ਮਰਕੁਸ Chapter 16 PANIRV Bible Verse Images

ਮਰਕੁਸ 16 Bible Verse Pictures. Choose from a large collection of inspirational, motivational and encouraging Bible verses with pictures of nature. Download and share ਮਰਕੁਸ 16 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਮਰਕੁਸ 16:1 (PANIRV)
Square Portrait Landscape 4K UHD
ਜਦ ਸਬਤ ਦਾ ਦਿਨ ਬੀਤ ਗਿਆ ਤਾਂ ਮਰਿਯਮ ਮਗਦਲੀਨੀ ਅਤੇ ਯਾਕੂਬ ਦੀ ਮਾਤਾ ਮਰਿਯਮ ਅਤੇ ਸਲੋਮੀ ਨੇ ਸੁਗੰਧਾਂ ਮੁੱਲ ਲਈਆਂ ਕਿ ਜਾ ਕੇ ਉਸ ਉੱਤੇ ਮਲਣ।

ਮਰਕੁਸ 16:2 (PANIRV)
Square Portrait Landscape 4K UHD
ਅਤੇ ਹਫ਼ਤੇ ਦੇ ਪਹਿਲੇ ਦਿਨ ਬਹੁਤ ਤੜਕੇ ਸੂਰਜ ਚੜ੍ਹਦੇ ਹੀ ਉਹ ਕਬਰ ਉੱਤੇ ਆਈਆਂ।

ਮਰਕੁਸ 16:3 (PANIRV)
Square Portrait Landscape 4K UHD
ਅਤੇ ਆਪੋ ਵਿੱਚ ਕਹਿਣ ਲੱਗੀਆਂ ਜੋ ਸਾਡੇ ਲਈ ਪੱਥਰ ਨੂੰ ਕਬਰ ਦੇ ਮੂੰਹੋਂ ਕੌਣ ਰੇੜ੍ਹ ਕੇ ਪਾਸੇ ਕਰੂ?

ਮਰਕੁਸ 16:4 (PANIRV)
Square Portrait Landscape 4K UHD
ਜਦ ਉਹਨਾਂ ਨੇ ਨਿਗਾਹ ਕੀਤੀ ਤਾਂ ਵੇਖਿਆ ਜੋ ਪੱਥਰ ਲਾਂਭੇ ਰਿੜ੍ਹਿਆ ਪਿਆ ਹੈ ਕਿਉਂ ਜੋ ਉਹ ਬਹੁਤ ਭਾਰਾ ਸੀ।

ਮਰਕੁਸ 16:5 (PANIRV)
Square Portrait Landscape 4K UHD
ਅਤੇ ਕਬਰ ਵਿੱਚ ਜਾ ਕੇ ਉਨ੍ਹਾਂ ਇੱਕ ਜੁਆਨ ਨੂੰ ਚਿੱਟਾ ਬਸਤਰ ਪਹਿਨੀ ਸੱਜੇ ਪਾਸੇ ਬੈਠਾ ਵੇਖਿਆ ਅਤੇ ਉਹ ਹੈਰਾਨ ਹੋਈਆਂ।

ਮਰਕੁਸ 16:6 (PANIRV)
Square Portrait Landscape 4K UHD
ਉਸ ਨੇ ਉਨ੍ਹਾਂ ਨੂੰ ਆਖਿਆ, ਹੈਰਾਨ ਨਾ ਹੋਵੋ, ਤੁਸੀਂ ਯਿਸੂ ਨਾਸਰੀ ਨੂੰ ਲੱਭਦੀਆ ਹੋ ਜਿਹੜਾ ਸਲੀਬ ਉੱਤੇ ਚੜ੍ਹਾਇਆ ਗਿਆ ਸੀ। ਉਹ ਤਾਂ ਜੀ ਉੱਠਿਆ ਹੈ, ਉਹ ਐਥੇ ਨਹੀਂ ਹੈ। ਲਉ ਇਹ ਥਾਂ ਹੈ ਜਿੱਥੇ ਉਨ੍ਹਾਂ ਉਸ ਨੂੰ ਰੱਖਿਆ ਸੀ।

ਮਰਕੁਸ 16:7 (PANIRV)
Square Portrait Landscape 4K UHD
ਪਰ ਜਾਓ, ਉਸ ਦੇ ਚੇਲਿਆਂ ਅਤੇ ਪਤਰਸ ਨੂੰ ਆਖੋ ਜੋ ਉਹ ਤੁਹਾਡੇ ਤੋਂ ਅੱਗੇ ਹੀ ਗਲੀਲ ਨੂੰ ਜਾਂਦਾ ਹੈਂ। ਤੁਸੀਂ ਉਹ ਨੂੰ ਉੱਥੇ ਵੇਖੋਗੇ ਜਿਵੇਂ ਉਹ ਨੇ ਤੁਹਾਨੂੰ ਆਖਿਆ ਸੀ।

ਮਰਕੁਸ 16:8 (PANIRV)
Square Portrait Landscape 4K UHD
ਅਤੇ ਉਹ ਨਿੱਕਲ ਕੇ ਕਬਰ ਪਾਸੋਂ ਨੱਸੀਆਂ ਕਿਉਂ ਜੋ ਉਹ ਕੰਬਦੀਆਂ ਅਤੇ ਘਬਰਾਉਂਦੀਆਂ ਸਨ, ਅਤੇ ਡਰ ਦੀਆਂ ਮਾਰੀਆਂ ਕਿਸੇ ਨਾਲ ਕੁਝ ਨਾ ਬੋਲੀਆਂ।

ਮਰਕੁਸ 16:9 (PANIRV)
Square Portrait Landscape 4K UHD
ਹਫ਼ਤੇ ਦੇ ਪਹਿਲੇ ਦਿਨ ਉਹ ਨੇ ਤੜਕੇ ਜੀ ਉੱਠ ਕੇ ਪਹਿਲਾਂ ਮਰਿਯਮ ਮਗਦਲੀਨੀ ਨੂੰ ਜਿਹ ਦੇ ਵਿੱਚੋਂ ਉਹ ਨੇ ਸੱਤ ਭੂਤ ਕੱਢੇ ਸਨ, ਦਿਖਾਈ ਦਿੱਤਾ।

ਮਰਕੁਸ 16:10 (PANIRV)
Square Portrait Landscape 4K UHD
ਉਸ ਨੇ ਜਾ ਕੇ ਉਹ ਦੇ ਸਾਥੀਆਂ ਨੂੰ ਜਿਹੜੇ ਸੋਗ ਕਰਦੇ ਅਤੇ ਰੋਂਦੇ ਸਨ ਖ਼ਬਰ ਦਿੱਤੀ।

ਮਰਕੁਸ 16:11 (PANIRV)
Square Portrait Landscape 4K UHD
ਪਰ ਉਨ੍ਹਾਂ ਨੇ ਇਹ ਸੁਣ ਕੇ ਜੋ ਉਹ ਜਿਉਂਦਾ ਹੈ ਅਤੇ ਉਸ ਨੂੰ ਦਿਖਾਈ ਦਿੱਤਾ ਸੱਚ ਨਾ ਮੰਨਿਆ।

ਮਰਕੁਸ 16:12 (PANIRV)
Square Portrait Landscape 4K UHD
ਇਹ ਦੇ ਪਿੱਛੋਂ ਉਹ ਨੇ ਹੋਰ ਰੂਪ ਵਿੱਚ ਹੋ ਕੇ ਉਨ੍ਹਾਂ ਵਿੱਚੋਂ ਦੋ ਜਣਿਆਂ ਨੂੰ ਜਦ ਉਹ ਚੱਲਦੇ ਅਤੇ ਪਿੰਡ ਦੀ ਵੱਲ ਤੁਰੇ ਜਾਂਦੇ ਸਨ ਦਿਖਾਈ ਦਿੱਤਾ।

ਮਰਕੁਸ 16:13 (PANIRV)
Square Portrait Landscape 4K UHD
ਅਤੇ ਇਨ੍ਹਾਂ ਨੇ ਜਾ ਕੇ ਬਾਕੀ ਦਿਆਂ ਨੂੰ ਖ਼ਬਰ ਦਿੱਤੀ ਪਰ ਉਨ੍ਹਾਂ ਨੇ ਵੀ ਵਿਸ਼ਵਾਸ ਨਾ ਕੀਤਾ।

ਮਰਕੁਸ 16:14 (PANIRV)
Square Portrait Landscape 4K UHD
ਇਹ ਦੇ ਮਗਰੋਂ ਉਸ ਨੇ ਉਨ੍ਹਾਂ ਗਿਆਰ੍ਹਾਂ ਨੂੰ ਜਦ ਉਹ ਖਾਣ ਬੈਠੇ ਸਨ ਦਿਖਾਈ ਦਿੱਤਾ ਉਨ੍ਹਾਂ ਦੀ ਅਵਿਸ਼ਵਾਸ ਅਤੇ ਸਖ਼ਤ ਦਿਲੀ ਦਾ ਉਲਾਂਭਾ ਦਿੱਤਾ ਕਿਉਂਕਿ ਜਿਨ੍ਹਾਂ ਉਸ ਨੂੰ ਜੀ ਉੱਠਿਆ ਹੋਇਆ ਵੇਖਿਆ ਸੀ ਉਨ੍ਹਾਂ ਦਾ ਵਿਸ਼ਵਾਸ ਨਾ ਕੀਤਾ।

ਮਰਕੁਸ 16:15 (PANIRV)
Square Portrait Landscape 4K UHD
ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਸਾਰੇ ਸੰਸਾਰ ਵਿੱਚ ਜਾ ਕੇ ਸਰਬੱਤ ਸ੍ਰਿਸ਼ਟੀ ਦੇ ਸਾਹਮਣੇ ਖੁਸ਼ਖਬਰੀ ਦਾ ਪਰਚਾਰ ਕਰੋ।

ਮਰਕੁਸ 16:16 (PANIRV)
Square Portrait Landscape 4K UHD
ਜਿਹੜਾ ਵਿਸ਼ਵਾਸ ਕਰੇ ਅਤੇ ਬਪਤਿਸਮਾ ਲਵੇ ਉਹ ਬਚਾਇਆ ਜਾਵੇਗਾ ਪਰ ਜਿਹੜਾ ਪਰਤੀਤ ਨਾ ਕਰੇ ਉਸ ਉੱਤੇ ਸਜ਼ਾ ਦਾ ਹੁਕਮ ਕੀਤਾ ਜਾਵੇਗਾ।

ਮਰਕੁਸ 16:17 (PANIRV)
Square Portrait Landscape 4K UHD
ਅਤੇ ਵਿਸ਼ਵਾਸ ਕਰਨ ਵਾਲਿਆਂ ਦੇ ਨਾਲ-ਨਾਲ ਇਹ ਨਿਸ਼ਾਨ ਹੋਣਗੇ ਜੋ ਉਹ ਮੇਰਾ ਨਾਮ ਲੈ ਕੇ ਭੂਤਾਂ ਨੂੰ ਕੱਢਣਗੇ, ਉਹ ਨਵੀਂਆਂ-ਨਵੀਂਆਂ ਭਾਸ਼ਾ ਬੋਲਣਗੇ,

ਮਰਕੁਸ 16:18 (PANIRV)
Square Portrait Landscape 4K UHD
ਉਹ ਸੱਪਾਂ ਨੂੰ ਚੁੱਕ ਲੈਣਗੇ ਅਤੇ ਜੇ ਕੋਈ ਜ਼ਹਿਰ ਵਾਲੀ ਚੀਜ਼ ਪੀ ਲੈਣ ਤਾਂ ਉਨ੍ਹਾਂ ਦਾ ਕੁਝ ਨਹੀਂ ਵਿਗੜੇਗਾ। ਉਹ ਬਿਮਾਰਾਂ ਉੱਤੇ ਹੱਥ ਰੱਖਣਗੇ ਤਾਂ ਉਹ ਚੰਗੇ ਹੋ ਜਾਣਗੇ।

ਮਰਕੁਸ 16:19 (PANIRV)
Square Portrait Landscape 4K UHD
ਫੇਰ ਪ੍ਰਭੂ ਯਿਸੂ ਜਦ ਉਨ੍ਹਾਂ ਨਾਲ ਬਚਨ ਕਰ ਹਟਿਆ, ਤਾਂ ਸਵਰਗ ਵਿੱਚ ਉੱਠਾਇਆ ਗਿਆ ਅਤੇ ਪਰਮੇਸ਼ੁਰ ਦੇ ਸੱਜੇ ਹੱਥ ਜਾ ਬੈਠਾ।

ਮਰਕੁਸ 16:20 (PANIRV)
Square Portrait Landscape 4K UHD
ਅਤੇ ਉਨ੍ਹਾਂ ਨੇ ਬਾਹਰ ਜਾ ਕੇ ਹਰ ਥਾਂ ਪਰਚਾਰ ਕੀਤਾ ਅਤੇ ਪ੍ਰਭੂ ਉਨ੍ਹਾਂ ਦੇ ਨਾਲ ਹੋ ਕੇ ਕੰਮ ਕਰਦਾ ਸੀ ਅਤੇ ਬਚਨ ਨੂੰ ਉਨ੍ਹਾਂ ਚਮਤਕਾਰਾਂ ਦੇ ਰਾਹੀਂ ਜਿਹੜੇ ਨਾਲ-ਨਾਲ ਹੁੰਦੇ ਸਨ ਸਾਬਤ ਕਰਦਾ ਸੀ।

Available Bible Translations

American Standard Version
Mark 16 (ASV) »
King James Version
Mark 16 (KJV) »
GOD’S WORD® (GW)
Mark 16 (GW) »
Berean Bible
Mark 16 (BSB) »
World English Bible
Mark 16 (WEB) »
Louis Segond 1910
Marc 16 (LSG) »
Luther Bibel 1912
Markus 16 (LUTH1912) »
इंडियन रिवाइज्ड वर्जन - हिंदी
मरकुस 16 (HINIRV) »
ভারতীয় সংশোধিত সংস্করণ - বাংলা
মার্ক 16 (BENIRV) »
இந்தியன் ரீவைஸ்டு வேர்ஷன் - தமிழ்
மாற்கு 16 (TAMIRV) »
इंडियन रिवाइज्ड वर्जन - मराठी
मार्क 16 (MARIRV) »
ఇండియన్ రేవిజ్డ్ వెర్షన్ - తెలుగు
మార్కు 16 (TELIRV) »
ઇન્ડિયન રિવાયઝ્ડ વર્ઝન - ગુજરાતી
માર્ક 16 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಮಾರ್ಕನು 16 (KANIRV) »
الكتاب المقدس باللغة العربية، فان دايك
مَرْقُس 16 (AVD) »
Bíblia Sagrada Português
Marcos 16 (BSL) »
Kinh Thánh: Tiếng Việt
Mác 16 (VIE) »
Reina Valera Antigua
Marcos 16 (RVA) »
La Sacra Bibbia
Marco 16 (RIV) »
圣 经 简体中文和合本
马 可 福 音 16 (CUVS) »
聖 經 繁體中文和合本
馬 可 福 音 16 (CUVT) »
Bibla e Shenjtë
Marku 16 (ALB) »
Svenska Bibeln 1917
Markus 16 (SV1917) »
Библия на русском
Марка 16 (RUSV) »
Українська Біблія
Марка 16 (UKR) »
Szent Biblia - Magyar
Márk 16 (KAR) »
Българска Библия
Марко 16 (BULG) »
Det Norsk Bibel
Markus 16 (NORSK) »
Biblia Takatifu
Marko 16 (SWHULB) »
Kitaabka Quduuska Ah
Markos 16 (SOM) »
De Heilige Schrift
Markus 16 (NLD) »
Dansk Bibel 1871
Markus 16 (DA1871) »

ਮਰਕੁਸ (PANIRV) Chapter Selection

1 2 3 4 5 6 7 8 9 10 11 12 13 14 15 16

PANIRV Book Selection List