ਯਸ਼ਵਾ 19 PANIRV
ਯਸ਼ਵਾ Chapter 19 PANIRV Bible Verse Images
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.
Creative Commons License
- Title: Indian Revised Version (IRV) Punjabi - 2019
- Creator: Bridge Connectivity Solutions Pvt. Ltd. (BCS)
- Source: Digital Bible Library
- License: CC BY-SA 4.0
Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).
In addition, we would like to give very special thanks to eBible.org for making the Punjabi Indian Revised Version Bible available in MySQL format.
Square Portrait Landscape 4K UHD
ਦੂਜੀ ਪਰਚੀ ਸ਼ਿਮਓਨ ਲਈ ਅਰਥਾਤ ਸ਼ਿਮਓਨੀਆਂ ਦੇ ਗੋਤ ਲਈ ਉਹਨਾਂ ਦੇ ਘਰਾਣਿਆਂ ਅਨੁਸਾਰ ਨਿੱਕਲੀ ਅਤੇ ਉਹਨਾਂ ਦੀ ਵਿਰਾਸਤ ਯਹੂਦੀਆਂ ਦੇ ਹਿੱਸੇ ਵਿੱਚ ਸੀ।
Square Portrait Landscape 4K UHD
ਅਤੇ ਉਹਨਾਂ ਦਾ ਹਿੱਸਾ ਇਹ ਸੀ, ਬਏਰਸ਼ਬਾ, ਸ਼ਬਾ ਅਤੇ ਮੋਲਾਦਾਹ
Square Portrait Landscape 4K UHD
ਬੈਤ ਲਬਾਓਥ ਅਤੇ ਸਾਰੂਹਨ, ਇਹ ਤੇਰ੍ਹਾਂ ਸ਼ਹਿਰ ਅਤੇ ਉਹਨਾਂ ਦੇ ਪਿੰਡ।
Square Portrait Landscape 4K UHD
ਏਨ ਰਿੰਮੋਨ ਅਤੇ ਅਥਰ ਅਤੇ ਆਸ਼ਾਨ, ਇਹ ਚਾਰੇ ਸ਼ਹਿਰ ਅਤੇ ਉਹਨਾਂ ਦੇ ਪਿੰਡ
Square Portrait Landscape 4K UHD
ਨਾਲ ਹੀ ਸਾਰੇ ਪਿੰਡ ਜਿਹੜੇ ਇਨ੍ਹਾਂ ਸ਼ਹਿਰਾਂ ਦੇ ਆਲੇ-ਦੁਆਲੇ ਸਨ। ਬਆਲਥ-ਬਏਰ ਦੱਖਣੀ ਰਾਮਥ ਤੱਕ, ਇਹ ਸ਼ਿਮਓਨੀਆਂ ਦੇ ਗੋਤ ਦੀ ਉਹਨਾਂ ਦੇ ਘਰਾਣਿਆਂ ਅਨੁਸਾਰ ਮਿਲਖ਼ ਸੀ।
Square Portrait Landscape 4K UHD
ਯਹੂਦੀਆਂ ਦੇ ਹਿੱਸੇ ਵਿੱਚੋਂ ਸ਼ਿਮਓਨੀਆਂ ਦੀ ਮਿਲਖ਼ ਸੀ ਕਿਉਂ ਜੋ ਯਹੂਦੀਆਂ ਦੀ ਵੰਡ ਉਹਨਾਂ ਲਈ ਵੱਧ ਸੀ। ਇਸ ਕਾਰਨ ਸ਼ਿਮਓਨੀਆਂ ਨੇ ਆਪਣੇ ਲਈ ਮਿਲਖ਼ ਉਹਨਾਂ ਦੀ ਮਿਲਖ਼ ਦੇ ਵਿੱਚੋਂ ਲਈ।
Square Portrait Landscape 4K UHD
ਤੀਜੀ ਪਰਚੀ ਜ਼ਬੂਲੁਨੀਆਂ ਦਾ ਉਹਨਾਂ ਦੇ ਘਰਾਣਿਆਂ ਅਨੁਸਾਰ ਨਿੱਕਲੀ ਅਤੇ ਉਹਨਾਂ ਦੀ ਮਿਲਖ਼ ਦੀ ਹੱਦ ਸਾਰੀਦ ਤੱਕ ਸੀ।
Square Portrait Landscape 4K UHD
ਉਹਨਾਂ ਦੀ ਹੱਦ ਲਹਿੰਦੇ ਵੱਲ ਮਰਾਲਾਹ ਨੂੰ ਚੜ੍ਹੀ ਅਤੇ ਦੱਬਾਸਥ ਪਹੁੰਚ ਕੇ ਉਸ ਵਾਦੀ ਨੂੰ ਜਾ ਪਹੁੰਚੀ ਜਿਹੜੀ ਯਾਕਨੁਆਮ ਦੇ ਸਾਹਮਣੇ ਹੈ।
Square Portrait Landscape 4K UHD
ਅਤੇ ਸਾਰੀਦ ਤੋਂ ਪੂਰਬ ਨੂੰ ਸੂਰਜ ਦੇ ਚੜ੍ਹਦੀ ਵੱਲ ਕਿਸਲਥ ਤਾਬੋਰ ਦੀ ਹੱਦ ਨੂੰ ਮੁੜੀ ਅਤੇ ਉੱਥੋਂ ਦਾਬਰਥ ਨੂੰ ਜਾ ਕੇ ਯਾਫ਼ੀਆ ਨੂੰ ਚੜ੍ਹੀ
Square Portrait Landscape 4K UHD
ਅਤੇ ਉੱਥੋਂ ਲੰਘ ਕੇ ਅੱਗੇ ਨੂੰ ਚੜ੍ਹਦੀ ਵੱਲ ਗਥ ਹੇਫ਼ਰ ਅਤੇ ਇੱਤਾਕਾਸੀਨ ਵੱਲ ਗਈ ਅਤੇ ਰਿੰਮੋਨ ਜਿਹੜਾ ਨੇਆਹ ਤੱਕ ਪਹੁੰਚਦਾ ਹੈ ਗਈ।
Square Portrait Landscape 4K UHD
ਉਹ ਹੱਦ ਉਹ ਦੇ ਉੱਤਰ ਵੱਲੋਂ ਹਨਾਥੋਨ ਕੋਲੋਂ ਮੁੜੀ ਅਤੇ ਉਹ ਦਾ ਫੈਲਾਓ ਯਿੱਫਤਾਏਲ ਦੀ ਵਾਦੀ ਤੱਕ ਸੀ।
Square Portrait Landscape 4K UHD
ਕੱਟਾਥ ਅਤੇ ਨਹਲਾਲ ਅਤੇ ਸ਼ਿਮਰੋਨ ਯਿਦਲਾਹ ਅਤੇ ਬੈਤਲਹਮ, ਬਾਰਾਂ ਸ਼ਹਿਰ ਅਤੇ ਉਹਨਾਂ ਦੇ ਪਿੰਡ
Square Portrait Landscape 4K UHD
ਇਹ ਜ਼ਬੂਲੁਨੀਆਂ ਦੀ ਮਿਲਖ਼ ਉਹਨਾਂ ਦੇ ਘਰਾਣਿਆਂ ਅਨੁਸਾਰ ਸੀ, ਇਹ ਸ਼ਹਿਰ ਅਤੇ ਉਹਨਾਂ ਦੇ ਪਿੰਡ।
Square Portrait Landscape 4K UHD
ਚੌਥੀ ਪਰਚੀ ਯਿੱਸਾਕਾਰ ਲਈ ਨਿੱਕਲੀ ਅਰਥਾਤ ਯਿੱਸਾਕਾਰੀਆਂ ਲਈ ਉਹਨਾਂ ਦੇ ਘਰਾਣਿਆਂ ਅਨੁਸਾਰ
Square Portrait Landscape 4K UHD
ਅਤੇ ਉਹਨਾਂ ਦੀ ਹੱਦ ਯਿਜ਼ਰਏਲ ਅਤੇ ਕਸੂਲੋਥ ਅਤੇ ਸ਼ੂਨੇਮ ਤੱਕ ਸੀ।
Square Portrait Landscape 4K UHD
ਅਤੇ ਰਮਥ ਅਤੇ ਏਨ-ਗਨੀਮ ਅਤੇ ਏਨ-ਹੱਦਦ ਅਤੇ ਬੈਤ-ਪੱਸੇਸ ਤੱਕ ਸੀ
Square Portrait Landscape 4K UHD
ਤਾਂ ਉਹ ਹੱਦ ਤਾਬੋਰ ਅਤੇ ਸਾਹਸੀਮਾਹ ਅਤੇ ਬੈਤ ਸ਼ਮਸ਼ ਨੂੰ ਜਾ ਢੁੱਕੀ ਅਤੇ ਉਹ ਦੀਆਂ ਹੱਦਾਂ ਦਾ ਫੈਲਾਓ ਯਰਦਨ ਤੱਕ ਸੀ, ਸੋਲਾਂ ਸ਼ਹਿਰ ਅਤੇ ਉਹਨਾਂ ਦੇ ਪਿੰਡ
Square Portrait Landscape 4K UHD
ਉਹ ਯਿੱਸਾਕਾਰੀਆਂ ਦੇ ਗੋਤ ਦੀ ਉਹਨਾਂ ਦੇ ਘਰਾਣਿਆਂ ਅਨੁਸਾਰ ਮਿਲਖ਼ ਸੀ ਅਤੇ ਉਹਨਾਂ ਦੇ ਸ਼ਹਿਰ ਤੇ ਪਿੰਡ ਇਹ ਸਨ।
Square Portrait Landscape 4K UHD
ਪੰਜਵੀਂ ਪਰਚੀ ਆਸ਼ੇਰੀਆਂ ਦੇ ਗੋਤ ਦਾ ਉਹਨਾਂ ਦੇ ਘਰਾਣਿਆਂ ਅਨੁਸਾਰ ਨਿੱਕਲੀ
Square Portrait Landscape 4K UHD
ਅਤੇ ਉਹਨਾਂ ਦੀ ਹੱਦ ਇਹ ਸੀ, ਹਲਕਾਥ ਅਤੇ ਹਲੀ ਅਤੇ ਬਟਨ ਅਤੇ ਅਕਸ਼ਾਫ਼
Square Portrait Landscape 4K UHD
ਅਤੇ ਅਲਮੰਲਕ ਅਤੇ ਅਮਾਦ ਅਤੇ ਮਿਸ਼ਾਲ ਅਤੇ ਪੱਛਮ ਵੱਲ ਕਰਮਲ ਨੂੰ ਅਤੇ ਸ਼ੀਹੋਰ ਲਿਬਨਾਥ ਨੂੰ ਜਾ ਢੁੱਕੀ
Square Portrait Landscape 4K UHD
ਸੂਰਜ ਦੇ ਚੜ੍ਹਦੇ ਪਾਸੇ ਉਹ ਬੈਤ ਦਾਗੋਨ ਨੂੰ ਮੁੜ ਕੇ ਜ਼ਬੂਲੁਨ ਨੂੰ ਅਤੇ ਯਿੱਫਤਾਏਲ ਦੀ ਵਾਦੀ ਨੂੰ ਉਤਰ ਵੱਲ ਬੈਤ ਏਮਕ ਅਤੇ ਨਈਏਲ ਤੱਕ ਜਾ ਢੁੱਕੀ, ਫਿਰ ਉਹ ਖੱਬੇ ਪਾਸੇ ਕਾਬੂਲ ਨੂੰ ਨਿੱਕਲੀ
Square Portrait Landscape 4K UHD
ਨਾਲੇ ਅਬਰੋਨ ਅਤੇ ਰਹੋਬ ਅਤੇ ਹੰਮੋਨ ਅਤੇ ਕਾਨਾਹ ਨੂੰ ਵੱਡੇ ਸੀਦੋਨ ਤੱਕ
Square Portrait Landscape 4K UHD
ਤਾਂ ਉਹ ਹੱਦ ਰਾਮਾਹ ਅਤੇ ਮਿਬਸਰ-ਸੋਰ ਦੇ ਸ਼ਹਿਰ ਨੂੰ ਮੁੜੀ ਅਤੇ ਉਹ ਹੱਦ ਹੋਸਾਹ ਨੂੰ ਮੁੜੀ ਅਤੇ ਉਹ ਦਾ ਫੈਲਾਓ ਸਮੁੰਦਰ ਕੋਲ ਹੇਬਲ ਤੋਂ ਅਕਜ਼ੀਬ ਤੱਕ ਸੀ
Square Portrait Landscape 4K UHD
ਨਾਲੇ ਉੱਮਾਹ ਅਤੇ ਅਫੇਕ ਅਤੇ ਰਹੋਬ, ਬਾਈ ਸ਼ਹਿਰ ਅਤੇ ਉਹਨਾਂ ਦੇ ਪਿੰਡ
Square Portrait Landscape 4K UHD
ਇਹ ਆਸ਼ੇਰੀਆਂ ਦੇ ਗੋਤ ਦੀ ਮਿਲਖ਼ ਉਹਨਾਂ ਦੇ ਘਰਾਣਿਆਂ ਅਨੁਸਾਰ ਸੀ ਇਹ ਸ਼ਹਿਰ ਅਤੇ ਉਹਨਾਂ ਪਿੰਡ।
Square Portrait Landscape 4K UHD
ਛੇਵੀਂ ਪਰਚੀ ਨਫ਼ਤਾਲੀਆਂ ਦੇ ਲਈ ਨਿੱਕਲੀ ਅਰਥਾਤ ਨਫ਼ਤਾਲੀਆਂ ਦੇ ਲਈ ਉਹਨਾਂ ਦੀਆਂ ਗੋਤਾਂ ਅਨੁਸਾਰ
Square Portrait Landscape 4K UHD
ਉਹਨਾਂ ਦੀ ਹੱਦ ਹਲਫ ਤੋਂ ਸਅਨਇਮ ਦੇ ਬਲੂਤ ਤੋਂ ਅਤੇ ਅਦਾਮੀ ਨਕਬ, ਯਬਨੇਲ ਤੋਂ ਲੱਕੂਮ ਤੱਕ ਅਤੇ ਉਸ ਦਾ ਫੈਲਾਓ ਯਰਦਨ ਤੱਕ ਸੀ
Square Portrait Landscape 4K UHD
ਤਾਂ ਉਹ ਹੱਦ ਪੱਛਮ ਵੱਲ ਅਜ਼ਨੋਥ ਤਾਬੋਰ ਨੂੰ ਮੁੜੀ ਅਤੇ ਉੱਥੋਂ ਹੁੱਕੋਕ ਨੂੰ ਜਾ ਨਿੱਕਲੀ ਅਤੇ ਦੱਖਣ ਵੱਲ ਜ਼ਬੂਲੁਨ ਨੂੰ ਜਾ ਪਹੁੰਚੀ ਅਤੇ ਪੱਛਮ ਵੱਲ ਆਸ਼ੇਰ ਨੂੰ ਅਤੇ ਸੂਰਜ ਦੇ ਚੜ੍ਹਦੇ ਪਾਸੇ ਯਰਦਨ ਕੋਲ ਯਹੂਦਾਹ ਨੂੰ ਜਾ ਪਹੁੰਚੀ
Square Portrait Landscape 4K UHD
ਅਤੇ ਗੜ੍ਹ ਵਾਲੇ ਸ਼ਹਿਰ ਇਹ ਸਨ, ਸਿੱਦੀਮ, ਸੇਰ ਅਤੇ ਹੰਮਥ, ਰੱਕਥ ਅਤੇ ਕਿੰਨਰਥ
Square Portrait Landscape 4K UHD
ਅਤੇ ਯਿਰੋਨ ਅਤੇ ਮਿਗਦਲ-ਏਲ, ਹਾਰੇਮ ਅਤੇ ਬੈਤ ਅਨਾਥ ਅਤੇ ਬੈਤ ਸ਼ਮਸ਼, ਉੱਨੀ ਸ਼ਹਿਰ ਅਤੇ ਉਹਨਾਂ ਦੇ ਪਿੰਡ
Square Portrait Landscape 4K UHD
ਇਹ ਨਫ਼ਤਾਲੀਆਂ ਦੇ ਗੋਤ ਦੀ ਮਿਲਖ਼ ਉਹਨਾਂ ਦੇ ਘਰਾਣਿਆਂ ਅਨੁਸਾਰ ਸੀ ਅਰਥਾਤ ਇਹ ਸ਼ਹਿਰ ਅਤੇ ਉਹਨਾਂ ਦੇ ਪਿੰਡ।
Square Portrait Landscape 4K UHD
ਸੱਤਵੀਂ ਪਰਚੀ ਦਾਨੀਆਂ ਦੇ ਗੋਤ ਲਈ ਉਹਨਾਂ ਦੇ ਘਰਾਣਿਆਂ ਅਨੁਸਾਰ ਨਿੱਕਲੀ
Square Portrait Landscape 4K UHD
ਅਤੇ ਉਹਨਾਂ ਦੀ ਮਿਲਖ਼ ਦੀ ਹੱਦ ਇਹ ਸੀ, ਸਾਰਾਹ ਅਤੇ ਅਸ਼ਤਾਓਲ ਅਤੇ ਈਰ-ਸ਼ਮਸ਼
Square Portrait Landscape 4K UHD
ਅਤੇ ਮੇ-ਯਰਕੋਨ ਅਤੇ ਰੱਕੋਨ ਨਾਲੇ ਯਾਫ਼ਾ ਦੇ ਸਾਹਮਣੇ ਦੀ ਹੱਦ
Square Portrait Landscape 4K UHD
ਅਤੇ ਦਾਨੀਆਂ ਦੀ ਹੱਦ ਉਹਨਾਂ ਤੋਂ ਪਾਰ ਇਸ ਲਈ ਨਿੱਕਲੀ ਕਿ ਦਾਨੀਆਂ ਨੇ ਚੜ੍ਹਾਈ ਕਰ ਕੇ ਲਸ਼ਮ ਨਾਲ ਯੁੱਧ ਕੀਤਾ ਅਤੇ ਉਹ ਨੂੰ ਲੈ ਕੇ ਤਲਵਾਰ ਦੀ ਧਾਰ ਨਾਲ ਵੱਢਿਆ ਅਤੇ ਉਸ ਉੱਤੇ ਕਬਜ਼ਾ ਕਰ ਕੇ ਉਸ ਵਿੱਚ ਵਸੇਰਾ ਕੀਤਾ ਅਤੇ ਲਸ਼ਮ ਨੂੰ ਦਾਨ ਆਪਣੇ ਪਿਤਾ ਦਾਨ ਦੇ ਨਾਮ ਉੱਤੇ ਆਖਿਆ
Square Portrait Landscape 4K UHD
ਇਹ ਦਾਨੀਆਂ ਦੇ ਗੋਤ ਦੀ ਮਿਲਖ਼ ਉਹਨਾਂ ਦੇ ਘਰਾਣਿਆਂ ਦੇ ਅਨੁਸਾਰ ਸੀ ਅਰਥਾਤ ਇਹ ਸ਼ਹਿਰ ਅਤੇ ਉਹਨਾਂ ਦੇ ਪਿੰਡ।
Square Portrait Landscape 4K UHD
ਤਦ ਉਹ ਉਸ ਦੇਸ ਨੂੰ ਉਹ ਦੀਆਂ ਹੱਦਾਂ ਅਨੁਸਾਰ ਵੰਡ ਚੁੱਕੇ ਅਤੇ ਇਸਰਾਏਲੀਆਂ ਨੇ ਨੂਨ ਦੇ ਪੁੱਤਰ ਯਹੋਸ਼ੁਆ ਨੂੰ ਆਪਣੇ ਵਿੱਚ ਮਿਲਖ਼ ਦਿੱਤੀ।
Square Portrait Landscape 4K UHD
ਯਹੋਵਾਹ ਦੇ ਹੁਕਮ ਅਨੁਸਾਰ ਉਹਨਾਂ ਨੇ ਉਹ ਨੂੰ ਉਹ ਸ਼ਹਿਰ ਜਿਹ ਨੂੰ ਉਹ ਮੰਗਦਾ ਸੀ ਅਰਥਾਤ ਤਿਮਨਥ-ਸਰਹ ਇਫ਼ਰਾਈਮ ਦੇ ਪਰਬਤ ਵਿੱਚ ਦਿੱਤਾ ਅਤੇ ਉਹ ਨੇ ਉਸ ਸ਼ਹਿਰ ਨੂੰ ਬਣਾ ਕੇ ਉੱਥੇ ਵਾਸ ਕੀਤਾ।
Square Portrait Landscape 4K UHD
ਇਹ ਉਹ ਮਿਲਖਾਂ ਹਨ ਜਿਹੜੀਆਂ ਅਲਆਜ਼ਾਰ ਜਾਜਕ ਅਤੇ ਨੂਨ ਦੇ ਪੁੱਤਰ ਯਹੋਸ਼ੁਆ ਅਤੇ ਇਸਰਾਏਲੀਆਂ ਦੇ ਗੋਤਾਂ ਦੇ ਪ੍ਰਧਾਨਾਂ ਨੇ ਸ਼ੀਲੋਹ ਵਿੱਚ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਯਹੋਵਾਹ ਦੇ ਅੱਗੇ ਪਰਚੀਆਂ ਪਾ ਕੇ ਵੰਡ ਦਿੱਤੀਆਂ। ਇਸ ਤਰ੍ਹਾਂ ਉਹ ਉਸ ਦੇਸ ਨੂੰ ਵੰਡ ਚੁੱਕੇ।
Available Bible Translations
Joshua 19 (ASV) »
Joshua 19 (KJV) »
Joshua 19 (GW) »
Joshua 19 (BSB) »
Joshua 19 (WEB) »
Josué 19 (LSG) »
Josua 19 (LUTH1912) »
यहोशू 19 (HINIRV) »
যিহোচূৱা 19 (BENIRV) »
யோசுவா 19 (TAMIRV) »
यहोशवा 19 (MARIRV) »
యెహోషువ 19 (TELIRV) »
યહોશુઆ 19 (GUJIRV) »
ಯೆಹೋಶುವನು 19 (KANIRV) »
يَشُوع 19 (AVD) »
יהושע 19 (HEB) »
Joshua 19 (BSL) »
Giô-sua 19 (VIE) »
Josué 19 (RVA) »
Giosué 19 (RIV) »
约 书 亚 记 19 (CUVS) »
約 書 亞 記 19 (CUVT) »
Jozueu 19 (ALB) »
Josua 19 (SV1917) »
Иисус Навин 19 (RUSV) »
Ісус Навин 19 (UKR) »
Józsué 19 (KAR) »
Исус Навиев 19 (BULG) »
ヨシュア記 19 (JPN) »
Josvas 19 (NORSK) »
Yoshua 19 (SWHULB) »
Jozuego 19 (POLUBG) »
Yashuuca 19 (SOM) »
Jozua 19 (NLD) »
Josua 19 (DA1871) »