ਜ਼ਬੂਰ Chapter 6 PANIRV Bible Verse Images

ਜ਼ਬੂਰ 6 Bible Verse Pictures. Choose from a large collection of inspirational, motivational and encouraging Bible verses with pictures of nature. Download and share ਜ਼ਬੂਰ 6 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਜ਼ਬੂਰ 6:1 (PANIRV)
Square Portrait Landscape 4K UHD
ਪ੍ਰਧਾਨ ਵਜਾਉਣ ਵਾਲੇ ਦੇ ਲਈ: ਤਾਰ ਵਾਲੇ ਵਾਜਿਆਂ ਨਾਲ। ਖਰਜ਼ ਦੇ ਰਾਗ ਵਿੱਚ ਦਾਊਦ ਦਾ ਭਜਨ। ਹੇ ਯਹੋਵਾਹ, ਤੂੰ ਆਪਣੇ ਕ੍ਰੋਧ ਨਾਲ ਮੈਨੂੰ ਦਬਕਾ ਨਾ ਦੇ, ਨਾ ਆਪਣੇ ਤੇਜ ਕੋਪ ਨਾਲ ਮੈਨੂੰ ਤਾੜ।

ਜ਼ਬੂਰ 6:2 (PANIRV)
Square Portrait Landscape 4K UHD
ਹੇ ਯਹੋਵਾਹ, ਮੇਰੇ ਉੱਤੇ ਦਯਾ ਕਰ ਕਿਉਂ ਜੋ ਮੈ ਕੁਮਲਾ ਰਿਹਾ ਹਾਂ, ਹੇ ਯਹੋਵਾਹ, ਮੈਨੂੰ ਚੰਗਾ ਕਰ ਕਿਉਂ ਜੋ ਮੇਰੀਆਂ ਹੱਡੀਆਂ ਬੇਚੈਨ ਹਨ।

ਜ਼ਬੂਰ 6:3 (PANIRV)
Square Portrait Landscape 4K UHD
ਮੇਰੀ ਜਾਨ ਵੀ ਅੱਤ ਘਬਰਾਈ ਹੋਈ ਹੈ, ਅਤੇ ਤੂੰ ਯਹੋਵਾਹ, ਕਦੋਂ ਤੱਕ?

ਜ਼ਬੂਰ 6:4 (PANIRV)
Square Portrait Landscape 4K UHD
ਹੇ ਯਹੋਵਾਹ, ਮੁੜ ਆ, ਮੇਰੀ ਜਾਨ ਨੂੰ ਛੁਡਾ, ਆਪਣੀ ਦਯਾ ਦੇ ਕਾਰਨ ਮੈਨੂੰ ਬਚਾ,

ਜ਼ਬੂਰ 6:5 (PANIRV)
Square Portrait Landscape 4K UHD
ਕਿਉਂ ਜੋ ਮੌਤ ਤੋਂ ਬਾਅਦ ਤੇਰਾ ਸਿਮਰਨ ਨਹੀਂ, ਪਤਾਲ ਵਿੱਚ ਕੌਣ ਤੇਰਾ ਧੰਨਵਾਦ ਕਰੇਗਾ?

ਜ਼ਬੂਰ 6:6 (PANIRV)
Square Portrait Landscape 4K UHD
ਮੈਂ ਧਾਹਾਂ ਮਾਰਦਾ-ਮਾਰਦਾ ਥੱਕ ਗਿਆ, ਸਾਰੀ ਰਾਤ ਮੈਂ ਆਪਣੇ ਵਿਛਾਉਣੇ ਉੱਤੇ ਹੜ੍ਹ ਵਗਾ ਲੈਂਦਾ ਹਾਂ, ਆਪਣੇ ਹੰਝੂਆਂ ਨਾਲ ਮੈਂ ਆਪਣਾ ਮੰਜਾ ਭਿਉਂਦਾ ਹਾਂ।

ਜ਼ਬੂਰ 6:7 (PANIRV)
Square Portrait Landscape 4K UHD
ਮੇਰੀਆਂ ਅੱਖਾਂ ਸੋਗ ਦੇ ਮਾਰੇ ਗਲ਼ ਗਈਆਂ, ਉਹ ਮੇਰੇ ਵਿਰੋਧੀਆਂ ਦੇ ਕਾਰਨ ਚੁੰਨ੍ਹੀਆਂ ਹੋ ਗਈਆਂ ਹਨ।

ਜ਼ਬੂਰ 6:8 (PANIRV)
Square Portrait Landscape 4K UHD
ਹੇ ਤੁਸੀਂ ਸਾਰੇ ਕੁਕਰਮੀਓ, ਮੇਰੇ ਕੋਲੋਂ ਦੂਰ ਹੋ ਜਾਓ, ਕਿਉਂ ਜੋ ਯਹੋਵਾਹ ਨੇ ਮੇਰੇ ਰੋਣ ਦੀ ਅਵਾਜ਼ ਸੁਣ ਲਈ ਹੈ,

ਜ਼ਬੂਰ 6:9 (PANIRV)
Square Portrait Landscape 4K UHD
ਯਹੋਵਾਹ ਨੇ ਮੇਰੀ ਬੇਨਤੀ ਸੁਣ ਲਈ ਹੈ, ਯਹੋਵਾਹ ਮੇਰੀ ਪ੍ਰਾਰਥਨਾ ਕਬੂਲ ਕਰੇਗਾ।

ਜ਼ਬੂਰ 6:10 (PANIRV)
Square Portrait Landscape 4K UHD
ਮੇਰੇ ਸਾਰੇ ਵੈਰੀ ਲੱਜਿਆਵਾਨ ਅਤੇ ਅੱਤ ਵਿਆਕੁਲ ਹੋਣਗੇ, ਉਹ ਮੁੜ ਜਾਣਗੇ ਅਤੇ ਅਚਾਨਕ ਲੱਜਿਆਵਾਨ ਹੋ ਜਾਣਗੇ।

Available Bible Translations

American Standard Version
Psalms 6 (ASV) »
King James Version
Psalms 6 (KJV) »
GOD’S WORD® (GW)
Psalms 6 (GW) »
Berean Bible
Psalms 6 (BSB) »
World English Bible
Psalms 6 (WEB) »
Louis Segond 1910
Psaumes 6 (LSG) »
Luther Bibel 1912
Psalm 6 (LUTH1912) »
इंडियन रिवाइज्ड वर्जन - हिंदी
भजन संहिता 6 (HINIRV) »
ভারতীয় সংশোধিত সংস্করণ - বাংলা
গীতমালা 6 (BENIRV) »
இந்தியன் ரீவைஸ்டு வேர்ஷன் - தமிழ்
சங்கீதங்கள் 6 (TAMIRV) »
इंडियन रिवाइज्ड वर्जन - मराठी
स्तोत्रसंहिता 6 (MARIRV) »
ఇండియన్ రేవిజ్డ్ వెర్షన్ - తెలుగు
కీర్తన 6 (TELIRV) »
ઇન્ડિયન રિવાયઝ્ડ વર્ઝન - ગુજરાતી
ગીતશાસ્ત્ર 6 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಕೀರ್ತನೆಗಳು 6 (KANIRV) »
الكتاب المقدس باللغة العربية، فان دايك
اَلْمَزَامِيرُ 6 (AVD) »
תנ ך עברי מודרני
תהלים 6 (HEB) »
Bíblia Sagrada Português
Salmos 6 (BSL) »
Kinh Thánh: Tiếng Việt
Thánh Thi 6 (VIE) »
Reina Valera Antigua
Salmos 6 (RVA) »
La Sacra Bibbia
Salmi 6 (RIV) »
圣 经 简体中文和合本
诗 篇 6 (CUVS) »
聖 經 繁體中文和合本
詩 篇 6 (CUVT) »
Bibla e Shenjtë
Psalmet 6 (ALB) »
Svenska Bibeln 1917
Psaltaren 6 (SV1917) »
Библия на русском
Псалтирь 6 (RUSV) »
Українська Біблія
Псалми 6 (UKR) »
Szent Biblia - Magyar
Zsoltárok 6 (KAR) »
Българска Библия
Псалми 6 (BULG) »
聖書 日本語
詩篇 6 (JPN) »
Det Norsk Bibel
Salmene 6 (NORSK) »
Biblia Takatifu
Zaburi 6 (SWHULB) »
Kitaabka Quduuska Ah
Sabuurradii 6 (SOM) »
De Heilige Schrift
Psalmen 6 (NLD) »
Dansk Bibel 1871
Salme 6 (DA1871) »

PANIRV Book Selection List