ਅੱਯੂਬ Chapter 36 PANIRV Bible Verse Images

ਅੱਯੂਬ 36 Bible Verse Pictures. Choose from a large collection of inspirational, motivational and encouraging Bible verses with pictures of nature. Download and share ਅੱਯੂਬ 36 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਅੱਯੂਬ 36:1 (PANIRV)
Square Portrait Landscape 4K UHD
ਅਤੇ ਅਲੀਹੂ ਨੇ ਫੇਰ ਆਖਿਆ,

ਅੱਯੂਬ 36:2 (PANIRV)
Square Portrait Landscape 4K UHD
“ਮੇਰੇ ਲਈ ਜ਼ਰਾ ਠਹਿਰ ਅਤੇ ਮੈਂ ਤੈਨੂੰ ਦੱਸਾਂਗਾ, ਕਿਉਂਕਿ ਪਰਮੇਸ਼ੁਰ ਦੇ ਪੱਖ ਵਿੱਚ ਹੋਰ ਵੀ ਗੱਲਾਂ ਆਖਣੀਆਂ ਹਨ।

ਅੱਯੂਬ 36:3 (PANIRV)
Square Portrait Landscape 4K UHD
ਮੈਂ ਆਪਣਾ ਗਿਆਨ ਦੂਰੋਂ ਲਿਆਵਾਂਗਾ, ਅਤੇ ਮੈਂ ਆਪਣੇ ਸਿਰਜਣਹਾਰ ਨੂੰ ਧਰਮੀ ਠਹਿਰਾਵਾਂਗਾ,

ਅੱਯੂਬ 36:4 (PANIRV)
Square Portrait Landscape 4K UHD
ਕਿਉਂ ਜੋ ਸੱਚ-ਮੁੱਚ ਮੇਰੀਆਂ ਗੱਲਾਂ ਝੂਠੀਆਂ ਨਹੀਂ ਹਨ, ਸੰਪੂਰਨ ਗਿਆਨਵਾਨ ਤੇਰੇ ਨਾਲ ਹੈ।

ਅੱਯੂਬ 36:5 (PANIRV)
Square Portrait Landscape 4K UHD
“ਵੇਖ, ਪਰਮੇਸ਼ੁਰ ਮਹਾਨ ਹੈ ਅਤੇ ਕਿਸੇ ਨੂੰ ਤੁੱਛ ਨਹੀਂ ਜਾਣਦਾ, ਉਹ ਬਲ ਤੇ ਬੁੱਧ ਵਿੱਚ ਮਹਾਨ ਹੈ।

ਅੱਯੂਬ 36:6 (PANIRV)
Square Portrait Landscape 4K UHD
ਉਹ ਦੁਸ਼ਟ ਨੂੰ ਜੀਉਂਦਾ ਨਹੀਂ ਰੱਖਦਾ, ਪਰ ਉਹ ਮਸਕੀਨਾਂ ਨੂੰ ਉਹਨਾਂ ਦਾ ਹੱਕ ਦਿੰਦਾ ਹੈ।

ਅੱਯੂਬ 36:7 (PANIRV)
Square Portrait Landscape 4K UHD
ਉਹ ਧਰਮੀ ਵੱਲੋਂ ਅੱਖ ਨਹੀਂ ਫੇਰਦਾ, ਪਰ ਰਾਜਿਆਂ ਨਾਲ ਰਾਜ ਗੱਦੀ ਉੱਤੇ ਉਹਨਾਂ ਨੂੰ ਸਦਾ ਲਈ ਬਿਠਾਉਂਦਾ ਹੈ ਅਤੇ ਉਹ ਉੱਚੇ ਕੀਤੇ ਜਾਂਦੇ ਹਨ।

ਅੱਯੂਬ 36:8 (PANIRV)
Square Portrait Landscape 4K UHD
ਅਤੇ ਜੇਕਰ ਉਹ ਬੇੜੀਆਂ ਨਾਲ ਜਕੜੇ ਜਾਣ, ਅਤੇ ਮੁਸੀਬਤ ਦੀਆਂ ਰੱਸੀਆਂ ਨਾਲ ਬੰਨ੍ਹੇ ਜਾਣ,

ਅੱਯੂਬ 36:9 (PANIRV)
Square Portrait Landscape 4K UHD
ਤਾਂ ਵੀ ਉਹ ਉਹਨਾਂ ਨੂੰ ਉਹਨਾਂ ਦੀਆਂ ਕਰਤੂਤਾਂ, ਨਾਲੇ ਉਹਨਾਂ ਦੇ ਅਪਰਾਧ ਪਰਗਟ ਕਰਦਾ ਹੈ ਕਿ ਉਹ ਘਮੰਡੀ ਹਨ।

ਅੱਯੂਬ 36:10 (PANIRV)
Square Portrait Landscape 4K UHD
ਉਹ ਸਿੱਖਿਆ ਲਈ ਉਹਨਾਂ ਦੇ ਕੰਨ ਖੋਲ੍ਹਦਾ ਹੈ ਅਤੇ ਫ਼ਰਮਾਉਂਦਾ ਹੈ ਕਿ ਬੁਰਿਆਈ ਤੋਂ ਮੁੜੋ!

ਅੱਯੂਬ 36:11 (PANIRV)
Square Portrait Landscape 4K UHD
ਜੇ ਉਹ ਸੁਣ ਲੈਣ ਅਤੇ ਉਹ ਦੀ ਸੇਵਾ ਕਰਨ, ਤਦ ਉਹ ਆਪਣੇ ਦਿਨ ਭਲਿਆਈ ਵਿੱਚ, ਅਤੇ ਆਪਣੇ ਵਰ੍ਹੇ ਖੁਸ਼ਹਾਲੀ ਵਿੱਚ ਪੂਰੇ ਕਰਨਗੇ।

ਅੱਯੂਬ 36:12 (PANIRV)
Square Portrait Landscape 4K UHD
ਪਰ ਜੇਕਰ ਉਹ ਨਾ ਸੁਣਨ, ਤਦ ਉਹ ਤਲਵਾਰ ਨਾਲ ਨਾਸ ਹੋਣਗੇ, ਅਤੇ ਗਿਆਨ ਤੋਂ ਬਿਨ੍ਹਾਂ ਮਰਨਗੇ!

ਅੱਯੂਬ 36:13 (PANIRV)
Square Portrait Landscape 4K UHD
“ਪਰ ਉਹ ਦਿਲੋਂ ਆਗਿਆਕਾਰੀ ਨਾ ਹੋ ਕੇ ਕ੍ਰੋਧ ਵਧਾਉਂਦੇ ਹਨ, ਅਤੇ ਜਦ ਉਹ ਉਹਨਾਂ ਨੂੰ ਬੰਨ੍ਹਦਾ ਹੈ, ਤਾਂ ਵੀ ਉਹ ਦੁਹਾਈ ਨਹੀਂ ਦਿੰਦੇ।

ਅੱਯੂਬ 36:14 (PANIRV)
Square Portrait Landscape 4K UHD
ਉਹ ਜੁਆਨੀ ਵਿੱਚ ਜਾਨ ਛੱਡ ਦਿੰਦੇ ਹਨ, ਅਤੇ ਪੁਰਖਗਾਮੀਆਂ ਵਿੱਚ ਉਹਨਾਂ ਦਾ ਜੀਵਨ ਮੁੱਕ ਜਾਂਦਾ ਹੈ।

ਅੱਯੂਬ 36:15 (PANIRV)
Square Portrait Landscape 4K UHD
ਉਹ ਦੁਖਿਆਰੇ ਨੂੰ ਉਹ ਦੇ ਦੁੱਖਾਂ ਤੋਂ ਛੁਡਾਉਂਦਾ ਹੈ, ਅਤੇ ਉਹ ਉਹਨਾਂ ਨਾਲ ਜ਼ੁਲਮ ਦੇ ਸਮੇਂ ਵੀ ਗੱਲ ਕਰਦਾ ਹੈ।

ਅੱਯੂਬ 36:16 (PANIRV)
Square Portrait Landscape 4K UHD
ਹਾਂ, ਉਹ ਨੇ ਤੈਨੂੰ ਦੁੱਖ ਦੇ ਮੂੰਹ ਤੋਂ ਕੱਢ ਕੇ ਅਜਿਹੇ ਖੁੱਲ੍ਹੇ ਥਾਂ ਵਿੱਚ ਪਹੁੰਚਾਉਂਦਾ ਹੈ ਜਿੱਥੇ ਕੋਈ ਤੰਗੀ ਨਹੀਂ, ਅਤੇ ਤੇਰੀ ਮੇਜ਼ ਉੱਤੇ ਚਿਕਨਾ ਭੋਜਨ ਪਰੋਸਦਾ ਹੈ।

ਅੱਯੂਬ 36:17 (PANIRV)
Square Portrait Landscape 4K UHD
ਪਰ ਹੁਣ ਤੂੰ ਦੁਸ਼ਟਾਂ ਦੇ ਯੋਗ ਸਜ਼ਾ ਨਾਲ ਭਰਿਆ ਹੋਇਆ ਹੈ, ਸਜ਼ਾ ਅਤੇ ਨਿਆਂ ਤੈਨੂੰ ਫੜ੍ਹਦੇ ਹਨ।

ਅੱਯੂਬ 36:18 (PANIRV)
Square Portrait Landscape 4K UHD
ਖ਼ਬਰਦਾਰ, ਕਿਤੇ ਕਹਿਰ ਤੈਨੂੰ ਠੱਠੇ ਲਈ ਪਰੇਰੇ, ਨਾ ਪ੍ਰਾਸਚਿਤ ਦਾ ਵਾਧਾ ਤੈਨੂੰ ਕੁਰਾਹੇ ਪਵੇ!

ਅੱਯੂਬ 36:19 (PANIRV)
Square Portrait Landscape 4K UHD
ਭਲਾ, ਤੇਰੀ ਦੁਹਾਈ ਜਾਂ ਸ਼ਕਤੀ ਦਾ ਸਾਰਾ ਜ਼ੋਰ ਤੈਨੂੰ ਛੁਡਾਵੇਗਾ ਕਿ ਤੂੰ ਦੁੱਖ ਵਿੱਚ ਨਾ ਪਵੇਂ?

ਅੱਯੂਬ 36:20 (PANIRV)
Square Portrait Landscape 4K UHD
ਉਸ ਰਾਤ ਲਈ ਨਾ ਲੋਚ, ਜਦੋਂ ਲੋਕ ਆਪਣੇ ਸਥਾਨਾਂ ਤੋਂ ਕੱਢੇ ਜਾਂਦੇ ਹਨ।

ਅੱਯੂਬ 36:21 (PANIRV)
Square Portrait Landscape 4K UHD
ਚੌਕਸ ਰਹਿ, ਬੁਰਿਆਈ ਵੱਲ ਨਾ ਫਿਰ, ਕਿਉਂ ਜੋ ਤੂੰ ਦੁੱਖ ਤੋਂ ਜ਼ਿਆਦਾ ਇਸੇ ਨੂੰ ਚੁਣਿਆ ਹੈ।

ਅੱਯੂਬ 36:22 (PANIRV)
Square Portrait Landscape 4K UHD
“ਵੇਖ, ਪਰਮੇਸ਼ੁਰ ਆਪਣੀ ਸਮਰੱਥਾ ਨਾਲ ਸ਼ਾਨਦਾਰ ਕੰਮ ਕਰਦਾ ਹੈ, ਉਹ ਦੇ ਤੁੱਲ ਸਿੱਖਿਆ ਦੇਣ ਵਾਲਾ ਕੌਣ ਹੈ?

ਅੱਯੂਬ 36:23 (PANIRV)
Square Portrait Landscape 4K UHD
ਕਿਸ ਨੇ ਉਹ ਦੇ ਲਈ ਉਹ ਦਾ ਰਸਤਾ ਠਹਿਰਾਇਆ, ਜਾਂ ਕੌਣ ਕਹਿ ਸਕਦਾ ਹੈ ਕਿ ਤੂੰ ਗਲਤੀ ਕੀਤੀ ਹੈ?

ਅੱਯੂਬ 36:24 (PANIRV)
Square Portrait Landscape 4K UHD
ਉਸ ਦੇ ਕੰਮਾਂ ਦੀ ਵਡਿਆਈ ਕਰਨਾ ਯਾਦ ਰੱਖ, ਜਿਸ ਦੀ ਉਸਤਤ ਦਾ ਗੀਤ ਮਨੁੱਖ ਗਾਉਂਦੇ ਹਨ।

ਅੱਯੂਬ 36:25 (PANIRV)
Square Portrait Landscape 4K UHD
ਸਾਰੇ ਮਨੁੱਖਾਂ ਨੇ ਉਹ ਨੂੰ ਵੇਖਿਆ ਹੈ, ਮਨੁੱਖ ਉਹ ਨੂੰ ਦੂਰੋਂ ਤੱਕਦਾ ਹੈ।

ਅੱਯੂਬ 36:26 (PANIRV)
Square Portrait Landscape 4K UHD
ਵੇਖ, ਪਰਮੇਸ਼ੁਰ ਮਹਾਨ ਹੈ ਅਤੇ ਅਸੀਂ ਉਹ ਨੂੰ ਨਹੀਂ ਜਾਣਦੇ, ਉਹ ਦੇ ਵਰਿਹਾਂ ਦੀ ਗਿਣਤੀ ਸਮਝ ਤੋਂ ਪਰ੍ਹੇ ਹੈ।

ਅੱਯੂਬ 36:27 (PANIRV)
Square Portrait Landscape 4K UHD
“ਉਹ ਤਾਂ ਪਾਣੀ ਦੀਆਂ ਬੂੰਦਾਂ ਉਤਾਹਾਂ ਖਿੱਚਦਾ ਹੈ, ਜਿਹੜੀਆਂ ਉਹ ਦੀ ਭਾਫ਼ ਤੋਂ ਮੀਂਹ ਬਣ ਕੇ ਵਰ੍ਹਦੀਆਂ ਹਨ,

ਅੱਯੂਬ 36:28 (PANIRV)
Square Portrait Landscape 4K UHD
ਜਿਹਨਾਂ ਨੂੰ ਬੱਦਲ ਡੋਲ੍ਹਦੇ ਹਨ, ਅਤੇ ਉਹ ਮਨੁੱਖਾਂ ਉੱਤੇ ਬਹੁਤਾਇਤ ਨਾਲ ਵਰ੍ਹਦੀਆਂ ਹਨ।

ਅੱਯੂਬ 36:29 (PANIRV)
Square Portrait Landscape 4K UHD
ਭਲਾ, ਕੋਈ ਘਟਾਂ ਦਾ ਫੈਲਣਾ ਅਤੇ ਉਹ ਦੇ ਮੰਡਪ ਦੀਆਂ ਗਰਜਾਂ ਸਮਝ ਸਕਦਾ ਹੈ?

ਅੱਯੂਬ 36:30 (PANIRV)
Square Portrait Landscape 4K UHD
ਵੇਖ, ਉਹ ਉਸ ਉੱਤੇ ਆਪਣਾ ਚਾਨਣ ਫੈਲਾਉਂਦਾ ਹੈ, ਅਤੇ ਸਮੁੰਦਰ ਦੀਆਂ ਜੜ੍ਹਾਂ ਨੂੰ ਵੀ ਢੱਕਦਾ ਹੈ।

ਅੱਯੂਬ 36:31 (PANIRV)
Square Portrait Landscape 4K UHD
ਉਹ ਤਾਂ ਇਹਨਾਂ ਦੇ ਰਾਹੀਂ ਦੇਸ਼-ਦੇਸ਼ ਦੇ ਲੋਕਾਂ ਦਾ ਇਨਸਾਫ਼ ਕਰਦਾ ਹੈ, ਅਤੇ ਵਾਫ਼ਰੀ ਨਾਲ ਭੋਜਨ ਦਿੰਦਾ ਹੈ।

ਅੱਯੂਬ 36:32 (PANIRV)
Square Portrait Landscape 4K UHD
ਉਹ ਆਪਣਾ ਹੱਥ ਬਿਜਲੀ ਨਾਲ ਭਰਦਾ ਹੈ, ਅਤੇ ਉਹ ਨੂੰ ਹੁਕਮ ਦਿੰਦਾ ਹੈ ਕਿ ਉਹ ਨਿਸ਼ਾਨੇ ਉੱਤੇ ਡਿੱਗੇ।

ਅੱਯੂਬ 36:33 (PANIRV)
Square Portrait Landscape 4K UHD
ਉਹ ਦੀ ਕੜਕ ਆਉਣ ਵਾਲੇ ਤੂਫ਼ਾਨ ਦੀ ਖ਼ਬਰ ਦਿੰਦੀ ਹੈ, ਪਸ਼ੂ ਵੀ ਉਹ ਦੀ ਚੜ੍ਹਤ ਦੀ ਖ਼ਬਰ ਦਿੰਦੇ ਹਨ।”

Available Bible Translations

American Standard Version
Job 36 (ASV) »
King James Version
Job 36 (KJV) »
GOD’S WORD® (GW)
Job 36 (GW) »
Berean Bible
Job 36 (BSB) »
World English Bible
Job 36 (WEB) »
Louis Segond 1910
Job 36 (LSG) »
Luther Bibel 1912
Hiob 36 (LUTH1912) »
इंडियन रिवाइज्ड वर्जन - हिंदी
अय्यूब 36 (HINIRV) »
ভারতীয় সংশোধিত সংস্করণ - বাংলা
ইয়োব 36 (BENIRV) »
இந்தியன் ரீவைஸ்டு வேர்ஷன் - தமிழ்
யோபு 36 (TAMIRV) »
इंडियन रिवाइज्ड वर्जन - मराठी
ईयोब 36 (MARIRV) »
ఇండియన్ రేవిజ్డ్ వెర్షన్ - తెలుగు
యోబు 36 (TELIRV) »
ઇન્ડિયન રિવાયઝ્ડ વર્ઝન - ગુજરાતી
અયૂબ 36 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೋಬನು 36 (KANIRV) »
الكتاب المقدس باللغة العربية، فان دايك
أَيُّوبَ 36 (AVD) »
תנ ך עברי מודרני
איוב 36 (HEB) »
Bíblia Sagrada Português
Jó 36 (BSL) »
Kinh Thánh: Tiếng Việt
Gióp 36 (VIE) »
Reina Valera Antigua
Job 36 (RVA) »
La Sacra Bibbia
Giobbe 36 (RIV) »
圣 经 简体中文和合本
约 伯 记 36 (CUVS) »
聖 經 繁體中文和合本
約 伯 記 36 (CUVT) »
Bibla e Shenjtë
Jobi 36 (ALB) »
Svenska Bibeln 1917
Job 36 (SV1917) »
Библия на русском
Иов 36 (RUSV) »
Українська Біблія
Йов 36 (UKR) »
Szent Biblia - Magyar
Jób 36 (KAR) »
Българска Библия
Йов 36 (BULG) »
聖書 日本語
ヨブ記 36 (JPN) »
Det Norsk Bibel
Job 36 (NORSK) »
Biblia Takatifu
Ayubu 36 (SWHULB) »
Kitaabka Quduuska Ah
Ayuub 36 (SOM) »
De Heilige Schrift
Job 36 (NLD) »
Dansk Bibel 1871
Job 36 (DA1871) »

ਅੱਯੂਬ (PANIRV) Chapter Selection

PANIRV Book Selection List