ਯਿਰਮਿਯਾਹ Chapter 10 PANIRV Bible Verse Images

ਯਿਰਮਿਯਾਹ 10 Bible Verse Pictures. Choose from a large collection of inspirational, motivational and encouraging Bible verses with pictures of nature. Download and share ਯਿਰਮਿਯਾਹ 10 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਯਿਰਮਿਯਾਹ 10:1 (PANIRV)
Square Portrait Landscape 4K UHD
ਹੇ ਇਸਰਾਏਲ ਦੇ ਘਰਾਣੇ, ਇਸ ਬਚਨ ਨੂੰ ਸੁਣੋ ਜਿਹੜਾ ਯਹੋਵਾਹ ਬੋਲਦਾ ਹੈ,

ਯਿਰਮਿਯਾਹ 10:2 (PANIRV)
Square Portrait Landscape 4K UHD
ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਤੁਸੀਂ ਕੌਮਾਂ ਦੀ ਚਾਲ ਨਾ ਸਿੱਖੋ, ਨਾ ਅਕਾਸ਼ ਦੇ ਨਿਸ਼ਾਨਾਂ ਤੋਂ ਘਬਰਾਓ, ਕਿਉਂ ਜੋ ਕੌਮਾਂ ਉਹਨਾਂ ਤੋਂ ਘਬਰਾਉਂਦੀਆਂ ਹਨ।

ਯਿਰਮਿਯਾਹ 10:3 (PANIRV)
Square Portrait Landscape 4K UHD
ਉੱਮਤਾਂ ਦੀਆਂ ਬਿਧੀਆਂ ਤਾਂ ਫੋਕੀਆਂ ਹਨ, ਕੋਈ ਜੰਗਲ ਵਿੱਚੋਂ ਰੁੱਖ ਵੱਢਦਾ ਹੈ, ਇਹ ਕੁਹਾੜੇ ਨਾਲ ਤਰਖਾਣ ਦੇ ਹੱਥ ਦਾ ਕੰਮ ਹੈ।

ਯਿਰਮਿਯਾਹ 10:4 (PANIRV)
Square Portrait Landscape 4K UHD
ਚਾਂਦੀ ਅਤੇ ਸੋਨੇ ਨਾਲ ਉਹ ਨੂੰ ਸਜਾਉਂਦੇ ਹਨ, ਉਹ ਨੂੰ ਹਥੌੜਿਆਂ ਅਤੇ ਕਿੱਲਾਂ ਨਾਲ ਪੱਕਾ ਕਰਦੇ ਹਨ, ਭਈ ਉਹ ਹਿੱਲ ਨਾ ਸਕੇ।

ਯਿਰਮਿਯਾਹ 10:5 (PANIRV)
Square Portrait Landscape 4K UHD
ਉਹ ਕਕੜੀਆਂ ਵਾਂਗੂੰ ਸਖ਼ਤ ਹਨ, ਉਹ ਬੋਲ ਨਹੀਂ ਸਕਦੇ ਉਹ ਚੁੱਕ ਕੇ ਲੈ ਜਾਣੇ ਪੈਂਦੇ ਹਨ, ਕਿਉਂ ਜੋ ਉਹ ਤੁਰ ਨਹੀਂ ਸਕਦੇ! ਉਹਨਾਂ ਤੋਂ ਨਾ ਡਰੋ, ਕਿਉਂ ਜੋ ਉਹ ਬੁਰਿਆਈ ਨਹੀਂ ਕਰ ਸਕਦੇ, ਨਾ ਹੀ ਉਹ ਭਲਿਆਈ ਕਰ ਸਕਦੇ ਹਨ।

ਯਿਰਮਿਯਾਹ 10:6 (PANIRV)
Square Portrait Landscape 4K UHD
ਹੇ ਯਹੋਵਾਹ, ਤੇਰੇ ਜਿਹਾ ਕੋਈ ਨਹੀਂ, ਤੂੰ ਵੱਡਾ ਹੈਂ ਅਤੇ ਸ਼ਕਤੀ ਦੇ ਕਾਰਨ ਤੇਰਾ ਨਾਮ ਵੱਡਾ ਹੈ।

ਯਿਰਮਿਯਾਹ 10:7 (PANIRV)
Square Portrait Landscape 4K UHD
ਹੇ ਕੌਮਾਂ ਦੇ ਪਾਤਸ਼ਾਹ, ਤੇਰੇ ਕੋਲੋਂ ਕੌਣ ਨਹੀਂ ਡਰੇਗਾ? ਕਿਉਂ ਜੋ ਇਹ ਤੈਨੂੰ ਜੋਗ ਹੈ। ਕੌਮਾਂ ਦੇ ਸਾਰੇ ਬੁੱਧਵਾਨਾਂ ਵਿੱਚ, ਅਤੇ ਸਾਰੀਆਂ ਪਾਤਸ਼ਾਹੀਆਂ ਵਿੱਚ, ਤੇਰੇ ਜਿਹਾ ਕੋਈ ਨਹੀਂ।

ਯਿਰਮਿਯਾਹ 10:8 (PANIRV)
Square Portrait Landscape 4K UHD
ਉਹ ਸਾਰੇ ਬੇਦਰਦ ਅਤੇ ਮੂਰਖ ਹਨ, ਉਹ ਫੋਕੀਆਂ ਗੱਲਾਂ ਦੀ ਸਿੱਖਿਆ ਲਈ ਲੱਕੜੀ ਹੀ ਹੈ।

ਯਿਰਮਿਯਾਹ 10:9 (PANIRV)
Square Portrait Landscape 4K UHD
ਤਰਸ਼ੀਸ਼ ਸ਼ਹਿਰ ਦੀ ਕੁੱਟੀ ਹੋਈ ਚਾਂਦੀ, ਅਤੇ ਊਫਾਜ਼ ਸ਼ਹਿਰ ਤੋਂ ਸੋਨਾ ਲਿਆਇਆ ਜਾਂਦਾ ਹੈ, ਉਹ ਮਿਸਤਰੀ ਦਾ, ਸਰਾਫ਼ ਦੇ ਹੱਥਾਂ ਦਾ ਕੰਮ ਹੈ, ਉਹਨਾਂ ਦੀ ਪੁਸ਼ਾਕ ਨੀਲੀ ਅਤੇ ਬੈਂਗਣੀ ਹੈ, ਉਹ ਸਾਰੇ ਬੁੱਧਵਾਨਾਂ ਦਾ ਕੰਮ ਹੈ!

ਯਿਰਮਿਯਾਹ 10:10 (PANIRV)
Square Portrait Landscape 4K UHD
ਪਰ ਯਹੋਵਾਹ ਸੱਚਾ ਪਰਮੇਸ਼ੁਰ ਹੈ, ਉਹ ਜੀਉਂਦਾ ਪਰਮੇਸ਼ੁਰ ਅਤੇ ਸਦੀਪਕਾਲ ਦਾ ਰਾਜਾ ਹੈ, ਉਹ ਦੇ ਲਾਲ ਪੀਲਾ ਹੋਣ ਨਾਲ ਧਰਤੀ ਕੰਬਦੀ ਹੈ, ਕੌਮਾਂ ਉਹ ਦਾ ਗਜ਼ਬ ਨਹੀਂ ਝੱਲ ਸਕਦੀਆਂ।

ਯਿਰਮਿਯਾਹ 10:11 (PANIRV)
Square Portrait Landscape 4K UHD
ਤੁਸੀਂ ਉਹਨਾਂ ਨੂੰ ਇਸ ਤਰ੍ਹਾਂ ਦੱਸੋ, ਉਹ ਦੇਵਤੇ ਜਿਹਨਾਂ ਅਕਾਸ਼ ਅਤੇ ਧਰਤੀ ਨੂੰ ਨਹੀਂ ਬਣਾਇਆ, ਉਹ ਧਰਤੀ ਤੋਂ ਅਤੇ ਅਕਾਸ਼ ਦੇ ਹੇਠੋਂ ਮਿਟ ਜਾਣਗੇ।

ਯਿਰਮਿਯਾਹ 10:12 (PANIRV)
Square Portrait Landscape 4K UHD
ਉਸ ਨੇ ਧਰਤੀ ਨੂੰ ਆਪਣੀ ਸ਼ਕਤੀ ਨਾਲ ਬਣਾਇਆ, ਉਸ ਆਪਣੀ ਬੁੱਧ ਨਾਲ ਜਗਤ ਨੂੰ ਕਾਇਮ ਕੀਤਾ, ਅਤੇ ਆਪਣੀ ਸਮਝ ਨਾਲ ਅਕਾਸ਼ਾਂ ਨੂੰ ਤਾਣਿਆ ਹੈ।

ਯਿਰਮਿਯਾਹ 10:13 (PANIRV)
Square Portrait Landscape 4K UHD
ਜਦ ਉਹ ਆਪਣੀ ਆਵਾਜ਼ ਕੱਢਦਾ ਹੈ, ਤਾਂ ਅਕਾਸ਼ ਵਿੱਚ ਪਾਣੀਆਂ ਦਾ ਸ਼ੋਰ ਹੁੰਦਾ ਹੈ, ਉਹ ਧਰਤੀ ਦੇ ਕੰਢਿਆਂ ਤੋਂ ਭਾਫ਼ ਨੂੰ ਚੁੱਕਦਾ ਹੈ, ਉਹ ਵਰਖਾ ਲਈ ਬਿਜਲੀਆਂ ਚਮਕਾਉਂਦਾ ਹੈ, ਉਹ ਆਪਣਿਆਂ ਖ਼ਜ਼ਾਨਿਆਂ ਤੋਂ ਹਵਾ ਵਗਾਉਂਦਾ ਹੈ।

ਯਿਰਮਿਯਾਹ 10:14 (PANIRV)
Square Portrait Landscape 4K UHD
ਹਰੇਕ ਆਦਮੀ ਬੇਦਰਦ ਅਤੇ ਗਿਆਨਹੀਣ ਹੋ ਗਿਆ ਹੈ, ਹਰੇਕ ਸਰਾਫ਼ ਆਪਣੀ ਮੂਰਤ ਦੇ ਕਾਰਨ ਸ਼ਰਮਿੰਦਾ ਹੈ, ਕਿਉਂ ਜੋ ਉਸ ਦੀ ਢਾਲੀ ਹੋਈ ਮੂਰਤ ਝੂਠੀ ਹੈ, ਅਤੇ ਉਸ ਵਿੱਚ ਸਾਹ ਨਹੀਂ।

ਯਿਰਮਿਯਾਹ 10:15 (PANIRV)
Square Portrait Landscape 4K UHD
ਉਹ ਫੋਕੇ ਹਨ, ਉਹ ਧੋਖੇ ਦਾ ਕੰਮ ਹਨ, ਉਹ ਆਪਣੀ ਸਜ਼ਾ ਦੇ ਵੇਲੇ ਮਿਟ ਜਾਣਗੇ।

ਯਿਰਮਿਯਾਹ 10:16 (PANIRV)
Square Portrait Landscape 4K UHD
ਜਿਹੜਾ ਯਾਕੂਬ ਦਾ ਹਿੱਸਾ ਹੈ ਉਹ ਇਹਨਾਂ ਜਿਹਾ ਨਹੀਂ, ਕਿਉਂ ਜੋ ਉਹ ਸਾਰੀਆਂ ਚੀਜ਼ਾਂ ਦਾ ਸਿਰਜਣਹਾਰ ਹੈ, ਇਸਰਾਏਲ ਦਾ ਗੋਤ ਉਹ ਦੀ ਮਿਰਾਸ ਹੈ, ਸੈਨਾਂ ਦਾ ਯਹੋਵਾਹ ਉਸ ਦਾ ਨਾਮ ਹੈ।

ਯਿਰਮਿਯਾਹ 10:17 (PANIRV)
Square Portrait Landscape 4K UHD
ਧਰਤੀ ਤੋਂ ਆਪਣੀ ਗਠੜੀ ਇਕੱਠੀ ਕਰ ਲੈ, ਤੂੰ ਜਿਹੜੀ ਘੇਰੇ ਵਿੱਚ ਰਹਿੰਦੀ ਹੈਂ।

ਯਿਰਮਿਯਾਹ 10:18 (PANIRV)
Square Portrait Landscape 4K UHD
ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, ਵੇਖੋ, ਮੈਂ ਇਸ ਵੇਲੇ ਦੇਸ ਦੇ ਵਾਸੀਆਂ ਨੂੰ ਗੋਪੀਏ ਨਾਲ ਸੁੱਟਣ ਵਾਲਾ ਹਾਂ, ਮੈਂ ਉਹਨਾਂ ਨੂੰ ਦੁੱਖ ਦਿਆਂਗਾ, ਭਈ ਉਹ ਸਮਝਣ।

ਯਿਰਮਿਯਾਹ 10:19 (PANIRV)
Square Portrait Landscape 4K UHD
ਮੇਰੇ ਘਾਓ ਦੇ ਕਾਰਨ ਮੇਰੇ ਉੱਤੇ ਅਫ਼ਸੋਸ! ਮੇਰਾ ਫੱਟ ਬਹੁਤ ਸਖ਼ਤ ਹੈ, ਪਰ ਮੈਂ ਆਖਿਆ ਸੀ ਕਿ ਇਹ ਮੇਰਾ ਦੁੱਖ ਹੈ, ਮੈਂ ਇਸ ਨੂੰ ਝੱਲਾਂਗਾ।

ਯਿਰਮਿਯਾਹ 10:20 (PANIRV)
Square Portrait Landscape 4K UHD
ਮੇਰਾ ਤੰਬੂ ਲੁੱਟਿਆ ਗਿਆ, ਮੇਰੀਆਂ ਸਭ ਲਾਸਾਂ ਤੋੜ ਦਿੱਤੀਆਂ ਗਈਆਂ, ਮੇਰੇ ਪੁੱਤਰ ਮੇਰੇ ਕੋਲੋਂ ਤੁਰ ਗਏ, ਅਤੇ ਉਹ ਨਹੀਂ ਹਨ, ਕੋਈ ਨਹੀਂ ਜਿਹੜਾ ਮੇਰਾ ਤੰਬੂ ਫੇਰ ਤਾਣੇ, ਅਤੇ ਮੇਰੀਆਂ ਕਨਾਤਾਂ ਲਾਵੇ।

ਯਿਰਮਿਯਾਹ 10:21 (PANIRV)
Square Portrait Landscape 4K UHD
ਆਜੜੀ ਤਾਂ ਬੇਦਰਦ ਹਨ, ਉਹਨਾਂ ਯਹੋਵਾਹ ਦੀ ਭਾਲ ਨਹੀਂ ਕੀਤੀ, ਇਸ ਲਈ ਉਹ ਸਫ਼ਲ ਨਾ ਹੋਏ, ਉਹਨਾਂ ਦੇ ਸਾਰੇ ਇੱਜੜ ਖੇਰੂੰ-ਖੇਰੂੰ ਹੋ ਗਏ।

ਯਿਰਮਿਯਾਹ 10:22 (PANIRV)
Square Portrait Landscape 4K UHD
ਇੱਕ ਸੁਨੇਹੇ ਦੀ ਅਵਾਜ਼ ਸੁਣਾਈ ਦਿੰਦੀ ਹੈ, ਵੇਖੋ, ਉੱਤਰ ਦੇਸ ਵੱਲੋਂ ਇੱਕ ਵੱਡਾ ਰੌਲ਼ਾ, ਭਈ ਯਹੂਦਾਹ ਦੇ ਸ਼ਹਿਰ ਵਿਰਾਨ ਹੋ ਜਾਣ, ਉਹ ਗਿੱਦੜਾਂ ਦੇ ਘੁਰਨੇ ਬਣਨ।

ਯਿਰਮਿਯਾਹ 10:23 (PANIRV)
Square Portrait Landscape 4K UHD
ਹੇ ਯਹੋਵਾਹ, ਮੈਂ ਜਾਣਦਾ ਹਾਂ, ਕਿ ਆਦਮੀ ਦਾ ਰਾਹ ਉਸ ਦੇ ਵੱਸ ਵਿੱਚ ਨਹੀਂ ਹੈ, ਇਹ ਮਨੁੱਖ ਦੇ ਵੱਸ ਨਹੀਂ ਕਿ ਤੁਰਨ ਲਈ ਆਪਣੇ ਕਦਮਾਂ ਨੂੰ ਕਾਇਮ ਕਰੇ।

ਯਿਰਮਿਯਾਹ 10:24 (PANIRV)
Square Portrait Landscape 4K UHD
ਹੇ ਯਹੋਵਾਹ, ਮੇਰਾ ਸੁਧਾਰ ਕਰ ਪਰ ਨਰਮਾਈ ਨਾਲ, ਨਾ ਕਿ ਆਪਣੇ ਕ੍ਰੋਧ ਨਾਲ ਮਤੇ ਤੂੰ ਮੈਨੂੰ ਘਟਾਵੇਂ।

ਯਿਰਮਿਯਾਹ 10:25 (PANIRV)
Square Portrait Landscape 4K UHD
ਤੂੰ ਆਪਣਾ ਗੁੱਸਾ ਉਹਨਾਂ ਕੌਮਾਂ ਉੱਤੇ ਪਾ ਦੇ ਜਿਹੜੀਆਂ ਤੈਨੂੰ ਨਹੀਂ ਜਾਣਦੀਆਂ, ਉਹਨਾਂ ਘਰਾਣਿਆਂ ਉੱਤੇ ਜਿਹੜੇ ਤੇਰਾ ਨਾਮ ਨਹੀਂ ਲੈਂਦੇ। ਉਹਨਾਂ ਯਾਕੂਬ ਨੂੰ ਖਾ ਲਿਆ ਹੈ, ਉਹ ਨੂੰ ਭੱਖ ਲਿਆ ਅਤੇ ਮੁਕਾ ਦਿੱਤਾ ਹੈ, ਅਤੇ ਉਹ ਦੇ ਵਸੇਬਿਆਂ ਨੂੰ ਵਿਰਾਨ ਕਰ ਛੱਡਿਆ ਹੈ।

Available Bible Translations

American Standard Version
Jeremiah 10 (ASV) »
King James Version
Jeremiah 10 (KJV) »
GOD’S WORD® (GW)
Jeremiah 10 (GW) »
World English Bible
Jeremiah 10 (WEB) »
Louis Segond 1910
Jérémie 10 (LSG) »
Luther Bibel 1912
Jeremia 10 (LUTH1912) »
इंडियन रिवाइज्ड वर्जन - हिंदी
यिर्मयाह 10 (HINIRV) »
ভারতীয় সংশোধিত সংস্করণ - বাংলা
যিৰিমিয়া 10 (BENIRV) »
இந்தியன் ரீவைஸ்டு வேர்ஷன் - தமிழ்
எரேமியா 10 (TAMIRV) »
इंडियन रिवाइज्ड वर्जन - मराठी
यिर्मया 10 (MARIRV) »
ఇండియన్ రేవిజ్డ్ వెర్షన్ - తెలుగు
యిర్మీయా 10 (TELIRV) »
ઇન્ડિયન રિવાયઝ્ડ વર્ઝન - ગુજરાતી
યર્મિયા 10 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆರೆಮೀಯನು 10 (KANIRV) »
الكتاب المقدس باللغة العربية، فان دايك
إِرْمِيَا 10 (AVD) »
תנ ך עברי מודרני
ירמיה 10 (HEB) »
Bíblia Sagrada Português
Jeremias 10 (BSL) »
Kinh Thánh: Tiếng Việt
Giê-rê-mi-a 10 (VIE) »
Reina Valera Antigua
Jeremías 10 (RVA) »
La Sacra Bibbia
Geremia 10 (RIV) »
圣 经 简体中文和合本
耶 利 米 书 10 (CUVS) »
聖 經 繁體中文和合本
耶 利 米 書 10 (CUVT) »
Bibla e Shenjtë
Jeremia 10 (ALB) »
Svenska Bibeln 1917
Jeremia 10 (SV1917) »
Библия на русском
Иеремия 10 (RUSV) »
Українська Біблія
Єремія 10 (UKR) »
Szent Biblia - Magyar
Jeremiás 10 (KAR) »
Българска Библия
Еремия 10 (BULG) »
Det Norsk Bibel
Jeremia 10 (NORSK) »
Kitaabka Quduuska Ah
Yeremyaah 10 (SOM) »
De Heilige Schrift
Jeremia 10 (NLD) »
Dansk Bibel 1871
Jeremias 10 (DA1871) »

ਯਿਰਮਿਯਾਹ (PANIRV) Chapter Selection

PANIRV Book Selection List