ਯਸਾਯਾਹ Chapter 4 PANIRV Bible Verse Images

ਯਸਾਯਾਹ 4 Bible Verse Pictures. Choose from a large collection of inspirational, motivational and encouraging Bible verses with pictures of nature. Download and share ਯਸਾਯਾਹ 4 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਯਸਾਯਾਹ 4:1 (PANIRV)
Square Portrait Landscape 4K UHD
ਉਸ ਦਿਨ ਸੱਤ ਔਰਤਾਂ ਇੱਕ ਆਦਮੀ ਨੂੰ ਇਹ ਆਖ ਕੇ ਫੜ੍ਹਨਗੀਆਂ, ਅਸੀਂ ਆਪਣੀ ਰੋਟੀ ਖਾਵਾਂਗੀਆਂ ਤੇ ਆਪਣੇ ਕੱਪੜੇ ਪਾਵਾਂਗੀਆਂ। ਅਸੀਂ ਕੇਵਲ ਤੇਰੇ ਨਾਮ ਤੋਂ ਸਦਾਈਏ। ਸਾਡੀ ਅਣ ਵਿਆਹੀਆਂ ਦੀ ਸ਼ਰਮਿੰਦਗੀ ਦੂਰ ਕਰ।

ਯਸਾਯਾਹ 4:2 (PANIRV)
Square Portrait Landscape 4K UHD
ਉਸ ਦਿਨ ਯਹੋਵਾਹ ਦੀ ਸ਼ਾਖ ਸੋਹਣੀ ਅਤੇ ਪਰਤਾਪਵਾਨ ਹੋਵੇਗੀ ਅਤੇ ਉਸ ਦੇਸ ਦਾ ਫਲ ਇਸਰਾਏਲ ਦੇ ਬਚੇ ਹੋਇਆਂ ਲਈ ਸ਼ਾਨਦਾਰ ਅਤੇ ਸੁੰਦਰ ਹੋਵੇਗਾ

ਯਸਾਯਾਹ 4:3 (PANIRV)
Square Portrait Landscape 4K UHD
ਅਤੇ ਜਿਹੜਾ ਸੀਯੋਨ ਵਿੱਚ ਛੱਡਿਆ ਗਿਆ ਅਤੇ ਜਿਹੜਾ ਯਰੂਸ਼ਲਮ ਵਿੱਚ ਰਹਿ ਗਿਆ ਹੋਵੇ, ਉਹ ਪਵਿੱਤਰ ਅਖਵਾਏਗਾ ਅਰਥਾਤ ਉਹ ਸਾਰੇ ਜਿਹੜੇ ਯਰੂਸ਼ਲਮ ਦੇ ਜੀਉਂਦਿਆਂ ਵਿੱਚ ਲਿਖੇ ਗਏ।

ਯਸਾਯਾਹ 4:4 (PANIRV)
Square Portrait Landscape 4K UHD
ਇਹ ਤਦ ਹੋਵੇਗਾ ਜਦ ਪ੍ਰਭੂ ਨਿਆਂ ਦੇ ਆਤਮਾ ਅਤੇ ਭਸਮ ਕਰਨ ਵਾਲੇ ਆਤਮਾ ਨਾਲ ਸੀਯੋਨ ਦੀਆਂ ਧੀਆਂ ਦਾ ਮੈਲ ਧੋ ਸੁੱਟੇਗਾ ਅਤੇ ਯਰੂਸ਼ਲਮ ਦਾ ਲਹੂ ਉਹ ਦੇ ਵਿੱਚੋਂ ਸਾਫ਼ ਕਰ ਚੁੱਕਿਆ ਹੋਵੇਗਾ।

ਯਸਾਯਾਹ 4:5 (PANIRV)
Square Portrait Landscape 4K UHD
ਤਾਂ ਯਹੋਵਾਹ ਸੀਯੋਨ ਪਰਬਤ ਦੇ ਸਾਰੇ ਠਿਕਾਣੇ ਉੱਤੇ ਅਤੇ ਉਹ ਦੀਆਂ ਸੰਗਤਾਂ ਉੱਤੇ ਦਿਨ ਨੂੰ ਧੂੰਏਂ ਦਾ ਬੱਦਲ ਅਤੇ ਰਾਤ ਨੂੰ ਬਲਦੀ ਅੱਗ ਦਾ ਪ੍ਰਕਾਸ਼ ਰਚੇਗਾ ਅਤੇ ਸਾਰੀ ਮਹਿਮਾ ਉੱਤੇ ਇੱਕ ਚਾਨਣੀ ਵਾਂਗੂੰ ਹੋਵੇਗੀ।

ਯਸਾਯਾਹ 4:6 (PANIRV)
Square Portrait Landscape 4K UHD
ਉਹ ਦਿਨ ਨੂੰ ਗਰਮੀ ਤੋਂ ਛਾਂ ਲਈ ਅਤੇ ਹਨੇਰੀ ਅਤੇ ਝੜੀ ਤੋਂ ਪਨਾਹ ਅਤੇ ਓਟ ਲਈ ਇੱਕ ਮੰਡਪ ਹੋਵੇਗਾ।

Available Bible Translations

American Standard Version
Isaiah 4 (ASV) »
King James Version
Isaiah 4 (KJV) »
GOD’S WORD® (GW)
Isaiah 4 (GW) »
Berean Bible
Isaiah 4 (BSB) »
World English Bible
Isaiah 4 (WEB) »
Louis Segond 1910
Ésaïe 4 (LSG) »
Luther Bibel 1912
Jesaja 4 (LUTH1912) »
इंडियन रिवाइज्ड वर्जन - हिंदी
यशायाह 4 (HINIRV) »
ভারতীয় সংশোধিত সংস্করণ - বাংলা
যিচয়া 4 (BENIRV) »
இந்தியன் ரீவைஸ்டு வேர்ஷன் - தமிழ்
ஏசாயா 4 (TAMIRV) »
इंडियन रिवाइज्ड वर्जन - मराठी
यशया 4 (MARIRV) »
ఇండియన్ రేవిజ్డ్ వెర్షన్ - తెలుగు
యెషయా 4 (TELIRV) »
ઇન્ડિયન રિવાયઝ્ડ વર્ઝન - ગુજરાતી
યશાયા 4 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆಶಾಯನು 4 (KANIRV) »
الكتاب المقدس باللغة العربية، فان دايك
إِشَعْيَاءَ 4 (AVD) »
תנ ך עברי מודרני
ישעיה 4 (HEB) »
Bíblia Sagrada Português
Isaías 4 (BSL) »
Kinh Thánh: Tiếng Việt
I-sai-a 4 (VIE) »
Reina Valera Antigua
Isaías 4 (RVA) »
La Sacra Bibbia
Isaia 4 (RIV) »
圣 经 简体中文和合本
以 赛 亚 书 4 (CUVS) »
聖 經 繁體中文和合本
以 賽 亞 書 4 (CUVT) »
Bibla e Shenjtë
Isaia 4 (ALB) »
Svenska Bibeln 1917
Jesaja 4 (SV1917) »
Библия на русском
Исаия 4 (RUSV) »
Українська Біблія
Ісая 4 (UKR) »
Szent Biblia - Magyar
Ézsaiás 4 (KAR) »
Българска Библия
Исая 4 (BULG) »
聖書 日本語
イザヤ書 4 (JPN) »
Det Norsk Bibel
Jesaja 4 (NORSK) »
Biblia Takatifu
Isaya 4 (SWHULB) »
Kitaabka Quduuska Ah
Ishacyaah 4 (SOM) »
De Heilige Schrift
Jesaja 4 (NLD) »
Dansk Bibel 1871
Esajas 4 (DA1871) »

ਯਸਾਯਾਹ (PANIRV) Chapter Selection

PANIRV Book Selection List