ਅੱਯੂਬ Chapter 40 PANIRV Bible Verse Images

ਅੱਯੂਬ 40 Bible Verse Pictures. Choose from a large collection of inspirational, motivational and encouraging Bible verses with pictures of nature. Download and share ਅੱਯੂਬ 40 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਅੱਯੂਬ 40:1 (PANIRV)
Square Portrait Landscape 4K UHD
ਫੇਰ ਯਹੋਵਾਹ ਨੇ ਅੱਯੂਬ ਨੂੰ ਇਹ ਵੀ ਆਖਿਆ,

ਅੱਯੂਬ 40:2 (PANIRV)
Square Portrait Landscape 4K UHD
“ਕੀ ਝਗੜਾਲੂ ਸਰਬ ਸ਼ਕਤੀਮਾਨ ਨਾਲ ਲੜੇ? ਜਿਹੜਾ ਪਰਮੇਸ਼ੁਰ ਨਾਲ ਬਹਿਸ ਕਰਦਾ ਹੈ, ਉਹ ਉੱਤਰ ਦੇਵੇ!

ਅੱਯੂਬ 40:3 (PANIRV)
Square Portrait Landscape 4K UHD
“ਤਦ ਅੱਯੂਬ ਨੇ ਯਹੋਵਾਹ ਨੂੰ ਉੱਤਰ ਦਿੱਤਾ

ਅੱਯੂਬ 40:4 (PANIRV)
Square Portrait Landscape 4K UHD
ਵੇਖ, ਮੈਂ ਨਿਕੰਮਾ ਹਾਂ, ਮੈਂ ਕੀ ਉੱਤਰ ਦੇਵਾਂ? ਮੈਂ ਆਪਣਾ ਹੱਥ ਮੂੰਹ ਤੇ ਰੱਖਦਾ ਹਾਂ।

ਅੱਯੂਬ 40:5 (PANIRV)
Square Portrait Landscape 4K UHD
ਇੱਕ ਵਾਰ ਮੈਂ ਬੋਲ ਚੁੱਕਿਆ, ਅਤੇ ਮੈਂ ਉੱਤਰ ਨਹੀਂ ਦੇਵਾਂਗਾ, ਸਗੋਂ ਦੋ ਵਾਰ ਅਤੇ ਹੁਣ ਮੈਂ ਕੁਝ ਹੋਰ ਨਾ ਆਖਾਂਗਾ!

ਅੱਯੂਬ 40:6 (PANIRV)
Square Portrait Landscape 4K UHD
“ਅੱਗੋਂ ਯਹੋਵਾਹ ਨੇ ਅੱਯੂਬ ਨੂੰ ਵਾਵਰੋਲੇ ਵਿੱਚੋਂ ਉੱਤਰ ਦੇ ਕੇ ਆਖਿਆ,

ਅੱਯੂਬ 40:7 (PANIRV)
Square Portrait Landscape 4K UHD
ਪੁਰਖ ਵਾਂਗੂੰ ਆਪਣੀ ਕਮਰ ਕੱਸ ਲੈ! ਮੈਂ ਤੈਥੋਂ ਸਵਾਲ ਕਰਾਂਗਾ, ਅਤੇ ਤੂੰ ਮੈਨੂੰ ਉੱਤਰ ਦੇ!

ਅੱਯੂਬ 40:8 (PANIRV)
Square Portrait Landscape 4K UHD
“ਕੀ ਤੂੰ ਮੇਰੇ ਨਿਆਂ ਨੂੰ ਰੱਦ ਕਰੇਂਗਾ? ਕੀ ਤੂੰ ਮੈਨੂੰ ਦੋਸ਼ੀ ਠਹਿਰਾਵੇਂਗਾ ਤਾਂ ਜੋ ਤੂੰ ਨਿਰਦੋਸ਼ ਠਹਿਰੇਂ?

ਅੱਯੂਬ 40:9 (PANIRV)
Square Portrait Landscape 4K UHD
ਕੀ ਤੇਰਾ ਬਲ ਪਰਮੇਸ਼ੁਰ ਵਰਗਾ ਹੈ, ਅਤੇ ਤੂੰ ਉਹ ਦੇ ਵਰਗੀ ਅਵਾਜ਼ ਨਾਲ ਗੱਜ ਸਕਦਾ ਹੈਂ?।

ਅੱਯੂਬ 40:10 (PANIRV)
Square Portrait Landscape 4K UHD
ਆਪਣੇ ਆਪ ਨੂੰ ਮਹਿਮਾ ਤੇ ਪਰਤਾਪ ਨਾਲ ਸਜਾ, ਅਤੇ ਆਦਰ ਅਤੇ ਤੇਜ ਨੂੰ ਪਹਿਨ ਲੈ!

ਅੱਯੂਬ 40:11 (PANIRV)
Square Portrait Landscape 4K UHD
ਆਪਣੇ ਕਹਿਰ ਦੇ ਹੜ੍ਹਾਂ ਨੂੰ ਵਗਾ ਦੇ, ਅਤੇ ਹਰੇਕ ਹੰਕਾਰੀ ਨੂੰ ਵੇਖ ਅਤੇ ਅਧੀਨ ਕਰ, -

ਅੱਯੂਬ 40:12 (PANIRV)
Square Portrait Landscape 4K UHD
ਹਰੇਕ ਹੰਕਾਰੀ ਨੂੰ ਵੇਖ ਅਤੇ ਨੀਵਾਂ ਕਰ, ਅਤੇ ਦੁਸ਼ਟਾਂ ਨੂੰ ਉਹਨਾਂ ਦੇ ਥਾਂ ਵਿੱਚ ਮਿੱਧ ਸੁੱਟ!

ਅੱਯੂਬ 40:13 (PANIRV)
Square Portrait Landscape 4K UHD
ਉਹਨਾਂ ਨੂੰ ਇਕੱਠੇ ਧੂੜ ਵਿੱਚ ਲੁਕਾ ਦੇ, ਓਹਲੇ ਵਿੱਚ ਉਹਨਾਂ ਦੇ ਮੂੰਹ ਬੰਨ੍ਹ ਦੇ,

ਅੱਯੂਬ 40:14 (PANIRV)
Square Portrait Landscape 4K UHD
ਤਦ ਮੈਂ ਵੀ ਮੰਨ ਲਵਾਂਗਾ, ਕਿ ਤੇਰਾ ਸੱਜਾ ਹੱਥ ਤੈਨੂੰ ਬਚਾ ਸਕਦਾ ਹੈ!

ਅੱਯੂਬ 40:15 (PANIRV)
Square Portrait Landscape 4K UHD
“ਜ਼ਰਾ ਦਰਿਆਈ ਘੋੜੇ ਨੂੰ ਵੇਖ, ਜਿਸ ਨੂੰ ਮੈਂ ਤੇਰੇ ਨਾਲ ਬਣਾਇਆ ਹੈ, ਉਹ ਬਲ਼ਦ ਵਾਂਗੂੰ ਘਾਹ ਖਾਂਦਾ ਹੈ।

ਅੱਯੂਬ 40:16 (PANIRV)
Square Portrait Landscape 4K UHD
ਵੇਖ, ਉਹ ਦਾ ਬਲ ਉਹ ਦੀ ਕਮਰ ਵਿੱਚ ਹੈ, ਅਤੇ ਉਹ ਦਾ ਜ਼ੋਰ ਉਹ ਦੇ ਢਿੱਡ ਦੇ ਪੱਠਿਆਂ ਵਿੱਚ ਹੈ!

ਅੱਯੂਬ 40:17 (PANIRV)
Square Portrait Landscape 4K UHD
ਉਹ ਆਪਣੀ ਪੂਛ ਦਿਆਰ ਵਾਂਗੂੰ ਹਿਲਾਉਂਦਾ ਹੈ, ਉਹ ਦੇ ਪੱਟਾਂ ਦੀਆਂ ਨਾੜਾਂ ਇੱਕ ਦੂਜੀ ਨਾਲ ਮਿਲੀਆਂ ਹੋਈਆਂ ਹਨ।

ਅੱਯੂਬ 40:18 (PANIRV)
Square Portrait Landscape 4K UHD
ਉਹ ਦੀਆਂ ਹੱਡੀਆਂ ਪਿੱਤਲ ਦੀਆਂ ਨਾਲੀਆਂ ਹਨ, ਉਹ ਦੇ ਅੰਗ ਲੋਹੇ ਦੇ ਅਰਲਾਂ ਵਾਂਗੂੰ ਹਨ।

ਅੱਯੂਬ 40:19 (PANIRV)
Square Portrait Landscape 4K UHD
ਉਹ ਪਰਮੇਸ਼ੁਰ ਦੇ ਕੰਮਾਂ ਦਾ ਅਰੰਭ ਹੈ, ਉਹ ਦਾ ਸਿਰਜਣਹਾਰ ਹੀ ਆਪਣੀ ਤਲਵਾਰ ਉਹ ਦੇ ਨੇੜੇ ਲਿਆ ਸਕਦਾ ਹੈ!

ਅੱਯੂਬ 40:20 (PANIRV)
Square Portrait Landscape 4K UHD
ਪਹਾੜਾਂ ਉੱਤੇ ਉਸ ਦੇ ਲਈ ਚਾਰਾ ਮਿਲਦਾ ਹੈ, ਜਿੱਥੇ ਜੰਗਲ ਦੇ ਸਾਰੇ ਜਾਨਵਰ ਖੇਡਦੇ ਹਨ।

ਅੱਯੂਬ 40:21 (PANIRV)
Square Portrait Landscape 4K UHD
ਕਮਲ ਦੇ ਫੁੱਲਾਂ ਹੇਠ ਅਤੇ ਕਾਨਿਆਂ ਤੇ ਖੋਭਿਆਂ ਦੀ ਓਟ ਦੇ ਹੇਠ ਉਹ ਲੇਟਦਾ ਹੈ।

ਅੱਯੂਬ 40:22 (PANIRV)
Square Portrait Landscape 4K UHD
ਕਮਲ ਦੇ ਬੂਟੇ ਉਹ ਨੂੰ ਆਪਣੀ ਛਾਂ ਵਿੱਚ ਲੁਕਾ ਲੈਂਦੇ ਹਨ, ਨਾਲੇ ਦੀਆਂ ਬੈਂਤਾਂ ਉਹ ਨੂੰ ਘੇਰ ਲੈਂਦੀਆਂ ਹਨ।

ਅੱਯੂਬ 40:23 (PANIRV)
Square Portrait Landscape 4K UHD
ਵੇਖ, ਜੇ ਦਰਿਆ ਰੋਹ ਵਿਖਾਵੇ, ਤਾਂ ਵੀ ਉਹ ਨਹੀਂ ਕੰਬਦਾ, ਭਾਵੇਂ ਯਰਦਨ ਮੂੰਹ ਤੱਕ ਚੜ੍ਹ ਜਾਵੇ, ਉਹ ਨਿਡਰ ਰਹਿੰਦਾ ਹੈ।

ਅੱਯੂਬ 40:24 (PANIRV)
Square Portrait Landscape 4K UHD
ਉਹ ਦੇ ਵੇਖਦਿਆਂ ਕੌਣ ਉਹ ਨੂੰ ਫੜ੍ਹ ਸਕਦਾ ਹੈ, ਜਾਂ ਫੰਦਾ ਲਾ ਕੇ ਉਹ ਨੂੰ ਨੱਥ ਸਕਦਾ ਹੈ?”

Available Bible Translations

American Standard Version
Job 40 (ASV) »
King James Version
Job 40 (KJV) »
GOD’S WORD® (GW)
Job 40 (GW) »
Berean Bible
Job 40 (BSB) »
World English Bible
Job 40 (WEB) »
Louis Segond 1910
Job 40 (LSG) »
Luther Bibel 1912
Hiob 40 (LUTH1912) »
इंडियन रिवाइज्ड वर्जन - हिंदी
अय्यूब 40 (HINIRV) »
ভারতীয় সংশোধিত সংস্করণ - বাংলা
ইয়োব 40 (BENIRV) »
இந்தியன் ரீவைஸ்டு வேர்ஷன் - தமிழ்
யோபு 40 (TAMIRV) »
इंडियन रिवाइज्ड वर्जन - मराठी
ईयोब 40 (MARIRV) »
ఇండియన్ రేవిజ్డ్ వెర్షన్ - తెలుగు
యోబు 40 (TELIRV) »
ઇન્ડિયન રિવાયઝ્ડ વર્ઝન - ગુજરાતી
અયૂબ 40 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೋಬನು 40 (KANIRV) »
الكتاب المقدس باللغة العربية، فان دايك
أَيُّوبَ 40 (AVD) »
תנ ך עברי מודרני
איוב 40 (HEB) »
Bíblia Sagrada Português
Jó 40 (BSL) »
Kinh Thánh: Tiếng Việt
Gióp 40 (VIE) »
Reina Valera Antigua
Job 40 (RVA) »
La Sacra Bibbia
Giobbe 40 (RIV) »
圣 经 简体中文和合本
约 伯 记 40 (CUVS) »
聖 經 繁體中文和合本
約 伯 記 40 (CUVT) »
Bibla e Shenjtë
Jobi 40 (ALB) »
Svenska Bibeln 1917
Job 40 (SV1917) »
Библия на русском
Иов 40 (RUSV) »
Українська Біблія
Йов 40 (UKR) »
Szent Biblia - Magyar
Jób 40 (KAR) »
Българска Библия
Йов 40 (BULG) »
聖書 日本語
ヨブ記 40 (JPN) »
Det Norsk Bibel
Job 40 (NORSK) »
Biblia Takatifu
Ayubu 40 (SWHULB) »
Kitaabka Quduuska Ah
Ayuub 40 (SOM) »
De Heilige Schrift
Job 40 (NLD) »
Dansk Bibel 1871
Job 40 (DA1871) »

ਅੱਯੂਬ (PANIRV) Chapter Selection

PANIRV Book Selection List