1 ਕੁਰਿੰਥੀਆਂ 10:1 PANIRV Bible Verse Picture Image

Inspirational bible verses with beautiful images and backgrounds. Download 1 ਕੁਰਿੰਥੀਆਂ 10:1 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

1 ਕੁਰਿੰਥੀਆਂ 10:1 PANIRV - ਹੇ ਭਰਾਵੋ, ਮੈਂ ਨਹੀਂ - Bible Verse Picture

1 ਕੁਰਿੰਥੀਆਂ 10:1 PANIRV

ਹੇ ਭਰਾਵੋ, ਮੈਂ ਨਹੀਂ ਚਾਹੁੰਦਾ ਜੋ ਤੁਸੀਂ ਇਸ ਤੋਂ ਅਣਜਾਣ ਰਹੋ ਕਿ ਸਾਡੇ ਪਿਉ-ਦਾਦੇ ਬੱਦਲ ਦੇ ਹੇਠ ਸਨ ਅਤੇ ਉਹ ਸਾਰੇ ਸਮੁੰਦਰ ਦੇ ਵਿੱਚੋਂ ਦੀ ਲੰਘ ਗਏ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

1 ਕੁਰਿੰਥੀਆਂ 10:1 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - 1 ਕੁਰਿੰਥੀਆਂ 10:1 PANIRV - ਹੇ ਭਰਾਵੋ, ਮੈਂ ਨਹੀਂ - Bible Verse Picture
View New Tab
Picture 03 - 1 ਕੁਰਿੰਥੀਆਂ 10:1 PANIRV - ਹੇ ਭਰਾਵੋ, ਮੈਂ ਨਹੀਂ - Bible Verse Picture
View New Tab
Picture 04 - 1 ਕੁਰਿੰਥੀਆਂ 10:1 PANIRV - ਹੇ ਭਰਾਵੋ, ਮੈਂ ਨਹੀਂ - Bible Verse Picture
View New Tab
Picture 05 - 1 ਕੁਰਿੰਥੀਆਂ 10:1 PANIRV - ਹੇ ਭਰਾਵੋ, ਮੈਂ ਨਹੀਂ - Bible Verse Picture
View New Tab
Picture 06 - 1 ਕੁਰਿੰਥੀਆਂ 10:1 PANIRV - ਹੇ ਭਰਾਵੋ, ਮੈਂ ਨਹੀਂ - Bible Verse Picture
View New Tab
Picture 07 - 1 ਕੁਰਿੰਥੀਆਂ 10:1 PANIRV - ਹੇ ਭਰਾਵੋ, ਮੈਂ ਨਹੀਂ - Bible Verse Picture
View New Tab

1 ਕੁਰਿੰਥੀਆਂ 10:1 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to 1 ਕੁਰਿੰਥੀਆਂ 10:1 PANIRV. Please click on any image below to navigate to that specific Bible verse page.

ਨਹਮਯਾਹ 9:11 PANIRV Bible Verse Image
ਨਹਮਯਾਹ 9:11 (PANIRV) »
ਤੂੰ ਉਨ੍ਹਾਂ ਦੇ ਅੱਗੇ ਸਮੁੰਦਰ ਨੂੰ ਦੋ ਭਾਗ ਕਰ ਦਿੱਤਾ ਅਤੇ ਉਹ ਸਮੁੰਦਰ ਦੇ ਵਿੱਚੋਂ ਦੀ ਸੁੱਕੀ ਧਰਤੀ ਉੱਤੋਂ ਪਾਰ ਲੰਘ ਗਏ, ਅਤੇ ਜੋ ਉਨ੍ਹਾਂ ਦਾ ਪਿੱਛਾ ਕਰਦੇ ਸਨ, ਉਨ੍ਹਾਂ ਨੂੰ ਤੂੰ ਡੂੰਘਿਆਈ ਵਿੱਚ ਇਸ ਤਰ੍ਹਾਂ ਸੁੱਟਿਆ ਜਿਵੇਂ ਪੱਥਰ ਡੂੰਘੇ ਪਾਣੀਆਂ ਵਿੱਚ ਸੁੱਟਿਆ ਜਾਵੇ।

ਖ਼ਰੋਜ 14:29 PANIRV Bible Verse Image
ਖ਼ਰੋਜ 14:29 (PANIRV) »
ਪਰ ਇਸਰਾਏਲੀ ਖੁਸ਼ਕੀ ਉੱਤੋਂ ਸਮੁੰਦਰ ਦੇ ਵਿੱਚ ਦੀ ਚੱਲਦੇ ਗਏ ਅਤੇ ਪਾਣੀ ਉਨ੍ਹਾਂ ਦੇ ਸੱਜੇ ਖੱਬੇ ਕੰਧ ਵਾਂਗੂੰ ਸਨ।

ਜ਼ਬੂਰ 78:13 PANIRV Bible Verse Image
ਜ਼ਬੂਰ 78:13 (PANIRV) »
ਉਸ ਨੇ ਸਮੁੰਦਰ ਨੂੰ ਚੀਰ ਕੇ ਉਨ੍ਹਾਂ ਨੂੰ ਪਾਰ ਲੰਘਾਇਆ, ਅਤੇ ਪਾਣੀ ਨੂੰ ਢੇਰ ਵਾਂਗੂੰ ਖੜ੍ਹਾ ਕਰ ਦਿੱਤਾ।

ਜ਼ਬੂਰ 105:39 PANIRV Bible Verse Image
ਜ਼ਬੂਰ 105:39 (PANIRV) »
ਉਹ ਨੇ ਪੜਦੇ ਲਈ ਬੱਦਲ ਤਾਣਿਆ, ਅਤੇ ਰਾਤ ਨੂੰ ਚਾਨਣ ਦੇਣ ਲਈ ਅੱਗ ਦਿੱਤੀ।

ਜ਼ਬੂਰ 106:7 PANIRV Bible Verse Image
ਜ਼ਬੂਰ 106:7 (PANIRV) »
ਸਾਡੇ ਪੁਰਖਿਆਂ ਨੇ ਮਿਸਰ ਵਿੱਚ ਤੇਰੇ ਅਚਰਜਾਂ ਨੂੰ ਨਾ ਸਮਝਿਆ, ਨਾ ਤੇਰੀਆਂ ਬਹੁਤੀਆਂ ਦਿਆਲ਼ਗੀਆਂ ਨੂੰ ਚੇਤੇ ਰੱਖਿਆ, ਪਰ ਓਹ ਸਮੁੰਦਰ ਅਰਥਾਤ ਲਾਲ ਸਮੁੰਦਰ ਉੱਤੇ ਆਕੀ ਹੋ ਗਏ।

ਨਹਮਯਾਹ 9:19 PANIRV Bible Verse Image
ਨਹਮਯਾਹ 9:19 (PANIRV) »
ਤਦ ਵੀ ਤੂੰ ਆਪਣੀ ਵੱਡੀ ਦਿਆਲਤਾ ਦੇ ਕਾਰਨ ਉਨ੍ਹਾਂ ਨੂੰ ਜੰਗਲ ਵਿੱਚ ਨਹੀਂ ਤਿਆਗਿਆ, ਦਿਨ ਨੂੰ ਰਾਹ ਵਿੱਚ ਉਨ੍ਹਾਂ ਦੀ ਅਗਵਾਈ ਕਰਨ ਲਈ ਬੱਦਲ ਦਾ ਥੰਮ੍ਹ, ਅਤੇ ਰਾਤ ਨੂੰ ਉਨ੍ਹਾਂ ਦੇ ਰਾਹ ਵਿੱਚ ਚਾਨਣ ਦੇਣ ਲਈ ਅੱਗ ਦਾ ਥੰਮ੍ਹ, ਉਨ੍ਹਾਂ ਤੋਂ ਅਲੱਗ ਨਾ ਹੋਇਆ।

ਜ਼ਬੂਰ 66:6 PANIRV Bible Verse Image
ਜ਼ਬੂਰ 66:6 (PANIRV) »
ਉਹ ਨੇ ਸਮੁੰਦਰ ਨੂੰ ਥਲ ਬਣਾ ਦਿੱਤਾ, ਓਹ ਦਰਿਆ ਵਿੱਚੋਂ ਸੁੱਕੇ ਪੈਰੀਂ ਲੰਘ ਗਏ, ਉੱਥੇ ਅਸੀਂ ਉਹ ਦੇ ਵਿੱਚ ਨਿਹਾਲ ਹੋਏ।

ਯਸ਼ਵਾ 4:23 PANIRV Bible Verse Image
ਯਸ਼ਵਾ 4:23 (PANIRV) »
ਕਿਉਂ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਅੱਗੋਂ ਯਰਦਨ ਦੇ ਪਾਣੀਆਂ ਨੂੰ ਸੁਕਾ ਦਿੱਤਾ ਜਦ ਤੱਕ ਤੁਸੀਂ ਪਾਰ ਨਾ ਲੰਘ ਚੁੱਕੇ ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਲਾਲ ਸਮੁੰਦਰ ਨੂੰ ਕੀਤਾ ਸੀ ਜਦ ਤੱਕ ਅਸੀਂ ਪਾਰ ਨਾ ਲੰਘੇ।

ਅਸਤਸਨਾ 1:33 PANIRV Bible Verse Image
ਅਸਤਸਨਾ 1:33 (PANIRV) »
ਜੋ ਰਾਹ ਵਿੱਚ ਤੁਹਾਡੇ ਅੱਗੇ-ਅੱਗੇ ਚੱਲਦਾ ਸੀ ਤਾਂ ਜੋ ਉਹ ਤੁਹਾਡੇ ਲਈ ਡੇਰੇ ਲਾਉਣ ਦਾ ਸਥਾਨ ਲੱਭੇ, ਰਾਤ ਨੂੰ ਅੱਗ ਵਿੱਚ ਅਤੇ ਦਿਨ ਨੂੰ ਬੱਦਲ ਵਿੱਚ ਹੋ ਕੇ ਉਹ ਤੁਹਾਨੂੰ ਉਹ ਰਾਹ ਵਿਖਾਉਂਦਾ ਸੀ, ਜਿਸ ਵਿੱਚ ਤੁਸੀਂ ਜਾਣਾ ਹੁੰਦਾ ਸੀ।

ਇਬਰਾਨੀ 11:29 PANIRV Bible Verse Image
ਇਬਰਾਨੀ 11:29 (PANIRV) »
ਵਿਸ਼ਵਾਸ ਨਾਲ ਉਹ ਲਾਲ ਸਮੁੰਦਰ ਦੇ ਵਿੱਚ ਦੀ ਜਿਵੇਂ ਸੁੱਕੀ ਜ਼ਮੀਨ ਉੱਤੋਂ ਦੀ ਪਾਰ ਲੰਘ ਗਏ, ਪਰ ਜਦੋਂ ਮਿਸਰੀਆਂ ਨੇ ਅਜਿਹਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਡੁੱਬ ਕੇ ਮਰ ਗਏ।

ਜ਼ਬੂਰ 78:53 PANIRV Bible Verse Image
ਜ਼ਬੂਰ 78:53 (PANIRV) »
ਅਤੇ ਉਨ੍ਹਾਂ ਨੂੰ ਸੁੱਖ ਨਾਲ ਲੈ ਗਿਆ ਸੋ ਓਹ ਨਾ ਡਰੇ, ਪਰ ਉਨ੍ਹਾਂ ਦੇ ਵੈਰੀਆਂ ਨੂੰ ਸਮੁੰਦਰ ਨੇ ਢੱਕ ਲਿਆ।

ਖ਼ਰੋਜ 40:34 PANIRV Bible Verse Image
ਖ਼ਰੋਜ 40:34 (PANIRV) »
ਤਦ ਬੱਦਲ ਮੰਡਲੀ ਦੇ ਤੰਬੂ ਉੱਤੇ ਛਾ ਗਿਆ ਅਤੇ ਯਹੋਵਾਹ ਦੇ ਪਰਤਾਪ ਨੇ ਡੇਰੇ ਨੂੰ ਭਰ ਦਿੱਤਾ।

Available Bible Translations

American Standard Version
1 Corinthians 10:1 (ASV) »
GOD’S WORD® (GW)
1 Corinthians 10:1 (GW) »
World English Bible
1 Corinthians 10:1 (WEB) »
इंडियन रिवाइज्ड वर्जन - हिंदी
1 कुरिन्थियों 10:1 (HINIRV) »
ভারতীয় সংশোধিত সংস্করণ - বাংলা
1 কৰিন্থীয়া 10:1 (BENIRV) »
இந்தியன் ரீவைஸ்டு வேர்ஷன் - தமிழ்
1 கொரிந்தியர் 10:1 (TAMIRV) »
इंडियन रिवाइज्ड वर्जन - मराठी
1 करिंथकरांस 10:1 (MARIRV) »
ఇండియన్ రేవిజ్డ్ వెర్షన్ - తెలుగు
1 కొరింథీయులకు 10:1 (TELIRV) »
ઇન્ડિયન રિવાયઝ્ડ વર્ઝન - ગુજરાતી
1 કરિંથીઓને 10:1 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
1 ಕೊರಿಂಥದವರಿಗೆ 10:1 (KANIRV) »
الكتاب المقدس باللغة العربية، فان دايك
١ كورنثوس 10:1 (AVD) »
Bíblia Sagrada Português
1 Coríntios 10:1 (BSL) »
Kinh Thánh: Tiếng Việt
1 Cô-rinh-tô 10:1 (VIE) »
Reina Valera Antigua
1 Corintios 10:1 (RVA) »
圣 经 简体中文和合本
哥 林 多 前 书 10:1 (CUVS) »
聖 經 繁體中文和合本
歌 林 多 前 書 10:1 (CUVT) »
Библия на русском
1 Коринфянам 10:1 (RUSV) »
Українська Біблія
1 коринтян 10:1 (UKR) »
Szent Biblia - Magyar
1 Korinthus 10:1 (KAR) »
Българска Библия
1 Коринтяни 10:1 (BULG) »
Kitaabka Quduuska Ah
1 Korintos 10:1 (SOM) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »