ਜ਼ਬੂਰ 110 PANIRV
ਜ਼ਬੂਰ Chapter 110 PANIRV Bible Verse Images
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.
Creative Commons License
- Title: Indian Revised Version (IRV) Punjabi - 2019
- Creator: Bridge Connectivity Solutions Pvt. Ltd. (BCS)
- Source: Digital Bible Library
- License: CC BY-SA 4.0
Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).
In addition, we would like to give very special thanks to eBible.org for making the Punjabi Indian Revised Version Bible available in MySQL format.
Square Portrait Landscape 4K UHD
ਦਾਊਦ ਦਾ ਭਜਨ ਯਹੋਵਾਹ ਦਾ ਮੇਰੇ ਪ੍ਰਭੂ ਲਈ ਇਹ ਵਾਕ ਹੈ ਕਿ ਤੂੰ ਮੇਰੇ ਸੱਜੇ ਹੱਥ ਬੈਠ ਜਦ ਤੱਕ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਕਰ ਦਿਆਂ।
Square Portrait Landscape 4K UHD
ਯਹੋਵਾਹ ਤੇਰੇ ਬਲ ਦੀ ਆਸਾ ਸੀਯੋਨ ਵਿੱਚੋਂ ਘੱਲੇਗਾ, ਤੂੰ ਆਪਣੇ ਵੈਰੀਆਂ ਦੇ ਵਿਚਕਾਰ ਰਾਜ ਕਰ।
Square Portrait Landscape 4K UHD
ਤੇਰੇ ਲੋਕ ਤੇਰੀ ਭਰਤੀ ਦੇ ਵੇਲੇ ਆਪਣੇ ਆਪ ਨੂੰ ਖੁਸ਼ੀ ਨਾਲ ਪੇਸ਼ ਕਰਦੇ ਹਨ, ਪਵਿੱਤਰ ਸਜਾਵਟ ਨਾਲ ਤੜਕੇ ਦੀ ਕੁੱਖੋਂ, ਤੇਰੇ ਜੁਆਨ ਤੇਰੇ ਲਈ ਤ੍ਰੇਲ ਵਰਗੇ ਹਨ।
Square Portrait Landscape 4K UHD
ਯਹੋਵਾਹ ਨੇ ਸਹੁੰ ਖਾਧੀ ਅਤੇ ਉਹ ਨਹੀਂ ਮੁੱਕਰੇਗਾ, ਤੂੰ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਸਦਾ ਤੱਕ ਦਾ ਜਾਜਕ ਹੈਂ।
Square Portrait Landscape 4K UHD
ਪ੍ਰਭੂ ਤੇਰੇ ਸੱਜੇ ਹੱਥ ਤੇ ਹੈ, ਉਹ ਆਪਣੇ ਕ੍ਰੋਧ ਦੇ ਦਿਨ ਰਾਜਿਆਂ ਨੂੰ ਵਿੰਨ੍ਹ ਸੁੱਟੇਗਾ,
Square Portrait Landscape 4K UHD
ਉਹ ਕੌਮਾਂ ਵਿੱਚ ਨਿਆਂ ਕਰੇਗਾ, ਉਹ ਉਨ੍ਹਾਂ ਨੂੰ ਲੋਥਾਂ ਨਾਲ ਭਰ ਦੇਵੇਗਾ, ਉਹ ਖੋਪੜੀਆਂ ਨੂੰ ਬਹੁਤਿਆਂ ਦੇਸਾਂ ਵਿੱਚ ਵਿੰਨ੍ਹ ਸੁੱਟੇਗਾ।
Square Portrait Landscape 4K UHD
ਉਹ ਰਾਹ ਵਿੱਚ ਝਰਨੇ ਦੇ ਪਾਣੀ ਨੂੰ ਪੀਵੇਗਾ, ਤਾਂ ਹੀ ਉਹ ਸਿਰ ਉੱਚਾ ਕਰੇਗਾ।
Available Bible Translations
Psalms 110 (ASV) »
Psalms 110 (KJV) »
Psalms 110 (GW) »
Psalms 110 (BSB) »
Psalms 110 (WEB) »
Psaumes 110 (LSG) »
Psalm 110 (LUTH1912) »
भजन संहिता 110 (HINIRV) »
গীতমালা 110 (BENIRV) »
சங்கீதங்கள் 110 (TAMIRV) »
स्तोत्रसंहिता 110 (MARIRV) »
కీర్తన 110 (TELIRV) »
ગીતશાસ્ત્ર 110 (GUJIRV) »
ಕೀರ್ತನೆಗಳು 110 (KANIRV) »
اَلْمَزَامِيرُ 110 (AVD) »
תהלים 110 (HEB) »
Salmos 110 (BSL) »
Thánh Thi 110 (VIE) »
Salmos 110 (RVA) »
Salmi 110 (RIV) »
诗 篇 110 (CUVS) »
詩 篇 110 (CUVT) »
Psalmet 110 (ALB) »
Psaltaren 110 (SV1917) »
Псалтирь 110 (RUSV) »
Псалми 110 (UKR) »
Zsoltárok 110 (KAR) »
Псалми 110 (BULG) »
詩篇 110 (JPN) »
Salmene 110 (NORSK) »
Zaburi 110 (SWHULB) »
Psalmów 110 (POLUBG) »
Sabuurradii 110 (SOM) »
Psalmen 110 (NLD) »
Salme 110 (DA1871) »