ਗਿਣਤੀ 13 PANIRV
ਗਿਣਤੀ Chapter 13 PANIRV Bible Verse Images
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.
Creative Commons License
- Title: Indian Revised Version (IRV) Punjabi - 2019
- Creator: Bridge Connectivity Solutions Pvt. Ltd. (BCS)
- Source: Digital Bible Library
- License: CC BY-SA 4.0
Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).
In addition, we would like to give very special thanks to eBible.org for making the Punjabi Indian Revised Version Bible available in MySQL format.
Square Portrait Landscape 4K UHD
ਤੂੰ ਮਨੁੱਖਾਂ ਨੂੰ ਭੇਜ ਕਿ ਉਹ ਕਨਾਨ ਦੇਸ ਦਾ ਭੇਤ ਲੈਣ ਜਿਹੜਾ ਮੈਂ ਇਸਰਾਏਲੀਆਂ ਨੂੰ ਦਿੰਦਾ ਹਾਂ। ਉਨ੍ਹਾਂ ਦੇ ਪੁਰਖਿਆਂ ਦੀਆਂ ਗੋਤਾਂ ਤੋਂ ਇੱਕ-ਇੱਕ ਮਨੁੱਖ ਜਿਹੜਾ ਉਨ੍ਹਾਂ ਵਿੱਚ ਪ੍ਰਧਾਨ ਹੋਵੇ ਤੁਸੀਂ ਉਸ ਨੂੰ ਭੇਜੋ।
Square Portrait Landscape 4K UHD
ਤਦ ਮੂਸਾ ਨੇ ਉਨ੍ਹਾਂ ਨੂੰ ਪਾਰਾਨ ਦੇ ਨਾਮ ਦੀ ਉਜਾੜ ਤੋਂ ਯਹੋਵਾਹ ਦੇ ਹੁਕਮ ਅਨੁਸਾਰ ਭੇਜਿਆ। ਇਹ ਸਾਰੇ ਮਨੁੱਖ ਇਸਰਾਏਲੀਆਂ ਦੇ ਮੁਖੀਏ ਸਨ।
Square Portrait Landscape 4K UHD
ਅਤੇ ਉਹਨਾਂ ਦੇ ਨਾਮ ਇਹ ਸਨ - ਰਊਬੇਨ ਦੇ ਗੋਤ ਤੋਂ ਜ਼ੱਕੂਰ ਦਾ ਪੁੱਤਰ ਸ਼ੰਮੂਆ।
Square Portrait Landscape 4K UHD
ਯੂਸੁਫ਼ ਦੇ ਗੋਤ ਤੋਂ ਅਰਥਾਤ ਮਨੱਸ਼ਹ ਦੇ ਗੋਤ ਤੋਂ ਸੂਸੀ ਦਾ ਪੁੱਤਰ ਗੱਦੀ।
Square Portrait Landscape 4K UHD
ਇਹ ਉਨ੍ਹਾਂ ਮਨੁੱਖਾਂ ਦੇ ਨਾਮ ਹਨ ਜਿਨ੍ਹਾਂ ਨੂੰ ਮੂਸਾ ਨੇ ਕਨਾਨ ਦੇਸ ਦਾ ਭੇਤ ਲੈਣ ਲਈ ਭੇਜਿਆ ਅਤੇ ਮੂਸਾ ਨੇ ਨੂਨ ਦੇ ਪੁੱਤਰ ਹੋਸ਼ੇਆ ਦਾ ਨਾਮ ਯਹੋਸ਼ੁਆ ਰੱਖਿਆ।
Square Portrait Landscape 4K UHD
ਸੋ ਮੂਸਾ ਨੇ ਉਨ੍ਹਾਂ ਨੂੰ ਕਨਾਨ ਦੇਸ ਦਾ ਭੇਤ ਲੈਣ ਲਈ ਭੇਜਿਆ ਅਤੇ ਉਨ੍ਹਾਂ ਨੂੰ ਆਖਿਆ, ਇੱਧਰ ਦੱਖਣ ਵੱਲ ਉੱਪਰ ਨੂੰ ਜਾਓ ਅਤੇ ਪਰਬਤ ਉੱਤੇ ਚੜ੍ਹੋ।
Square Portrait Landscape 4K UHD
ਅਤੇ ਉਸ ਦੇਸ ਨੂੰ ਵੇਖੋ, ਕਿ ਉਹ ਕਿਸ ਤਰ੍ਹਾਂ ਦਾ ਹੈ ਅਤੇ ਉਹ ਲੋਕ ਜਿਹੜੇ ਉਸ ਵਿੱਚ ਵੱਸਦੇ ਹਨ ਤਕੜੇ ਹਨ ਜਾਂ ਕਮਜ਼ੋਰ ਹਨ ਅਤੇ ਥੋੜ੍ਹੇ ਹਨ ਜਾਂ ਬਹੁਤ ਸਾਰੇ ਹਨ।
Square Portrait Landscape 4K UHD
ਅਤੇ ਉਹ ਧਰਤੀ ਕਿਸ ਤਰ੍ਹਾਂ ਹੈ, ਜਿਹ ਦੇ ਵਿੱਚ ਉਹ ਵੱਸਦੇ ਹਨ, ਚੰਗੀ ਹੈ ਜਾਂ ਮਾੜੀ ਅਤੇ ਸ਼ਹਿਰ ਕਿਸ ਤਰ੍ਹਾਂ ਦੇ ਹਨ ਜਿਨ੍ਹਾਂ ਵਿੱਚ ਉਹ ਵੱਸਦੇ ਹਨ, ਤੰਬੂਆਂ ਵਾਲੇ ਹਨ ਜਾਂ ਗੜ੍ਹਾਂ ਵਾਲੇ ਹਨ।
Square Portrait Landscape 4K UHD
ਅਤੇ ਧਰਤੀ ਕਿਹੋ ਜਿਹੀ ਹੈ, ਫ਼ਲਦਾਰ ਜਾਂ ਬੰਜਰ ਅਤੇ ਉਹ ਦੇ ਵਿੱਚ ਰੁੱਖ ਹਨ ਕਿ ਨਹੀਂ। ਤੁਸੀਂ ਤਕੜੇ ਹੋਵੋ ਅਤੇ ਉਸ ਧਰਤੀ ਦੇ ਫ਼ਲ ਤੋਂ ਕੁਝ ਲੈ ਕੇ ਆਇਓ ਕਿਉਂ ਜੋ ਉਹ ਮੌਸਮ ਪਹਿਲੀ ਪੱਕੀ ਦਾਖ਼ ਦਾ ਸੀ।
Square Portrait Landscape 4K UHD
ਸੋ ਉਨ੍ਹਾਂ ਉੱਪਰ ਜਾ ਕੇ ਦੇਸ ਦੀ ਖ਼ੋਜ ਕੀਤੀ ਜੋ ਸੀਨ ਦੀ ਉਜਾੜ ਤੋਂ ਰਹੋਬ ਤੱਕ ਜਿਹੜਾ ਹਮਾਥ ਦੇ ਰਾਹ ਉੱਤੇ ਹੈ।
Square Portrait Landscape 4K UHD
ਤਾਂ ਉਹ ਦੱਖਣ ਵੱਲ ਚੜ੍ਹੇ ਅਤੇ ਹਬਰੋਨ ਤੱਕ ਆਏ ਅਤੇ ਉੱਥੇ ਅਨਾਕ ਦੀ ਅੰਸ ਦੇ ਅਹੀਮਾਨ ਸ਼ੇਸ਼ਈ ਅਤੇ ਤਲਮਈ ਸਨ ਅਤੇ ਹਬਰੋਨ ਮਿਸਰ ਦੇ ਸੋਆਨ ਤੋਂ ਸੱਤ ਸਾਲ ਪਹਿਲਾਂ ਬਣਿਆ ਸੀ।
Square Portrait Landscape 4K UHD
ਫੇਰ ਉਹ ਅਸ਼ਕੋਲ ਦੀ ਘਾਟੀ ਤੱਕ ਆਏ ਅਤੇ ਉੱਥੇ ਦਾਖ਼ ਦੇ ਗੁੱਛੇ ਦੀ ਟਹਿਣੀ ਤੋੜੀ ਅਤੇ ਉਹ ਨੂੰ ਇੱਕ ਲਾਠੀ ਉੱਤੇ ਦੋ ਮਨੁੱਖ ਚੁੱਕ ਕੇ ਲਿਆਏ ਨਾਲੇ ਅਨਾਰ ਅਤੇ ਹੰਜ਼ੀਰ ਨੂੰ ਵੀ ਲਿਆਏ।
Square Portrait Landscape 4K UHD
ਅਤੇ ਉਸ ਗੁੱਛੇ ਦੇ ਕਾਰਨ ਜਿਹੜਾ ਇਸਰਾਏਲੀਆਂ ਨੇ ਉੱਥੋਂ ਤੋੜਿਆ ਸੀ ਉਸ ਥਾਂ ਦਾ ਨਾਮ ਅਸ਼ਕੋਲ ਦੀ ਘਾਟੀ ਪੈ ਗਿਆ।
Square Portrait Landscape 4K UHD
ਉਹ ਉਸ ਦੇਸ ਦਾ ਭੇਤ ਜਾਣ ਕੇ ਚਾਲ੍ਹੀਆਂ ਦਿਨਾਂ ਪਿੱਛੋਂ ਮੁੜੇ।
Square Portrait Landscape 4K UHD
ਉਹ ਤੁਰ ਕੇ ਮੂਸਾ ਹਾਰੂਨ ਅਤੇ ਇਸਰਾਏਲੀਆਂ ਦੀ ਸਾਰੀ ਮੰਡਲੀ ਕੋਲ ਪਾਰਾਨ ਦੀ ਉਜਾੜ ਵਿੱਚ ਕਾਦੇਸ਼ ਕੋਲ ਆਏ ਅਤੇ ਸਾਰੀ ਮੰਡਲੀ ਲਈ ਖ਼ਬਰ ਲਿਆਏ ਨਾਲੇ ਉਸ ਧਰਤੀ ਦਾ ਫ਼ਲ ਵਿਖਾਇਆ।
Square Portrait Landscape 4K UHD
ਅਤੇ ਉਨ੍ਹਾਂ ਨੇ ਉਹ ਨੂੰ ਨਿਰਣਾ ਕਰ ਕੇ ਆਖਿਆ ਕਿ ਅਸੀਂ ਉਸ ਦੇਸ ਨੂੰ ਗਏ ਜਿੱਥੇ ਤੁਸੀਂ ਸਾਨੂੰ ਭੇਜਿਆ ਸੀ। ਉੱਥੇ ਸੱਚ-ਮੁੱਚ ਦੁੱਧ ਅਤੇ ਸ਼ਹਿਦ ਵਗਦਾ ਹੈ ਅਤੇ ਇਹ ਉਹ ਦਾ ਫਲ ਹੈ।
Square Portrait Landscape 4K UHD
ਪਰੰਤੂ ਉਸ ਦੇਸ ਦੇ ਵਾਸੀ ਬਲਵਾਨ ਹਨ ਅਤੇ ਉਸ ਦੇ ਸ਼ਹਿਰ ਗੜ੍ਹਾਂ ਵਾਲੇ ਅਤੇ ਵੱਡੇ-ਵੱਡੇ ਹਨ ਅਤੇ ਅਸੀਂ ਉੱਥੇ ਅਨਾਕ ਦੇ ਵਾਸੀਆਂ ਨੂੰ ਵੀ ਵੇਖਿਆ।
Square Portrait Landscape 4K UHD
ਉਸ ਦੇਸ ਦੇ ਦੱਖਣ ਵੱਲ ਅਮਾਲੇਕੀ ਵੱਸਦੇ ਹਨ ਅਤੇ ਹਿੱਤੀ, ਯਬੂਸੀ, ਅਤੇ ਅਮੋਰੀ ਪਰਬਤ ਉੱਤੇ ਵੱਸਦੇ ਹਨ ਅਤੇ ਕਨਾਨੀ ਸਮੁੰਦਰ ਕੋਲ ਯਰਦਨ ਦੇ ਆਲੇ-ਦੁਆਲੇ ਵੱਸਦੇ ਹਨ।
Square Portrait Landscape 4K UHD
ਤਦ ਕਾਲੇਬ ਨੇ ਮੂਸਾ ਦੇ ਅੱਗੇ ਪਰਜਾ ਨੂੰ ਚੁੱਪ ਕਰਾਇਆ ਅਤੇ ਆਖਿਆ, ਜ਼ਰੂਰ ਅਸੀਂ ਉੱਪਰ ਜਾਈਏ ਅਤੇ ਉਸ ਦੇਸ ਉੱਤੇ ਕਬਜ਼ਾ ਕਰੀਏ ਕਿਉਂ ਜੋ ਅਸੀਂ ਉਹ ਦੇ ਉੱਤੇ ਕਬਜ਼ਾ ਕਰ ਸਕਦੇ ਹਾਂ। ਅਸੀਂ ਜ਼ਰੂਰ ਹੀ ਉਹ ਦੇ ਉੱਤੇ ਕਬਜ਼ਾ ਕਰ ਸਕਦੇ ਹਾਂ।
Square Portrait Landscape 4K UHD
ਪਰ ਉਨ੍ਹਾਂ ਮਨੁੱਖਾਂ ਨੇ ਜਿਹੜੇ ਉਹ ਦੇ ਨਾਲ ਉੱਪਰ ਗਏ ਸਨ ਆਖਿਆ ਭਈ ਅਸੀਂ ਉਨ੍ਹਾਂ ਲੋਕਾਂ ਦੇ ਵਿਰੁੱਧ ਉੱਪਰ ਨਹੀਂ ਜਾ ਸਕਦੇ ਕਿਉਂ ਜੋ ਉਹ ਸਾਡੇ ਤੋਂ ਬਲਵਾਨ ਹਨ।
Square Portrait Landscape 4K UHD
ਉਹ ਇਸਰਾਏਲੀਆਂ ਕੋਲ ਉਸ ਦੇਸ ਦੀ ਬੁਰੀ ਖ਼ਬਰ ਲਿਆਏ ਜਿਸ ਦਾ ਉਨ੍ਹਾਂ ਨੇ ਭੇਤ ਪਾਇਆ ਸੀ ਅਤੇ ਆਖਣ ਲੱਗੇ, ਕਿ ਜਿਸ ਦੇਸ ਦੇ ਵਿੱਚ ਦੀ ਅਸੀਂ ਲੰਘੇ, ਉਸ ਦਾ ਭੇਤ ਜਾਣੀਏ, ਉਹ ਅਜਿਹਾ ਦੇਸ ਹੈ ਜਿਹੜਾ ਆਪਣੇ ਵਾਸੀਆਂ ਨੂੰ ਖਾਂਦਾ ਹੈ ਨਾਲੇ ਸਾਰੇ ਲੋਕ ਜਿਨ੍ਹਾਂ ਨੂੰ ਅਸੀਂ ਉਸ ਵਿੱਚ ਵੇਖਿਆ ਉਹ ਵੱਡੇ-ਵੱਡੇ ਕੱਦਾਂ ਵਾਲੇ ਮਨੁੱਖ ਹਨ।
Square Portrait Landscape 4K UHD
ਅਤੇ ਉੱਥੇ ਅਸੀਂ ਨਫ਼ੀਲੀਮ ਤੋਂ ਜਿਹੜੀ ਅਨਾਕ ਦੀ ਅੰਸ ਹੈ, ਉੱਥੇ ਦੈਂਤ ਵੇਖੇ ਅਤੇ ਅਸੀਂ ਆਪਣੀ ਨਜਰ ਵਿੱਚ ਉਹਨਾਂ ਦੇ ਅੱਗੇ ਟਿੱਡੀਆਂ ਵਰਗੇ ਹਾਂ ਅਤੇ ਅਸੀਂ ਕੁਝ ਵੀ ਨਹੀਂ ਹਾਂ।
Available Bible Translations
Numbers 13 (ASV) »
Numbers 13 (KJV) »
Numbers 13 (GW) »
Numbers 13 (BSB) »
Numbers 13 (WEB) »
Nombres 13 (LSG) »
Numeri 13 (LUTH1912) »
गिनती 13 (HINIRV) »
গননা 13 (BENIRV) »
எண்ணாகமம் 13 (TAMIRV) »
गणना 13 (MARIRV) »
సంఖ్యాకాండం 13 (TELIRV) »
ગણના 13 (GUJIRV) »
ಅರಣ್ಯಕಾಂಡ 13 (KANIRV) »
اَلْعَدَد 13 (AVD) »
במדבר 13 (HEB) »
Números 13 (BSL) »
Dân Số 13 (VIE) »
Números 13 (RVA) »
Numeri 13 (RIV) »
民 数 记 13 (CUVS) »
民 數 記 13 (CUVT) »
Numrat 13 (ALB) »
4 Mosebok 13 (SV1917) »
Числа 13 (RUSV) »
Числа 13 (UKR) »
4 Mózes 13 (KAR) »
Числа 13 (BULG) »
民数記 13 (JPN) »
4 Mosebok 13 (NORSK) »
Hesabu 13 (SWHULB) »
Liczb 13 (POLUBG) »
Tirintii 13 (SOM) »
Numberi 13 (NLD) »
4 Mosebog 13 (DA1871) »