ਰੁੱਤ Chapter 2 PANIRV Bible Verse Images

ਰੁੱਤ 2 Bible Verse Pictures. Choose from a large collection of inspirational, motivational and encouraging Bible verses with pictures of nature. Download and share ਰੁੱਤ 2 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਰੁੱਤ 2:1 (PANIRV)
Square Portrait Landscape 4K UHD
ਨਾਓਮੀ ਦੇ ਪਤੀ ਦਾ ਇੱਕ ਰਿਸ਼ਤੇਦਾਰ ਸੀ, ਜੋ ਅਲੀਮਲਕ ਦੇ ਘਰਾਣੇ ਵਿੱਚ ਬਹੁਤ ਧਨਵਾਨ ਸੀ ਅਤੇ ਉਹ ਦਾ ਨਾਮ ਬੋਅਜ਼ ਸੀ।

ਰੁੱਤ 2:2 (PANIRV)
Square Portrait Landscape 4K UHD
ਤਦ ਮੋਆਬਣ ਰੂਥ ਨੇ ਨਾਓਮੀ ਨੂੰ ਕਿਹਾ, “ਜੇ ਤੂੰ ਮੈਨੂੰ ਆਗਿਆ ਦੇਵੇਂ ਤਾਂ ਮੈਂ ਖੇਤਾਂ ਵਿੱਚ ਜਾਂਵਾਂ ਅਤੇ ਜਿਸ ਦੀ ਨਿਗਾਹ ਵਿੱਚ ਮੈਂ ਕਿਰਪਾ ਪਾਵਾਂ ਉਸ ਦੇ ਖੇਤ ਵਿੱਚੋਂ ਸਿੱਟੇ ਚੁੱਗ ਲਿਆਵਾਂ।” ਨਾਓਮੀ ਨੇ ਉਸ ਨੂੰ ਕਿਹਾ, “ਜਾ ਮੇਰੀਏ ਧੀਏ!”

ਰੁੱਤ 2:3 (PANIRV)
Square Portrait Landscape 4K UHD
ਤਦ ਉਹ ਗਈ ਅਤੇ ਖੇਤ ਵਿੱਚ ਜਾ ਕੇ ਵਾਢਿਆਂ ਦੇ ਪਿੱਛੇ ਸਿੱਟੇ ਚੁਗਣ ਲੱਗੀ ਅਤੇ ਸਬੱਬ ਨਾਲ ਉਹ ਅਲੀਮਲਕ ਦੇ ਰਿਸ਼ਤੇਦਾਰ ਬੋਅਜ਼ ਦੇ ਖੇਤ ਵਿੱਚ ਜਾ ਵੜੀ।

ਰੁੱਤ 2:4 (PANIRV)
Square Portrait Landscape 4K UHD
ਅਤੇ ਵੇਖੋ, ਜਦ ਬੋਅਜ਼ ਬੈਤਲਹਮ ਤੋਂ ਆਇਆ ਤਾਂ ਵਾਢਿਆਂ ਨੂੰ ਕਿਹਾ, “ਯਹੋਵਾਹ ਤੁਹਾਡੇ ਨਾਲ ਹੋਵੇ” ਅਤੇ ਉਨ੍ਹਾਂ ਨੇ ਉੱਤਰ ਦਿੱਤਾ, “ਯਹੋਵਾਹ ਤੁਹਾਨੂੰ ਅਸੀਸ ਦੇਵੇ।”

ਰੁੱਤ 2:5 (PANIRV)
Square Portrait Landscape 4K UHD
ਫਿਰ ਬੋਅਜ਼ ਨੇ ਉਸ ਸੇਵਕ ਤੋਂ ਜੋ ਵਾਢਿਆਂ ਦੇ ਉੱਤੇ ਨਿਯੁਕਤ ਸੀ ਪੁੱਛਿਆ, “ਇਹ ਕਿਸ ਦੀ ਕੁੜੀ ਹੈ?”

ਰੁੱਤ 2:6 (PANIRV)
Square Portrait Landscape 4K UHD
ਸੇਵਕ ਨੇ ਜੋ ਵਾਢਿਆਂ ਦੇ ਉੱਤੇ ਨਿਯੁਕਤ ਸੀ ਉੱਤਰ ਦੇ ਕੇ ਆਖਿਆ, “ਇਹ ਮੋਆਬਣ ਕੁੜੀ ਹੈ, ਜੋ ਨਾਓਮੀ ਦੇ ਨਾਲ ਮੋਆਬ ਦੇਸ ਤੋਂ ਆਈ ਹੈ।”

ਰੁੱਤ 2:7 (PANIRV)
Square Portrait Landscape 4K UHD
ਉਸ ਨੇ ਸਾਨੂੰ ਕਿਹਾ, “ਮੈਨੂੰ ਵਾਢਿਆਂ ਦੇ ਪਿੱਛੇ ਪੂਲਿਆਂ ਦੇ ਵਿਚਕਾਰ ਸਿੱਟੇ ਚੁਗਣ ਅਤੇ ਇਕੱਠਾ ਕਰਨ ਦਿਓ?” ਤਦ ਉਹ ਆਈ ਅਤੇ ਸਵੇਰ ਤੋਂ ਹੁਣ ਤੱਕ ਕੰਮ ਵਿੱਚ ਲੱਗੀ ਰਹੀ, ਥੋੜਾ ਜਿਹਾ ਅਰਾਮ ਕਰਨ ਲਈ ਕੋਠਰੀ ਵਿੱਚ ਠਹਿਰੀ।

ਰੁੱਤ 2:8 (PANIRV)
Square Portrait Landscape 4K UHD
ਤਦ ਬੋਅਜ਼ ਨੇ ਰੂਥ ਨੂੰ ਕਿਹਾ, “ਹੇ ਮੇਰੀਏ ਧੀਏ, ਤੂੰ ਮੇਰੀ ਗੱਲ ਸੁਣ? ਤੂੰ ਹੋਰ ਕਿਸੇ ਦੇ ਖੇਤ ਵਿੱਚ ਸਿੱਟੇ ਚੁਗਣ ਲਈ ਨਾ ਜਾਵੀਂ ਅਤੇ ਇੱਥੋਂ ਨਾ ਨਿੱਕਲ ਸਗੋਂ ਇਸੇ ਤਰ੍ਹਾਂ ਮੇਰੀਆਂ ਦਾਸੀਆਂ ਦੇ ਨਾਲ-ਨਾਲ ਰਹਿ।

ਰੁੱਤ 2:9 (PANIRV)
Square Portrait Landscape 4K UHD
ਇਸੇ ਖੇਤ ਵੱਲ, ਜਿਸ ਨੂੰ ਉਹ ਵੱਢਦੇ ਹਨ ਧਿਆਨ ਰੱਖ ਅਤੇ ਮੇਰੀਆਂ ਦਾਸੀਆਂ ਦੇ ਪਿੱਛੇ-ਪਿੱਛੇ ਤੁਰਦੀ ਜਾ। ਭਲਾ, ਮੈਂ ਇਨ੍ਹਾਂ ਜੁਆਨਾਂ ਨੂੰ ਆਗਿਆ ਨਹੀਂ ਦਿੱਤੀ, ਕਿ ਉਹ ਤੈਨੂੰ ਨਾ ਛੇੜਨ ਅਤੇ ਜਦੋਂ ਤੈਨੂੰ ਪਿਆਸ ਲੱਗੇ ਤਾਂ ਉਨ੍ਹਾਂ ਘੜਿਆਂ ਵਿੱਚੋਂ ਜਾ ਕੇ ਪੀ ਲਵੀਂ ਜੋ ਮੇਰੇ ਜੁਆਨਾਂ ਨੇ ਭਰੇ ਹਨ।”

ਰੁੱਤ 2:10 (PANIRV)
Square Portrait Landscape 4K UHD
ਤਦ ਰੂਥ ਨੇ ਮੂੰਹ ਦੇ ਭਾਰ ਧਰਤੀ ਉੱਤੇ ਝੁੱਕ ਕੇ ਮੱਥਾ ਟੇਕਿਆ ਅਤੇ ਕਿਹਾ, “ਕੀ ਕਾਰਨ ਹੈ ਜੋ ਮੈਂ ਤੇਰੀ ਨਿਗਾਹ ਵਿੱਚ ਕਿਰਪਾ ਪਾਈ ਅਤੇ ਤੂੰ ਮੇਰੇ ਵੱਲ ਧਿਆਨ ਕੀਤਾ? ਮੈਂ ਤਾਂ ਪਰਦੇਸਣ ਹਾਂ।”

ਰੁੱਤ 2:11 (PANIRV)
Square Portrait Landscape 4K UHD
ਤਦ ਬੋਅਜ਼ ਨੇ ਉੱਤਰ ਦੇ ਕੇ ਉਸ ਨੂੰ ਕਿਹਾ, “ਮੈਨੂੰ ਉਸ ਸਾਰੀ ਗੱਲ ਦੀ ਖ਼ਬਰ ਹੈ ਜੋ ਤੂੰ ਆਪਣੇ ਪਤੀ ਦੇ ਮਰਨ ਤੋਂ ਬਾਅਦ ਆਪਣੀ ਸੱਸ ਨਾਲ ਕੀਤੀ ਅਤੇ ਕਿਸ ਤਰ੍ਹਾਂ ਤੂੰ ਆਪਣੇ ਮਾਤਾ-ਪਿਤਾ ਅਤੇ ਆਪਣੀ ਜਨਮ ਭੂਮੀ ਨੂੰ ਛੱਡਿਆ ਅਤੇ ਇਨ੍ਹਾਂ ਲੋਕਾਂ ਵਿੱਚ ਆਈ, ਜਿਨ੍ਹਾਂ ਨੂੰ ਤੂੰ ਪਹਿਲਾਂ ਨਹੀਂ ਜਾਣਦੀ ਸੀ।

ਰੁੱਤ 2:12 (PANIRV)
Square Portrait Landscape 4K UHD
ਯਹੋਵਾਹ ਤੇਰੇ ਕੰਮ ਦਾ ਫਲ ਦੇਵੇ, ਸਗੋਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਵੱਲੋਂ, ਜਿਸ ਦੇ ਖੰਭਾਂ ਹੇਠ ਵਿਸ਼ਵਾਸ ਕਰ ਕੇ ਤੂੰ ਆਈ ਹੈਂ, ਤੈਨੂੰ ਪੂਰਾ ਬਦਲਾ ਦਿੱਤਾ ਜਾਵੇ।”

ਰੁੱਤ 2:13 (PANIRV)
Square Portrait Landscape 4K UHD
ਤਦ ਰੂਥ ਨੇ ਕਿਹਾ, “ਹੇ ਮੇਰੇ ਸੁਆਮੀ, ਤੁਹਾਡੀ ਦਯਾ ਦੀ ਨਿਗਾਹ ਮੇਰੇ ਉੱਤੇ ਹੋਵੇ। ਤੁਸੀਂ ਮੈਨੂੰ ਤਸੱਲੀ ਦਿੱਤੀ ਹੈ ਅਤੇ ਤੁਸੀਂ ਆਪਣੀ ਦਾਸੀ ਨਾਲ ਦਿਆਲਤਾ ਨਾਲ ਗੱਲਾਂ ਕੀਤੀਆਂ, ਭਾਵੇਂ ਮੈਂ ਤੁਹਾਡੀ ਦਾਸੀਆਂ ਵਿੱਚੋਂ ਇੱਕ ਵਰਗੀ ਵੀ ਨਹੀਂ ਹਾਂ।”

ਰੁੱਤ 2:14 (PANIRV)
Square Portrait Landscape 4K UHD
ਫਿਰ ਰੋਟੀ ਖਾਣ ਦੇ ਸਮੇਂ ਬੋਅਜ਼ ਨੇ ਉਸ ਨੂੰ ਕਿਹਾ, “ਇੱਥੇ ਆ ਕੇ ਰੋਟੀ ਖਾ ਅਤੇ ਆਪਣੀ ਬੁਰਕੀ ਸਿਰਕੇ ਵਿੱਚ ਡੁਬੋ।” ਤਦ ਉਹ ਵਾਢਿਆਂ ਦੇ ਕੋਲ ਬੈਠ ਗਈ ਅਤੇ ਉਸ ਨੇ ਭੁੰਨੇ ਹੋਏ ਦਾਣੇ ਉਹ ਦੇ ਅੱਗੇ ਰੱਖੇ, ਤਾਂ ਉਹ ਨੇ ਖਾਧੇ ਅਤੇ ਰੱਜ ਗਈ ਸਗੋਂ ਕੁਝ ਬਚਾ ਕੇ ਵੀ ਰੱਖ ਲਏ।

ਰੁੱਤ 2:15 (PANIRV)
Square Portrait Landscape 4K UHD
ਜਦ ਉਹ ਸਿੱਟੇ ਚੁਗਣ ਲਈ ਉੱਠੀ ਤਾਂ ਬੋਅਜ਼ ਨੇ ਆਪਣੇ ਜੁਆਨਾਂ ਨੂੰ ਹੁਕਮ ਦਿੱਤਾ ਕਿ ਉਸ ਨੂੰ ਪੂਲਿਆਂ ਦੇ ਵਿੱਚ ਚੁਗਣ ਦੇਣ ਅਤੇ ਸ਼ਰਮਿੰਦਾ ਨਾ ਕਰਨ

ਰੁੱਤ 2:16 (PANIRV)
Square Portrait Landscape 4K UHD
ਸਗੋਂ ਪੂਲਿਆਂ ਵਿੱਚੋਂ ਜਾਣ ਬੁੱਝ ਕੇ ਉਹ ਦੇ ਲਈ ਕੁਝ ਡੇਗਦੇ ਜਾਓ ਅਤੇ ਉਸ ਦੇ ਚੁਗਣ ਲਈ ਛੱਡ ਦਿਓ, ਅਤੇ ਕੋਈ ਉਸ ਨੂੰ ਨਾ ਝਿੜਕੇ।

ਰੁੱਤ 2:17 (PANIRV)
Square Portrait Landscape 4K UHD
ਤਦ ਉਹ ਸ਼ਾਮ ਤੱਕ ਖੇਤ ਵਿੱਚ ਚੁਗਦੀ ਰਹੀ; ਅਤੇ ਜੋ ਕੁਝ ਉਸ ਨੇ ਚੁਗਿਆ ਸੀ, ਉਸ ਨੂੰ ਕੁੱਟਿਆ ਅਤੇ ਉਹ ਬੱਤੀ ਸੇਰ ਜੌਂ ਹੋਏ।

ਰੁੱਤ 2:18 (PANIRV)
Square Portrait Landscape 4K UHD
ਤਦ ਉਹ ਉਸ ਨੂੰ ਚੁੱਕ ਕੇ ਨਗਰ ਵਿੱਚ ਗਈ, ਅਤੇ ਜੋ ਕੁਝ ਉਸ ਨੇ ਚੁਗਿਆ ਸੀ, ਉਹ ਸਭ ਉਸ ਦੀ ਸੱਸ ਨੇ ਵੇਖਿਆ, ਅਤੇ ਉਹ ਦਾਣੇ ਜਿਹੜੇ ਉਸ ਨੇ ਰੱਜ ਕੇ ਖਾਣ ਤੋਂ ਬਾਅਦ ਬਚਾ ਕੇ ਰੱਖ ਲਏ ਸਨ, ਆਪਣੀ ਸੱਸ ਨੂੰ ਦਿੱਤੇ।

ਰੁੱਤ 2:19 (PANIRV)
Square Portrait Landscape 4K UHD
ਫੇਰ ਉਹ ਦੀ ਸੱਸ ਨੇ ਉਸ ਤੋਂ ਪੁੱਛਿਆ, “ਤੂੰ ਅੱਜ ਕਿੱਥੋਂ ਸਿੱਟੇ ਚੁਗੇ ਅਤੇ ਕਿੱਥੇ ਕੰਮ-ਧੰਦਾ ਕੀਤਾ? ਧੰਨ ਹੈ ਉਹ ਜਿਸ ਨੇ ਤੇਰੀ ਖ਼ਬਰ ਲਈ ਹੈ।” ਤਦ ਉਸ ਨੇ ਆਪਣੀ ਸੱਸ ਨੂੰ ਉਹ ਦੇ ਬਾਰੇ; ਜਿਸ ਦੇ ਕੋਲ ਕੰਮ-ਧੰਦਾ ਕੀਤਾ ਸੀ, ਦੱਸ ਕੇ ਆਖਿਆ, ਉਸ ਮਨੁੱਖ ਦਾ ਨਾਮ ਬੋਅਜ਼ ਹੈ, ਜਿਸ ਦੇ ਕੋਲ ਮੈਂ ਅੱਜ ਕੰਮ-ਧੰਦਾ ਕਰਦੀ ਰਹੀ।

ਰੁੱਤ 2:20 (PANIRV)
Square Portrait Landscape 4K UHD
ਤਦ ਨਾਓਮੀ ਨੇ ਆਪਣੀ ਨੂੰਹ ਨੂੰ ਕਿਹਾ, “ਉਹ ਯਹੋਵਾਹ ਵੱਲੋਂ ਮੁਬਾਰਕ ਹੋਵੇ, ਜਿਸ ਨੇ ਜੀਉਂਦਿਆਂ ਅਤੇ ਮੋਇਆਂ ਨੂੰ ਆਪਣੀ ਕਿਰਪਾ ਤੋਂ ਖ਼ਾਲੀ ਨਹੀਂ ਰੱਖਿਆ।” ਫੇਰ ਨਾਓਮੀ ਨੇ ਉਸ ਨੂੰ ਦੱਸਿਆ, ਇਹ ਮਨੁੱਖ ਸਾਡਾ ਨਜ਼ਦੀਕੀ ਰਿਸ਼ਤੇਦਾਰ ਹੈ ਸਗੋਂ ਉਨ੍ਹਾਂ ਵਿੱਚੋਂ ਇੱਕ ਹੈ, ਜਿਨ੍ਹਾਂ ਨੂੰ ਸਾਡੀ ਜ਼ਮੀਨ ਛੁਡਾਉਣ ਦਾ ਅਧਿਕਾਰ ਹੈ।

ਰੁੱਤ 2:21 (PANIRV)
Square Portrait Landscape 4K UHD
ਤਦ ਮੋਆਬਣ ਰੂਥ ਬੋਲੀ, “ਉਸ ਨੇ ਮੈਨੂੰ ਇਹ ਵੀ ਕਿਹਾ ਕਿ ਜਦ ਤੱਕ ਮੇਰੀਆਂ ਵਾਢੀਆਂ ਨਾ ਹੋ ਜਾਣ ਤਦ ਤੱਕ ਤੂੰ ਮੇਰਿਆਂ ਜੁਆਨਾਂ ਦੇ ਨਾਲ-ਨਾਲ ਰਿਹਾ ਕਰ।”

ਰੁੱਤ 2:22 (PANIRV)
Square Portrait Landscape 4K UHD
ਨਾਓਮੀ ਨੇ ਆਪਣੀ ਨੂੰਹ ਰੂਥ ਨੂੰ ਕਿਹਾ, “ਹੇ ਮੇਰੀਏ ਧੀਏ, ਇਹ ਚੰਗੀ ਗੱਲ ਹੈ ਕਿ ਤੂੰ ਉਸ ਦੀਆਂ ਦਾਸੀਆਂ ਦੇ ਨਾਲ ਜਾਇਆ ਕਰੇਂ ਕਿਉਂ ਜੋ ਕਿਸੇ ਹੋਰ ਦੇ ਖੇਤ ਵਿੱਚ ਜਾਣਾ ਤੇਰੇ ਲਈ ਨੁਕਸਾਨਦੇਹ ਹੋ ਸਕਦਾ ਹੈ।”

ਰੁੱਤ 2:23 (PANIRV)
Square Portrait Landscape 4K UHD
ਇਸ ਲਈ ਜਦ ਤੱਕ ਜੌਂ ਦੀ ਅਤੇ ਕਣਕ ਦੀ ਵਾਢੀ ਹੁੰਦੀ ਰਹੀ, ਉਹ ਬੋਅਜ਼ ਦੀਆਂ ਦਾਸੀਆਂ ਦੇ ਨਾਲ-ਨਾਲ ਲੱਗੀ ਰਹੀ ਅਤੇ ਉਹ ਆਪਣੀ ਸੱਸ ਦੇ ਕੋਲ ਵੱਸੀ ਰਹੀ।

Available Bible Translations

American Standard Version
Ruth 2 (ASV) »
King James Version
Ruth 2 (KJV) »
GOD’S WORD® (GW)
Ruth 2 (GW) »
Berean Bible
Ruth 2 (BSB) »
World English Bible
Ruth 2 (WEB) »
Louis Segond 1910
Ruth 2 (LSG) »
Luther Bibel 1912
Rut 2 (LUTH1912) »
इंडियन रिवाइज्ड वर्जन - हिंदी
रूत 2 (HINIRV) »
ভারতীয় সংশোধিত সংস্করণ - বাংলা
ৰূথ 2 (BENIRV) »
இந்தியன் ரீவைஸ்டு வேர்ஷன் - தமிழ்
ரூத் 2 (TAMIRV) »
इंडियन रिवाइज्ड वर्जन - मराठी
रूथ 2 (MARIRV) »
ఇండియన్ రేవిజ్డ్ వెర్షన్ - తెలుగు
రూతు 2 (TELIRV) »
ઇન્ડિયન રિવાયઝ્ડ વર્ઝન - ગુજરાતી
રૂથ 2 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ರೂತಳು 2 (KANIRV) »
الكتاب المقدس باللغة العربية، فان دايك
رَاعُوث 2 (AVD) »
תנ ך עברי מודרני
רות 2 (HEB) »
Bíblia Sagrada Português
Rute 2 (BSL) »
Kinh Thánh: Tiếng Việt
Ru-tơ 2 (VIE) »
Reina Valera Antigua
Rut 2 (RVA) »
La Sacra Bibbia
Rut 2 (RIV) »
圣 经 简体中文和合本
路 得 记 2 (CUVS) »
聖 經 繁體中文和合本
路 得 記 2 (CUVT) »
Bibla e Shenjtë
Ruthi 2 (ALB) »
Svenska Bibeln 1917
Rut 2 (SV1917) »
Библия на русском
Руфь 2 (RUSV) »
Українська Біблія
Рут 2 (UKR) »
Szent Biblia - Magyar
Ruth 2 (KAR) »
Българска Библия
Рут 2 (BULG) »
聖書 日本語
ルツ記 2 (JPN) »
Det Norsk Bibel
Rut 2 (NORSK) »
Biblia Takatifu
Ruth 2 (SWHULB) »
Polska Biblia
Rut 2 (POLUBG) »
Kitaabka Quduuska Ah
Ruud 2 (SOM) »
De Heilige Schrift
Ruth 2 (NLD) »
Dansk Bibel 1871
Rut 2 (DA1871) »

ਰੁੱਤ (PANIRV) Chapter Selection

1 2 3 4

PANIRV Book Selection List