ਗਲਾਤਿਯਾ Chapter 1 PANIRV Bible Verse Images

ਗਲਾਤਿਯਾ 1 Bible Verse Pictures. Choose from a large collection of inspirational, motivational and encouraging Bible verses with pictures of nature. Download and share ਗਲਾਤਿਯਾ 1 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਗਲਾਤਿਯਾ 1:1 (PANIRV)
Square Portrait Landscape 4K UHD
ਪੌਲੁਸ, ਜਿਹੜਾ ਮਨੁੱਖਾਂ ਦੇ ਵੱਲੋਂ ਨਹੀਂ, ਨਾ ਕਿਸੇ ਮਨੁੱਖ ਦੇ ਰਾਹੀਂ, ਸਗੋਂ ਯਿਸੂ ਮਸੀਹ ਅਤੇ ਪਿਤਾ ਪਰਮੇਸ਼ੁਰ ਦੇ ਰਾਹੀਂ ਰਸੂਲ ਹਾਂ, ਜਿਸ ਨੇ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ।

ਗਲਾਤਿਯਾ 1:2 (PANIRV)
Square Portrait Landscape 4K UHD
ਅਤੇ ਉਹਨਾਂ ਸਾਰਿਆਂ ਭਰਾਵਾਂ ਵੱਲੋਂ ਜਿਹੜੇ ਮੇਰੇ ਨਾਲ ਹਨ, ਗਲਾਤੀਆਂ ਦੀਆਂ ਕਲੀਸਿਯਾ ਨੂੰ

ਗਲਾਤਿਯਾ 1:3 (PANIRV)
Square Portrait Landscape 4K UHD
ਕਿਰਪਾ ਅਤੇ ਸ਼ਾਂਤੀ ਪਿਤਾ ਪਰਮੇਸ਼ੁਰ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਮਿਲਦੀ ਰਹੇ।

ਗਲਾਤਿਯਾ 1:4 (PANIRV)
Square Portrait Landscape 4K UHD
ਜਿਸ ਨੇ ਸਾਡਿਆਂ ਪਾਪਾਂ ਦੇ ਕਾਰਨ ਆਪਣੇ ਆਪ ਨੂੰ ਦੇ ਦਿੱਤਾ, ਤਾਂ ਜੋ ਸਾਡੇ ਪਰਮੇਸ਼ੁਰ ਅਤੇ ਪਿਤਾ ਦੀ ਮਰਜ਼ੀ ਦੇ ਅਨੁਸਾਰ ਸਾਨੂੰ ਇਸ ਵਰਤਮਾਨ ਬੁਰੇ ਸੰਸਾਰ ਤੋਂ ਬਚਾ ਲਵੇ।

ਗਲਾਤਿਯਾ 1:5 (PANIRV)
Square Portrait Landscape 4K UHD
ਉਸ ਦੀ ਵਡਿਆਈ ਜੁੱਗੋ-ਜੁੱਗ ਹੋਵੇ। ਆਮੀਨ।

ਗਲਾਤਿਯਾ 1:6 (PANIRV)
Square Portrait Landscape 4K UHD
ਮੈਂ ਹੈਰਾਨ ਹੁੰਦਾ ਹਾਂ ਕਿ ਜਿਸ ਨੇ ਮਸੀਹ ਦੀ ਕਿਰਪਾ ਵਿੱਚ ਤੁਹਾਨੂੰ ਸੱਦਿਆ, ਐਨੀ ਛੇਤੀ ਕਿਉਂ ਕਿਸੇ ਹੋਰ ਖੁਸ਼ਖਬਰੀ ਵੱਲ ਮਨ ਲਗਾਉਂਦੇ ਹੋ।

ਗਲਾਤਿਯਾ 1:7 (PANIRV)
Square Portrait Landscape 4K UHD
ਜਦ ਕਿ ਕੋਈ ਦੂਸਰੀ ਖੁਸ਼ਖਬਰੀ ਹੈ ਹੀ ਨਹੀਂ, ਪਰ ਕਈ ਅਜਿਹੇ ਹਨ ਜਿਹੜੇ ਤੁਹਾਨੂੰ ਪਰੇਸ਼ਾਨ ਕਰਨਾ ਅਤੇ ਮਸੀਹ ਦੀ ਖੁਸ਼ਖਬਰੀ ਨੂੰ ਬਦਲਣਾ ਚਾਹੁੰਦੇ ਹਨ।

ਗਲਾਤਿਯਾ 1:8 (PANIRV)
Square Portrait Landscape 4K UHD
ਪਰ ਜੇਕਰ ਅਸੀਂ ਵੀ ਜਾਂ ਸਵਰਗ ਤੋਂ ਕੋਈ ਦੂਤ ਉਸ ਖੁਸ਼ਖਬਰੀ ਤੋਂ ਬਿਨ੍ਹਾਂ ਜਿਹੜੀ ਅਸੀਂ ਤੁਹਾਨੂੰ ਸੁਣਾਈ ਸੀ, ਕੋਈ ਹੋਰ ਖੁਸ਼ਖਬਰੀ ਤੁਹਾਨੂੰ ਸੁਣਾਵੇ ਤਾਂ ਉਹ ਸਰਾਪਤ ਹੋਵੇ!

ਗਲਾਤਿਯਾ 1:9 (PANIRV)
Square Portrait Landscape 4K UHD
ਜਿਵੇਂ ਅਸੀਂ ਪਹਿਲਾਂ ਕਿਹਾ ਹੈ ਉਵੇਂ ਮੈਂ ਹੁਣ ਫੇਰ ਆਖਦਾ ਹਾਂ ਭਈ ਜੇ ਕੋਈ ਉਸ ਖੁਸ਼ਖਬਰੀ ਜਿਹੜੀ ਤੁਸੀਂ ਕਬੂਲ ਕੀਤੀ, ਇਸ ਤੋਂ ਇਲਾਵਾ ਤੁਹਾਨੂੰ ਕੋਈ ਹੋਰ ਖੁਸ਼ਖਬਰੀ ਸੁਣਾਵੇ ਤਾਂ ਉਹ ਸਰਾਪਤ ਹੋਵੇ।

ਗਲਾਤਿਯਾ 1:10 (PANIRV)
Square Portrait Landscape 4K UHD
ਕੀ ਮੈਂ ਹੁਣ ਮਨੁੱਖਾਂ ਨੂੰ ਮਨਾਉਂਦਾ ਹਾਂ ਜਾਂ ਪਰਮੇਸ਼ੁਰ ਨੂੰ? ਕੀ ਮੈਂ ਮਨੁੱਖਾਂ ਨੂੰ ਖੁਸ਼ ਕਰਨਾ ਚਾਹੁੰਦਾ ਹਾਂ? ਜੇ ਮੈਂ ਹੁਣ ਤੱਕ ਮਨੁੱਖਾਂ ਨੂੰ ਖੁਸ਼ ਕਰਦਾ ਰਹਿੰਦਾ ਤਾਂ ਮੈਂ ਮਸੀਹ ਦਾ ਦਾਸ ਨਾ ਹੁੰਦਾ।

ਗਲਾਤਿਯਾ 1:11 (PANIRV)
Square Portrait Landscape 4K UHD
ਹੇ ਭਰਾਵੋ, ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਜਾਣ ਲਓ ਕਿ ਜਿਹੜੀ ਖੁਸ਼ਖਬਰੀ ਮੈਂ ਤੁਹਾਨੂੰ ਸੁਣਾਈ ਉਹ ਮਨੁੱਖ ਦੇ ਵਲੋਂ ਨਹੀਂ ਹੈ।

ਗਲਾਤਿਯਾ 1:12 (PANIRV)
Square Portrait Landscape 4K UHD
ਉਹ ਮੈਨੂੰ ਨਾ ਤਾਂ ਕਿਸੇ ਇਨਸਾਨ ਕੋਲੋਂ ਮਿਲੀ, ਅਤੇ ਨਾ ਮੈਂਨੂੰ ਇਹ ਸਿਖਾਈ ਗਈ ਸਗੋਂ ਯਿਸੂ ਮਸੀਹ ਦੇ ਪਰਕਾਸ਼ ਦੇ ਰਾਹੀਂ ਮੈਨੂੰ ਪ੍ਰਾਪਤ ਹੋਈ।

ਗਲਾਤਿਯਾ 1:13 (PANIRV)
Square Portrait Landscape 4K UHD
ਕਿਉਂ ਜੋ ਯਹੂਦੀਆਂ ਦੇ ਮਤ ਜੋ ਮੇਰਾ ਪਹਿਲਾਂ ਚਾਲ-ਚਲਣ ਸੀ, ਤੁਸੀਂ ਉਹ ਦੀ ਖ਼ਬਰ ਸੁਣ ਹੀ ਲਈ ਭਈ ਮੈਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਬਹੁਤ ਸਤਾਉਂਦਾ ਅਤੇ ਨਾਸ ਕਰਦਾ ਸੀ।

ਗਲਾਤਿਯਾ 1:14 (PANIRV)
Square Portrait Landscape 4K UHD
ਅਤੇ ਆਪਣੇ ਪੁਰਖਿਆਂ ਦੀਆਂ ਰੀਤਾਂ ਲਈ ਬੜਾ ਅਣਖੀ ਹੋ ਕੇ ਮੈਂ ਯਹੂਦੀਆਂ ਦੇ ਧਰਮ ਵਿੱਚ ਆਪਣੀ ਕੌਮ ਦੇ ਮੰਨਣ ਵਾਲਿਆਂ ਨਾਲੋਂ ਜਿਆਦਾ ਉਤਸ਼ਾਹੀ ਸੀ।

ਗਲਾਤਿਯਾ 1:15 (PANIRV)
Square Portrait Landscape 4K UHD
ਪਰ ਜਿਸ ਪਰਮੇਸ਼ੁਰ ਨੇ ਮੈਨੂੰ ਮੇਰੀ ਮਾਤਾ ਦੀ ਕੁੱਖੋਂ ਹੀ ਵੱਖਰਾ ਕੀਤਾ, ਅਤੇ ਜਦੋਂ ਉਹ ਦੀ ਮਰਜ਼ੀ ਪੂਰੀ ਹੋਈ ਉਸ ਨੇ ਮੈਨੂੰ ਆਪਣੀ ਵੱਡੀ ਕਿਰਪਾ ਨਾਲ ਸੱਦਿਆ।

ਗਲਾਤਿਯਾ 1:16 (PANIRV)
Square Portrait Landscape 4K UHD
ਕਿ ਆਪਣੇ ਪੁੱਤਰ ਦਾ ਮੇਰੇ ਵਿੱਚ ਪਰਕਾਸ਼ ਕਰੇ ਕਿ ਮੈਂ ਉਹ ਦੀ ਖੁਸ਼ਖਬਰੀ ਪਰਾਈਆਂ ਕੌਮਾਂ ਵਿੱਚ ਸੁਣਾਵਾਂ ਤਦ ਮੈਂ ਮਾਸ ਅਤੇ ਲਹੂ ਤੋਂ ਸਲਾਹ ਨਾ ਲਈ,

ਗਲਾਤਿਯਾ 1:17 (PANIRV)
Square Portrait Landscape 4K UHD
ਅਤੇ ਨਾ ਯਰੂਸ਼ਲਮ ਵਿੱਚ ਉਹਨਾਂ ਕੋਲ ਗਿਆ ਜਿਹੜੇ ਮੇਰੇ ਤੋਂ ਪਹਿਲਾਂ ਰਸੂਲ ਬਣੇ ਸਨ ਸਗੋਂ ਮੈਂ ਅਰਬ ਨੂੰ ਚੱਲਿਆ ਗਿਆ ਅਤੇ ਫੇਰ ਦੰਮਿਸ਼ਕ ਨੂੰ ਮੁੜ ਆਇਆ।

ਗਲਾਤਿਯਾ 1:18 (PANIRV)
Square Portrait Landscape 4K UHD
ਤਦ ਤਿੰਨਾਂ ਸਾਲਾਂ ਦੇ ਪਿੱਛੋਂ ਕੇਫ਼ਾਸ ਦੇ ਨਾਲ ਮੁਲਾਕਾਤ ਕਰਨ ਲਈ ਮੈਂ ਯਰੂਸ਼ਲਮ ਨੂੰ ਗਿਆ ਅਤੇ ਉਹ ਦੇ ਕੋਲ ਪੰਦਰਾਂ ਦਿਨ ਰਿਹਾ।

ਗਲਾਤਿਯਾ 1:19 (PANIRV)
Square Portrait Landscape 4K UHD
ਪਰ ਪ੍ਰਭੂ ਦੇ ਭਰਾ ਯਾਕੂਬ ਤੋਂ ਬਿਨ੍ਹਾਂ ਮੈਂ ਰਸੂਲਾਂ ਵਿੱਚੋਂ ਕਿਸੇ ਹੋਰ ਨੂੰ ਨਹੀਂ ਵੇਖਿਆ।

ਗਲਾਤਿਯਾ 1:20 (PANIRV)
Square Portrait Landscape 4K UHD
ਹੁਣ ਜਿਹੜੀਆਂ ਗੱਲਾਂ ਮੈਂ ਤੁਹਾਨੂੰ ਲਿਖਦਾ ਹਾਂ, ਵੇਖੋ, ਪਰਮੇਸ਼ੁਰ ਨੂੰ ਹਾਜ਼ਰ ਜਾਣ ਕੇ ਕਹਿੰਦਾ ਹਾਂ, ਮੈਂ ਝੂਠ ਨਹੀਂ ਬੋਲਦਾ!

ਗਲਾਤਿਯਾ 1:21 (PANIRV)
Square Portrait Landscape 4K UHD
ਉਸ ਤੋਂ ਬਾਅਦ ਮੈਂ ਸੀਰੀਯਾ ਅਤੇ ਕਿਲਕਿਯਾ ਦੇ ਇਲਾਕਿਆਂ ਵਿੱਚ ਗਿਆ।

ਗਲਾਤਿਯਾ 1:22 (PANIRV)
Square Portrait Landscape 4K UHD
ਅਤੇ ਯਹੂਦਿਯਾ ਦੀਆਂ ਕਲੀਸਿਯਾ ਨੇ ਜੋ ਮਸੀਹ ਵਿੱਚ ਸਨ, ਕਦੇ ਵੀ ਮੇਰਾ ਚਿਹਰਾ ਨਹੀਂ ਸੀ ਵੇਖਿਆ।

ਗਲਾਤਿਯਾ 1:23 (PANIRV)
Square Portrait Landscape 4K UHD
ਪਰ ਸਿਰਫ਼ ਉਹਨਾਂ ਨੇ ਇਹ ਸੁਣਿਆ ਸੀ ਕਿ ਜਿਹੜਾ ਸਾਨੂੰ ਪਹਿਲਾਂ ਸਤਾਉਂਦਾ ਹੁੰਦਾ ਸੀ, ਉਹ ਹੁਣ ਉਸ ਵਿਸ਼ਵਾਸ ਦੀ ਖੁਸ਼ਖਬਰੀ ਸੁਣਾਉਂਦਾ ਹੈ ਜਿਸ ਨੂੰ ਪਹਿਲਾਂ ਬਰਬਾਦ ਕਰਦਾ ਸੀ।

ਗਲਾਤਿਯਾ 1:24 (PANIRV)
Square Portrait Landscape 4K UHD
ਅਤੇ ਉਹਨਾਂ ਨੇ ਮੇਰੇ ਕਾਰਨ ਪਰਮੇਸ਼ੁਰ ਦੀ ਵਡਿਆਈ ਕੀਤੀ।

Available Bible Translations

American Standard Version
Galatians 1 (ASV) »
King James Version
Galatians 1 (KJV) »
GOD’S WORD® (GW)
Galatians 1 (GW) »
World English Bible
Galatians 1 (WEB) »
Louis Segond 1910
Galates 1 (LSG) »
Luther Bibel 1912
Galater 1 (LUTH1912) »
इंडियन रिवाइज्ड वर्जन - हिंदी
गलातियों 1 (HINIRV) »
ভারতীয় সংশোধিত সংস্করণ - বাংলা
গালাতীয়া 1 (BENIRV) »
இந்தியன் ரீவைஸ்டு வேர்ஷன் - தமிழ்
கலாத்தியர் 1 (TAMIRV) »
इंडियन रिवाइज्ड वर्जन - मराठी
गलतीकरांस 1 (MARIRV) »
ఇండియన్ రేవిజ్డ్ వెర్షన్ - తెలుగు
గలతీ పత్రిక 1 (TELIRV) »
ઇન્ડિયન રિવાયઝ્ડ વર્ઝન - ગુજરાતી
ગલાતીઓને 1 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಗಲಾತ್ಯದವರಿಗೆ 1 (KANIRV) »
الكتاب المقدس باللغة العربية، فان دايك
غَلاطِيَّة 1 (AVD) »
Bíblia Sagrada Português
Gálatas 1 (BSL) »
Kinh Thánh: Tiếng Việt
Ga-la-ti 1 (VIE) »
Reina Valera Antigua
Gálatas 1 (RVA) »
La Sacra Bibbia
Galati 1 (RIV) »
圣 经 简体中文和合本
加 拉 太 书 1 (CUVS) »
聖 經 繁體中文和合本
加 拉 太 書 1 (CUVT) »
Bibla e Shenjtë
Galatasve 1 (ALB) »
Svenska Bibeln 1917
Galaterbrevet 1 (SV1917) »
Библия на русском
Галатам 1 (RUSV) »
Українська Біблія
галатів 1 (UKR) »
Szent Biblia - Magyar
Galátzia 1 (KAR) »
Българска Библия
Галатяни 1 (BULG) »
Kitaabka Quduuska Ah
Galatiya 1 (SOM) »
De Heilige Schrift
Galaten 1 (NLD) »
Dansk Bibel 1871
Galaterne 1 (DA1871) »

ਗਲਾਤਿਯਾ (PANIRV) Chapter Selection

1 2 3 4 5 6

PANIRV Book Selection List