ਅਹਬਾਰ Chapter 1 PANIRV Bible Verse Images

ਅਹਬਾਰ 1 Bible Verse Pictures. Choose from a large collection of inspirational, motivational and encouraging Bible verses with pictures of nature. Download and share ਅਹਬਾਰ 1 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਅਹਬਾਰ 1:1 (PANIRV)
Square Portrait Landscape 4K UHD
ਯਹੋਵਾਹ ਨੇ ਮੂਸਾ ਨੂੰ ਸੱਦਿਆ ਅਤੇ ਉਸ ਨੂੰ ਮੰਡਲੀ ਦੇ ਡੇਰੇ ਵਿੱਚੋਂ ਆਖਿਆ,

ਅਹਬਾਰ 1:2 (PANIRV)
Square Portrait Landscape 4K UHD
“ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਜੇਕਰ ਤੁਹਾਡੇ ਵਿੱਚੋਂ ਕੋਈ ਮਨੁੱਖ ਯਹੋਵਾਹ ਦੇ ਅੱਗੇ ਭੇਟ ਲਿਆਵੇ ਤਾਂ ਤੁਸੀਂ ਪਸ਼ੂਆਂ ਵਿੱਚੋਂ ਅਰਥਾਤ ਵੱਗਾਂ ਅਤੇ ਇੱਜੜਾਂ ਵਿੱਚੋਂ ਆਪਣੀ ਭੇਟ ਲਿਆਉਣਾ।”

ਅਹਬਾਰ 1:3 (PANIRV)
Square Portrait Landscape 4K UHD
“ਜੇਕਰ ਉਸ ਦੀ ਭੇਟ ਇੱਜੜ ਵਿੱਚੋਂ ਇੱਕ ਹੋਮ ਬਲੀ ਹੋਵੇ ਤਾਂ ਉਹ ਇੱਕ ਦੋਸ਼ ਰਹਿਤ ਨਰ ਯਹੋਵਾਹ ਦੇ ਅੱਗੇ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਚੜ੍ਹਾਵੇ ਤਾਂ ਜੋ ਉਹ ਯਹੋਵਾਹ ਨੂੰ ਸਵੀਕਾਰ ਹੋਵੇ।

ਅਹਬਾਰ 1:4 (PANIRV)
Square Portrait Landscape 4K UHD
ਉਹ ਆਪਣਾ ਹੱਥ ਉਸ ਹੋਮ ਬਲੀ ਦੇ ਪਸ਼ੂ ਦੇ ਸਿਰ ਉੱਤੇ ਰੱਖੇ ਅਤੇ ਉਹ ਉਸ ਦਾ ਪ੍ਰਾਸਚਿਤ ਕਰਨ ਲਈ ਉਸ ਦੇ ਵੱਲੋਂ ਸਵੀਕਾਰ ਕੀਤਾ ਜਾਵੇਗਾ।

ਅਹਬਾਰ 1:5 (PANIRV)
Square Portrait Landscape 4K UHD
ਅਤੇ ਉਹ ਉਸ ਬਲ਼ਦ ਨੂੰ ਯਹੋਵਾਹ ਦੇ ਅੱਗੇ ਵੱਢੇ ਅਤੇ ਹਾਰੂਨ ਦੇ ਪੁੱਤਰ ਜੋ ਜਾਜਕ ਹਨ, ਉਸ ਦਾ ਲਹੂ ਲੈ ਕੇ ਉਸ ਜਗਵੇਦੀ ਦੇ ਚੁਫ਼ੇਰੇ ਛਿੜਕਣ ਜੋ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਕੋਲ ਹੈ।

ਅਹਬਾਰ 1:6 (PANIRV)
Square Portrait Landscape 4K UHD
ਉਹ ਉਸ ਹੋਮ ਬਲੀ ਦੇ ਪਸ਼ੂ ਦੀ ਖੱਲ ਉਧੇੜ ਲਵੇ ਅਤੇ ਉਸ ਨੂੰ ਟੁੱਕੜੇ-ਟੁੱਕੜੇ ਕਰੇ।

ਅਹਬਾਰ 1:7 (PANIRV)
Square Portrait Landscape 4K UHD
ਅਤੇ ਹਾਰੂਨ ਦੇ ਪੁੱਤਰ ਜੋ ਜਾਜਕ ਹਨ ਜਗਵੇਦੀ ਦੇ ਉੱਤੇ ਅੱਗ ਧਰਨ ਅਤੇ ਅੱਗ ਦੇ ਉੱਤੇ ਲੱਕੜਾਂ ਚਿਣਨ।

ਅਹਬਾਰ 1:8 (PANIRV)
Square Portrait Landscape 4K UHD
ਅਤੇ ਹਾਰੂਨ ਦੇ ਪੁੱਤਰ ਜੋ ਜਾਜਕ ਹਨ, ਉਹ ਸਿਰ ਅਤੇ ਚਰਬੀ ਸਮੇਤ ਪਸ਼ੂ ਦੇ ਟੁੱਕੜਿਆਂ ਨੂੰ ਲੱਕੜਾਂ ਦੇ ਉੱਤੇ ਜੋ ਉਸ ਜਗਵੇਦੀ ਦੀ ਅੱਗ ਉੱਤੇ ਹੈ, ਸੁਧਾਰ ਕੇ ਰੱਖਣ।

ਅਹਬਾਰ 1:9 (PANIRV)
Square Portrait Landscape 4K UHD
ਪਰ ਉਸ ਦੀਆਂ ਆਂਦਰਾਂ ਅਤੇ ਉਸ ਦੀਆਂ ਲੱਤਾਂ ਪਾਣੀ ਦੇ ਨਾਲ ਧੋ ਲੈਣ ਅਤੇ ਜਾਜਕ ਸਭ ਕੁਝ ਜਗਵੇਦੀ ਦੇ ਉੱਤੇ ਹੋਮ ਬਲੀ ਕਰਕੇ ਯਹੋਵਾਹ ਦੇ ਅੱਗੇ ਸੁਗੰਧਤਾ ਲਈ ਇੱਕ ਅੱਗ ਦੀ ਭੇਟ ਕਰਕੇ ਸਾੜੇ।”

ਅਹਬਾਰ 1:10 (PANIRV)
Square Portrait Landscape 4K UHD
“ਅਤੇ ਜੇਕਰ ਉਸ ਦੀ ਭੇਟ ਇੱਜੜਾਂ ਵਿੱਚੋਂ ਹੋਵੇ ਅਰਥਾਤ ਭੇਡਾਂ ਜਾਂ ਬੱਕਰਿਆਂ ਦੀ ਹੋਮ ਬਲੀ ਤਾਂ ਉਹ ਇੱਕ ਦੋਸ਼ ਰਹਿਤ ਨਰ ਲਿਆਵੇ,

ਅਹਬਾਰ 1:11 (PANIRV)
Square Portrait Landscape 4K UHD
ਅਤੇ ਉਹ ਉਸ ਨੂੰ ਯਹੋਵਾਹ ਦੇ ਅੱਗੇ ਜਗਵੇਦੀ ਦੀ ਉੱਤਰ ਦਿਸ਼ਾ ਵੱਲ ਵੱਢੇ ਅਤੇ ਹਾਰੂਨ ਦੇ ਪੁੱਤਰ ਜੋ ਜਾਜਕ ਹਨ, ਜਗਵੇਦੀ ਦੇ ਚੁਫ਼ੇਰੇ ਉਸ ਦਾ ਲਹੂ ਛਿੜਕਣ।

ਅਹਬਾਰ 1:12 (PANIRV)
Square Portrait Landscape 4K UHD
ਉਹ ਉਸ ਨੂੰ ਟੁੱਕੜੇ-ਟੁੱਕੜੇ ਕਰੇ ਅਤੇ ਉਸ ਦੇ ਸਿਰ ਅਤੇ ਚਰਬੀ ਨੂੰ ਵੱਖਰਾ ਕਰੇ ਅਤੇ ਜਾਜਕ ਇਨ੍ਹਾਂ ਨੂੰ ਉਸ ਲੱਕੜ ਉੱਤੇ ਸੁਧਾਰ ਕੇ ਰੱਖਣ ਜੋ ਜਗਵੇਦੀ ਦੀ ਅੱਗ ਉੱਤੇ ਹੈ।

ਅਹਬਾਰ 1:13 (PANIRV)
Square Portrait Landscape 4K UHD
ਪਰ ਉਸ ਦੀਆਂ ਆਂਦਰਾਂ ਅਤੇ ਲੱਤਾਂ ਪਾਣੀ ਨਾਲ ਧੋਵੇ ਅਤੇ ਜਾਜਕ ਇਹ ਸਭ ਕੁਝ ਲਿਆ ਕੇ ਜਗਵੇਦੀ ਦੇ ਉੱਤੇ ਸਾੜੇ। ਇਹ ਯਹੋਵਾਹ ਦੇ ਲਈ ਹੋਮ ਬਲੀ ਅਤੇ ਸੁਗੰਧਤਾ ਲਈ ਅੱਗ ਦੀ ਇੱਕ ਭੇਟ ਹੈ।”

ਅਹਬਾਰ 1:14 (PANIRV)
Square Portrait Landscape 4K UHD
“ਜੇਕਰ ਉਹ ਯਹੋਵਾਹ ਦੇ ਲਈ ਪੰਛੀਆਂ ਦੀ ਹੋਮ ਦੀ ਭੇਟ ਚੜ੍ਹਾਵੇ ਤਾਂ ਉਹ ਘੁੱਗੀਆਂ ਜਾਂ ਕਬੂਤਰਾਂ ਦੇ ਬੱਚਿਆਂ ਵਿੱਚੋਂ ਆਪਣੀ ਭੇਟ ਲਿਆਵੇ।

ਅਹਬਾਰ 1:15 (PANIRV)
Square Portrait Landscape 4K UHD
ਅਤੇ ਜਾਜਕ ਉਸ ਨੂੰ ਜਗਵੇਦੀ ਕੋਲ ਲਿਆਵੇ ਅਤੇ ਉਸ ਦੀ ਗਰਦਨ ਮਰੋੜ ਕੇ ਸਿਰ ਨੂੰ ਧੜ ਤੋਂ ਅਲੱਗ ਕਰੇ ਉਸ ਨੂੰ ਜਗਵੇਦੀ ਉੱਤੇ ਸਾੜੇ ਅਤੇ ਉਸਦਾ ਲਹੂ ਜਗਵੇਦੀ ਦੇ ਇੱਕ ਪਾਸੇ ਡੋਲ੍ਹ ਦੇਵੇ।

ਅਹਬਾਰ 1:16 (PANIRV)
Square Portrait Landscape 4K UHD
ਉਹ ਉਸ ਦੇ ਖੰਭਾਂ ਸਮੇਤ ਉਸ ਦੀ ਚੁੰਝ ਨੂੰ ਕੱਢ ਕੇ ਜਗਵੇਦੀ ਦੇ ਪੂਰਬ ਵੱਲ ਸੁਆਹ ਦੇ ਸਥਾਨ ਵਿੱਚ ਉਸ ਨੂੰ ਸੁੱਟ ਦੇਵੇ।

ਅਹਬਾਰ 1:17 (PANIRV)
Square Portrait Landscape 4K UHD
ਉਹ ਖੰਭਾਂ ਦੇ ਵਿੱਚੋਂ ਉਸ ਨੂੰ ਪਾੜੇ, ਪਰ ਉਸ ਨੂੰ ਵੱਖੋ-ਵੱਖ ਨਾ ਕਰੇ, ਫੇਰ ਜਾਜਕ ਉਹ ਨੂੰ ਉਸ ਲੱਕੜ ਦੀ ਅੱਗ ਉੱਤੇ ਰੱਖ ਕੇ ਸਾੜੇ ਜੋ ਜਗਵੇਦੀ ਦੇ ਉੱਤੇ ਹੈ। ਇਹ ਯਹੋਵਾਹ ਦੇ ਲਈ ਹੋਮ ਦੀ ਭੇਟ ਅਤੇ ਸੁਗੰਧਤਾ ਲਈ ਅੱਗ ਦੀ ਭੇਟ ਠਹਿਰੇ।”

Available Bible Translations

American Standard Version
Leviticus 1 (ASV) »
King James Version
Leviticus 1 (KJV) »
GOD’S WORD® (GW)
Leviticus 1 (GW) »
World English Bible
Leviticus 1 (WEB) »
Louis Segond 1910
Lévitique 1 (LSG) »
इंडियन रिवाइज्ड वर्जन - हिंदी
लैव्यव्यवस्था 1 (HINIRV) »
ভারতীয় সংশোধিত সংস্করণ - বাংলা
লেবীয়া 1 (BENIRV) »
இந்தியன் ரீவைஸ்டு வேர்ஷன் - தமிழ்
லேவியராகமம் 1 (TAMIRV) »
इंडियन रिवाइज्ड वर्जन - मराठी
लेवीय 1 (MARIRV) »
ఇండియన్ రేవిజ్డ్ వెర్షన్ - తెలుగు
లేవీకాండం 1 (TELIRV) »
ઇન્ડિયન રિવાયઝ્ડ વર્ઝન - ગુજરાતી
લેવીય 1 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯಾಜಕಕಾಂಡ 1 (KANIRV) »
الكتاب المقدس باللغة العربية، فان دايك
اَللَّاوِيِّينَ 1 (AVD) »
תנ ך עברי מודרני
ויקרא 1 (HEB) »
Bíblia Sagrada Português
Levítico 1 (BSL) »
Kinh Thánh: Tiếng Việt
Lê-vi 1 (VIE) »
Reina Valera Antigua
Levítico 1 (RVA) »
La Sacra Bibbia
Levitico 1 (RIV) »
圣 经 简体中文和合本
利 未 记 1 (CUVS) »
聖 經 繁體中文和合本
利 未 記 1 (CUVT) »
Bibla e Shenjtë
Levitiku 1 (ALB) »
Svenska Bibeln 1917
3 Mosebok 1 (SV1917) »
Библия на русском
Левит 1 (RUSV) »
Українська Біблія
Левит 1 (UKR) »
Szent Biblia - Magyar
3 Mózes 1 (KAR) »
Българска Библия
Левит 1 (BULG) »
聖書 日本語
レビ記 1 (JPN) »
Kitaabka Quduuska Ah
Laawiyiintii 1 (SOM) »
De Heilige Schrift
Leviticus 1 (NLD) »
Dansk Bibel 1871
3 Mosebog 1 (DA1871) »

ਅਹਬਾਰ (PANIRV) Chapter Selection

PANIRV Book Selection List