ਯਿਰਮਿਯਾਹ Chapter 18 PANIRV Bible Verse Images

ਯਿਰਮਿਯਾਹ 18 Bible Verse Pictures. Choose from a large collection of inspirational, motivational and encouraging Bible verses with pictures of nature. Download and share ਯਿਰਮਿਯਾਹ 18 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਯਿਰਮਿਯਾਹ 18:1 (PANIRV)
Square Portrait Landscape 4K UHD
ਉਹ ਬਚਨ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਕੋਲ ਆਇਆ ਕਿ

ਯਿਰਮਿਯਾਹ 18:2 (PANIRV)
Square Portrait Landscape 4K UHD
ਉੱਠ ਅਤੇ ਘੁਮਿਆਰ ਦੇ ਘਰ ਨੂੰ ਉੱਤਰ ਜਾ। ਉੱਥੇ ਮੈਂ ਤੈਨੂੰ ਆਪਣੀਆਂ ਗੱਲਾਂ ਸੁਣਾਵਾਂਗਾ

ਯਿਰਮਿਯਾਹ 18:3 (PANIRV)
Square Portrait Landscape 4K UHD
ਤਾਂ ਮੈਂ ਘੁਮਿਆਰ ਦੇ ਘਰ ਨੂੰ ਉੱਤਰ ਗਿਆ ਅਤੇ ਵੇਖੋ, ਉਹ ਆਪਣੇ ਚੱਕ ਉੱਤੇ ਕੰਮ ਕਰ ਰਿਹਾ ਸੀ

ਯਿਰਮਿਯਾਹ 18:4 (PANIRV)
Square Portrait Landscape 4K UHD
ਉਹ ਭਾਂਡਾ ਜਿਹੜਾ ਉਹ ਮਿੱਟੀ ਦਾ ਬਣਾਉਂਦਾ ਸੀ ਘੁਮਿਆਰ ਦੇ ਹੱਥ ਵਿੱਚ ਵਿਗੜ ਗਿਆ। ਤਦ ਉਹ ਨੇ ਮੁੜ ਉਸ ਤੋਂ ਇੱਕ ਦੂਜਾ ਭਾਂਡਾ ਬਣਾਇਆ ਜਿਵੇਂ ਉਹ ਦੀ ਨਿਗਾਹ ਵਿੱਚ ਚੰਗਾ ਲੱਗਾ।

ਯਿਰਮਿਯਾਹ 18:5 (PANIRV)
Square Portrait Landscape 4K UHD
ਫਿਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ

ਯਿਰਮਿਯਾਹ 18:6 (PANIRV)
Square Portrait Landscape 4K UHD
ਹੇ ਇਸਰਾਏਲ ਦੇ ਘਰਾਣੇ, ਕੀ ਮੈਂ ਇਸ ਘੁਮਿਆਰ ਵਾਂਗੂੰ ਤੁਹਾਡੇ ਨਾਲ ਨਹੀਂ ਕਰ ਸਕਦਾ? ਯਹੋਵਾਹ ਦਾ ਵਾਕ ਹੈ। ਵੇਖੋ, ਹੇ ਇਸਰਾਏਲ ਦੇ ਘਰਾਣੇ, ਜਿਵੇਂ ਮਿੱਟੀ ਘੁਮਿਆਰ ਦੇ ਹੱਥ ਵਿੱਚ ਹੈ ਤਿਵੇਂ ਤੁਸੀਂ ਮੇਰੇ ਹੱਥ ਵਿੱਚ ਹੋ

ਯਿਰਮਿਯਾਹ 18:7 (PANIRV)
Square Portrait Landscape 4K UHD
ਜਿਸ ਵੇਲੇ ਮੈਂ ਕਿਸੇ ਕੌਮ ਜਾਂ ਕਿਸੇ ਪਾਤਸ਼ਾਹੀ ਦੇ ਬਾਰੇ ਬੋਲਾਂ ਕਿ ਮੈਂ ਉਹ ਨੂੰ ਪੁੱਟ ਸੁੱਟਾਂਗਾ, ਢਾਹ ਦਿਆਂਗਾ ਅਤੇ ਨਾਸ ਕਰਾਂਗਾ

ਯਿਰਮਿਯਾਹ 18:8 (PANIRV)
Square Portrait Landscape 4K UHD
ਜੇ ਉਹ ਕੌਮ ਜਿਹ ਦੇ ਬਾਰੇ ਮੈਂ ਗੱਲ ਕੀਤੀ ਸੀ ਆਪਣੀ ਬਦੀ ਤੋਂ ਮੁੜੇ, ਤਦ ਮੈਂ ਉਸ ਬਦੀ ਤੋਂ ਪਛਤਾਵਾਂਗਾ, ਜਿਹੜੀ ਮੈਂ ਉਹ ਦੇ ਨਾਸ ਕਰਨ ਲਈ ਸੋਚੀ ਸੀ

ਯਿਰਮਿਯਾਹ 18:9 (PANIRV)
Square Portrait Landscape 4K UHD
ਅਤੇ ਜੇ ਕਿਸੇ ਵੇਲੇ ਮੈਂ ਕਿਸੇ ਕੌਮ ਜਾਂ ਕਿਸੇ ਪਾਤਸ਼ਾਹੀ ਬਾਰੇ ਬੋਲਾਂ ਕਿ ਉਹ ਨੂੰ ਬਣਾਵਾਂਗਾ ਅਤੇ ਲਾਵਾਂਗਾ

ਯਿਰਮਿਯਾਹ 18:10 (PANIRV)
Square Portrait Landscape 4K UHD
ਜੇ ਉਹ ਮੇਰੀ ਨਿਗਾਹ ਵਿੱਚ ਬੁਰਿਆਈ ਕਰੇ ਅਤੇ ਮੇਰੀ ਅਵਾਜ਼ ਨਾ ਸੁਣੇ ਤਾਂ ਮੈਂ ਵੀ ਉਸ ਭਲਿਆਈ ਤੋਂ ਪਛਤਾਵਾਂਗਾ ਜਿਹੜੀ ਮੈਂ ਉਸ ਨਾਲ ਭਲਿਆਈ ਕਰਨ ਲਈ ਆਖਿਆ ਸੀ

ਯਿਰਮਿਯਾਹ 18:11 (PANIRV)
Square Portrait Landscape 4K UHD
ਹੁਣ ਯਹੂਦਾਹ ਦੇ ਮਨੁੱਖਾਂ ਅਤੇ ਯਰੂਸ਼ਲਮ ਦੇ ਵਾਸੀਆਂ ਨੂੰ ਆਖ ਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਤੁਹਾਡੇ ਵਿਰੁੱਧ ਇੱਕ ਬੁਰਿਆਈ ਕਰ ਰਿਹਾ ਹਾਂ ਅਤੇ ਤੁਹਾਡੇ ਵਿਰੁੱਧ ਇੱਕ ਮਤਾ ਸੋਚ ਰਿਹਾ ਹਾਂ। ਤੁਸੀਂ ਸਾਰੇ ਆਪਣੇ ਬੁਰੇ ਰਾਹ ਤੋਂ ਮੁੜੋ ਅਤੇ ਆਪਣੇ ਰਾਹ ਅਤੇ ਆਪਣੇ ਕੰਮਾਂ ਨੂੰ ਠੀਕ ਕਰੋ

ਯਿਰਮਿਯਾਹ 18:12 (PANIRV)
Square Portrait Landscape 4K UHD
ਪਰ ਉਹ ਆਖਦੇ ਹਨ, ਇਹ ਅਣਹੋਣਾ ਹੈ! ਅਸੀਂ ਆਪਣੀਆਂ ਜੁਗਤਾਂ ਪਿੱਛੇ ਚੱਲਾਂਗੇ ਅਤੇ ਸਾਡੇ ਵਿੱਚੋਂ ਹਰ ਮਨੁੱਖ ਆਪਣੇ ਬੁਰੇ ਦਿਲ ਦੀ ਆਕੜ ਅਨੁਸਾਰ ਕੰਮ ਕਰੇਗਾ।

ਯਿਰਮਿਯਾਹ 18:13 (PANIRV)
Square Portrait Landscape 4K UHD
ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਕੌਮਾਂ ਦੇ ਵਿੱਚ ਪੁੱਛੋ ਤਾਂ, ਅਜਿਹੀਆਂ ਗੱਲਾਂ ਕਿਨ ਸੁਣੀਆਂ ਹਨ? ਇਸਰਾਏਲ ਦੀ ਕੁਆਰੀ ਨੇ ਵੱਡੀ ਭਿਆਨਕ ਗੱਲ ਕੀਤੀ ਹੈ!

ਯਿਰਮਿਯਾਹ 18:14 (PANIRV)
Square Portrait Landscape 4K UHD
ਕੀ ਲਬਾਨੋਨ ਦੀ ਬਰਫ਼ ਮੈਦਾਨ ਦੀ ਚੱਟਾਨ ਨੂੰ ਛੱਡ ਦੇਵੇਗੀ? ਕੀ ਉਹ ਠੰਡੇ ਪਾਣੀ ਜਿਹੜੇ ਦੂਰੋਂ ਵੱਗਦੇ ਹਨ ਸੁੱਕ ਜਾਣਗੇ?

ਯਿਰਮਿਯਾਹ 18:15 (PANIRV)
Square Portrait Landscape 4K UHD
ਪਰ ਮੇਰੀ ਪਰਜਾ ਨੇ ਤਾਂ ਮੈਨੂੰ ਵਿਸਾਰ ਦਿੱਤਾ ਹੈ, ਉਹ ਵਿਅਰਥ ਲਈ ਧੂਪ ਧੁਖਾਉਂਦੇ ਹਨ, ਉਹਨਾਂ ਨੇ ਆਪਣਿਆਂ ਰਾਹਾਂ ਵਿੱਚ ਠੇਡਾ ਖਾਧਾ, ਹਾਂ, ਆਪਣਿਆਂ ਰਾਹਾਂ ਵਿੱਚ, ਅਤੇ ਉਹ ਪਹਿਆਂ ਵਿੱਚ ਦੀ ਚੱਲਣ ਲੱਗੇ, ਜਿਹੜੇ ਪੱਧਰੇ ਰਾਹ ਨਹੀਂ ਹਨ।

ਯਿਰਮਿਯਾਹ 18:16 (PANIRV)
Square Portrait Landscape 4K UHD
ਸੋ ਉਹ ਆਪਣੇ ਦੇਸ ਨੂੰ ਵਿਰਾਨ ਅਤੇ ਸਦਾ ਲਈ ਨੱਕ ਚੜ੍ਹਾਉਣ ਦਾ ਕਾਰਨ ਬਣਾਉਂਦੇ ਹਨ। ਜੋ ਕੋਈ ਉੱਥੋਂ ਦੀ ਲੰਘੇ ਹੈਰਾਨ ਹੋਵੇਗਾ, ਅਤੇ ਆਪਣਾ ਸਿਰ ਹਿਲਾਵੇਗਾ!

ਯਿਰਮਿਯਾਹ 18:17 (PANIRV)
Square Portrait Landscape 4K UHD
ਮੈਂ ਉਹਨਾਂ ਨੂੰ ਪੁਰੇ ਦੀ ਹਵਾ ਵਾਂਗੂੰ ਵੈਰੀ ਦੇ ਅੱਗੇ ਖਿਲਾਰ ਦਿਆਂਗਾ, ਮੈਂ ਉਹਨਾਂ ਨੂੰ ਬਿਪਤਾ ਦੇ ਦਿਨ ਆਪਣੀ ਪਿੱਠ ਵਿਖਾਵਾਂਗਾ, ਮੂੰਹ ਨਹੀਂ।

ਯਿਰਮਿਯਾਹ 18:18 (PANIRV)
Square Portrait Landscape 4K UHD
ਤਾਂ ਉਹਨਾਂ ਆਖਿਆ ਆਓ, ਅਸੀਂ ਯਿਰਮਿਯਾਹ ਦੇ ਵਿਰੁੱਧ ਮਤਾ ਪਕਾਈਏ ਕਿਉਂ ਜੋ ਬਿਵਸਥਾ ਜਾਜਕ ਤੋਂ ਨਾ ਮਿਟੇਗੀ, ਨਾ ਸਲਾਹ ਬੁੱਧਵਾਨਾਂ ਕੋਲੋਂ, ਨਾ ਬਚਨ ਨਬੀ ਤੋਂ। ਆਓ, ਅਸੀਂ ਉਹ ਨੂੰ ਜੀਭ ਨਾਲ ਮਾਰੀਏ ਅਤੇ ਉਹ ਦੀ ਕਿਸੇ ਗੱਲ ਵੱਲ ਧਿਆਨ ਨਾ ਦੇਈਏ।

ਯਿਰਮਿਯਾਹ 18:19 (PANIRV)
Square Portrait Landscape 4K UHD
ਹੇ ਯਹੋਵਾਹ, ਮੇਰੀ ਵੱਲ ਧਿਆਨ ਦੇਹ, ਮੇਰੇ ਨਾਲ ਲੜਨ ਵਾਲਿਆਂ ਦੀ ਅਵਾਜ਼ ਸੁਣ ਲੈ!

ਯਿਰਮਿਯਾਹ 18:20 (PANIRV)
Square Portrait Landscape 4K UHD
ਕੀ ਨੇਕੀ ਦਾ ਬਦਲਾ ਬਦੀ ਹੈ? ਕਿਉਂ ਜੋ ਉਹਨਾਂ ਮੇਰੀ ਜਾਨ ਲਈ ਟੋਆ ਪੁੱਟਿਆ ਹੈ। ਚੇਤੇ ਕਰ ਕਿ ਮੈਂ ਕਿਵੇਂ ਤੇਰੇ ਸਨਮੁਖ ਉਹਨਾਂ ਦੀ ਭਲਿਆਈ ਦੀ ਗੱਲ ਲਈ ਖਲੋਤਾ ਰਿਹਾ, ਭਈ ਮੈਂ ਤੇਰਾ ਗੁੱਸਾ ਉਹਨਾਂ ਤੋਂ ਮੋੜ ਲਵਾਂ।

ਯਿਰਮਿਯਾਹ 18:21 (PANIRV)
Square Portrait Landscape 4K UHD
ਇਸ ਲਈ ਉਹਨਾਂ ਦੇ ਬੱਚਿਆਂ ਨੂੰ ਕਾਲ ਦੇ ਹਵਾਲੇ ਕਰ, ਅਤੇ ਉਹਨਾਂ ਨੂੰ ਤਲਵਾਰ ਦੇ ਘਾਟ ਉਤਾਰ! ਉਹਨਾਂ ਦੀਆਂ ਔਰਤਾਂ ਔਂਤਰੀਆਂ ਅਤੇ ਵਿਧਵਾ ਹੋਣ ਅਤੇ ਉਹਨਾਂ ਦੇ ਮਨੁੱਖ ਤਲਵਾਰ ਨਾਲ ਮਰਨ ਉਹਨਾਂ ਦੇ ਚੁਗਵੇਂ ਲੜਾਈ ਵਿੱਚ ਤਲਵਾਰ ਨਾਲ ਮਾਰੇ ਜਾਣ!

ਯਿਰਮਿਯਾਹ 18:22 (PANIRV)
Square Portrait Landscape 4K UHD
ਉਹਨਾਂ ਦੇ ਘਰਾਂ ਤੋਂ ਚਿੱਲਾਉਣਾ ਸੁਣਿਆ ਜਾਵੇ, ਜਦ ਤੂੰ ਉਹਨਾਂ ਉੱਤੇ ਅਚਾਨਕ ਲਸ਼ਕਰ ਚੜ੍ਹਾ ਲਿਆਵੇਂਗਾ, ਕਿਉਂ ਜੋ ਉਹਨਾਂ ਮੇਰੇ ਫੜਨ ਲਈ ਟੋਆ ਪੁੱਟਿਆ ਹੈ, ਅਤੇ ਮੇਰੇ ਪੈਰਾਂ ਲਈ ਫਾਹੀ ਲਾਈ ਹੈ।

ਯਿਰਮਿਯਾਹ 18:23 (PANIRV)
Square Portrait Landscape 4K UHD
ਹੇ ਯਹੋਵਾਹ, ਤੂੰ ਉਹਨਾਂ ਦੀਆਂ ਸਾਰੀਆਂ ਸਲਾਹਾਂ ਜਾਣਦਾ ਹੈ ਜੋ ਮੇਰੇ ਮਰਨ ਲਈ ਹਨ ਉਹਨਾਂ ਦੀ ਬਦੀ ਨਾ ਢੱਕ, ਨਾ ਉਹਨਾਂ ਦੇ ਪਾਪ ਆਪਣੇ ਅੱਗੋਂ ਮਿਟਾ। ਉਹ ਤੇਰੇ ਅੱਗੇ ਡੇਗੇ ਜਾਣ, ਆਪਣੇ ਕਹਿਰ ਦੇ ਵੇਲੇ ਉਹਨਾਂ ਨਾਲ ਐਉਂ ਵਰਤ!।

Available Bible Translations

American Standard Version
Jeremiah 18 (ASV) »
King James Version
Jeremiah 18 (KJV) »
GOD’S WORD® (GW)
Jeremiah 18 (GW) »
World English Bible
Jeremiah 18 (WEB) »
Louis Segond 1910
Jérémie 18 (LSG) »
Luther Bibel 1912
Jeremia 18 (LUTH1912) »
इंडियन रिवाइज्ड वर्जन - हिंदी
यिर्मयाह 18 (HINIRV) »
ভারতীয় সংশোধিত সংস্করণ - বাংলা
যিৰিমিয়া 18 (BENIRV) »
இந்தியன் ரீவைஸ்டு வேர்ஷன் - தமிழ்
எரேமியா 18 (TAMIRV) »
इंडियन रिवाइज्ड वर्जन - मराठी
यिर्मया 18 (MARIRV) »
ఇండియన్ రేవిజ్డ్ వెర్షన్ - తెలుగు
యిర్మీయా 18 (TELIRV) »
ઇન્ડિયન રિવાયઝ્ડ વર્ઝન - ગુજરાતી
યર્મિયા 18 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆರೆಮೀಯನು 18 (KANIRV) »
الكتاب المقدس باللغة العربية، فان دايك
إِرْمِيَا 18 (AVD) »
תנ ך עברי מודרני
ירמיה 18 (HEB) »
Bíblia Sagrada Português
Jeremias 18 (BSL) »
Kinh Thánh: Tiếng Việt
Giê-rê-mi-a 18 (VIE) »
Reina Valera Antigua
Jeremías 18 (RVA) »
La Sacra Bibbia
Geremia 18 (RIV) »
圣 经 简体中文和合本
耶 利 米 书 18 (CUVS) »
聖 經 繁體中文和合本
耶 利 米 書 18 (CUVT) »
Bibla e Shenjtë
Jeremia 18 (ALB) »
Svenska Bibeln 1917
Jeremia 18 (SV1917) »
Библия на русском
Иеремия 18 (RUSV) »
Українська Біблія
Єремія 18 (UKR) »
Szent Biblia - Magyar
Jeremiás 18 (KAR) »
Българска Библия
Еремия 18 (BULG) »
Det Norsk Bibel
Jeremia 18 (NORSK) »
Kitaabka Quduuska Ah
Yeremyaah 18 (SOM) »
De Heilige Schrift
Jeremia 18 (NLD) »
Dansk Bibel 1871
Jeremias 18 (DA1871) »

ਯਿਰਮਿਯਾਹ (PANIRV) Chapter Selection

PANIRV Book Selection List