ਕਹਾਉਤਾਂ Chapter 23 PANIRV Bible Verse Images

ਕਹਾਉਤਾਂ 23 Bible Verse Pictures. Choose from a large collection of inspirational, motivational and encouraging Bible verses with pictures of nature. Download and share ਕਹਾਉਤਾਂ 23 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਕਹਾਉਤਾਂ 23:1 (PANIRV)
Square Portrait Landscape 4K UHD
ਜਦ ਤੂੰ ਕਿਸੇ ਹਾਕਮ ਦੇ ਨਾਲ ਰੋਟੀ ਖਾਣ ਬੈਠੇਂ, ਤਾਂ ਚੰਗੀ ਤਰ੍ਹਾਂ ਸੋਚ ਕਿ ਤੇਰੇ ਸਾਹਮਣੇ ਕੀ ਹੈ।

ਕਹਾਉਤਾਂ 23:2 (PANIRV)
Square Portrait Landscape 4K UHD
ਜੇ ਤੂੰ ਪੇਟੂ ਹੈਂ, ਤਾਂ ਆਪਣੇ ਗਲੇ ਉੱਤੇ ਛੁਰੀ ਰੱਖ!

ਕਹਾਉਤਾਂ 23:3 (PANIRV)
Square Portrait Landscape 4K UHD
ਉਹ ਦੇ ਸੁਆਦਲੇ ਭੋਜਨ ਦਾ ਲੋਭ ਨਾ ਕਰੀਂ, ਕਿਉਂ ਜੋ ਉਹ ਧੋਖੇ ਦੀ ਰੋਟੀ ਹੈ।

ਕਹਾਉਤਾਂ 23:4 (PANIRV)
Square Portrait Landscape 4K UHD
ਧਨਵਾਨ ਹੋਣ ਦੀ ਖੇਚਲ ਨਾ ਕਰ, ਆਪਣੀ ਸਿਆਣਪ ਨੂੰ ਛੱਡ ਦੇ।

ਕਹਾਉਤਾਂ 23:5 (PANIRV)
Square Portrait Landscape 4K UHD
ਕੀ ਤੂੰ ਉਸ ਚੀਜ਼ ਉੱਤੇ ਆਪਣੀ ਨਿਗਾਹ ਲਾਵੇਂਗਾ ਜੋ ਹੈ ਹੀ ਨਹੀਂ? ਉਹ ਨੂੰ ਜ਼ਰੂਰ ਖੰਭ ਲੱਗਦੇ ਅਤੇ ਉਕਾਬ ਵਾਂਗੂੰ ਅਕਾਸ਼ ਵੱਲ ਉੱਡ ਜਾਂਦੀ ਹੈ।

ਕਹਾਉਤਾਂ 23:6 (PANIRV)
Square Portrait Landscape 4K UHD
ਤੂੰ ਬਦ ਨਜ਼ਰ ਵਾਲੇ ਦੀ ਰੋਟੀ ਨਾ ਖਾਹ, ਨਾ ਉਹ ਦੇ ਸੁਆਦਲੇ ਭੋਜਨ ਦਾ ਲੋਭ ਕਰ,

ਕਹਾਉਤਾਂ 23:7 (PANIRV)
Square Portrait Landscape 4K UHD
ਕਿਉਂ ਜੋ ਜਿਹੇ ਉਹ ਦੇ ਮਨ ਦੇ ਵਿਚਾਰ ਹਨ ਤਿਹਾ ਉਹ ਆਪ ਹੈ, ਉਹ ਤੈਨੂੰ ਆਖਦਾ ਤਾਂ ਹੈ “ਖਾਹ, ਪੀ” ਪਰ ਉਹ ਦਾ ਮਨ ਤੇਰੀ ਵੱਲ ਨਹੀਂ ਹੈ।

ਕਹਾਉਤਾਂ 23:8 (PANIRV)
Square Portrait Landscape 4K UHD
ਜੋ ਗਰਾਹੀ ਤੂੰ ਖਾਧੀ ਹੈ ਉਹ ਨੂੰ ਉਗਲ ਦੇਵੇਂਗਾ, ਅਤੇ ਆਪਣੀਆਂ ਮਿੱਠੀਆਂ ਗੱਲਾਂ ਨੂੰ ਗੁਆ ਬੈਠੇਂਗਾ।

ਕਹਾਉਤਾਂ 23:9 (PANIRV)
Square Portrait Landscape 4K UHD
ਮੂਰਖ ਦੇ ਸਾਹਮਣੇ ਨਾ ਬੋਲ, ਕਿਉਂ ਜੋ ਉਹ ਤੇਰੇ ਸਿਆਣੇ ਬੋਲ ਨੂੰ ਤੁੱਛ ਹੀ ਜਾਣੇਗਾ।

ਕਹਾਉਤਾਂ 23:10 (PANIRV)
Square Portrait Landscape 4K UHD
ਪੁਰਾਣੇ ਬੰਨਿਆਂ ਨੂੰ ਨਾ ਸਰਕਾ, ਅਤੇ ਯਤੀਮਾਂ ਦੇ ਖੇਤ ਵਿੱਚ ਨਾ ਵੜ,

ਕਹਾਉਤਾਂ 23:11 (PANIRV)
Square Portrait Landscape 4K UHD
ਕਿਉਂ ਜੋ ਉਹਨਾਂ ਦਾ ਛੁਡਾਉਣ ਵਾਲਾ ਸਮਰੱਥ ਹੈ, ਉਹਨਾਂ ਦਾ ਮੁਕੱਦਮਾ ਤੇਰੇ ਨਾਲ ਓਹੋ ਲੜੇਗਾ।

ਕਹਾਉਤਾਂ 23:12 (PANIRV)
Square Portrait Landscape 4K UHD
ਆਪਣਾ ਮਨ ਸਿੱਖਿਆ ਵੱਲ, ਅਤੇ ਆਪਣੇ ਕੰਨ ਗਿਆਨ ਦੀਆਂ ਗੱਲਾਂ ਵੱਲ ਲਾ।

ਕਹਾਉਤਾਂ 23:13 (PANIRV)
Square Portrait Landscape 4K UHD
ਬਾਲਕ ਦੇ ਤਾੜਨ ਦੇਣ ਤੋਂ ਨਾ ਰੁੱਕ, ਭਾਵੇਂ ਤੂੰ ਸੋਟੀ ਨਾਲ ਉਹ ਨੂੰ ਮਾਰੇਂ ਤਾਂ ਉਹ ਨਾ ਮਰੇਗਾ।

ਕਹਾਉਤਾਂ 23:14 (PANIRV)
Square Portrait Landscape 4K UHD
ਤੂੰ ਸੋਟੀ ਨਾਲ ਉਹ ਨੂੰ ਮਾਰ, ਅਤੇ ਉਹ ਦੀ ਜਾਨ ਨੂੰ ਪਤਾਲੋਂ ਬਚਾ ਲੈ।

ਕਹਾਉਤਾਂ 23:15 (PANIRV)
Square Portrait Landscape 4K UHD
ਮੇਰੇ ਪੁੱਤਰ, ਜੇ ਤੇਰਾ ਮਨ ਬੁੱਧਵਾਨ ਹੋਵੇ, ਤਾਂ ਮੇਰਾ ਮਨ ਅਨੰਦ ਹੋਵੇਗਾ, ਹਾਂ, ਮੇਰਾ ਵੀ!

ਕਹਾਉਤਾਂ 23:16 (PANIRV)
Square Portrait Landscape 4K UHD
ਅਤੇ ਜਦ ਤੇਰੇ ਮੂੰਹ ਤੋਂ ਸਿੱਧੀਆਂ ਗੱਲਾਂ ਨਿੱਕਲਣਗੀਆਂ, ਤਾਂ ਮੇਰਾ ਦਿਲ ਅਨੰਦਿਤ ਹੋਵੇਗਾ।

ਕਹਾਉਤਾਂ 23:17 (PANIRV)
Square Portrait Landscape 4K UHD
ਤੇਰਾ ਮਨ ਪਾਪੀਆਂ ਨੂੰ ਦੇਖ ਕੇ ਨਾ ਕੁੜ੍ਹੇ, ਸਗੋਂ ਤੂੰ ਦਿਨ ਭਰ ਯਹੋਵਾਹ ਦਾ ਭੈਅ ਮੰਨ,

ਕਹਾਉਤਾਂ 23:18 (PANIRV)
Square Portrait Landscape 4K UHD
ਕਿਉਂ ਜੋ ਸੱਚ-ਮੁੱਚ ਅੰਤ ਵਿੱਚ ਫਲ ਮਿਲੇਗਾ, ਅਤੇ ਤੇਰੀ ਆਸ ਨਾ ਟੁੱਟੇਗੀ।

ਕਹਾਉਤਾਂ 23:19 (PANIRV)
Square Portrait Landscape 4K UHD
ਹੇ ਮੇਰੇ ਪੁੱਤਰ, ਤੂੰ ਸੁਣ ਅਤੇ ਬੁੱਧਵਾਨ ਹੋ, ਅਤੇ ਆਪਣੇ ਮਨ ਨੂੰ ਸਿੱਧੇ ਰਾਹ ਵਿੱਚ ਚਲਾ।

ਕਹਾਉਤਾਂ 23:20 (PANIRV)
Square Portrait Landscape 4K UHD
ਤੂੰ ਸ਼ਰਾਬੀਆਂ ਦੇ ਨਾਲ ਨਾ ਰਲ, ਨਾ ਹੀ ਪੇਟੂ ਕਬਾਬੀਆਂ ਨਾਲ,

ਕਹਾਉਤਾਂ 23:21 (PANIRV)
Square Portrait Landscape 4K UHD
ਕਿਉਂ ਜੋ ਸ਼ਰਾਬੀ ਅਤੇ ਪੇਟੂ ਗਰੀਬ ਹੋ ਜਾਂਦੇ ਹਨ, ਅਤੇ ਨੀਂਦ ਆਦਮੀ ਨੂੰ ਲੀਰਾਂ ਪਹਿਨਾਉਂਦੀ ਹੈ।

ਕਹਾਉਤਾਂ 23:22 (PANIRV)
Square Portrait Landscape 4K UHD
ਆਪਣੇ ਪਿਉ ਦੀ ਗੱਲ ਸੁਣ ਜਿਸ ਤੋਂ ਤੂੰ ਜੰਮਿਆ ਹੈਂ, ਅਤੇ ਆਪਣੀ ਮਾਂ ਨੂੰ ਬੁਢੇਪੇ ਦੇ ਸਮੇਂ ਤੁੱਛ ਨਾ ਜਾਣ।

ਕਹਾਉਤਾਂ 23:23 (PANIRV)
Square Portrait Landscape 4K UHD
ਸੱਚ ਨੂੰ ਮੁੱਲ ਲੈ, ਉਹ ਨੂੰ ਵੇਚੀਂ ਨਾ, ਨਾਲੇ ਬੁੱਧ, ਸਿੱਖਿਆ ਅਤੇ ਸਮਝ ਨੂੰ ਵੀ।

ਕਹਾਉਤਾਂ 23:24 (PANIRV)
Square Portrait Landscape 4K UHD
ਧਰਮੀ ਦਾ ਪਿਉ ਅੱਤ ਖੁਸ਼ ਹੋਵੇਗਾ, ਅਤੇ ਜਿਹ ਦੇ ਬੁੱਧਵਾਨ ਪੁੱਤਰ ਜੰਮੇ ਉਹ ਉਸ ਉੱਤੇ ਅਨੰਦ ਰਹੇਗਾ।

ਕਹਾਉਤਾਂ 23:25 (PANIRV)
Square Portrait Landscape 4K UHD
ਤੇਰੇ ਮਾਪੇ ਅਨੰਦ ਹੋਣ, ਤੈਨੂੰ ਜਨਮ ਦੇਣ ਵਾਲੀ ਖੁਸ਼ ਹੋਵੇ!

ਕਹਾਉਤਾਂ 23:26 (PANIRV)
Square Portrait Landscape 4K UHD
ਹੇ ਮੇਰੇ ਪੁੱਤਰ, ਆਪਣਾ ਮਨ ਮੇਰੇ ਵੱਲ ਦੇ, ਅਤੇ ਤੇਰੀਆਂ ਅੱਖਾਂ ਮੇਰੇ ਰਾਹਾਂ ਵੱਲ ਲੱਗੀਆਂ ਰਹਿਣ।

ਕਹਾਉਤਾਂ 23:27 (PANIRV)
Square Portrait Landscape 4K UHD
ਵੇਸਵਾ ਤਾਂ ਇੱਕ ਡੂੰਘਾ ਟੋਆ ਹੈ, ਅਤੇ ਓਪਰੀ ਔਰਤ ਇੱਕ ਭੀੜਾ ਖੂਹ ਹੈ।

ਕਹਾਉਤਾਂ 23:28 (PANIRV)
Square Portrait Landscape 4K UHD
ਉਹ ਡਾਕੂ ਵਾਂਗੂੰ ਘਾਤ ਲਾਉਂਦੀ ਹੈ, ਅਤੇ ਆਦਮੀਆਂ ਵਿੱਚ ਵਿਸ਼ਵਾਸਘਾਤੀਆਂ ਦੀ ਗਿਣਤੀ ਵਧਾਉਂਦੀ ਹੈ।

ਕਹਾਉਤਾਂ 23:29 (PANIRV)
Square Portrait Landscape 4K UHD
ਕੌਣ ਹਾਏ ਹਾਏ ਕਰਦਾ ਹੈ? ਕੌਣ ਅਫ਼ਸੋਸ ਕਰਦਾ ਹੈ? ਕੌਣ ਝਗੜਾਲੂ ਹੈ? ਕੌਣ ਕੁੜਦਾ ਹੈ? ਕੌਣ ਐਂਵੇਂ ਘਾਇਲ ਹੁੰਦਾ ਹੈ? ਅਤੇ ਕਿਹਦੀਆਂ ਅੱਖਾਂ ਵਿੱਚ ਲਾਲੀ ਹੈ?

ਕਹਾਉਤਾਂ 23:30 (PANIRV)
Square Portrait Landscape 4K UHD
ਓਹੋ ਹਨ ਜਿਹੜੇ ਮੈਅ ਪੀਣ ਉੱਤੇ ਚਿਰ ਲਾਉਂਦੇ ਹਨ, ਅਤੇ ਰਲੀ ਹੋਈ ਸ਼ਰਾਬ ਦੀ ਭਾਲ ਕਰਦੇ ਹਨ।

ਕਹਾਉਤਾਂ 23:31 (PANIRV)
Square Portrait Landscape 4K UHD
ਜਦੋਂ ਸ਼ਰਾਬ ਲਾਲ ਹੋਵੇ, ਜਦ ਉਹ ਪਿਆਲੇ ਵਿੱਚ ਚਮਕੇ, ਅਤੇ ਉਹ ਸਹਿਜ ਨਾਲ ਹੇਠਾਂ ਉਤਰੇ, ਤਾਂ ਤੂੰ ਉਹ ਦੀ ਵੱਲ ਨਾ ਤੱਕ।

ਕਹਾਉਤਾਂ 23:32 (PANIRV)
Square Portrait Landscape 4K UHD
ਓੜਕ ਉਹ ਸੱਪ ਦੀ ਵਾਂਗੂੰ ਡੰਗ ਮਾਰਦੀ ਹੈ, ਅਤੇ ਠੂਹੇਂ ਵਾਂਗੂੰ ਡੰਗ ਮਾਰਦੀ ਹੈ!

ਕਹਾਉਤਾਂ 23:33 (PANIRV)
Square Portrait Landscape 4K UHD
ਤੇਰੀਆਂ ਅੱਖੀਆਂ ਅਨੋਖੀਆਂ ਚੀਜ਼ਾਂ ਵੇਖਣਗੀਆਂ, ਅਤੇ ਤੇਰਾ ਮਨ ਉਲਟੀਆਂ ਗੱਲਾਂ ਦੀ ਕਲਪਨਾ ਕਰੇਗਾ!

ਕਹਾਉਤਾਂ 23:34 (PANIRV)
Square Portrait Landscape 4K UHD
ਤੂੰ ਸਗੋਂ ਉਹ ਦੇ ਵਰਗਾ ਬਣ ਜਾਏਂਗਾ ਜਿਹੜਾ ਸਮੁੰਦਰ ਵਿੱਚ ਲੰਮਾ ਪਵੇ, ਅਥਵਾ ਮਸਤੂਲ ਦੇ ਸਿਰ ਉੱਤੇ ਲੇਟ ਜਾਵੇ।

ਕਹਾਉਤਾਂ 23:35 (PANIRV)
Square Portrait Landscape 4K UHD
ਤੂੰ ਆਖੇਂਗਾ ਭਈ ਮੈਂ ਮਾਰ ਤਾਂ ਖਾਧੀ ਪਰ ਮੈਨੂੰ ਪੀੜ ਨਾ ਹੋਈ, ਮੈਂ ਕੁੱਟਿਆ ਤਾਂ ਗਿਆ ਪਰ ਮੈਨੂੰ ਕੁਝ ਸੁੱਧ ਨਹੀਂ ਸੀ। ਮੈਂ ਸੁਰਤ ਵਿੱਚ ਕਦੋਂ ਆਵਾਂਗਾ? ਮੈਂ ਫੇਰ ਉਸ ਦੀ ਭਾਲ ਕਰਾਂਗਾ!

Available Bible Translations

American Standard Version
Proverbs 23 (ASV) »
King James Version
Proverbs 23 (KJV) »
GOD’S WORD® (GW)
Proverbs 23 (GW) »
World English Bible
Proverbs 23 (WEB) »
Louis Segond 1910
Proverbes 23 (LSG) »
इंडियन रिवाइज्ड वर्जन - हिंदी
नीतिवचन 23 (HINIRV) »
ভারতীয় সংশোধিত সংস্করণ - বাংলা
হিতোপদেশ 23 (BENIRV) »
இந்தியன் ரீவைஸ்டு வேர்ஷன் - தமிழ்
நீதிமொழிகள் 23 (TAMIRV) »
इंडियन रिवाइज्ड वर्जन - मराठी
नीतिसूत्रे 23 (MARIRV) »
ఇండియన్ రేవిజ్డ్ వెర్షన్ - తెలుగు
సామెత 23 (TELIRV) »
ઇન્ડિયન રિવાયઝ્ડ વર્ઝન - ગુજરાતી
નીતિવચનો 23 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಜ್ಞಾನೋಕ್ತಿಗಳು 23 (KANIRV) »
الكتاب المقدس باللغة العربية، فان دايك
أَمْثَالٌ 23 (AVD) »
תנ ך עברי מודרני
משלי 23 (HEB) »
Bíblia Sagrada Português
Provérbios 23 (BSL) »
Kinh Thánh: Tiếng Việt
Châm Ngôn 23 (VIE) »
Reina Valera Antigua
Proverbios 23 (RVA) »
La Sacra Bibbia
Proverbi 23 (RIV) »
圣 经 简体中文和合本
箴 言 23 (CUVS) »
聖 經 繁體中文和合本
箴 言 23 (CUVT) »
Библия на русском
Притчи 23 (RUSV) »
Українська Біблія
Екклезіяст 23 (UKR) »
Szent Biblia - Magyar
Példabeszédek 23 (KAR) »
Българска Библия
Притчи 23 (BULG) »
聖書 日本語
箴言 23 (JPN) »
Kitaabka Quduuska Ah
Maahmaahyadii 23 (SOM) »
De Heilige Schrift
Spreuken 23 (NLD) »

ਕਹਾਉਤਾਂ (PANIRV) Chapter Selection

PANIRV Book Selection List