ਗਿਣਤੀ Chapter 33 PANIRV Bible Verse Images

ਗਿਣਤੀ 33 Bible Verse Pictures. Choose from a large collection of inspirational, motivational and encouraging Bible verses with pictures of nature. Download and share ਗਿਣਤੀ 33 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਗਿਣਤੀ 33:1 (PANIRV)
Square Portrait Landscape 4K UHD
ਇਹ ਇਸਰਾਏਲੀਆਂ ਦੇ ਸਫ਼ਰ ਹਨ ਜਦ ਉਹ ਮਿਸਰ ਦੇਸ ਤੋਂ ਆਪਣੀਆਂ ਸੈਨਾਂ ਅਨੁਸਾਰ ਮੂਸਾ ਅਤੇ ਹਾਰੂਨ ਦੀ ਅਗਵਾਈ ਨਾਲ ਨਿੱਕਲੇ।

ਗਿਣਤੀ 33:2 (PANIRV)
Square Portrait Landscape 4K UHD
ਅਤੇ ਮੂਸਾ ਨੇ ਉਨ੍ਹਾਂ ਦੇ ਸਫ਼ਰਾਂ ਨੂੰ ਉਨ੍ਹਾਂ ਦੀਆਂ ਮੰਜ਼ਲਾਂ ਅਨੁਸਾਰ ਯਹੋਵਾਹ ਦੇ ਹੁਕਮ ਨਾਲ ਲਿਖਿਆ ਸੋ ਉਨ੍ਹਾਂ ਦੇ ਸਫ਼ਰ ਦੀਆਂ ਮੰਜ਼ਲਾਂ ਇਹ ਹਨ

ਗਿਣਤੀ 33:3 (PANIRV)
Square Portrait Landscape 4K UHD
ਉਨ੍ਹਾਂ ਨੇ ਰਾਮਸੇਸ ਤੋਂ ਪਹਿਲੇ ਮਹੀਨੇ ਦੇ ਪੰਦਰਵੇਂ ਦਿਨ ਕੂਚ ਕੀਤਾ। ਪਸਾਹ ਦੇ ਇੱਕ ਦਿਨ ਪਿੱਛੋਂ ਇਸਰਾਏਲੀ ਜ਼ਬਰਦਸਤੀ ਨਾਲ ਸਾਰੇ ਮਿਸਰੀਆਂ ਦੇ ਵੇਖਦਿਆਂ ਤੇ ਨਿੱਕਲ ਗਏ।

ਗਿਣਤੀ 33:4 (PANIRV)
Square Portrait Landscape 4K UHD
ਜਦੋਂ ਮਿਸਰੀ ਸਾਰੇ ਪਹਿਲੌਠਿਆਂ ਨੂੰ ਜਿਨ੍ਹਾਂ ਨੂੰ ਯਹੋਵਾਹ ਨੇ ਮਾਰਿਆ ਸੀ ਦੱਬ ਰਹੇ ਸਨ ਅਤੇ ਯਹੋਵਾਹ ਨੇ ਉਨ੍ਹਾਂ ਦੇ ਦੇਵਤਿਆਂ ਨੂੰ ਸਜ਼ਾ ਵੀ ਦਿੱਤੀ।

ਗਿਣਤੀ 33:5 (PANIRV)
Square Portrait Landscape 4K UHD
ਤਾਂ ਇਸਰਾਏਲੀਆਂ ਨੇ ਰਾਮਸੇਸ ਤੋਂ ਕੂਚ ਕਰਕੇ ਸੁੱਕੋਥ ਵਿੱਚ ਆਪਣੇ ਡੇਰੇ ਲਾਏ।

ਗਿਣਤੀ 33:6 (PANIRV)
Square Portrait Landscape 4K UHD
ਫੇਰ ਉਨ੍ਹਾਂ ਨੇ ਸੁੱਕੋਥ ਤੋਂ ਕੂਚ ਕਰਕੇ ਏਥਾਮ ਵਿੱਚ ਡੇਰੇ ਲਾਏ ਜਿਹੜਾ ਉਜਾੜ ਦੀ ਹੱਦ ਉੱਤੇ ਹੈ।

ਗਿਣਤੀ 33:7 (PANIRV)
Square Portrait Landscape 4K UHD
ਫੇਰ ਏਥਾਮ ਤੋਂ ਕੂਚ ਕਰਕੇ ਉਹ ਪੀ-ਹਹੀਰੋਥ ਨੂੰ ਮੁੜੇ ਜਿਹੜਾ ਬਆਲ-ਸਫ਼ੋਨ ਦੇ ਅੱਗੇ ਹੈ ਅਤੇ ਮਿਗਦੋਲ ਦੇ ਅੱਗੇ ਉਨ੍ਹਾਂ ਨੇ ਡੇਰੇ ਲਾਏ।

ਗਿਣਤੀ 33:8 (PANIRV)
Square Portrait Landscape 4K UHD
ਤਦ ਪੀ-ਹਹੀਰੋਥ ਦੇ ਅੱਗੋਂ ਕੂਚ ਕਰ ਕੇ ਉਹ ਸਮੁੰਦਰ ਦੇ ਵਿੱਚੋਂ ਦੀ ਲੰਘ ਕੇ ਉਜਾੜ ਵਿੱਚ ਆਏ ਅਤੇ ਉਨ੍ਹਾਂ ਨੇ ਏਥਾਮ ਦੀ ਉਜਾੜ ਵਿੱਚ ਤਿੰਨ ਦਿਨ ਦਾ ਸਫ਼ਰ ਕਰ ਕੇ ਮਾਰਾਹ ਵਿੱਚ ਡੇਰੇ ਲਾਏ।

ਗਿਣਤੀ 33:9 (PANIRV)
Square Portrait Landscape 4K UHD
ਅਤੇ ਮਾਰਾਹ ਤੋਂ ਕੂਚ ਕਰਕੇ ਉਹ ਏਲਿਮ ਨੂੰ ਆਏ ਜਿੱਥੇ ਪਾਣੀ ਦੇ ਬਾਰਾਂ ਸੋਤੇ ਅਤੇ ਸੱਤਰ ਖਜ਼ੂਰ ਦੇ ਰੁੱਖ ਸਨ, ਉਹਨਾਂ ਨੇ ਉੱਥੇ ਡੇਰੇ ਲਾਏ।

ਗਿਣਤੀ 33:10 (PANIRV)
Square Portrait Landscape 4K UHD
ਫੇਰ ਉਨ੍ਹਾਂ ਨੇ ਏਲਿਮ ਤੋਂ ਕੂਚ ਕਰ ਕੇ ਲਾਲ ਸਮੁੰਦਰ ਕੋਲ ਡੇਰੇ ਲਾਏ।

ਗਿਣਤੀ 33:11 (PANIRV)
Square Portrait Landscape 4K UHD
ਅਤੇ ਲਾਲ ਸਮੁੰਦਰ ਤੋਂ ਕੂਚ ਕਰਕੇ ਸੀਨ ਦੀ ਉਜਾੜ ਵਿੱਚ ਡੇਰੇ ਲਾਏ।

ਗਿਣਤੀ 33:12 (PANIRV)
Square Portrait Landscape 4K UHD
ਤਾਂ ਸੀਨ ਦੀ ਉਜਾੜ ਤੋਂ ਕੂਚ ਕਰ ਕੇ ਦਾਫ਼ਕਾਹ ਵਿੱਚ ਡੇਰੇ ਲਾਏ।

ਗਿਣਤੀ 33:13 (PANIRV)
Square Portrait Landscape 4K UHD
ਅਤੇ ਦਾਫ਼ਕਾਹ ਤੋਂ ਕੂਚ ਕਰ ਕੇ ਆਲੂਸ਼ ਵਿੱਚ ਡੇਰੇ ਲਾਏ।

ਗਿਣਤੀ 33:14 (PANIRV)
Square Portrait Landscape 4K UHD
ਤਾਂ ਆਲੂਸ਼ ਤੋਂ ਕੂਚ ਕਰ ਕੇ ਰਫ਼ੀਦੀਮ ਵਿੱਚ ਡੇਰੇ ਲਾਏ ਪਰ ਉੱਥੋਂ ਲੋਕਾਂ ਦੇ ਪੀਣ ਲਈ ਪਾਣੀ ਨਹੀਂ ਸੀ।

ਗਿਣਤੀ 33:15 (PANIRV)
Square Portrait Landscape 4K UHD
ਫੇਰ ਰਫ਼ੀਦੀਮ ਤੋਂ ਕੂਚ ਕਰ ਕੇ ਸੀਨਈ ਦੀ ਉਜਾੜ ਵਿੱਚ ਡੇਰੇ ਲਾਏ।

ਗਿਣਤੀ 33:16 (PANIRV)
Square Portrait Landscape 4K UHD
ਅਤੇ ਸੀਨਈ ਦੀ ਉਜਾੜ ਤੋਂ ਕੂਚ ਕਰ ਕੇ ਕਿਬਰੋਥ-ਹੱਤਾਵਾਹ ਵਿੱਚ ਡੇਰੇ ਲਾਏ

ਗਿਣਤੀ 33:17 (PANIRV)
Square Portrait Landscape 4K UHD
ਤਾਂ ਕਿਬਰੋਥ-ਹੱਤਾਵਾਹ ਤੋਂ ਕੂਚ ਕਰ ਕੇ ਹਸੇਰੋਥ ਵਿੱਚ ਡੇਰੇ ਲਾਏ

ਗਿਣਤੀ 33:18 (PANIRV)
Square Portrait Landscape 4K UHD
ਤਾਂ ਹਸੇਰੋਥ ਤੋਂ ਕੂਚ ਕਰ ਕੇ ਰਿਥਮਾਹ ਵਿੱਚ ਡੇਰੇ ਲਾਏ।

ਗਿਣਤੀ 33:19 (PANIRV)
Square Portrait Landscape 4K UHD
ਅਤੇ ਰਿਥਮਾਹ ਤੋਂ ਕੂਚ ਕਰ ਕੇ ਰਿੰਮੋਨ-ਪਾਰਸ ਵਿੱਚ ਡੇਰੇ ਲਾਏ।

ਗਿਣਤੀ 33:20 (PANIRV)
Square Portrait Landscape 4K UHD
ਅਤੇ ਰਿੰਮੋਨ-ਪਾਰਸ ਤੋਂ ਕੂਚ ਕਰ ਕੇ ਲਿਬਨਾਹ ਵਿੱਚ ਡੇਰੇ ਲਾਏ

ਗਿਣਤੀ 33:21 (PANIRV)
Square Portrait Landscape 4K UHD
ਤਾਂ ਲਿਬਨਾਹ ਤੋਂ ਕੂਚ ਕਰ ਕੇ ਰਿੱਸਾਹ ਵਿੱਚ ਡੇਰੇ ਲਾਏ

ਗਿਣਤੀ 33:22 (PANIRV)
Square Portrait Landscape 4K UHD
ਤਾਂ ਰਿੱਸਾਹ ਤੋਂ ਕੂਚ ਕਰ ਕੇ ਕਹੇਲਾਥਾਹ ਵਿੱਚ ਡੇਰੇ ਲਾਏ।

ਗਿਣਤੀ 33:23 (PANIRV)
Square Portrait Landscape 4K UHD
ਅਤੇ ਕਹੇਲਾਥਾਹ ਤੋਂ ਕੂਚ ਕਰ ਕੇ ਸ਼ਾਫ਼ਰ ਪਰਬਤ ਵਿੱਚ ਡੇਰੇ ਲਾਏ

ਗਿਣਤੀ 33:24 (PANIRV)
Square Portrait Landscape 4K UHD
ਤਾਂ ਸ਼ਾਫ਼ਰ ਪਰਬਤ ਤੋਂ ਕੂਚ ਕਰ ਕੇ ਹਰਾਦਾਹ ਵਿੱਚ ਡੇਰੇ ਲਾਏ

ਗਿਣਤੀ 33:25 (PANIRV)
Square Portrait Landscape 4K UHD
ਤਾਂ ਹਰਾਦਾਹ ਤੋਂ ਕੂਚ ਕਰ ਕੇ ਮਕਹੇਲੋਥ ਵਿੱਚ ਡੇਰੇ ਲਾਏ।

ਗਿਣਤੀ 33:26 (PANIRV)
Square Portrait Landscape 4K UHD
ਫੇਰ ਮਕਹੇਲੋਥ ਤੋਂ ਕੂਚ ਕਰ ਕੇ ਤਹਥ ਵਿੱਚ ਡੇਰੇ ਲਾਏ

ਗਿਣਤੀ 33:27 (PANIRV)
Square Portrait Landscape 4K UHD
ਅਤੇ ਤਹਥ ਤੋਂ ਕੂਚ ਕਰ ਕੇ ਤਾਰਹ ਵਿੱਚ ਡੇਰੇ ਲਾਏ।

ਗਿਣਤੀ 33:28 (PANIRV)
Square Portrait Landscape 4K UHD
ਅਤੇ ਤਾਰਹ ਤੋਂ ਕੂਚ ਕਰ ਕੇ ਮਿਥਕਾਹ ਵਿੱਚ ਡੇਰੇ ਲਾਏ

ਗਿਣਤੀ 33:29 (PANIRV)
Square Portrait Landscape 4K UHD
ਤਾਂ ਮਿਥਕਾਹ ਤੋਂ ਕੂਚ ਕਰ ਕੇ ਹਸ਼ਮੋਨਾਹ ਵਿੱਚ ਡੇਰੇ ਲਾਏ

ਗਿਣਤੀ 33:30 (PANIRV)
Square Portrait Landscape 4K UHD
ਤਾਂ ਹਸ਼ਮੋਨਾਹ ਤੋਂ ਕੂਚ ਕਰ ਕੇ ਮੋਸੇਰੋਥ ਵਿੱਚ ਡੇਰੇ ਲਾਏ

ਗਿਣਤੀ 33:31 (PANIRV)
Square Portrait Landscape 4K UHD
ਅਤੇ ਮੋਸੇਰੋਥ ਤੋਂ ਕੂਚ ਕਰ ਕੇ ਬਨੇ-ਯਆਕਾਨ ਵਿੱਚ ਡੇਰੇ ਲਾਏ

ਗਿਣਤੀ 33:32 (PANIRV)
Square Portrait Landscape 4K UHD
ਤਾਂ ਬਨੇ-ਯਆਕਾਨ ਤੋਂ ਕੂਚ ਕਰ ਕੇ ਹੋਰ-ਹਗਿਦਗਾਦ ਵਿੱਚ ਡੇਰੇ ਲਾਏ।

ਗਿਣਤੀ 33:33 (PANIRV)
Square Portrait Landscape 4K UHD
ਫੇਰ ਹੋਰ-ਹਗਿਦਗਾਦ ਤੋਂ ਕੂਚ ਕਰ ਕੇ ਯਾਟਬਾਥਾਹ ਵਿੱਚ ਡੇਰੇ ਲਾਏ

ਗਿਣਤੀ 33:34 (PANIRV)
Square Portrait Landscape 4K UHD
ਅਤੇ ਯਾਟਬਾਥਾਹ ਤੋਂ ਕੂਚ ਕਰ ਕੇ ਅਬਰੋਨਾਹ ਵਿੱਚ ਡੇਰੇ ਲਾਏ

ਗਿਣਤੀ 33:35 (PANIRV)
Square Portrait Landscape 4K UHD
ਤਾਂ ਅਬਰੋਨਾਹ ਤੋਂ ਕੂਚ ਕਰ ਕੇ ਅਸਯੋਨ-ਗਬਰ ਵਿੱਚ ਡੇਰੇ ਲਾਏ

ਗਿਣਤੀ 33:36 (PANIRV)
Square Portrait Landscape 4K UHD
ਤਾਂ ਅਸਯੋਨ-ਗਬਰ ਤੋਂ ਕੂਚ ਕਰ ਕੇ ਸੀਨ ਦੀ ਉਜਾੜ ਵਿੱਚ ਜਿਹੜੀ ਕਾਦੇਸ਼ ਹੈ ਡੇਰੇ ਲਾਏ

ਗਿਣਤੀ 33:37 (PANIRV)
Square Portrait Landscape 4K UHD
ਅਤੇ ਕਾਦੇਸ਼ ਤੋਂ ਕੂਚ ਕਰ ਕੇ ਹੋਰ ਨਾਮੇ ਪਰਬਤ ਵਿੱਚ ਅਦੋਮ ਦੇਸ ਦੀ ਹੱਦ ਉੱਤੇ ਡੇਰੇ ਲਾਏ

ਗਿਣਤੀ 33:38 (PANIRV)
Square Portrait Landscape 4K UHD
ਅਤੇ ਹਾਰੂਨ ਜਾਜਕ ਹੋਰ ਪਰਬਤ ਉੱਤੇ ਯਹੋਵਾਹ ਦੇ ਹੁਕਮ ਨਾਲ ਚੜ੍ਹਿਆ ਅਤੇ ਉੱਥੇ ਉਹ ਮਰ ਗਿਆ। ਇਸਰਾਏਲੀਆਂ ਦੇ ਮਿਸਰ ਦੇਸ ਤੋਂ ਨਿੱਕਲਣ ਦੇ ਚਾਲੀਵੇਂ ਵਰ੍ਹੇ ਦੇ ਪੰਜਵੇਂ ਮਹੀਨੇ ਦੇ ਪਹਿਲੇ ਦਿਨ ਉਹ ਮਰ ਗਿਆ

ਗਿਣਤੀ 33:39 (PANIRV)
Square Portrait Landscape 4K UHD
ਅਤੇ ਹਾਰੂਨ ਇੱਕ ਸੌ ਤੇਈ ਸਾਲ ਦਾ ਸੀ ਜਦ ਉਹ ਹੋਰ ਪਰਬਤ ਉੱਤੇ ਮਰ ਗਿਆ।

ਗਿਣਤੀ 33:40 (PANIRV)
Square Portrait Landscape 4K UHD
ਕਨਾਨੀਆਂ ਦੇ ਰਾਜਾ ਅਰਾਦ ਨੇ ਜੋ ਕਨਾਨ ਦੇਸ ਦੇ ਦੱਖਣ ਵੱਲ ਰਹਿੰਦਾ ਸੀ ਇਸਰਾਏਲੀਆਂ ਦੇ ਆਉਣ ਦੀ ਖ਼ਬਰ ਸੁਣੀ।

ਗਿਣਤੀ 33:41 (PANIRV)
Square Portrait Landscape 4K UHD
ਅਤੇ ਉਨ੍ਹਾਂ ਨੇ ਹੋਰ ਪਰਬਤ ਤੋਂ ਕੂਚ ਕਰ ਕੇ ਸਲਮੋਨਾਹ ਵਿੱਚ ਡੇਰੇ ਲਾਏ।

ਗਿਣਤੀ 33:42 (PANIRV)
Square Portrait Landscape 4K UHD
ਤਾਂ ਸਲਮੋਨਾਹ ਤੋਂ ਕੂਚ ਕਰ ਕੇ ਫ਼ੂਨੋਨ ਵਿੱਚ ਡੇਰੇ ਲਾਏ।

ਗਿਣਤੀ 33:43 (PANIRV)
Square Portrait Landscape 4K UHD
ਤਾਂ ਫ਼ੂਨੋਨ ਤੋਂ ਕੂਚ ਕਰ ਕੇ ਓਬੋਥ ਵਿੱਚ ਡੇਰੇ ਲਾਏ।

ਗਿਣਤੀ 33:44 (PANIRV)
Square Portrait Landscape 4K UHD
ਅਤੇ ਓਬੋਥ ਤੋਂ ਕੂਚ ਕਰ ਕੇ ਈਯੇਅਬਾਰੀਮ ਵਿੱਚ ਮੋਆਬ ਦੀ ਸਰਹੱਦ ਉੱਤੇ ਡੇਰੇ ਲਾਏ।

ਗਿਣਤੀ 33:45 (PANIRV)
Square Portrait Landscape 4K UHD
ਤਾਂ ਈਯੇ ਤੋਂ ਕੂਚ ਕਰ ਕੇ ਦੀਬੋਨ ਗਾਦ ਵਿੱਚ ਡੇਰੇ ਲਾਏ।

ਗਿਣਤੀ 33:46 (PANIRV)
Square Portrait Landscape 4K UHD
ਅਤੇ ਦੀਬੋਨ ਗਾਦ ਤੋਂ ਕੂਚ ਕਰ ਕੇ ਅਲਮੋਨ-ਦਿਬਲਾਤੈਮਾਹ ਵਿੱਚ ਡੇਰੇ ਲਾਏ।

ਗਿਣਤੀ 33:47 (PANIRV)
Square Portrait Landscape 4K UHD
ਅਤੇ ਅਲਮੋਨ-ਦਿਬਲਾਤੈਮਾਹ ਤੋਂ ਕੂਚ ਕਰ ਕੇ ਅਬਾਰੀਮ ਦੇ ਪਹਾੜਾਂ ਵਿੱਚ ਨਬੋ ਦੇ ਅੱਗੇ ਡੇਰੇ ਲਾਏ।

ਗਿਣਤੀ 33:48 (PANIRV)
Square Portrait Landscape 4K UHD
ਅਬਾਰੀਮ ਦੇ ਪਹਾੜਾਂ ਤੋਂ ਕੂਚ ਕਰ ਕੇ ਮੋਆਬ ਦੇ ਮੈਦਾਨ ਵਿੱਚ ਯਰਦਨ ਉੱਤੇ ਯਰੀਹੋ ਕੋਲ ਡੇਰੇ ਲਾਏ।

ਗਿਣਤੀ 33:49 (PANIRV)
Square Portrait Landscape 4K UHD
ਅਤੇ ਉਨ੍ਹਾਂ ਨੇ ਯਰਦਨ ਉੱਤੇ ਬੈਤ ਯਸ਼ਿਮੋਥ ਤੋਂ ਆਬੇਲ-ਸ਼ਿੱਟੀਮ ਤੱਕ ਮੋਆਬ ਦੇ ਮੈਦਾਨ ਵਿੱਚ ਡੇਰੇ ਲਾਏ।

ਗਿਣਤੀ 33:50 (PANIRV)
Square Portrait Landscape 4K UHD
ਮੋਆਬ ਦੇ ਮੈਦਾਨ ਵਿੱਚ ਯਰਦਨ ਉੱਤੇ ਯਰੀਹੋ ਕੋਲ ਯਹੋਵਾਹ ਨੇ ਮੂਸਾ ਨੂੰ ਆਖਿਆ,

ਗਿਣਤੀ 33:51 (PANIRV)
Square Portrait Landscape 4K UHD
ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਜਦ ਤੁਸੀਂ ਯਰਦਨ ਦੇ ਪਾਰ ਕਨਾਨ ਦੇਸ ਵਿੱਚ ਪਹੁੰਚੋ

ਗਿਣਤੀ 33:52 (PANIRV)
Square Portrait Landscape 4K UHD
ਤਾਂ ਤੁਸੀਂ ਉਸ ਦੇਸ ਦੇ ਸਾਰੇ ਵਸਨੀਕਾਂ ਨੂੰ ਆਪਣੇ ਅੱਗਿਓਂ ਕੱਢ ਦਿਓ, ਨਾਲੇ ਉਨ੍ਹਾਂ ਦੇ ਸਾਰੇ ਘੜ੍ਹੇ ਹੋਏ ਪੱਥਰਾਂ, ਢਾਲ਼ੇ ਹੋਏ ਬੁੱਤਾਂ ਨੂੰ ਅਤੇ ਉਨ੍ਹਾਂ ਦੇ ਪੂਜਾ ਦੇ ਉੱਚੇ ਸਥਾਨਾਂ ਨੂੰ ਢਾਹ ਸੁੱਟੋ।

ਗਿਣਤੀ 33:53 (PANIRV)
Square Portrait Landscape 4K UHD
ਅਤੇ ਤੁਸੀਂ ਉਸ ਦੇਸ ਉੱਤੇ ਕਬਜ਼ਾ ਕਰ ਕੇ ਉਸ ਵਿੱਚ ਵੱਸੋ ਕਿਉਂ ਜੋ ਮੈਂ ਉਹ ਦੇਸ ਤੁਹਾਨੂੰ ਦਿੱਤਾ ਹੈ ਕਿ ਤੁਸੀਂ ਉਸ ਉੱਤੇ ਕਬਜ਼ਾ ਕਰੋ।

ਗਿਣਤੀ 33:54 (PANIRV)
Square Portrait Landscape 4K UHD
ਤੁਸੀਂ ਪਰਚੀਆਂ ਪਾ ਕੇ ਉਸ ਦੇਸ ਨੂੰ ਆਪਣੇ ਟੱਬਰਾਂ ਅਨੁਸਾਰ ਵੰਡ ਲਓ। ਬਹੁਤਿਆਂ ਨੂੰ ਤੁਸੀਂ ਜ਼ਿਆਦਾ ਜ਼ਮੀਨ ਦਿਓ ਅਤੇ ਥੋੜ੍ਹਿਆਂ ਨੂੰ ਘੱਟ ਜ਼ਮੀਨ ਦਿਓ। ਜਿੱਥੇ ਕਿਸੇ ਦੀ ਪਰਚੀ ਨਿੱਕਲੇ ਉੱਥੇ ਉਸ ਦੀ ਜ਼ਮੀਨ ਹੋਵੇ। ਆਪਣੇ ਪੁਰਖਿਆਂ ਦਿਆਂ ਗੋਤਾਂ ਅਨੁਸਾਰ ਤੁਸੀਂ ਆਪਣੀ ਜ਼ਮੀਨ ਵੰਡ ਲਿਓ।

ਗਿਣਤੀ 33:55 (PANIRV)
Square Portrait Landscape 4K UHD
ਪਰ ਜੇ ਤੁਸੀਂ ਉਸ ਦੇਸ ਦੇ ਵਸਨੀਕਾਂ ਨੂੰ ਆਪਣੇ ਅੱਗੋਂ ਨਾ ਕੱਢੋ ਤਾਂ ਅਜਿਹਾ ਹੋਵੇਗਾ ਕਿ ਉਹ ਜਿਨ੍ਹਾਂ ਨੂੰ ਤੁਸੀਂ ਰਹਿਣ ਦਿਓਗੇ ਤੁਹਾਡੀਆਂ ਅੱਖਾਂ ਵਿੱਚ ਰੜਕਣਗੇ ਅਤੇ ਤੁਹਾਡੀਆਂ ਪਸਲੀਆਂ ਵਿੱਚ ਕੰਡੇ ਹੋਣਗੇ ਅਤੇ ਉਹ ਤੁਹਾਨੂੰ ਉਸ ਦੇਸ ਵਿੱਚ ਜਿੱਥੇ ਤੁਸੀਂ ਵੱਸਦੇ ਹੋ ਦੁੱਖ ਦੇਣਗੇ।

ਗਿਣਤੀ 33:56 (PANIRV)
Square Portrait Landscape 4K UHD
ਤਾਂ ਅਜਿਹਾ ਹੋਵੇਗਾ ਕਿ ਜਿਵੇਂ ਮੈਂ ਉਨ੍ਹਾਂ ਨਾਲ ਕਰਨ ਦਾ ਮਨ ਬਣਾਇਆ ਹੈ ਉਹ ਹੀ ਤੁਹਾਡੇ ਨਾਲ ਕਰਾਂਗਾ!

Available Bible Translations

American Standard Version
Numbers 33 (ASV) »
King James Version
Numbers 33 (KJV) »
GOD’S WORD® (GW)
Numbers 33 (GW) »
World English Bible
Numbers 33 (WEB) »
Louis Segond 1910
Nombres 33 (LSG) »
Luther Bibel 1912
Numeri 33 (LUTH1912) »
इंडियन रिवाइज्ड वर्जन - हिंदी
गिनती 33 (HINIRV) »
ভারতীয় সংশোধিত সংস্করণ - বাংলা
গননা 33 (BENIRV) »
இந்தியன் ரீவைஸ்டு வேர்ஷன் - தமிழ்
எண்ணாகமம் 33 (TAMIRV) »
इंडियन रिवाइज्ड वर्जन - मराठी
गणना 33 (MARIRV) »
ఇండియన్ రేవిజ్డ్ వెర్షన్ - తెలుగు
సంఖ్యాకాండం 33 (TELIRV) »
ઇન્ડિયન રિવાયઝ્ડ વર્ઝન - ગુજરાતી
ગણના 33 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಅರಣ್ಯಕಾಂಡ 33 (KANIRV) »
الكتاب المقدس باللغة العربية، فان دايك
اَلْعَدَد 33 (AVD) »
תנ ך עברי מודרני
במדבר 33 (HEB) »
Bíblia Sagrada Português
Números 33 (BSL) »
Kinh Thánh: Tiếng Việt
Dân Số 33 (VIE) »
Reina Valera Antigua
Números 33 (RVA) »
La Sacra Bibbia
Numeri 33 (RIV) »
圣 经 简体中文和合本
民 数 记 33 (CUVS) »
聖 經 繁體中文和合本
民 數 記 33 (CUVT) »
Bibla e Shenjtë
Numrat 33 (ALB) »
Svenska Bibeln 1917
4 Mosebok 33 (SV1917) »
Библия на русском
Числа 33 (RUSV) »
Українська Біблія
Числа 33 (UKR) »
Szent Biblia - Magyar
4 Mózes 33 (KAR) »
Българска Библия
Числа 33 (BULG) »
聖書 日本語
民数記 33 (JPN) »
Biblia Takatifu
Hesabu 33 (SWHULB) »
Kitaabka Quduuska Ah
Tirintii 33 (SOM) »
De Heilige Schrift
Numberi 33 (NLD) »

ਗਿਣਤੀ (PANIRV) Chapter Selection

PANIRV Book Selection List