
निर्गमन 22 (HINIRV) »
ভারতীয় সংশোধিত সংস্করণ - বাংলা
যাত্ৰা 22 (BENIRV) »
இந்தியன் ரீவைஸ்டு வேர்ஷன் - தமிழ்
யாத்திராகமம் 22 (TAMIRV) »
इंडियन रिवाइज्ड वर्जन - मराठी
निर्गम 22 (MARIRV) »
ఇండియన్ రేవిజ్డ్ వెర్షన్ - తెలుగు
నిర్గమకాండం 22 (TELIRV) »
ઇન્ડિયન રિવાયઝ્ડ વર્ઝન - ગુજરાતી
નિર્ગમન 22 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ವಿಮೋಚನಕಾಂಡ 22 (KANIRV) »
الكتاب المقدس باللغة العربية، فان دايك
اَلْخُرُوجُ 22 (AVD) »
תנ ך עברי מודרני
שמות 22 (HEB) »
Bíblia Sagrada Português
Êxodo 22 (BSL) »
Kinh Thánh: Tiếng Việt
Xuất Hành 22 (VIE) »
Reina Valera Antigua
Éxodo 22 (RVA) »
La Sacra Bibbia
Esodo 22 (RIV) »
圣 经 简体中文和合本
出 埃 及 记 22 (CUVS) »
聖 經 繁體中文和合本
出 埃 及 記 22 (CUVT) »
Bibla e Shenjtë
Eksodi 22 (ALB) »
Svenska Bibeln 1917
2 Mosebok 22 (SV1917) »
Библия на русском
Исход 22 (RUSV) »
Українська Біблія
Вихід 22 (UKR) »
Szent Biblia - Magyar
2 Mózes 22 (KAR) »
Българска Библия
Изход 22 (BULG) »
Biblia Takatifu
Kutoka 22 (SWHULB) »
Kitaabka Quduuska Ah
Baxniintii 22 (SOM) »
De Heilige Schrift
Exodus 22 (NLD) »

ਖ਼ਰੋਜ (PANIRV) Chapter Selection

PANIRV Book Selection List