ਜ਼ਬੂਰ Chapter 24 PANIRV Bible Verse Images

ਜ਼ਬੂਰ 24 Bible Verse Pictures. Choose from a large collection of inspirational, motivational and encouraging Bible verses with pictures of nature. Download and share ਜ਼ਬੂਰ 24 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਜ਼ਬੂਰ 24:1 (PANIRV)
Square Portrait Landscape 4K UHD
ਦਾਊਦ ਦਾ ਭਜਨ। ਧਰਤੀ ਅਤੇ ਉਸ ਦੀ ਭਰਪੂਰੀ ਯਹੋਵਾਹ ਦੀ ਹੈ, ਜਗਤ ਅਤੇ ਉਸ ਦੇ ਨਿਵਾਸੀ।

ਜ਼ਬੂਰ 24:2 (PANIRV)
Square Portrait Landscape 4K UHD
ਉਸ ਨੇ ਉਸ ਦੀ ਨੀਂਹ ਸਮੁੰਦਰਾਂ ਉੱਤੇ ਰੱਖੀ, ਅਤੇ ਉਸ ਨੂੰ ਵਗਦੇ ਪਾਣੀਆਂ ਉੱਤੇ ਕਾਇਮ ਕੀਤਾ।

ਜ਼ਬੂਰ 24:3 (PANIRV)
Square Portrait Landscape 4K UHD
ਯਹੋਵਾਹ ਦੇ ਪਰਬਤ ਉੱਤੇ ਕੌਣ ਚੜ੍ਹੇਗਾ, ਅਤੇ ਉਸ ਦੇ ਪਵਿੱਤਰ ਸਥਾਨ ਵਿੱਚ ਕੌਣ ਖੜ੍ਹਾ ਹੋਵੇਗਾ?

ਜ਼ਬੂਰ 24:4 (PANIRV)
Square Portrait Landscape 4K UHD
ਉਹ ਜਿਸ ਦੇ ਹੱਥ ਪਾਕ ਅਤੇ ਮਨ ਪਵਿੱਤਰ ਹੈ, ਅਤੇ ਜਿਸ ਨੇ ਆਪਣਾ ਜੀਅ ਬਦੀ ਵੱਲ ਨਹੀਂ ਲਾਇਆ, ਅਤੇ ਛਲਣ ਲਈ ਸਹੁੰ ਨਹੀਂ ਖਾਧੀ।

ਜ਼ਬੂਰ 24:5 (PANIRV)
Square Portrait Landscape 4K UHD
ਉਸ ਨੂੰ ਯਹੋਵਾਹ ਵੱਲੋਂ ਬਰਕਤ ਅਤੇ ਆਪਣੇ ਮੁਕਤੀਦਾਤੇ ਪਰਮੇਸ਼ੁਰ ਕੋਲੋਂ ਧਰਮ ਮਿਲੇਗਾ।

ਜ਼ਬੂਰ 24:6 (PANIRV)
Square Portrait Landscape 4K UHD
ਇਹ ਪੀੜ੍ਹੀ ਉਹ ਦੇ ਖੋਜੀਆਂ ਦੀ ਹੈ, ਜਿਹੜੀ ਤੇਰੇ ਦਰਸ਼ਣ ਭਾਲਦੀ ਹੈ, ਹੇ ਯਾਕੂਬ। ਸਲਹ।

ਜ਼ਬੂਰ 24:7 (PANIRV)
Square Portrait Landscape 4K UHD
ਹੇ ਫਾਟਕੋ, ਆਪਣੇ ਸਿਰ ਉੱਚੇ ਕਰੋ, ਹੇ ਸਦੀਪਕ ਕਾਲ ਦੇ ਦਰਵਾਜ਼ਿਓ, ਉੱਚੇ ਹੋ ਜਾਓ! ਤਦ ਜਲਾਲ ਦਾ ਪਾਤਸ਼ਾਹ ਅੰਦਰ ਆਵੇਗਾ।

ਜ਼ਬੂਰ 24:8 (PANIRV)
Square Portrait Landscape 4K UHD
ਇਹ ਜਲਾਲ ਦਾ ਪਾਤਸ਼ਾਹ ਕੌਣ ਹੈ? ਯਹੋਵਾਹ ਸਮਰੱਥੀ ਅਤੇ ਬਲੀ, ਯਹੋਵਾਹ ਯੁੱਧ ਵਿੱਚ ਬਲੀ ਹੈ।

ਜ਼ਬੂਰ 24:9 (PANIRV)
Square Portrait Landscape 4K UHD
ਫਾਟਕੋ, ਆਪਣੇ ਸਿਰ ਉੱਚੇ ਕਰੋ, ਹੇ ਆਦਿ ਦਰਵਾਜ਼ਿਓ, ਉੱਚੇ ਹੋ ਜਾਓ! ਤਦ ਜਲਾਲ ਦਾ ਪਾਤਸ਼ਾਹ ਅੰਦਰ ਆਵੇਗਾ।

ਜ਼ਬੂਰ 24:10 (PANIRV)
Square Portrait Landscape 4K UHD
ਇਹ ਜਲਾਲ ਦਾ ਪਾਤਸ਼ਾਹ ਕੌਣ ਹੈ? ਸੈਨਾਂ ਦਾ ਯਹੋਵਾਹ, ਉਹੋ ਜਲਾਲ ਦਾ ਪਾਤਸ਼ਾਹ ਹੈ। ਸਲਹ।

Available Bible Translations

American Standard Version
Psalms 24 (ASV) »
King James Version
Psalms 24 (KJV) »
GOD’S WORD® (GW)
Psalms 24 (GW) »
World English Bible
Psalms 24 (WEB) »
Louis Segond 1910
Psaumes 24 (LSG) »
Luther Bibel 1912
Psalm 24 (LUTH1912) »
इंडियन रिवाइज्ड वर्जन - हिंदी
भजन संहिता 24 (HINIRV) »
ভারতীয় সংশোধিত সংস্করণ - বাংলা
গীতমালা 24 (BENIRV) »
இந்தியன் ரீவைஸ்டு வேர்ஷன் - தமிழ்
சங்கீதங்கள் 24 (TAMIRV) »
इंडियन रिवाइज्ड वर्जन - मराठी
स्तोत्रसंहिता 24 (MARIRV) »
ఇండియన్ రేవిజ్డ్ వెర్షన్ - తెలుగు
కీర్తన 24 (TELIRV) »
ઇન્ડિયન રિવાયઝ્ડ વર્ઝન - ગુજરાતી
ગીતશાસ્ત્ર 24 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಕೀರ್ತನೆಗಳು 24 (KANIRV) »
الكتاب المقدس باللغة العربية، فان دايك
اَلْمَزَامِيرُ 24 (AVD) »
תנ ך עברי מודרני
תהלים 24 (HEB) »
Bíblia Sagrada Português
Salmos 24 (BSL) »
Kinh Thánh: Tiếng Việt
Thánh Thi 24 (VIE) »
Reina Valera Antigua
Salmos 24 (RVA) »
La Sacra Bibbia
Salmi 24 (RIV) »
圣 经 简体中文和合本
诗 篇 24 (CUVS) »
聖 經 繁體中文和合本
詩 篇 24 (CUVT) »
Bibla e Shenjtë
Psalmet 24 (ALB) »
Svenska Bibeln 1917
Psaltaren 24 (SV1917) »
Библия на русском
Псалтирь 24 (RUSV) »
Українська Біблія
Псалми 24 (UKR) »
Szent Biblia - Magyar
Zsoltárok 24 (KAR) »
Българска Библия
Псалми 24 (BULG) »
聖書 日本語
詩篇 24 (JPN) »
Det Norsk Bibel
Salmene 24 (NORSK) »
Biblia Takatifu
Zaburi 24 (SWHULB) »
Kitaabka Quduuska Ah
Sabuurradii 24 (SOM) »
De Heilige Schrift
Psalmen 24 (NLD) »
Dansk Bibel 1871
Salme 24 (DA1871) »

PANIRV Book Selection List