ਜ਼ਬੂਰ 13 PANIRV
ਜ਼ਬੂਰ Chapter 13 PANIRV Bible Verse Images
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.
Creative Commons License
- Title: Indian Revised Version (IRV) Punjabi - 2019
- Creator: Bridge Connectivity Solutions Pvt. Ltd. (BCS)
- Source: Digital Bible Library
- License: CC BY-SA 4.0
Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).
In addition, we would like to give very special thanks to eBible.org for making the Punjabi Indian Revised Version Bible available in MySQL format.
Square Portrait Landscape 4K UHD
ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਹੇ ਯਹੋਵਾਹ, ਤੂੰ ਕਦੋਂ ਤੱਕ ਮੈਨੂੰ ਭੁਲਾ ਛੱਡੇਂਗਾ? ਕੀ ਸਦਾ ਲਈ? ਤੂੰ ਕਦੋਂ ਤੱਕ ਆਪਣਾ ਮੂੰਹ ਮੈਥੋਂ ਲੁਕਾਵੇਂਗਾ?
Square Portrait Landscape 4K UHD
ਮੈਂ ਕਦੋਂ ਤੱਕ ਆਪਣੇ ਮਨ ਵਿੱਚ ਖਿਚੜੀ ਪਕਾਵਾਂ, ਅਤੇ ਸਾਰਾ ਦਿਨ ਆਪਣੇ ਦਿਲ ਵਿੱਚ ਸੋਗ ਕਰਾਂ? ਮੇਰਾ ਵੈਰੀ ਕਦੋਂ ਤੱਕ ਮੇਰੇ ਸਿਰ ਹੁੰਦਾ ਰਹੇ?
Square Portrait Landscape 4K UHD
ਹੇ ਯਹੋਵਾਹ, ਮੇਰੇ ਪਰਮੇਸ਼ੁਰ, ਧਿਆਨ ਦੇ ਕੇ ਮੈਨੂੰ ਉੱਤਰ ਦੇ, ਮੇਰੀਆਂ ਅੱਖਾਂ ਨੂੰ ਚਾਨਣਾ ਦੇ ਕਿਤੇ ਅਜਿਹਾ ਨਾ ਹੋਵੇ ਮੌਤ ਦੀ ਨੀਂਦ ਮੈਨੂੰ ਆ ਪਵੇ,
Square Portrait Landscape 4K UHD
ਅਜਿਹਾ ਨਾ ਹੋਵੇ ਮੇਰਾ ਵੈਰੀ ਆਖੇ, ਮੈਂ ਉਸ ਨੂੰ ਜਿੱਤ ਲਿਆ ਹੈ, ਅਤੇ ਮੇਰੇ ਵਿਰੋਧੀ ਮੇਰੇ ਡੋਲ ਜਾਣ ਕਰਕੇ ਬਾਗ-ਬਾਗ ਹੋਣ।
Square Portrait Landscape 4K UHD
ਪਰ ਮੈਂ ਤੇਰੀ ਦਯਾ ਉੱਤੇ ਭਰੋਸਾ ਰੱਖਿਆ ਹੈ, ਮੇਰਾ ਮਨ ਤੇਰੇ ਬਚਾਓ ਉੱਤੇ ਖੁਸ਼ੀ ਮਨਾਵੇਗਾ।
Square Portrait Landscape 4K UHD
ਮੈਂ ਯਹੋਵਾਹ ਲਈ ਗਾਵਾਂਗਾ, ਉਸ ਨੇ ਮੇਰੇ ਉੱਤੇ ਪਰਉਪਕਾਰ ਜੋ ਕੀਤਾ ਹੈ।
Available Bible Translations
Psalms 13 (ASV) »
Psalms 13 (KJV) »
Psalms 13 (GW) »
Psalms 13 (BSB) »
Psalms 13 (WEB) »
Psaumes 13 (LSG) »
Psalm 13 (LUTH1912) »
भजन संहिता 13 (HINIRV) »
গীতমালা 13 (BENIRV) »
சங்கீதங்கள் 13 (TAMIRV) »
स्तोत्रसंहिता 13 (MARIRV) »
కీర్తన 13 (TELIRV) »
ગીતશાસ્ત્ર 13 (GUJIRV) »
ಕೀರ್ತನೆಗಳು 13 (KANIRV) »
اَلْمَزَامِيرُ 13 (AVD) »
תהלים 13 (HEB) »
Salmos 13 (BSL) »
Thánh Thi 13 (VIE) »
Salmos 13 (RVA) »
Salmi 13 (RIV) »
诗 篇 13 (CUVS) »
詩 篇 13 (CUVT) »
Psalmet 13 (ALB) »
Psaltaren 13 (SV1917) »
Псалтирь 13 (RUSV) »
Псалми 13 (UKR) »
Zsoltárok 13 (KAR) »
Псалми 13 (BULG) »
詩篇 13 (JPN) »
Salmene 13 (NORSK) »
Zaburi 13 (SWHULB) »
Psalmów 13 (POLUBG) »
Sabuurradii 13 (SOM) »
Psalmen 13 (NLD) »
Salme 13 (DA1871) »