ਪੈਦਾਇਸ਼ Chapter 10 PANIRV Bible Verse Images

ਪੈਦਾਇਸ਼ 10 Bible Verse Pictures. Choose from a large collection of inspirational, motivational and encouraging Bible verses with pictures of nature. Download and share ਪੈਦਾਇਸ਼ 10 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਪੈਦਾਇਸ਼ 10:1 (PANIRV)
Square Portrait Landscape 4K UHD
ਨੂਹ ਦੇ ਪੁੱਤਰ ਸ਼ੇਮ, ਹਾਮ ਅਤੇ ਯਾਫ਼ਥ ਸਨ। ਉਨ੍ਹਾਂ ਦੇ ਪੁੱਤਰ ਜੋ ਜਲ ਪਰਲੋ ਦੇ ਬਾਅਦ ਪੈਦਾ ਹੋਏ - ਉਨ੍ਹਾਂ ਦੀਆਂ ਵੰਸ਼ਾਵਲੀਆਂ ਇਹ ਹਨ।

ਪੈਦਾਇਸ਼ 10:2 (PANIRV)
Square Portrait Landscape 4K UHD
ਯਾਫ਼ਥ ਦੇ ਪੁੱਤਰ: ਗੋਮਰ, ਮਾਗੋਗ, ਮਾਦਈ, ਯਾਵਾਨ, ਤੂਬਲ, ਮੇਸ਼ੇਕ ਅਤੇ ਤੀਰਾਸ ਸਨ।

ਪੈਦਾਇਸ਼ 10:3 (PANIRV)
Square Portrait Landscape 4K UHD
ਗੋਮਰ ਦੇ ਪੁੱਤਰ: ਅਸ਼ਕਨਜ਼, ਰੀਫ਼ਥ ਅਤੇ ਤੋਗਰਮਾਹ ਸਨ।

ਪੈਦਾਇਸ਼ 10:4 (PANIRV)
Square Portrait Landscape 4K UHD
ਯਾਵਾਨ ਦੇ ਪੁੱਤਰ ਅਲੀਸ਼ਾਹ, ਤਰਸ਼ੀਸ਼, ਕਿੱਤੀਮ ਅਤੇ ਦੋਦਾਨੀਮ ਸਨ।

ਪੈਦਾਇਸ਼ 10:5 (PANIRV)
Square Portrait Landscape 4K UHD
ਇਨ੍ਹਾਂ ਦੇ ਘਰਾਣੇ ਪਰਾਈਆਂ ਕੌਮਾਂ ਦੇ ਟਾਪੂਆਂ ਦੇ ਦੇਸਾਂ ਵਿੱਚ ਅਜਿਹੇ ਵੰਡੇ ਗਏ ਕਿ ਉਹ ਵੱਖ-ਵੱਖ ਭਾਸ਼ਾਵਾਂ, ਟੱਬਰਾਂ ਅਤੇ ਕੌਮਾਂ ਦੇ ਅਨੁਸਾਰ ਅਲੱਗ ਹੋ ਗਏ।

ਪੈਦਾਇਸ਼ 10:6 (PANIRV)
Square Portrait Landscape 4K UHD
ਹਾਮ ਦੇ ਪੁੱਤਰ: ਕੂਸ਼, ਮਿਸਰਾਇਮ, ਪੂਟ ਅਤੇ ਕਨਾਨ ਸਨ।

ਪੈਦਾਇਸ਼ 10:7 (PANIRV)
Square Portrait Landscape 4K UHD
ਕੂਸ਼ ਦੇ ਪੁੱਤਰ ਸਬਾ, ਹਵੀਲਾਹ, ਸਬਤਾਹ, ਰਾਮਾਹ ਅਤੇ ਸਬਤਕਾ ਸਨ ਅਤੇ ਰਾਮਾਹ ਦੇ ਪੁੱਤਰ ਸ਼ਬਾ ਅਤੇ ਦਦਾਨ ਸਨ।

ਪੈਦਾਇਸ਼ 10:8 (PANIRV)
Square Portrait Landscape 4K UHD
ਕੂਸ਼ ਤੋਂ ਨਿਮਰੋਦ ਜੰਮਿਆ। ਧਰਤੀ ਉੱਤੇ ਸਭ ਤੋਂ ਪਹਿਲਾ ਸੂਰਬੀਰ ਉਹ ਹੀ ਸੀ।

ਪੈਦਾਇਸ਼ 10:9 (PANIRV)
Square Portrait Landscape 4K UHD
ਉਹ ਯਹੋਵਾਹ ਦੇ ਅੱਗੇ ਇੱਕ ਬਲਵੰਤ ਸ਼ਿਕਾਰੀ ਸੀ। ਇਸ ਲਈ ਕਿਹਾ ਜਾਂਦਾ ਹੈ, ਨਿਮਰੋਦ ਵਰਗਾ ਯਹੋਵਾਹ ਦੇ ਅੱਗੇ ਬਲਵੰਤ ਸ਼ਿਕਾਰੀ।

ਪੈਦਾਇਸ਼ 10:10 (PANIRV)
Square Portrait Landscape 4K UHD
ਉਸ ਦੇ ਰਾਜ ਦਾ ਅਰੰਭ ਸ਼ਿਨਾਰ ਦੇ ਦੇਸ਼ ਵਿੱਚ ਬਾਬਲ, ਅਰਕ, ਅਕੱਦ, ਕਲਨੇਹ ਤੋਂ ਹੋਇਆ ਸੀ।

ਪੈਦਾਇਸ਼ 10:11 (PANIRV)
Square Portrait Landscape 4K UHD
ਉਸ ਦੇਸ਼ ਤੋਂ ਨਿੱਕਲ ਕੇ ਉਹ ਅੱਸ਼ੂਰ ਨੂੰ ਗਿਆ ਅਤੇ ਨੀਨਵਾਹ, ਰਹੋਬੋਥ-ਈਰ ਅਤੇ ਕਾਲਹ,

ਪੈਦਾਇਸ਼ 10:12 (PANIRV)
Square Portrait Landscape 4K UHD
ਅਤੇ ਨੀਨਵਾਹ ਅਤੇ ਕਾਲਹ ਦੇ ਵਿਚਕਾਰ ਰਸਨ ਨੂੰ ਜਿਹੜਾ ਵੱਡਾ ਸ਼ਹਿਰ ਹੈ, ਬਣਾਇਆ।

ਪੈਦਾਇਸ਼ 10:13 (PANIRV)
Square Portrait Landscape 4K UHD
ਮਿਸਰਾਇਮ ਲੂਦੀ, ਅਨਾਮੀ, ਲਹਾਬੀ, ਨਫ਼ਤੂਹੀ

ਪੈਦਾਇਸ਼ 10:14 (PANIRV)
Square Portrait Landscape 4K UHD
ਅਤੇ ਪਤਰੂਸੀ, ਕੁਸਲੂਹੀ ਅਤੇ ਕਫ਼ਤੋਰੀ ਦਾ ਪਿਤਾ ਹੋਇਆ। (ਕੁਸਲੂਹੀ ਤੋਂ ਫ਼ਲਿਸਤੀ ਲੋਕ ਨਿੱਕਲੇ)

ਪੈਦਾਇਸ਼ 10:15 (PANIRV)
Square Portrait Landscape 4K UHD
ਕਨਾਨ ਦੇ ਵੰਸ਼ ਵਿੱਚ ਸੀਦੋਨ ਉਸ ਦਾ ਪਹਿਲੌਠਾ ਪੁੱਤਰ ਸੀ, ਤਦ ਹੇਤ,

ਪੈਦਾਇਸ਼ 10:16 (PANIRV)
Square Portrait Landscape 4K UHD
ਯਬੂਸੀ, ਅਮੋਰੀ, ਗਿਰਗਾਸ਼ੀ,

ਪੈਦਾਇਸ਼ 10:18 (PANIRV)
Square Portrait Landscape 4K UHD
ਅਰਵਾਦੀ, ਸਮਾਰੀ ਅਤੇ ਹਮਾਥੀ ਲੋਕ ਹੋਏ ਅਤੇ ਇਸ ਤੋਂ ਬਾਅਦ ਕਨਾਨੀਆਂ ਦੇ ਘਰਾਣੇ ਵੀ ਫੈਲ ਗਏ।

ਪੈਦਾਇਸ਼ 10:19 (PANIRV)
Square Portrait Landscape 4K UHD
ਕਨਾਨੀਆਂ ਦੀ ਹੱਦ ਸੀਦੋਨ ਤੋਂ ਗਰਾਰ ਨੂੰ ਜਾਂਦੇ ਹੋਏ ਅੱਜ਼ਾਹ ਤੱਕ ਸੀ ਅਤੇ ਸਦੂਮ, ਅਮੂਰਾਹ, ਅਦਮਾਹ, ਸਬੋਈਮ ਨੂੰ ਜਾਂਦੇ ਹੋਏ ਲਾਸ਼ਾ ਤੱਕ ਸੀ।

ਪੈਦਾਇਸ਼ 10:20 (PANIRV)
Square Portrait Landscape 4K UHD
ਹਾਮ ਦੇ ਘਰਾਣੇ ਵਿੱਚ ਇਹ ਹੀ ਹੋਏ, ਅਤੇ ਇਹ ਵੱਖ-ਵੱਖ ਟੱਬਰਾਂ, ਭਾਸ਼ਾਵਾਂ, ਦੇਸਾਂ ਅਤੇ ਕੌਮਾਂ ਦੇ ਅਨੁਸਾਰ ਅਲੱਗ ਹੋ ਗਏ।

ਪੈਦਾਇਸ਼ 10:21 (PANIRV)
Square Portrait Landscape 4K UHD
ਸ਼ੇਮ, ਜੋ ਸਾਰੇ ਏਬਰ ਦੇ ਵੰਸ਼ ਦਾ ਪੁਰਖਾ ਸੀ ਅਤੇ ਜੋ ਯਾਫ਼ਥ ਦਾ ਵੱਡਾ ਭਰਾ ਸੀ, ਉਸ ਦੇ ਵੀ ਪੁੱਤਰ ਜੰਮੇ।

ਪੈਦਾਇਸ਼ 10:22 (PANIRV)
Square Portrait Landscape 4K UHD
ਸ਼ੇਮ ਦੇ ਪੁੱਤਰ: ਏਲਾਮ, ਅੱਸ਼ੂਰ, ਅਰਪਕਸਦ, ਲੂਦ ਅਤੇ ਅਰਾਮ ਸਨ।

ਪੈਦਾਇਸ਼ 10:23 (PANIRV)
Square Portrait Landscape 4K UHD
ਅਰਾਮ ਦੇ ਪੁੱਤਰ: ਊਸ, ਹੂਲ, ਗਥਰ ਅਤੇ ਮੇਸ਼ੇਕ ਸਨ।

ਪੈਦਾਇਸ਼ 10:24 (PANIRV)
Square Portrait Landscape 4K UHD
ਅਰਪਕਸਦ ਤੋਂ ਸ਼ਾਲਹ, ਸ਼ਾਲਹ ਤੋਂ ਏਬਰ ਜੰਮੇ।

ਪੈਦਾਇਸ਼ 10:25 (PANIRV)
Square Portrait Landscape 4K UHD
ਏਬਰ ਦੇ ਦੋ ਪੁੱਤਰ ਜੰਮੇ, ਇੱਕ ਦਾ ਨਾਮ ਪੇਲੇਗ ਸੀ, ਕਿਉਂਕਿ ਉਹ ਦੇ ਦਿਨਾਂ ਵਿੱਚ ਧਰਤੀ ਵੰਡੀ ਗਈ ਅਤੇ ਉਹ ਦੇ ਭਰਾ ਦਾ ਨਾਮ ਯਾਕਤਾਨ ਸੀ।

ਪੈਦਾਇਸ਼ 10:26 (PANIRV)
Square Portrait Landscape 4K UHD
ਯਾਕਤਾਨ ਤੋਂ ਅਲਮੋਦਾਦ, ਸ਼ਾਲਫ, ਹਸਰਮਾਵਥ, ਯਾਰਹ,

ਪੈਦਾਇਸ਼ 10:27 (PANIRV)
Square Portrait Landscape 4K UHD
ਹਦੋਰਾਮ, ਊਜ਼ਾਲ, ਦਿਕਲਾਹ,

ਪੈਦਾਇਸ਼ 10:28 (PANIRV)
Square Portrait Landscape 4K UHD
ਓਬਾਲ, ਅਬੀਮਾਏਲ, ਸ਼ਬਾ,

ਪੈਦਾਇਸ਼ 10:29 (PANIRV)
Square Portrait Landscape 4K UHD
ਓਫੀਰ, ਹਵੀਲਾਹ ਅਤੇ ਯੋਬਾਬ ਜੰਮੇ। ਇਹ ਸਾਰੇ ਯਾਕਤਾਨ ਦੇ ਪੁੱਤਰ ਸਨ।

ਪੈਦਾਇਸ਼ 10:30 (PANIRV)
Square Portrait Landscape 4K UHD
ਉਨ੍ਹਾਂ ਦਾ ਵਾਸ ਮੇਸ਼ਾ ਤੋਂ ਜਾਂਦੇ ਹੋਏ ਸਫ਼ਾਰ ਤੱਕ ਹੈ, ਜੋ ਪੂਰਬ ਦਾ ਇੱਕ ਪਰਬਤ ਹੈ।

ਪੈਦਾਇਸ਼ 10:31 (PANIRV)
Square Portrait Landscape 4K UHD
ਇਹ ਸ਼ੇਮ ਦੇ ਪੁੱਤਰ ਹਨ, ਅਤੇ ਉਹ ਵੱਖ-ਵੱਖ ਟੱਬਰਾਂ, ਭਾਸ਼ਾਵਾਂ, ਦੇਸਾਂ ਅਤੇ ਕੌਮਾਂ ਦੇ ਅਨੁਸਾਰ ਅਲੱਗ ਹੋ ਗਏ।

ਪੈਦਾਇਸ਼ 10:32 (PANIRV)
Square Portrait Landscape 4K UHD
ਨੂਹ ਦੇ ਪੁੱਤਰਾਂ ਦੇ ਘਰਾਣੇ ਇਹ ਹੀ ਹਨ: ਉਨ੍ਹਾਂ ਦੀਆਂ ਕੌਮਾਂ ਦੇ ਅਨੁਸਾਰ ਉਨ੍ਹਾਂ ਦੀਆਂ ਵੰਸ਼ਾਵਲੀਆਂ ਇਹ ਹੀ ਹਨ। ਜਲ ਪਰਲੋ ਤੋਂ ਬਾਅਦ ਧਰਤੀ ਉੱਤੇ ਸਾਰੀਆਂ ਕੌਮਾਂ ਇਨ੍ਹਾਂ ਵਿੱਚੋਂ ਹੀ ਫੈਲ ਗਈਆਂ।

Available Bible Translations

American Standard Version
Genesis 10 (ASV) »
King James Version
Genesis 10 (KJV) »
GOD’S WORD® (GW)
Genesis 10 (GW) »
World English Bible
Genesis 10 (WEB) »
Louis Segond 1910
Genèse 10 (LSG) »
Luther Bibel 1912
Genesis 10 (LUTH1912) »
इंडियन रिवाइज्ड वर्जन - हिंदी
उत्पत्ति 10 (HINIRV) »
ভারতীয় সংশোধিত সংস্করণ - বাংলা
আদি 10 (BENIRV) »
இந்தியன் ரீவைஸ்டு வேர்ஷன் - தமிழ்
ஆதியாகமம் 10 (TAMIRV) »
इंडियन रिवाइज्ड वर्जन - मराठी
उत्पत्ति 10 (MARIRV) »
ఇండియన్ రేవిజ్డ్ వెర్షన్ - తెలుగు
ఆదికాండం 10 (TELIRV) »
ઇન્ડિયન રિવાયઝ્ડ વર્ઝન - ગુજરાતી
ઉત્પત્તિ 10 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಆದಿಕಾಂಡ 10 (KANIRV) »
الكتاب المقدس باللغة العربية، فان دايك
اَلتَّكْوِينُ 10 (AVD) »
תנ ך עברי מודרני
בראשית 10 (HEB) »
Bíblia Sagrada Português
Gênesis 10 (BSL) »
Kinh Thánh: Tiếng Việt
Sáng Thế 10 (VIE) »
Reina Valera Antigua
Génesis 10 (RVA) »
La Sacra Bibbia
Genesi 10 (RIV) »
圣 经 简体中文和合本
创 世 纪 10 (CUVS) »
聖 經 繁體中文和合本
創 世 記 10 (CUVT) »
Bibla e Shenjtë
Zanafilla 10 (ALB) »
Svenska Bibeln 1917
1 Mosebok 10 (SV1917) »
Библия на русском
Бытие 10 (RUSV) »
Українська Біблія
Буття 10 (UKR) »
Szent Biblia - Magyar
1 Mózes 10 (KAR) »
Българска Библия
Битие 10 (BULG) »
聖書 日本語
創世記 10 (JPN) »
Biblia Takatifu
Mwanzo 10 (SWHULB) »
Kitaabka Quduuska Ah
Bilowgii 10 (SOM) »
De Heilige Schrift
Genesis 10 (NLD) »

ਪੈਦਾਇਸ਼ (PANIRV) Chapter Selection

PANIRV Book Selection List