ਜ਼ਬੂਰ Chapter 101 PANIRV Bible Verse Images

ਜ਼ਬੂਰ 101 Bible Verse Pictures. Choose from a large collection of inspirational, motivational and encouraging Bible verses with pictures of nature. Download and share ਜ਼ਬੂਰ 101 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਜ਼ਬੂਰ 101:1 (PANIRV)
Square Portrait Landscape 4K UHD
ਦਾਊਦ ਦਾ ਭਜਨ ਮੈਂ ਤੇਰੀ ਦਯਾ ਅਤੇ ਨਿਆਂ ਵਿਖੇ ਗਾਵਾਂਗਾ, ਹੇ ਯਹੋਵਾਹ, ਮੈਂ ਤੇਰੇ ਲਈ ਭਜਨ ਗਾਵਾਂਗਾ।

ਜ਼ਬੂਰ 101:2 (PANIRV)
Square Portrait Landscape 4K UHD
ਮੈਂ ਪੂਰੇ ਰਾਹ ਵਿੱਚ ਸਿਆਣਾ ਬਣ ਕੇ ਚੱਲਾਂਗਾ, ਤੂੰ ਮੇਰੇ ਕੋਲ ਕਦੋਂ ਆਵੇਂਗਾ? ਮੈਂ ਆਪਣੇ ਘਰ ਵਿੱਚ ਪੂਰੇ ਮਨ ਨਾਲ ਫਿਰਾਂਗਾ।

ਜ਼ਬੂਰ 101:3 (PANIRV)
Square Portrait Landscape 4K UHD
ਮੈਂ ਵਿਰਥੀ ਗੱਲ ਨੂੰ ਆਪਣੀਆਂ ਅੱਖਾਂ ਦੇ ਸਾਹਮਣੇ ਨਾ ਰੱਖਾਂਗਾ, ਫਿਰਤੂਆਂ ਦੀ ਕਰਤੂਤ ਤੋਂ ਮੈਨੂੰ ਘਿਣ ਹੈ, ਉਹ ਮੈਨੂੰ ਨਾ ਚੰਬੜੇਗੀ

ਜ਼ਬੂਰ 101:4 (PANIRV)
Square Portrait Landscape 4K UHD
ਮਨ ਦਾ ਕੁੱਬਾਪੁਣਾ ਮੈਥੋਂ ਦੂਰ ਰਹੇਗਾ, ਮੈਂ ਬੁਰਿਆਈ ਨੂੰ ਨਾ ਜਾਣਾਂਗਾ।

ਜ਼ਬੂਰ 101:5 (PANIRV)
Square Portrait Landscape 4K UHD
ਜਿਹੜਾ ਓਹਲੇ ਵਿੱਚ ਆਪਣੇ ਗੁਆਂਢੀ ਦੀ ਚੁਗਲੀ ਕਰਦਾ ਹੈ, ਮੈਂ ਉਹ ਨੂੰ ਮਿਟਾ ਦਿਆਂਗਾ, ਉੱਚੀ ਅੱਖ ਤੇ ਮਨ ਦੀ ਆਕੜ ਨੂੰ ਮੈਂ ਨਹੀਂ ਝੱਲਾਂਗਾ।

ਜ਼ਬੂਰ 101:6 (PANIRV)
Square Portrait Landscape 4K UHD
ਮੇਰੀ ਨਿਗਾਹ ਦੇਸ ਦੇ ਸਚਿਆਰਾਂ ਉੱਤੇ ਰਹੇਗੀ ਕਿ ਓਹ ਮੇਰੇ ਨਾਲ ਵੱਸਣ, ਜਿਹੜਾ ਪੂਰੇ ਰਾਹ ਵਿੱਚ ਚੱਲਦਾ ਹੈ ਉਹ ਮੇਰੀ ਸੇਵਾ ਕਰੇਗਾ।

ਜ਼ਬੂਰ 101:7 (PANIRV)
Square Portrait Landscape 4K UHD
ਛਲੀਆ ਮੇਰੇ ਘਰ ਵਿੱਚ ਨਾ ਵੱਸੇਗਾ, ਝੂਠਾ ਮੇਰੀਆਂ ਅੱਖਾਂ ਦੇ ਅੱਗੇ ਕਾਇਮ ਨਾ ਰਹੇਗਾ।

ਜ਼ਬੂਰ 101:8 (PANIRV)
Square Portrait Landscape 4K UHD
ਹਰ ਸਵੇਰ ਨੂੰ ਮੈਂ ਦੇਸ ਦਿਆਂ ਸਾਰਿਆਂ ਦੁਸ਼ਟਾਂ ਨੂੰ ਮਿਟਾਇਆ ਕਰਾਂਗਾ, ਤਾਂ ਜੋ ਯਹੋਵਾਹ ਦੇ ਸ਼ਹਿਰ ਵਿੱਚੋਂ ਸਾਰੇ ਕੁਕਰਮੀਆਂ ਦਾ ਨਾਸ ਕਰ ਦੇਵਾਂ।

Available Bible Translations

American Standard Version
Psalms 101 (ASV) »
King James Version
Psalms 101 (KJV) »
GOD’S WORD® (GW)
Psalms 101 (GW) »
World English Bible
Psalms 101 (WEB) »
Louis Segond 1910
Psaumes 101 (LSG) »
Luther Bibel 1912
Psalm 101 (LUTH1912) »
इंडियन रिवाइज्ड वर्जन - हिंदी
भजन संहिता 101 (HINIRV) »
ভারতীয় সংশোধিত সংস্করণ - বাংলা
গীতমালা 101 (BENIRV) »
இந்தியன் ரீவைஸ்டு வேர்ஷன் - தமிழ்
சங்கீதங்கள் 101 (TAMIRV) »
इंडियन रिवाइज्ड वर्जन - मराठी
स्तोत्रसंहिता 101 (MARIRV) »
ఇండియన్ రేవిజ్డ్ వెర్షన్ - తెలుగు
కీర్తన 101 (TELIRV) »
ઇન્ડિયન રિવાયઝ્ડ વર્ઝન - ગુજરાતી
ગીતશાસ્ત્ર 101 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಕೀರ್ತನೆಗಳು 101 (KANIRV) »
الكتاب المقدس باللغة العربية، فان دايك
اَلْمَزَامِيرُ 101 (AVD) »
תנ ך עברי מודרני
תהלים 101 (HEB) »
Bíblia Sagrada Português
Salmos 101 (BSL) »
Kinh Thánh: Tiếng Việt
Thánh Thi 101 (VIE) »
Reina Valera Antigua
Salmos 101 (RVA) »
La Sacra Bibbia
Salmi 101 (RIV) »
圣 经 简体中文和合本
诗 篇 101 (CUVS) »
聖 經 繁體中文和合本
詩 篇 101 (CUVT) »
Bibla e Shenjtë
Psalmet 101 (ALB) »
Svenska Bibeln 1917
Psaltaren 101 (SV1917) »
Библия на русском
Псалтирь 101 (RUSV) »
Українська Біблія
Псалми 101 (UKR) »
Szent Biblia - Magyar
Zsoltárok 101 (KAR) »
Българска Библия
Псалми 101 (BULG) »
聖書 日本語
詩篇 101 (JPN) »
Kitaabka Quduuska Ah
Sabuurradii 101 (SOM) »
De Heilige Schrift
Psalmen 101 (NLD) »
Dansk Bibel 1871
Salme 101 (DA1871) »

PANIRV Book Selection List