ਯਿਰਮਿਯਾਹ Chapter 1 PANIRV Bible Verse Images

ਯਿਰਮਿਯਾਹ 1 Bible Verse Pictures. Choose from a large collection of inspirational, motivational and encouraging Bible verses with pictures of nature. Download and share ਯਿਰਮਿਯਾਹ 1 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਯਿਰਮਿਯਾਹ 1:1 (PANIRV)
Square Portrait Landscape 4K UHD
ਹਿਲਕੀਯਾਹ ਦੇ ਪੁੱਤਰ ਯਿਰਮਿਯਾਹ ਦੀਆਂ ਬਾਣੀਆਂ ਜਿਹੜਾ ਬਿਨਯਾਮੀਨ ਦੇ ਇਲਾਕੇ ਵਿੱਚ ਅਨਾਥੋਥ ਪਿੰਡ ਦੇ ਜਾਜਕਾਂ ਵਿੱਚੋਂ ਸੀ

ਯਿਰਮਿਯਾਹ 1:2 (PANIRV)
Square Portrait Landscape 4K UHD
ਜਿਹ ਦੇ ਕੋਲ ਯਹੋਵਾਹ ਦਾ ਬਚਨ ਆਮੋਨ ਦੇ ਪੁੱਤਰ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਸ਼ਾਸਨ ਦੇ ਦਿਨਾਂ ਵਿੱਚ ਉਸ ਦੀ ਪਾਤਸ਼ਾਹੀ ਦੇ ਤੇਰ੍ਹਵੇਂ ਸਾਲ ਵਿੱਚ ਆਇਆ

ਯਿਰਮਿਯਾਹ 1:3 (PANIRV)
Square Portrait Landscape 4K UHD
ਇਹ ਯੋਸ਼ੀਯਾਹ ਦੇ ਪੁੱਤਰ ਯਹੂਦਾਹ ਦੇ ਰਾਜਾ ਯਹੋਯਾਕੀਮ ਦੇ ਸ਼ਾਸਨ ਦਿਨਾਂ ਵਿੱਚ ਵੀ ਯੋਸ਼ੀਯਾਹ ਦੇ ਪੁੱਤਰ ਯਹੂਦਾਹ ਦੇ ਰਾਜਾ ਸਿਦਕੀਯਾਹ ਦੇ ਸ਼ਾਸਨ ਦੇ ਗਿਆਰਵੇਂ ਸਾਲ ਦੇ ਛੇਕੜ ਤੱਕ ਯਰੂਸ਼ਲਮ ਦੀ ਗ਼ੁਲਾਮੀ ਤੱਕ ਜੋ ਪੰਜਵੇਂ ਮਹੀਨੇ ਵਿੱਚ ਸੀ ਆਉਂਦਾ ਰਿਹਾ।

ਯਿਰਮਿਯਾਹ 1:4 (PANIRV)
Square Portrait Landscape 4K UHD
ਤਦ ਯਹੋਵਾਹ ਦਾ ਬਚਨ ਇਹ ਆਖ ਕੇ ਮੇਰੇ ਕੋਲ ਆਇਆ, -

ਯਿਰਮਿਯਾਹ 1:5 (PANIRV)
Square Portrait Landscape 4K UHD
ਇਹ ਤੋਂ ਪਹਿਲਾਂ ਕਿ ਮੈਂ ਤੈਨੂੰ ਕੁੱਖ ਵਿੱਚ ਸਾਜਿਆ ਮੈਂ ਤੈਨੂੰ ਜਾਣਦਾ ਸੀ, ਇਹ ਤੋਂ ਪਹਿਲਾਂ ਕਿ ਤੂੰ ਕੁੱਖੋਂ ਨਿੱਕਲਿਆ ਮੈਂ ਤੈਨੂੰ ਵੱਖਰਾ ਕੀਤਾ, ਮੈਂ ਤੈਨੂੰ ਕੌਮਾਂ ਲਈ ਨਬੀ ਠਹਿਰਾਇਆ।

ਯਿਰਮਿਯਾਹ 1:6 (PANIRV)
Square Portrait Landscape 4K UHD
ਤਾਂ ਮੈਂ ਆਖਿਆ ਹਾਏ ਪ੍ਰਭੂ ਯਹੋਵਾਹ ਵੇਖ, ਮੈਂ ਗੱਲ ਕਰਨੀ ਨਹੀਂ ਜਾਣਦਾ, ਮੈਂ ਤਾਂ ਅਜੇ ਛੋਟੀ ਉਮਰ ਦਾ ਹਾਂ l

ਯਿਰਮਿਯਾਹ 1:7 (PANIRV)
Square Portrait Landscape 4K UHD
ਯਹੋਵਾਹ ਨੇ ਮੈਨੂੰ ਆਖਿਆ, ਤੂੰ ਨਾ ਆਖ ਕਿ ਮੈਂ ਛੋਟੀ ਉਮਰ ਦਾ ਹਾਂ, ਤੂੰ ਤਾਂ ਸਾਰਿਆਂ ਕੋਲ ਜਿਹਨਾਂ ਕੋਲ ਮੈਂ ਤੈਨੂੰ ਭੇਜਾਂਗਾ ਜਾਵੇਂਗਾ, ਸਭ ਕੁਝ ਜੋ ਮੈਂ ਤੈਨੂੰ ਹੁਕਮ ਦਿਆਂਗਾ ਤੂੰ ਬੋਲੇਗਾ।

ਯਿਰਮਿਯਾਹ 1:8 (PANIRV)
Square Portrait Landscape 4K UHD
ਉਹਨਾਂ ਦੇ ਅੱਗਿਓਂ ਨਾ ਡਰੀਂ, ਮੈਂ ਤੈਨੂੰ ਛੁਡਾਉਣ ਲਈ ਤੇਰੇ ਅੰਗ-ਸੰਗ ਹਾਂ, ਯਹੋਵਾਹ ਦਾ ਵਾਕ ਹੈ।

ਯਿਰਮਿਯਾਹ 1:9 (PANIRV)
Square Portrait Landscape 4K UHD
ਤਦ ਯਹੋਵਾਹ ਨੇ ਆਪਣਾ ਹੱਥ ਵਧਾ ਕੇ ਮੇਰੇ ਮੂੰਹ ਨੂੰ ਛੂਹਿਆ, ਅਤੇ ਯਹੋਵਾਹ ਨੇ ਮੈਨੂੰ ਆਖਿਆ, ਵੇਖ ਮੈਂ ਆਪਣੇ ਬਚਨ ਤੇਰੇ ਮੂੰਹ ਵਿੱਚ ਪਾ ਦਿੱਤੇ,

ਯਿਰਮਿਯਾਹ 1:10 (PANIRV)
Square Portrait Landscape 4K UHD
ਵੇਖ ਮੈਂ ਅੱਜ ਦੇ ਦਿਨ ਤੈਨੂੰ ਕੌਮਾਂ ਉੱਤੇ ਅਤੇ ਪਾਤਸ਼ਾਹੀਆਂ ਉੱਤੇ ਠਹਿਰਾਇਆ ਹੈ, ਕਿ ਤੂੰ ਪੁੱਟੇ ਤੇ ਢਾਵੇਂ, ਨਾਸ ਕਰੇ ਤੇ ਡੇਗੇ, ਬਣਾਵੇ ਤੇ ਲਾਵੇਂ।

ਯਿਰਮਿਯਾਹ 1:11 (PANIRV)
Square Portrait Landscape 4K UHD
ਫਿਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ ਯਿਰਮਿਯਾਹ, ਤੂੰ ਕੀ ਦੇਖਦਾ ਹੈ? ਮੈਂ ਆਖਿਆ ਮੈਂ ਬਦਾਮ ਦੇ ਰੁੱਖ ਦਾ ਇੱਕ ਡੰਡਾ ਦੇਖਦਾ ਹਾਂ

ਯਿਰਮਿਯਾਹ 1:12 (PANIRV)
Square Portrait Landscape 4K UHD
ਤਾਂ ਯਹੋਵਾਹ ਨੇ ਮੈਨੂੰ ਆਖਿਆ, ਤੂੰ ਚੰਗਾ ਵੇਖਿਆ! ਮੈਂ ਆਪਣੇ ਬਚਨ ਦੇ ਪੂਰੇ ਕਰਨ ਲਈ ਜਾਗਦਾ ਜੋ ਰਹਿੰਦਾ ਹਾਂ

ਯਿਰਮਿਯਾਹ 1:13 (PANIRV)
Square Portrait Landscape 4K UHD
ਯਹੋਵਾਹ ਦਾ ਬਚਨ ਇਹ ਆਖ ਕੇ ਦੂਜੀ ਵਾਰ ਮੇਰੇ ਕੋਲ ਆਇਆ, ਤੂੰ ਕੀ ਦੇਖਦਾ ਹੈ? ਮੈਂ ਆਖਿਆ, ਮੈਂ ਉੱਬਲਦੀ ਹੋਈ ਦੇਗ ਦੇਖਦਾ ਹਾਂ! ਉਹ ਦਾ ਮੂੰਹ ਉੱਤਰ ਦੇ ਪਾਸੇ ਵੱਲ ਹੈ

ਯਿਰਮਿਯਾਹ 1:14 (PANIRV)
Square Portrait Landscape 4K UHD
ਤਾਂ ਯਹੋਵਾਹ ਨੇ ਮੈਨੂੰ ਆਖਿਆ, ਉੱਤਰ ਵਲੋਂ ਇਸ ਦੇਸ ਦੇ ਸਾਰੇ ਵਾਸੀਆਂ ਉੱਤੇ ਬੁਰਿਆਈ ਫੁੱਟ ਪਵੇਗੀ

ਯਿਰਮਿਯਾਹ 1:15 (PANIRV)
Square Portrait Landscape 4K UHD
ਵੇਖ, ਮੈਂ ਉੱਤਰ ਵੱਲ ਦੀਆਂ ਪਾਤਸ਼ਾਹੀਆਂ ਦੇ ਸਾਰੇ ਟੱਬਰਾਂ ਨੂੰ ਸੱਦ ਰਿਹਾ ਹਾਂ, ਯਹੋਵਾਹ ਦਾ ਵਾਕ ਹੈ। ਉਹ ਆਉਣਗੇ ਅਤੇ ਹਰੇਕ ਆਪਣਾ ਸਿੰਘਾਸਣ ਯਰੂਸ਼ਲਮ ਦੇ ਫਾਟਕਾਂ ਦੇ ਲਾਂਘੇ ਉੱਤੇ ਅਤੇ ਉਹ ਦੀਆਂ ਕੰਧਾਂ ਦੇ ਆਲੇ-ਦੁਆਲੇ ਅਤੇ ਯਹੂਦਾਹ ਦੇ ਸਾਰੇ ਸ਼ਹਿਰਾਂ ਉੱਤੇ ਰੱਖੇਗਾ

ਯਿਰਮਿਯਾਹ 1:16 (PANIRV)
Square Portrait Landscape 4K UHD
ਮੈਂ ਉਹਨਾਂ ਦੀਆਂ ਸਾਰੀਆਂ ਬੁਰਿਆਈਆਂ ਦੇ ਕਾਰਨ ਉਹਨਾਂ ਉੱਤੇ ਨਿਆਂ ਕਰਾਂਗਾ ਕਿਉਂਕਿ ਉਹਨਾਂ ਮੈਨੂੰ ਤਿਆਗ ਦਿੱਤਾ ਅਤੇ ਦੂਜੇ ਦੇਵਤਿਆਂ ਦੇ ਲਈ ਧੂਪ ਧੁਖਾਈ ਅਤੇ ਆਪਣੇ ਹੱਥਾਂ ਦੇ ਕੰਮਾਂ ਨੂੰ ਮੱਥਾ ਟੇਕਿਆ

ਯਿਰਮਿਯਾਹ 1:17 (PANIRV)
Square Portrait Landscape 4K UHD
ਤੂੰ ਆਪਣਾ ਲੱਕ ਬੰਨ੍ਹ ਕੇ ਖਲੋ ਜਾ! ਉਹ ਸਭ ਜੋ ਮੈਂ ਤੈਨੂੰ ਹੁਕਮ ਦਿਆਂ ਤੂੰ ਉਹਨਾਂ ਨੂੰ ਆਖ, ਉਹਨਾਂ ਦੇ ਅੱਗੋਂ ਨਾ ਘਬਰਾ ਮਤੇ ਮੈਂ ਤੈਨੂੰ ਉਹਨਾਂ ਦੇ ਅੱਗੇ ਘਬਰਾ ਦਿਆਂ

ਯਿਰਮਿਯਾਹ 1:18 (PANIRV)
Square Portrait Landscape 4K UHD
ਵੇਖ, ਮੈਂ ਅੱਜ ਦੇ ਦਿਨ ਤੈਨੂੰ ਸਾਰੇ ਦੇਸ ਦੇ ਵਿਰੁੱਧ ਯਹੂਦਾਹ ਦੇ ਰਾਜਿਆਂ, ਉਹ ਦੇ ਸਰਦਾਰਾਂ ਉਹ ਦੇ ਜਾਜਕਾਂ ਅਤੇ ਦੇਸ ਦੇ ਲੋਕਾਂ ਦੇ ਵਿਰੁੱਧ ਇੱਕ ਗੜ੍ਹ ਵਾਲਾ ਸ਼ਹਿਰ, ਲੋਹੇ ਦਾ ਥੰਮ੍ਹ ਅਤੇ ਪਿੱਤਲ ਦੀਆਂ ਕੰਧਾਂ ਬਣਾਉਂਦਾ ਹਾਂ

ਯਿਰਮਿਯਾਹ 1:19 (PANIRV)
Square Portrait Landscape 4K UHD
ਉਹ ਤੇਰੇ ਨਾਲ ਲੜਨਗੇ ਪਰ ਤੈਨੂੰ ਜਿੱਤ ਨਾ ਸਕਣਗੇ, ਮੈਂ ਤੈਨੂੰ ਛੁਡਾਉਣ ਲਈ ਤੇਰੇ ਸੰਗ ਜੋ ਹਾਂ, ਯਹੋਵਾਹ ਦਾ ਵਾਕ ਹੈ।

Available Bible Translations

American Standard Version
Jeremiah 1 (ASV) »
King James Version
Jeremiah 1 (KJV) »
GOD’S WORD® (GW)
Jeremiah 1 (GW) »
World English Bible
Jeremiah 1 (WEB) »
Louis Segond 1910
Jérémie 1 (LSG) »
Luther Bibel 1912
Jeremia 1 (LUTH1912) »
इंडियन रिवाइज्ड वर्जन - हिंदी
यिर्मयाह 1 (HINIRV) »
ভারতীয় সংশোধিত সংস্করণ - বাংলা
যিৰিমিয়া 1 (BENIRV) »
இந்தியன் ரீவைஸ்டு வேர்ஷன் - தமிழ்
எரேமியா 1 (TAMIRV) »
इंडियन रिवाइज्ड वर्जन - मराठी
यिर्मया 1 (MARIRV) »
ఇండియన్ రేవిజ్డ్ వెర్షన్ - తెలుగు
యిర్మీయా 1 (TELIRV) »
ઇન્ડિયન રિવાયઝ્ડ વર્ઝન - ગુજરાતી
યર્મિયા 1 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆರೆಮೀಯನು 1 (KANIRV) »
الكتاب المقدس باللغة العربية، فان دايك
إِرْمِيَا 1 (AVD) »
תנ ך עברי מודרני
ירמיה 1 (HEB) »
Bíblia Sagrada Português
Jeremias 1 (BSL) »
Kinh Thánh: Tiếng Việt
Giê-rê-mi-a 1 (VIE) »
Reina Valera Antigua
Jeremías 1 (RVA) »
La Sacra Bibbia
Geremia 1 (RIV) »
圣 经 简体中文和合本
耶 利 米 书 1 (CUVS) »
聖 經 繁體中文和合本
耶 利 米 書 1 (CUVT) »
Bibla e Shenjtë
Jeremia 1 (ALB) »
Svenska Bibeln 1917
Jeremia 1 (SV1917) »
Библия на русском
Иеремия 1 (RUSV) »
Українська Біблія
Єремія 1 (UKR) »
Szent Biblia - Magyar
Jeremiás 1 (KAR) »
Българска Библия
Еремия 1 (BULG) »
Det Norsk Bibel
Jeremia 1 (NORSK) »
Biblia Takatifu
Yeremia 1 (SWHULB) »
Kitaabka Quduuska Ah
Yeremyaah 1 (SOM) »
De Heilige Schrift
Jeremia 1 (NLD) »
Dansk Bibel 1871
Jeremias 1 (DA1871) »

ਯਿਰਮਿਯਾਹ (PANIRV) Chapter Selection

PANIRV Book Selection List