ਓਬਦਯਾਹ Chapter 1 PANIRV Bible Verse Images

ਓਬਦਯਾਹ 1 Bible Verse Pictures. Choose from a large collection of inspirational, motivational and encouraging Bible verses with pictures of nature. Download and share ਓਬਦਯਾਹ 1 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਓਬਦਯਾਹ 1:1 (PANIRV)
Square Portrait Landscape 4K UHD
ਓਬਦਯਾਹ ਦਾ ਦਰਸ਼ਣ l ਪ੍ਰਭੂ ਯਹੋਵਾਹ ਅਦੋਮ ਦੇ ਵਿਖੇ ਇਹ ਫ਼ਰਮਾਉਂਦਾ ਹੈ, ਅਸੀਂ ਯਹੋਵਾਹ ਵੱਲੋਂ ਖ਼ਬਰ ਸੁਣੀ, ਅਤੇ ਇੱਕ ਸੰਦੇਸ਼ ਵਾਹਕ ਕੌਮਾਂ ਵਿੱਚ ਇਹ ਆਖਣ ਲਈ ਭੇਜਿਆ ਗਿਆ, ਉੱਠ! ਅਸੀਂ ਉਸ ਨਾਲ ਲੜਨ ਲਈ ਉੱਠ ਖੜ੍ਹੇ ਹੋਈਏ!

ਓਬਦਯਾਹ 1:2 (PANIRV)
Square Portrait Landscape 4K UHD
ਵੇਖ, ਮੈਂ ਤੈਨੂੰ ਕੌਮਾਂ ਵਿੱਚ ਛੋਟਾ ਕਰ ਦਿੱਤਾ ਹੈ, ਤੇਰੇ ਤੋਂ ਡਾਢੀ ਘਿਣ ਕੀਤੀ ਗਈ ਹੈ!

ਓਬਦਯਾਹ 1:3 (PANIRV)
Square Portrait Landscape 4K UHD
ਹੇ ਚੱਟਾਨਾਂ ਦੀਆਂ ਦਰਾਰਾਂ ਵਿੱਚ ਵੱਸਣ ਵਾਲੇ! ਜਿਸ ਦਾ ਠਿਕਾਣਾ ਉਚਿਆਈ ਵਿੱਚ ਹੈ, ਤੇਰੇ ਮਨ ਦੇ ਹੰਕਾਰ ਨੇ ਤੈਨੂੰ ਧੋਖਾ ਦਿੱਤਾ ਹੈ, ਤੂੰ ਜੋ ਆਪਣੇ ਮਨ ਵਿੱਚ ਆਖਦਾ ਹੈ, ਕੌਣ ਮੈਨੂੰ ਧਰਤੀ ਉੱਤੇ ਲਾਹੇਗਾ?

ਓਬਦਯਾਹ 1:4 (PANIRV)
Square Portrait Landscape 4K UHD
ਭਾਵੇਂ ਤੂੰ ਉਕਾਬ ਵਾਂਗੂੰ ਉੱਚਾ ਚੜ੍ਹ ਜਾਵੇਂ, ਭਾਵੇਂ ਤੇਰਾ ਆਲ੍ਹਣਾ ਤਾਰਿਆਂ ਵਿੱਚ ਰੱਖਿਆ ਹੋਇਆ ਹੋਵੇ, ਪਰ ਉੱਥੋਂ ਵੀ ਮੈਂ ਤੈਨੂੰ ਹੇਠਾਂ ਲਾਹ ਲਵਾਂਗਾ, ਯਹੋਵਾਹ ਦਾ ਵਾਕ ਹੈ।

ਓਬਦਯਾਹ 1:5 (PANIRV)
Square Portrait Landscape 4K UHD
ਜੇਕਰ ਰਾਤ ਨੂੰ ਤੇਰੇ ਕੋਲ ਚੋਰ ਅਤੇ ਡਾਕੂ ਵੀ ਆਉਣ (ਤੂੰ ਕਿਵੇਂ ਬਰਬਾਦ ਕੀਤਾ ਗਿਆ) ਕੀ ਉਹ ਆਪਣੀ ਲੋੜ ਪੂਰੀ ਕਰਨ ਲਈ ਹੀ ਨਹੀਂ ਲੁੱਟਣਗੇ? ਜੇ ਅੰਗੂਰ ਤੋੜਨ ਵਾਲੇ ਤੇਰੇ ਕੋਲ ਆਉਣ, ਕੀ ਉਹ ਕੁਝ ਦਾਣੇ ਨਹੀਂ ਛੱਡਣਗੇ?

ਓਬਦਯਾਹ 1:6 (PANIRV)
Square Portrait Landscape 4K UHD
ਪਰ ਏਸਾਓ ਦਾ ਮਾਲ ਕਿਵੇਂ ਭਾਲ ਕੇ ਲੁੱਟਿਆ ਗਿਆ ਹੈ ਅਤੇ ਉਹ ਦਾ ਦੱਬਿਆ ਹੋਇਆ ਖ਼ਜ਼ਾਨਾ ਕਿਵੇਂ ਖੋਜ ਕਰਕੇ ਕੱਢਿਆ ਗਿਆ ਹੈ!

ਓਬਦਯਾਹ 1:7 (PANIRV)
Square Portrait Landscape 4K UHD
ਤੇਰੇ ਨਾਲ ਨੇਮ ਬੰਨ੍ਹਣ ਵਾਲੇ ਸਾਰੇ ਸਾਥੀਆਂ ਨੇ ਤੈਨੂੰ ਤੇਰੀ ਦੇਸ ਦੀ ਹੱਦ ਤੱਕ ਧੱਕ ਦਿੱਤਾ ਅਤੇ ਤੇਰੇ ਸੁੱਖ ਦੇ ਸਾਰੇ ਮੇਲੀਆਂ ਨੇ ਤੈਨੂੰ ਧੋਖਾ ਦਿੱਤਾ ਅਤੇ ਤੇਰੇ ਉੱਤੇ ਪਰਬਲ ਹੋ ਗਏ, ਜੋ ਤੇਰੀ ਰੋਟੀ ਖਾਂਦੇ ਹਨ ਉਹ ਤੇਰੇ ਹੇਠ ਫੰਦਾ ਲਾਉਂਦੇ ਹਨ, ਉਹ ਦੇ ਵਿੱਚ ਕੋਈ ਸਮਝ ਨਹੀਂ ਹੈ।

ਓਬਦਯਾਹ 1:8 (PANIRV)
Square Portrait Landscape 4K UHD
ਯਹੋਵਾਹ ਦਾ ਵਾਕ ਹੈ, “ਕੀ ਮੈਂ ਉਸ ਦਿਨ ਅਦੋਮ ਵਿੱਚੋਂ ਬੁੱਧਵਾਨਾਂ ਨੂੰ ਅਤੇ ਸਮਝ ਨੂੰ ਏਸਾਓ ਦੇ ਪਰਬਤ ਵਿੱਚੋਂ ਮਿਟਾ ਨਾ ਦਿਆਂਗਾ।”

ਓਬਦਯਾਹ 1:9 (PANIRV)
Square Portrait Landscape 4K UHD
ਹੇ ਤੇਮਾਨ ਸ਼ਹਿਰ, ਤੇਰੇ ਸੂਰਮੇ ਘਬਰਾ ਜਾਣਗੇ, ਇੱਥੋਂ ਤੱਕ ਕਿ ਏਸਾਓ ਦੇ ਪਰਬਤ ਵਿੱਚੋਂ ਹਰੇਕ ਮਨੁੱਖ ਕਤਲ ਹੋ ਕੇ ਵੱਢਿਆ ਜਾਵੇਗਾ!

ਓਬਦਯਾਹ 1:10 (PANIRV)
Square Portrait Landscape 4K UHD
ਤੇਰੇ ਜ਼ੁਲਮ ਦੇ ਕਾਰਨ ਜਿਹੜਾ ਤੂੰ ਆਪਣੇ ਭਰਾ ਯਾਕੂਬ ਨਾਲ ਕੀਤਾ, ਸ਼ਰਮਿੰਦਗੀ ਤੈਨੂੰ ਢੱਕ ਲਵੇਗੀ, ਤੂੰ ਸਦਾ ਲਈ ਨਾਸ ਹੋ ਜਾਵੇਂਗਾ।

ਓਬਦਯਾਹ 1:11 (PANIRV)
Square Portrait Landscape 4K UHD
ਉਸ ਦਿਨ ਤੂੰ ਦੂਰ ਖੜ੍ਹਾ ਸੀ, ਜਿਸ ਦਿਨ ਪਰਾਏ ਉਹ ਦਾ ਮਾਲ-ਧਨ ਲੁੱਟ ਕੇ ਲੈ ਗਏ ਅਤੇ ਓਪਰੇ ਉਹ ਦੇ ਫਾਟਕਾਂ ਰਾਹੀਂ ਅੰਦਰ ਵੜ ਕੇ ਯਰੂਸ਼ਲਮ ਉੱਤੇ ਪਰਚੀਆਂ ਪਾਉਣ ਲੱਗੇ, ਉਸ ਦਿਨ ਤੂੰ ਵੀ ਉਨ੍ਹਾਂ ਵਿੱਚੋਂ ਇੱਕ ਵਰਗਾ ਸੀ!

ਓਬਦਯਾਹ 1:12 (PANIRV)
Square Portrait Landscape 4K UHD
ਪਰ ਤੇਰੇ ਲਈ ਇਹ ਠੀਕ ਨਹੀਂ ਸੀ ਕਿ ਤੂੰ ਆਪਣੇ ਭਰਾ ਨੂੰ ਉਸ ਦੀ ਹਾਨੀ ਦੇ ਦਿਨ ਵੇਖਦਾ ਰਹਿੰਦਾ! ਤੈਨੂੰ ਯਹੂਦੀਆਂ ਦੀ ਅੰਸ ਦੇ ਨਾਸ ਹੋਣ ਦੇ ਦਿਨ ਅਨੰਦ ਨਹੀਂ ਸੀ ਹੋਣਾ ਚਾਹੀਦਾ, ਅਤੇ ਤੈਨੂੰ ਉਨ੍ਹਾਂ ਦੇ ਦੁੱਖ ਦੇ ਦਿਨ ਵੱਡੇ ਬੋਲ ਨਹੀਂ ਬੋਲਣੇ ਚਾਹੀਦੇ ਸਨ!

ਓਬਦਯਾਹ 1:13 (PANIRV)
Square Portrait Landscape 4K UHD
ਤੈਨੂੰ ਮੇਰੀ ਪਰਜਾ ਦੀ ਬਿਪਤਾ ਦੇ ਦਿਨ, ਉਨ੍ਹਾਂ ਦੇ ਫਾਟਕਾਂ ਵਿੱਚ ਨਹੀਂ ਸੀ ਵੜਨਾ ਚਾਹੀਦਾ! ਤੈਨੂੰ ਉਨ੍ਹਾਂ ਦੀ ਬਿਪਤਾ ਦੇ ਦਿਨ, ਉਨ੍ਹਾਂ ਦੇ ਕਲੇਸ਼ ਵੱਲ ਨਹੀਂ ਸੀ ਤੱਕਣਾ ਚਾਹੀਦਾ! ਤੈਨੂੰ ਉਨ੍ਹਾਂ ਦੀ ਬਿਪਤਾ ਦੇ ਦਿਨ, ਉਨ੍ਹਾਂ ਦਾ ਮਾਲ ਨਹੀਂ ਸੀ ਲੁੱਟਣਾ ਚਾਹੀਦਾ!

ਓਬਦਯਾਹ 1:14 (PANIRV)
Square Portrait Landscape 4K UHD
ਤੈਨੂੰ ਚੁਰਾਹਿਆਂ ਉੱਤੇ ਖੜ੍ਹੇ ਨਹੀਂ ਹੋਣਾ ਚਾਹੀਦਾ ਸੀ ਕਿ ਉਸ ਦੇ ਭੱਜਣ ਵਾਲਿਆਂ ਨੂੰ ਮਾਰੇਂ ਅਤੇ ਸੰਕਟ ਦੇ ਦਿਨ ਉਸ ਦੇ ਬਚੇ ਹੋਇਆਂ ਨੂੰ ਫੜਾਉਣਾ ਨਹੀਂ ਸੀ ਚਾਹੀਦਾ!

ਓਬਦਯਾਹ 1:15 (PANIRV)
Square Portrait Landscape 4K UHD
ਯਹੋਵਾਹ ਦੇ ਨਿਆਂ ਦਾ ਦਿਨ ਤਾਂ ਸਾਰੀਆਂ ਕੌਮਾਂ ਉੱਤੇ ਨੇੜੇ ਆ ਪਹੁੰਚਿਆ ਹੈ, ਜਿਵੇਂ ਤੂੰ ਕੀਤਾ, ਉਸੇ ਤਰ੍ਹਾਂ ਹੀ ਤੇਰੇ ਨਾਲ ਕੀਤਾ ਜਾਵੇਗਾ, ਤੇਰੀ ਕਰਨੀ ਮੁੜ ਕੇ ਤੇਰੇ ਸਿਰ ਪਵੇਗੀ।

ਓਬਦਯਾਹ 1:16 (PANIRV)
Square Portrait Landscape 4K UHD
ਜਿਵੇਂ ਤੁਸੀਂ ਮੇਰੇ ਪਵਿੱਤਰ ਪਰਬਤ ਉੱਤੇ ਪੀਤਾ, ਉਸੇ ਤਰ੍ਹਾਂ ਸਾਰੀਆਂ ਕੌਮਾਂ ਨਿੱਤ ਪੀਣਗੀਆਂ, ਉਹ ਪੀਣਗੀਆਂ ਅਤੇ ਪੀਂਦੀਆਂ ਹੀ ਜਾਣਗੀਆਂ ਅਤੇ ਅਜਿਹੀਆਂ ਹੋ ਜਾਣਗੀਆਂ ਜਿਵੇਂ ਉਹ ਹੋਈਆਂ ਹੀ ਨਹੀਂ!

ਓਬਦਯਾਹ 1:17 (PANIRV)
Square Portrait Landscape 4K UHD
ਪਰ ਬਚੇ ਹੋਏ ਸੀਯੋਨ ਪਰਬਤ ਵਿੱਚ ਹੋਣਗੇ ਅਤੇ ਉਹ ਪਵਿੱਤਰ ਹੋਵੇਗਾ, ਯਾਕੂਬ ਦਾ ਘਰਾਣਾ ਆਪਣੀ ਵਿਰਾਸਤ ਨੂੰ ਅਧਿਕਾਰ ਵਿੱਚ ਕਰੇਗਾ।

ਓਬਦਯਾਹ 1:18 (PANIRV)
Square Portrait Landscape 4K UHD
ਤਦ ਯਾਕੂਬ ਦਾ ਘਰਾਣਾ ਅੱਗ, ਯੂਸੁਫ਼ ਦਾ ਘਰਾਣਾ ਲੰਬ ਅਤੇ ਏਸਾਓ ਦਾ ਘਰਾਣਾ ਘਾਹ-ਫੂਸ ਵਰਗਾ ਹੋਵੇਗਾ। ਉਹ ਉਨ੍ਹਾਂ ਨੂੰ ਸਾੜਨਗੇ ਅਤੇ ਭਸਮ ਕਰਨਗੇ ਅਤੇ ਏਸਾਓ ਦੇ ਘਰਾਣੇ ਲਈ ਕੋਈ ਬਾਕੀ ਨਾ ਹੋਵੇਗਾ, ਕਿਉਂ ਜੋ ਯਹੋਵਾਹ ਨੇ ਇਹ ਫ਼ਰਮਾਇਆ ਹੈ।

ਓਬਦਯਾਹ 1:19 (PANIRV)
Square Portrait Landscape 4K UHD
ਦੱਖਣ ਦੇ ਲੋਕ ਏਸਾਓ ਦੇ ਪਰਬਤ ਉੱਤੇ ਅਤੇ ਮੈਦਾਨ ਦੇ ਲੋਕ ਫ਼ਲਿਸਤੀਆਂ ਉੱਤੇ ਕਬਜ਼ਾ ਕਰਨਗੇ। ਉਹ ਇਫ਼ਰਾਈਮ ਅਤੇ ਸਾਮਰਿਯਾ ਦੇਸ ਉੱਤੇ ਕਬਜ਼ਾ ਕਰਨਗੇ। ਬਿਨਯਾਮੀਨ ਗਿਲਆਦ ਦੇਸ ਉੱਤੇ ਕਬਜ਼ਾ ਕਰੇਗਾ।

ਓਬਦਯਾਹ 1:20 (PANIRV)
Square Portrait Landscape 4K UHD
ਇਸਰਾਏਲੀਆਂ ਦੀ ਫੌਜ ਦੇ ਗੁਲਾਮਾਂ ਵਿੱਚੋਂ, ਜਿਹੜੇ ਕਨਾਨੀਆਂ ਵਿੱਚ ਰਹਿੰਦੇ ਹਨ, ਉਹ ਸਾਰਫਥ ਸ਼ਹਿਰ ਤੱਕ ਅਤੇ ਯਰੂਸ਼ਲਮ ਦੇ ਗੁਲਾਮ ਜਿਹੜੇ ਸਫ਼ਾਰਦ ਦੇਸ ਵਿੱਚ ਰਹਿੰਦੇ ਹਨ, ਉਹ ਦੱਖਣ ਦੇ ਸ਼ਹਿਰਾਂ ਉੱਤੇ ਕਬਜ਼ਾ ਕਰਨਗੇ।

ਓਬਦਯਾਹ 1:21 (PANIRV)
Square Portrait Landscape 4K UHD
ਬਚਾਉਣ ਵਾਲੇ ਸੀਯੋਨ ਪਰਬਤ ਉੱਤੇ ਜਾਣਗੇ, ਤਾਂ ਜੋ ਉਹ ਏਸਾਓ ਦੇ ਪਰਬਤ ਦਾ ਨਿਆਂ ਕਰਨ ਅਤੇ ਰਾਜ ਯਹੋਵਾਹ ਦਾ ਹੋਵੇਗਾ।

Available Bible Translations

American Standard Version
Obadiah 1 (ASV) »
King James Version
Obadiah 1 (KJV) »
GOD’S WORD® (GW)
Obadiah 1 (GW) »
World English Bible
Obadiah 1 (WEB) »
Louis Segond 1910
Abdias 1 (LSG) »
Luther Bibel 1912
Obadja 1 (LUTH1912) »
इंडियन रिवाइज्ड वर्जन - हिंदी
ओबद्याह 1 (HINIRV) »
ভারতীয় সংশোধিত সংস্করণ - বাংলা
ওবদিয়া 1 (BENIRV) »
இந்தியன் ரீவைஸ்டு வேர்ஷன் - தமிழ்
ஒபதியா 1 (TAMIRV) »
इंडियन रिवाइज्ड वर्जन - मराठी
ओबद्या 1 (MARIRV) »
ఇండియన్ రేవిజ్డ్ వెర్షన్ - తెలుగు
ఓబద్యా 1 (TELIRV) »
ઇન્ડિયન રિવાયઝ્ડ વર્ઝન - ગુજરાતી
ઓબાદ્યા 1 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಓಬದ್ಯನು 1 (KANIRV) »
الكتاب المقدس باللغة العربية، فان دايك
عُوبَدْيَا 1 (AVD) »
תנ ך עברי מודרני
עבדיה 1 (HEB) »
Bíblia Sagrada Português
Obadias 1 (BSL) »
Kinh Thánh: Tiếng Việt
Ô-ba-đi-a 1 (VIE) »
Reina Valera Antigua
Abdías 1 (RVA) »
La Sacra Bibbia
Abdia 1 (RIV) »
圣 经 简体中文和合本
俄 巴 底 亚 书 1 (CUVS) »
聖 經 繁體中文和合本
俄 巴 底 亞 書 1 (CUVT) »
Bibla e Shenjtë
Abdia 1 (ALB) »
Svenska Bibeln 1917
Obadja 1 (SV1917) »
Библия на русском
Авдия 1 (RUSV) »
Українська Біблія
Овдій 1 (UKR) »
Szent Biblia - Magyar
Abdiás 1 (KAR) »
Българска Библия
Авдий 1 (BULG) »
Det Norsk Bibel
Obadja 1 (NORSK) »
Biblia Takatifu
Obadia 1 (SWHULB) »
Kitaabka Quduuska Ah
Cobadyaah 1 (SOM) »
De Heilige Schrift
Obadja 1 (NLD) »
Dansk Bibel 1871
Obadias 1 (DA1871) »

ਓਬਦਯਾਹ (PANIRV) Chapter Selection

1

PANIRV Book Selection List