ਜ਼ਬੂਰ Chapter 86 PANIRV Bible Verse Images

ਜ਼ਬੂਰ 86 Bible Verse Pictures. Choose from a large collection of inspirational, motivational and encouraging Bible verses with pictures of nature. Download and share ਜ਼ਬੂਰ 86 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਜ਼ਬੂਰ 86:1 (PANIRV)
Square Portrait Landscape 4K UHD
ਦਾਊਦ ਦੀ ਪ੍ਰਾਰਥਨਾ ਹੇ ਯਹੋਵਾਹ, ਆਪਣਾ ਕੰਨ ਝੁਕਾ ਅਤੇ ਮੈਨੂੰ ਉੱਤਰ ਦੇ! ਕਿਉਂ ਜੋ ਮੈਂ ਮਸਕੀਨ ਤੇ ਕੰਗਾਲ ਹਾਂ।

ਜ਼ਬੂਰ 86:2 (PANIRV)
Square Portrait Landscape 4K UHD
ਮੇਰੀ ਜਾਨ ਦੀ ਰੱਖਿਆ ਕਰ ਕਿਉਂ ਜੋ ਮੈਂ ਤਾਂ ਇੱਕ ਭਗਤ ਹਾਂ, ਤੂੰ ਜੋ ਮੇਰਾ ਪਰਮੇਸ਼ੁਰ ਹੈਂ ਆਪਣੇ ਸੇਵਕ ਨੂੰ ਬਚਾ ਲਈ, ਮੈਂ ਤੇਰੇ ਉੱਤੇ ਭਰੋਸਾ ਰੱਖਦਾ ਹਾਂ।

ਜ਼ਬੂਰ 86:3 (PANIRV)
Square Portrait Landscape 4K UHD
ਹੇ ਪ੍ਰਭੂ, ਮੇਰੇ ਉੱਤੇ ਕਿਰਪਾ ਕਰ, ਮੈਂ ਤਾਂ ਸਾਰਾ ਦਿਨ ਤੈਨੂੰ ਪੁਕਾਰਦਾ ਹਾਂ।

ਜ਼ਬੂਰ 86:4 (PANIRV)
Square Portrait Landscape 4K UHD
ਆਪਣੇ ਸੇਵਕ ਦੇ ਜੀਅ ਨੂੰ ਅਨੰਦ ਕਰ, ਹੇ ਪ੍ਰਭੂ, ਮੈਂ ਤਾਂ ਆਪਣਾ ਜੀਅ ਤੇਰੇ ਵੱਲ ਲਾਉਂਦਾ ਹਾਂ।

ਜ਼ਬੂਰ 86:5 (PANIRV)
Square Portrait Landscape 4K UHD
ਹੇ ਪ੍ਰਭੂ, ਤੂੰ ਭਲਾ ਤੇ ਦਯਾਲੂ ਹੈਂ, ਅਤੇ ਆਪਣੇ ਸਾਰੇ ਪੁਕਾਰਨ ਵਾਲਿਆਂ ਲਈ ਅੱਤ ਕਿਰਪਾਲੂ ਹੈਂ।

ਜ਼ਬੂਰ 86:6 (PANIRV)
Square Portrait Landscape 4K UHD
ਹੇ ਪਰਮੇਸ਼ੁਰ, ਮੇਰੀ ਬੇਨਤੀ ਉੱਤੇ ਕੰਨ ਲਾ, ਅਤੇ ਮੇਰੀਆਂ ਅਰਦਾਸਾਂ ਦੀ ਅਵਾਜ਼ ਵੱਲ ਧਿਆਨ ਕਰ!

ਜ਼ਬੂਰ 86:7 (PANIRV)
Square Portrait Landscape 4K UHD
ਮੈਂ ਬਿਪਤਾ ਦੇ ਦਿਨ ਤੈਨੂੰ ਪੁਕਾਰਾਂਗਾ, ਕਿਉਂ ਜੋ ਤੂੰ ਮੈਨੂੰ ਉੱਤਰ ਦੇਵੇਂਗਾ।

ਜ਼ਬੂਰ 86:8 (PANIRV)
Square Portrait Landscape 4K UHD
ਹੇ ਪ੍ਰਭੂ, ਦੇਵਤਿਆਂ ਵਿੱਚ ਤੇਰੇ ਤੁੱਲ ਕੋਈ ਨਹੀਂ, ਤੇਰੇ ਕੰਮਾਂ ਵਰਗਾ ਕੋਈ ਕੰਮ ਨਹੀਂ ਹੈ।

ਜ਼ਬੂਰ 86:9 (PANIRV)
Square Portrait Landscape 4K UHD
ਹੇ ਪ੍ਰਭੂ, ਓਹ ਸਾਰੀਆਂ ਕੌਮਾਂ ਜਿਨ੍ਹਾਂ ਨੂੰ ਤੂੰ ਸਾਜਿਆ, ਆਣ ਕੇ ਤੇਰੇ ਅੱਗੇ ਮੱਥਾ ਟੇਕਣਗੀਆਂ, ਅਤੇ ਤੇਰੇ ਨਾਮ ਨੂੰ ਵਡਿਆਉਣਗੀਆਂ।

ਜ਼ਬੂਰ 86:10 (PANIRV)
Square Portrait Landscape 4K UHD
ਤੂੰ ਮਹਾਨ ਹੈਂ ਅਤੇ ਅਚਰਜ਼ ਕਰਤੱਬ ਕਰਦਾ ਹੈਂ, ਤੂੰ ਹੀ ਪਰਮੇਸ਼ੁਰ ਹੈਂ!

ਜ਼ਬੂਰ 86:11 (PANIRV)
Square Portrait Landscape 4K UHD
ਹੇ ਯਹੋਵਾਹ, ਮੈਨੂੰ ਆਪਣਾ ਰਾਹ ਸਿਖਲਾ, ਮੈਂ ਤੇਰੀ ਸਚਿਆਈ ਵਿੱਚ ਚੱਲਾਂਗਾ, ਮੇਰੇ ਦਿਲ ਨੂੰ ਇਕਾਗਰ ਕਰ ਕਿ ਮੈਂ ਤੇਰੇ ਨਾਮ ਦਾ ਭੈਅ ਮੰਨਾ।

ਜ਼ਬੂਰ 86:12 (PANIRV)
Square Portrait Landscape 4K UHD
ਹੇ ਪ੍ਰਭੂ, ਮੇਰੇ ਪਰਮੇਸ਼ੁਰ, ਮੈਂ ਆਪਣੇ ਸਾਰੇ ਮਨ ਨਾਲ ਤੇਰਾ ਧੰਨਵਾਦ ਕਰਾਂਗਾ, ਅਤੇ ਸਦਾ ਤੱਕ ਤੇਰੇ ਨਾਮ ਦੀ ਵਡਿਆਈ ਕਰਾਂਗਾ।

ਜ਼ਬੂਰ 86:13 (PANIRV)
Square Portrait Landscape 4K UHD
ਤੇਰੀ ਦਯਾ ਤਾਂ ਮੇਰੇ ਉੱਤੇ ਵੱਡੀ ਹੈ, ਅਤੇ ਤੂੰ ਮੇਰੀ ਜਾਨ ਨੂੰ ਹੇਠਲੇ ਪਤਾਲ ਤੋਂ ਕੱਢਿਆ ਹੈ।

ਜ਼ਬੂਰ 86:14 (PANIRV)
Square Portrait Landscape 4K UHD
ਹੇ ਪਰਮੇਸ਼ੁਰ, ਹੰਕਾਰੀ ਮੇਰੇ ਵਿਰੁੱਧ ਉੱਠ ਖਲੋਤੇ ਹਨ, ਅਤੇ ਜ਼ਾਲਮਾਂ ਦੀ ਮੰਡਲੀ ਨੇ ਮੇਰੀ ਜਾਨ ਨੂੰ ਭਾਲ ਲਿਆ ਹੈ, ਪਰ ਉਨ੍ਹਾਂ ਨੇ ਤੈਨੂੰ ਆਪਣੇ ਅੱਗੇ ਨਹੀਂ ਰੱਖਿਆ।

ਜ਼ਬੂਰ 86:15 (PANIRV)
Square Portrait Landscape 4K UHD
ਪਰ ਤੂੰ, ਹੇ ਪ੍ਰਭੂ, ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈਂ, ਤੂੰ ਗੁੱਸੇ ਵਿੱਚ ਧੀਰਜੀ ਅਤੇ ਦਯਾ ਤੇ ਵਫ਼ਾਦਾਰੀ ਨਾਲ ਭਰਪੂਰ ਹੈਂ।

ਜ਼ਬੂਰ 86:16 (PANIRV)
Square Portrait Landscape 4K UHD
ਮੇਰੀ ਵੱਲ ਮੂੰਹ ਫੇਰ ਅਤੇ ਕਿਰਪਾ ਕਰ, ਆਪਣੇ ਸੇਵਕ ਨੂੰ ਆਪਣਾ ਬਲ ਦੇ, ਆਪਣੀ ਦਾਸੀ ਦੇ ਪੁੱਤਰ ਨੂੰ ਬਚਾ ਲੈ!

ਜ਼ਬੂਰ 86:17 (PANIRV)
Square Portrait Landscape 4K UHD
ਆਪਣੀ ਭਲਿਆਈ ਦਾ ਕੋਈ ਨਿਸ਼ਾਨ ਮੈਨੂੰ ਵਿਖਾ, ਤਾਂ ਜੋ ਮੇਰੇ ਵੈਰੀ ਉਹ ਨੂੰ ਵੇਖ ਕੇ ਨਿਮੂਝਾਣੇ ਰਹਿ ਜਾਣ, ਕਿਉਂ ਜੋ ਹੇ ਯਹੋਵਾਹ, ਤੂੰ ਮੇਰੀ ਸਹਾਇਤਾ ਕੀਤੀ ਅਤੇ ਮੈਨੂੰ ਸ਼ਾਂਤੀ ਦਿੱਤੀ ਹੈ।

Available Bible Translations

American Standard Version
Psalms 86 (ASV) »
King James Version
Psalms 86 (KJV) »
GOD’S WORD® (GW)
Psalms 86 (GW) »
World English Bible
Psalms 86 (WEB) »
Louis Segond 1910
Psaumes 86 (LSG) »
Luther Bibel 1912
Psalm 86 (LUTH1912) »
इंडियन रिवाइज्ड वर्जन - हिंदी
भजन संहिता 86 (HINIRV) »
ভারতীয় সংশোধিত সংস্করণ - বাংলা
গীতমালা 86 (BENIRV) »
இந்தியன் ரீவைஸ்டு வேர்ஷன் - தமிழ்
சங்கீதங்கள் 86 (TAMIRV) »
इंडियन रिवाइज्ड वर्जन - मराठी
स्तोत्रसंहिता 86 (MARIRV) »
ఇండియన్ రేవిజ్డ్ వెర్షన్ - తెలుగు
కీర్తన 86 (TELIRV) »
ઇન્ડિયન રિવાયઝ્ડ વર્ઝન - ગુજરાતી
ગીતશાસ્ત્ર 86 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಕೀರ್ತನೆಗಳು 86 (KANIRV) »
الكتاب المقدس باللغة العربية، فان دايك
اَلْمَزَامِيرُ 86 (AVD) »
תנ ך עברי מודרני
תהלים 86 (HEB) »
Bíblia Sagrada Português
Salmos 86 (BSL) »
Kinh Thánh: Tiếng Việt
Thánh Thi 86 (VIE) »
Reina Valera Antigua
Salmos 86 (RVA) »
La Sacra Bibbia
Salmi 86 (RIV) »
圣 经 简体中文和合本
诗 篇 86 (CUVS) »
聖 經 繁體中文和合本
詩 篇 86 (CUVT) »
Bibla e Shenjtë
Psalmet 86 (ALB) »
Svenska Bibeln 1917
Psaltaren 86 (SV1917) »
Библия на русском
Псалтирь 86 (RUSV) »
Українська Біблія
Псалми 86 (UKR) »
Szent Biblia - Magyar
Zsoltárok 86 (KAR) »
Българска Библия
Псалми 86 (BULG) »
聖書 日本語
詩篇 86 (JPN) »
Det Norsk Bibel
Salmene 86 (NORSK) »
Biblia Takatifu
Zaburi 86 (SWHULB) »
Kitaabka Quduuska Ah
Sabuurradii 86 (SOM) »
De Heilige Schrift
Psalmen 86 (NLD) »
Dansk Bibel 1871
Salme 86 (DA1871) »

PANIRV Book Selection List