1 ਇਤਿਹਾਸ 29:18 PANIRV Bible Verse Picture Image

Inspirational bible verses with beautiful images and backgrounds. Download 1 ਇਤਿਹਾਸ 29:18 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

1 ਇਤਿਹਾਸ 29:18 PANIRV - ਹੇ ਯਹੋਵਾਹ ਸਾਡੇ - Bible Verse Picture

1 ਇਤਿਹਾਸ 29:18 PANIRV

ਹੇ ਯਹੋਵਾਹ ਸਾਡੇ ਪਿਤਾਵਾਂ ਅਬਰਾਹਾਮ, ਇਸਹਾਕ, ਅਤੇ ਇਸਰਾਏਲ ਦੇ ਪਰਮੇਸ਼ੁਰ ਆਪਣੀ ਪਰਜਾ ਦੇ ਹਿਰਦਿਆਂ ਦੇ ਧਿਆਨ ਅਤੇ ਵਿਚਾਰਾਂ ਵਿੱਚ ਸਦਾ ਇਹ ਦ੍ਰਿੜ੍ਹ ਕਰ, ਅਤੇ ਉਨ੍ਹਾਂ ਦੇ ਮਨਾਂ ਨੂੰ ਆਪਣੇ ਲਈ ਤਿਆਰ ਕਰ!

View New Tab


Social Share Icons

Share on Tumblr
Share on Pinterest
Share on LinkedIn
Share on WhatsApp

1 ਇਤਿਹਾਸ 29:18 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - 1 ਇਤਿਹਾਸ 29:18 PANIRV - ਹੇ ਯਹੋਵਾਹ ਸਾਡੇ - Bible Verse Picture
View New Tab
Picture 03 - 1 ਇਤਿਹਾਸ 29:18 PANIRV - ਹੇ ਯਹੋਵਾਹ ਸਾਡੇ - Bible Verse Picture
View New Tab
Picture 04 - 1 ਇਤਿਹਾਸ 29:18 PANIRV - ਹੇ ਯਹੋਵਾਹ ਸਾਡੇ - Bible Verse Picture
View New Tab
Picture 05 - 1 ਇਤਿਹਾਸ 29:18 PANIRV - ਹੇ ਯਹੋਵਾਹ ਸਾਡੇ - Bible Verse Picture
View New Tab
Picture 06 - 1 ਇਤਿਹਾਸ 29:18 PANIRV - ਹੇ ਯਹੋਵਾਹ ਸਾਡੇ - Bible Verse Picture
View New Tab
Picture 07 - 1 ਇਤਿਹਾਸ 29:18 PANIRV - ਹੇ ਯਹੋਵਾਹ ਸਾਡੇ - Bible Verse Picture
View New Tab

1 ਇਤਿਹਾਸ 29:18 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to 1 ਇਤਿਹਾਸ 29:18 PANIRV. Please click on any image below to navigate to that specific Bible verse page.

ਇਬਰਾਨੀ 13:21 PANIRV Bible Verse Image
ਇਬਰਾਨੀ 13:21 (PANIRV) »
ਤੁਹਾਨੂੰ ਹਰੇਕ ਭਲੇ ਕੰਮ ਵਿੱਚ ਸੰਪੂਰਨ ਕਰੇ ਤਾਂ ਕਿ ਤੁਸੀਂ ਉਹ ਦੀ ਮਰਜ਼ੀ ਨੂੰ ਪੂਰਾ ਕਰੋ ਅਤੇ ਜੋ ਕੁਝ ਉਹ ਨੂੰ ਚੰਗਾ ਲੱਗਦਾ ਹੈ, ਉਹੋ ਸਾਡੇ ਵਿੱਚ ਯਿਸੂ ਮਸੀਹ ਦੇ ਦੁਆਰਾ ਕਰੇ, ਜਿਹ ਦੀ ਵਡਿਆਈ ਜੁੱਗੋ-ਜੁੱਗ ਹੋਵੇ!। ਆਮੀਨ।

2 ਥੱਸਲੁਨੀਕੀਆਂ 2:16 PANIRV Bible Verse Image
2 ਥੱਸਲੁਨੀਕੀਆਂ 2:16 (PANIRV) »
ਹੁਣ ਸਾਡਾ ਪ੍ਰਭੂ ਯਿਸੂ ਮਸੀਹ ਆਪ ਅਤੇ ਸਾਡਾ ਪਿਤਾ ਪਰਮੇਸ਼ੁਰ ਜਿਸ ਨੇ ਸਾਡੇ ਨਾਲ ਪਿਆਰ ਕੀਤਾ ਅਤੇ ਸਾਡੇ ਉੱਤੇ ਕਿਰਪਾ ਕਰ ਕੇ ਸਾਨੂੰ ਸਦੀਪਕਾਲ ਦੀ ਤਸੱਲੀ ਅਤੇ ਚੰਗੀ ਆਸ ਦਿੱਤੀ।

1 ਥੱਸਲੁਨੀਕੀਆਂ 3:11 PANIRV Bible Verse Image
1 ਥੱਸਲੁਨੀਕੀਆਂ 3:11 (PANIRV) »
ਹੁਣ ਸਾਡਾ ਪਰਮੇਸ਼ੁਰ ਅਤੇ ਪਿਤਾ, ਅਤੇ ਸਾਡਾ ਪ੍ਰਭੂ ਯਿਸੂ, ਤੁਹਾਡੇ ਕੋਲ ਆਉਣ ਨੂੰ ਸਾਡੇ ਲਈ ਆਪ ਰਾਹ ਤਿਆਰ ਕਰੇ।

ਫਿਲਿੱਪੀਆਂ 1:6 PANIRV Bible Verse Image
ਫਿਲਿੱਪੀਆਂ 1:6 (PANIRV) »
ਅਤੇ ਇਸ ਗੱਲ ਦੀ ਮੈਨੂੰ ਭਰੋਸਾ ਹੈ ਕਿ ਜਿਸ ਨੇ ਤੁਹਾਡੇ ਵਿੱਚ ਸ਼ੁਭ ਕੰਮ ਨੂੰ ਸ਼ੁਰੂ ਕੀਤਾ ਸੋ ਯਿਸੂ ਮਸੀਹ ਦੇ ਦਿਨ ਤੱਕ ਉਹ ਨੂੰ ਪੂਰਾ ਕਰੇਗਾ।

ਰਸੂਲਾਂ ਦੇ ਕਰਤੱਬ 3:13 PANIRV Bible Verse Image
ਰਸੂਲਾਂ ਦੇ ਕਰਤੱਬ 3:13 (PANIRV) »
ਅਬਰਾਹਾਮ, ਇਸਹਾਕ ਅਤੇ ਯਾਕੂਬ ਦੇ ਪਰਮੇਸ਼ੁਰ, ਸਾਡੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨੇ ਆਪਣੇ ਸੇਵਕ ਯਿਸੂ ਦੀ ਵਡਿਆਈ ਕੀਤੀ, ਜਿਸ ਨੂੰ ਤੁਸੀਂ ਫੜਵਾ ਦਿੱਤਾ ਅਤੇ ਪਿਲਾਤੁਸ ਦੇ ਸਾਹਮਣੇ ਯਿਸੂ ਤੋਂ ਇਨਕਾਰ ਕੀਤਾ ਜਦੋਂ ਉਸ ਨੇ ਉਹ ਨੂੰ ਛੱਡ ਦੇਣ ਦਾ ਵਿਚਾਰ ਕੀਤਾ ਸੀ।

ਮੱਤੀ 22:32 PANIRV Bible Verse Image
ਮੱਤੀ 22:32 (PANIRV) »
ਕਿ ਮੈਂ ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹਾਂ? ਉਹ ਮੁਰਦਿਆਂ ਦਾ ਪਰਮੇਸ਼ੁਰ ਨਹੀਂ ਪਰ ਜਿਉਂਦਿਆਂ ਦਾ ਹੈ।

ਯਿਰਮਿਯਾਹ 32:39 PANIRV Bible Verse Image
ਯਿਰਮਿਯਾਹ 32:39 (PANIRV) »
ਮੈਂ ਉਹਨਾਂ ਨੂੰ ਇੱਕ ਦਿਲ ਅਤੇ ਇੱਕ ਮਾਰਗ ਦਿਖਾਵਾਂਗਾ ਭਈ ਉਹ ਸਦਾ ਲਈ ਆਪਣੇ ਅਤੇ ਆਪਣੇ ਪਿੱਛੋਂ ਆਪਣੇ ਪੁੱਤਰਾਂ ਦੀ ਭਲਿਆਈ ਲਈ ਮੈਥੋਂ ਡਰਨ

ਯਿਰਮਿਯਾਹ 10:23 PANIRV Bible Verse Image
ਯਿਰਮਿਯਾਹ 10:23 (PANIRV) »
ਹੇ ਯਹੋਵਾਹ, ਮੈਂ ਜਾਣਦਾ ਹਾਂ, ਕਿ ਆਦਮੀ ਦਾ ਰਾਹ ਉਸ ਦੇ ਵੱਸ ਵਿੱਚ ਨਹੀਂ ਹੈ, ਇਹ ਮਨੁੱਖ ਦੇ ਵੱਸ ਨਹੀਂ ਕਿ ਤੁਰਨ ਲਈ ਆਪਣੇ ਕਦਮਾਂ ਨੂੰ ਕਾਇਮ ਕਰੇ।

ਜ਼ਬੂਰ 119:166 PANIRV Bible Verse Image
ਜ਼ਬੂਰ 119:166 (PANIRV) »
ਹੇ ਯਹੋਵਾਹ, ਮੈਂ ਤੇਰੀ ਮੁਕਤੀ ਦੀ ਉਡੀਕ ਕੀਤੀ, ਅਤੇ ਤੇਰੇ ਹੁਕਮਾਂ ਨੂੰ ਪੂਰਾ ਕੀਤਾ।

ਜ਼ਬੂਰ 51:10 PANIRV Bible Verse Image
ਜ਼ਬੂਰ 51:10 (PANIRV) »
ਹੇ ਪਰਮੇਸ਼ੁਰ, ਮੇਰੇ ਲਈ ਇੱਕ ਪਾਕ ਮਨ ਉਤਪੰਨ ਕਰ, ਅਤੇ ਮੇਰੇ ਅੰਦਰ ਨਵੇਂ ਸਿਰੇ ਤੋਂ ਸਥਿਰ ਆਤਮਾ ਵੀ।

ਖ਼ਰੋਜ 3:15 PANIRV Bible Verse Image
ਖ਼ਰੋਜ 3:15 (PANIRV) »
ਪਰਮੇਸ਼ੁਰ ਨੇ ਮੂਸਾ ਨੂੰ ਹੋਰ ਇਹ ਆਖਿਆ, “ਤੂੰ ਇਸਰਾਏਲੀਆਂ ਨੂੰ ਅਜਿਹਾ ਆਖੀਂ ਕਿ ਯਹੋਵਾਹ ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ, ਅਬਰਾਹਾਮ ਦੇ ਪਰਮੇਸ਼ੁਰ, ਇਸਹਾਕ ਦੇ ਪਰਮੇਸ਼ੁਰ ਅਤੇ ਯਾਕੂਬ ਦੇ ਪਰਮੇਸ਼ੁਰ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ। ਸਦੀਪਕਾਲ ਤੋਂ ਮੇਰਾ ਇਹੋ ਹੀ ਨਾਮ ਹੈ ਅਤੇ ਪੀੜ੍ਹੀਓਂ ਪੀੜ੍ਹੀ ਮੇਰੀ ਇਹੋ ਹੀ ਯਾਦਗਿਰੀ ਹੈ।”

ਖ਼ਰੋਜ 4:5 PANIRV Bible Verse Image
ਖ਼ਰੋਜ 4:5 (PANIRV) »
ਇਸ ਲਈ ਜੋ ਉਹ ਵਿਸ਼ਵਾਸ ਕਰਨ ਕਿ ਯਹੋਵਾਹ ਉਨ੍ਹਾਂ ਦੇ ਪੁਰਖਿਆਂ ਦੇ ਪਰਮੇਸ਼ੁਰ, ਅਬਰਾਹਾਮ ਦੇ ਪਰਮੇਸ਼ੁਰ, ਇਸਹਾਕ ਦੇ ਪਰਮੇਸ਼ੁਰ ਅਤੇ ਯਾਕੂਬ ਦੇ ਪਰਮੇਸ਼ੁਰ ਨੇ ਤੈਨੂੰ ਦਰਸ਼ਣ ਦਿੱਤਾ।

Available Bible Translations

American Standard Version
1 Chronicles 29:18 (ASV) »
GOD’S WORD® (GW)
1 Chronicles 29:18 (GW) »
World English Bible
1 Chronicles 29:18 (WEB) »
इंडियन रिवाइज्ड वर्जन - हिंदी
1 इतिहास 29:18 (HINIRV) »
ভারতীয় সংশোধিত সংস্করণ - বাংলা
1 বংশাৱলি 29:18 (BENIRV) »
இந்தியன் ரீவைஸ்டு வேர்ஷன் - தமிழ்
1 நாளாகமம் 29:18 (TAMIRV) »
इंडियन रिवाइज्ड वर्जन - मराठी
1 इतिहास 29:18 (MARIRV) »
ఇండియన్ రేవిజ్డ్ వెర్షన్ - తెలుగు
1 దినవృత్తాంతాలు 29:18 (TELIRV) »
ઇન્ડિયન રિવાયઝ્ડ વર્ઝન - ગુજરાતી
1 કાળવૃતાંત 29:18 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
1 ಪೂರ್ವಕಾಲವೃತ್ತಾಂತ 29:18 (KANIRV) »
الكتاب المقدس باللغة العربية، فان دايك
١ أخبار 29:18 (AVD) »
תנ ך עברי מודרני
דברי הימים א 29:18 (HEB) »
Bíblia Sagrada Português
1 Crônicas 29:18 (BSL) »
Kinh Thánh: Tiếng Việt
1 Sử Ký 29:18 (VIE) »
Reina Valera Antigua
1 Crónicas 29:18 (RVA) »
圣 经 简体中文和合本
历 代 志 上 29:18 (CUVS) »
聖 經 繁體中文和合本
歷 代 志 上 29:18 (CUVT) »
Библия на русском
1 Паралипоменон 29:18 (RUSV) »
Українська Біблія
1 хроніки 29:18 (UKR) »
Szent Biblia - Magyar
1 Krónika 29:18 (KAR) »
Българска Библия
1 Летописи 29:18 (BULG) »
De Heilige Schrift
1 Kronieken 29:18 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »