1 ਕੁਰਿੰਥੀਆਂ 6:14 PANIRV Bible Verse Picture Image

Inspirational bible verses with beautiful images and backgrounds. Download 1 ਕੁਰਿੰਥੀਆਂ 6:14 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

1 ਕੁਰਿੰਥੀਆਂ 6:14 PANIRV - ਅਤੇ ਪਰਮੇਸ਼ੁਰ ਨੇ - Bible Verse Picture

1 ਕੁਰਿੰਥੀਆਂ 6:14 PANIRV

ਅਤੇ ਪਰਮੇਸ਼ੁਰ ਨੇ ਨਾਲੇ ਪ੍ਰਭੂ ਨੂੰ ਜਿਵਾ ਕੇ ਉੱਠਾਇਆ, ਨਾਲੇ ਸਾਨੂੰ ਆਪਣੀ ਸਮਰੱਥਾ ਨਾਲ ਜਿਵਾ ਕੇ ਉੱਠਾਏਗਾ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

1 ਕੁਰਿੰਥੀਆਂ 6:14 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - 1 ਕੁਰਿੰਥੀਆਂ 6:14 PANIRV - ਅਤੇ ਪਰਮੇਸ਼ੁਰ ਨੇ - Bible Verse Picture
View New Tab
Picture 03 - 1 ਕੁਰਿੰਥੀਆਂ 6:14 PANIRV - ਅਤੇ ਪਰਮੇਸ਼ੁਰ ਨੇ - Bible Verse Picture
View New Tab
Picture 04 - 1 ਕੁਰਿੰਥੀਆਂ 6:14 PANIRV - ਅਤੇ ਪਰਮੇਸ਼ੁਰ ਨੇ - Bible Verse Picture
View New Tab
Picture 05 - 1 ਕੁਰਿੰਥੀਆਂ 6:14 PANIRV - ਅਤੇ ਪਰਮੇਸ਼ੁਰ ਨੇ - Bible Verse Picture
View New Tab
Picture 06 - 1 ਕੁਰਿੰਥੀਆਂ 6:14 PANIRV - ਅਤੇ ਪਰਮੇਸ਼ੁਰ ਨੇ - Bible Verse Picture
View New Tab
Picture 07 - 1 ਕੁਰਿੰਥੀਆਂ 6:14 PANIRV - ਅਤੇ ਪਰਮੇਸ਼ੁਰ ਨੇ - Bible Verse Picture
View New Tab

1 ਕੁਰਿੰਥੀਆਂ 6:14 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to 1 ਕੁਰਿੰਥੀਆਂ 6:14 PANIRV. Please click on any image below to navigate to that specific Bible verse page.

ਰੋਮੀਆਂ 8:11 PANIRV Bible Verse Image
ਰੋਮੀਆਂ 8:11 (PANIRV) »
ਅਤੇ ਜੇ ਉਹ ਦਾ ਆਤਮਾ ਜਿਸ ਨੇ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਤੁਹਾਡੇ ਵਿੱਚ ਵੱਸਦਾ ਹੈ, ਤਾਂ ਜਿਸ ਨੇ ਮਸੀਹ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਉਹ ਆਪਣੇ ਆਤਮਾ ਦੇ ਵਸੀਲੇ ਨਾਲ ਜੋ ਤੁਹਾਡੇ ਵਿੱਚ ਵੱਸਦਾ ਹੈ ਤੁਹਾਡੇ ਮਰਨਹਾਰ ਸਰੀਰਾਂ ਨੂੰ ਵੀ ਜਿਵਾਏਗਾ।

2 ਕੁਰਿੰਥੀਆਂ 4:14 PANIRV Bible Verse Image
2 ਕੁਰਿੰਥੀਆਂ 4:14 (PANIRV) »
ਅਸੀਂ ਜਾਣਦੇ ਹਾਂ ਕਿ ਜਿਸ ਨੇ ਪ੍ਰਭੂ ਯਿਸੂ ਨੂੰ ਜਿਉਂਦਾ ਕੀਤਾ ਉਹ ਸਾਨੂੰ ਵੀ ਯਿਸੂ ਦੇ ਨਾਲ ਜਿਉਂਦਾ ਕਰੇਗਾ ਅਤੇ ਤੁਹਾਡੇ ਨਾਲ ਆਪਣੇ ਹਜ਼ੂਰ ਖੜ੍ਹਾ ਕਰੇਗਾ।

ਅਫ਼ਸੀਆਂ 1:19 PANIRV Bible Verse Image
ਅਫ਼ਸੀਆਂ 1:19 (PANIRV) »
ਉਸ ਦੀ ਸਮਰੱਥਾ, ਸਾਡੇ ਵਿਸ਼ਵਾਸ ਕਰਨ ਵਾਲਿਆਂ ਦੇ ਲਈ ਬਹੁਤ ਮਹਾਨ ਹੈ! ਇਹ ਸਭ ਉਸ ਦੀ ਵੱਡੀ ਸ਼ਕਤੀ ਦੇ ਕਾਰਜ ਅਨੁਸਾਰ ਹੈ

ਯੂਹੰਨਾ 6:39 PANIRV Bible Verse Image
ਯੂਹੰਨਾ 6:39 (PANIRV) »
ਮੈਨੂੰ ਉਨ੍ਹਾਂ ਵਿੱਚੋਂ ਇੱਕ ਵੀ ਵਿਅਕਤੀ ਨਹੀਂ ਗੁਆਉਣਾ ਚਾਹੀਦਾ, ਜੋ ਪਰਮੇਸ਼ੁਰ ਨੇ ਮੈਨੂੰ ਦਿੱਤੇ ਹਨ। ਪਰ ਮੈਂ ਉਨ੍ਹਾਂ ਨੂੰ ਅੰਤ ਦੇ ਦਿਨ ਜ਼ਰੂਰ ਜਿਵਾਂਲਾਗਾ। ਉਹ, ਜਿਸ ਨੇ ਮੈਨੂੰ ਭੇਜਿਆ ਹੈ, ਇਹੀ ਆਸ ਕਰਦਾ ਹਾਂ।

ਰਸੂਲਾਂ ਦੇ ਕਰਤੱਬ 2:24 PANIRV Bible Verse Image
ਰਸੂਲਾਂ ਦੇ ਕਰਤੱਬ 2:24 (PANIRV) »
ਜਿਸ ਨੂੰ ਪਰਮੇਸ਼ੁਰ ਨੇ ਮੌਤ ਦੀ ਪੀੜ੍ਹ ਦੇ ਬੰਧਨਾਂ ਨੂੰ ਖੋਲ੍ਹ ਕੇ, ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਕਿਉਂ ਜੋ ਇਹ ਅਣਹੋਣਾ ਸੀ ਕਿ ਉਹ ਮੌਤ ਦੇ ਵੱਸ ਵਿੱਚ ਰਹੇ।

ਫਿਲਿੱਪੀਆਂ 3:21 PANIRV Bible Verse Image
ਫਿਲਿੱਪੀਆਂ 3:21 (PANIRV) »
ਜਿਹੜਾ ਆਪਣੀ ਸ਼ਕਤੀ ਦੇ ਅਨੁਸਾਰ ਜਿਹ ਦੇ ਨਾਲ ਉਹ ਸਭਨਾਂ ਵਸਤਾਂ ਨੂੰ ਆਪਣੇ ਵੱਸ ਵਿੱਚ ਕਰ ਸਕਦਾ ਹੈ ਸਾਡੇ ਨਿਮਾਣੇ ਸਰੀਰ ਨੂੰ ਬਦਲ ਕੇ ਆਪਣੇ ਤੇਜ ਦੇ ਸਰੀਰ ਦੀ ਤਰ੍ਹਾਂ ਬਣਾਵੇਗਾ।

ਫਿਲਿੱਪੀਆਂ 3:10 PANIRV Bible Verse Image
ਫਿਲਿੱਪੀਆਂ 3:10 (PANIRV) »
ਤਾਂ ਜੋ ਮੈਂ ਉਹ ਨੂੰ ਅਤੇ ਉਹ ਦੇ ਜੀ ਉੱਠਣ ਦੀ ਸਮਰੱਥਾ ਨੂੰ ਅਤੇ ਉਹ ਦੇ ਦੁੱਖਾਂ ਦੀ ਸਾਂਝ ਨੂੰ ਜਾਣ ਲਵਾਂ ਅਤੇ ਉਹ ਦੀ ਮੌਤ ਦੇ ਸਰੂਪ ਨਾਲ ਮਿਲ ਜਾਂਵਾਂ।

1 ਕੁਰਿੰਥੀਆਂ 15:23 PANIRV Bible Verse Image
1 ਕੁਰਿੰਥੀਆਂ 15:23 (PANIRV) »
ਪਰ ਹਰੇਕ ਆਪੋ-ਆਪਣੀ ਵਾਰੀ ਸਿਰ। ਪਹਿਲਾ ਫਲ ਮਸੀਹ, ਫਿਰ ਜਿਹੜੇ ਮਸੀਹ ਦੇ ਹਨ ਉਹ ਦੇ ਆਉਣ ਦੇ ਵੇਲੇ।

1 ਕੁਰਿੰਥੀਆਂ 15:15 PANIRV Bible Verse Image
1 ਕੁਰਿੰਥੀਆਂ 15:15 (PANIRV) »
ਨਾਲੇ ਅਸੀਂ ਵੀ ਪਰਮੇਸ਼ੁਰ ਦੇ ਝੂਠੇ ਗਵਾਹ ਠਹਿਰੇ ਕਿਉਂ ਜੋ ਅਸੀਂ ਪਰਮੇਸ਼ੁਰ ਦੀ ਸਾਖੀ ਦਿੱਤੀ ਜੋ ਉਹ ਨੇ ਮਸੀਹ ਨੂੰ ਜ਼ਿੰਦਾ ਕੀਤਾ, ਜਿਸ ਨੂੰ ਉਸ ਨੇ ਨਹੀਂ ਜ਼ਿੰਦਾ ਕੀਤਾ ਤਾਂ ਫਿਰ ਮੁਰਦੇ ਨਹੀਂ ਜੀ ਉੱਠਦੇ।

ਰੋਮੀਆਂ 6:4 PANIRV Bible Verse Image
ਰੋਮੀਆਂ 6:4 (PANIRV) »
ਸੋ ਅਸੀਂ ਮੌਤ ਦਾ ਬਪਤਿਸਮਾ ਲੈਣ ਦੇ ਕਾਰਨ ਉਹ ਦੇ ਨਾਲ ਦੱਬੇ ਗਏ, ਤਾਂ ਜੋ ਜਿਵੇਂ ਪਿਤਾ ਦੀ ਮਹਿਮਾ ਦੇ ਵਸੀਲੇ ਨਾਲ ਮਸੀਹ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ, ਤਿਵੇਂ ਅਸੀਂ ਵੀ ਨਵੇਂ ਜੀਵਨ ਦੇ ਰਾਹ ਚੱਲੀਏ।

ਰਸੂਲਾਂ ਦੇ ਕਰਤੱਬ 17:31 PANIRV Bible Verse Image
ਰਸੂਲਾਂ ਦੇ ਕਰਤੱਬ 17:31 (PANIRV) »
ਕਿਉਂ ਜੋ ਉਸ ਨੇ ਇੱਕ ਦਿਨ ਨਿਸਚਿਤ ਕੀਤਾ ਹੈ ਜਿਸ ਦੇ ਵਿੱਚ ਉਹ ਸਚਿਆਈ ਨਾਲ ਸੰਸਾਰ ਦਾ ਨਿਆਂ ਕਰੇਗਾ, ਉਸ ਮਨੁੱਖ ਦੇ ਰਾਹੀਂ ਜਿਸ ਨੂੰ ਉਸ ਨੇ ਠਹਿਰਾਇਆ ਅਤੇ ਉਹ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਹੈ, ਅਤੇ ਇਹ ਗੱਲ ਸਭਨਾਂ ਉੱਤੇ ਸਾਬਤ ਕਰ ਦਿੱਤੀ ਹੈ।

ਯੂਹੰਨਾ 11:25 PANIRV Bible Verse Image
ਯੂਹੰਨਾ 11:25 (PANIRV) »
ਯਿਸੂ ਨੇ ਉਸ ਨੂੰ ਆਖਿਆ, “ਮੁਰਦਿਆਂ ਦਾ ਜੀ ਉੱਠਣਾ ਅਤੇ ਜੀਵਨ ਮੈਂ ਹਾਂ। ਜਿਹੜਾ ਮਨੁੱਖ ਮੇਰੇ ਤੇ ਵਿਸ਼ਵਾਸ ਕਰਦਾ ਹੈ ਭਾਵੇਂ ਉਹ ਮਰ ਜਾਏ ਤਾਂ ਵੀ ਉਹ ਜੀਵੇਗਾ।

Available Bible Translations

American Standard Version
1 Corinthians 6:14 (ASV) »
GOD’S WORD® (GW)
1 Corinthians 6:14 (GW) »
World English Bible
1 Corinthians 6:14 (WEB) »
इंडियन रिवाइज्ड वर्जन - हिंदी
1 कुरिन्थियों 6:14 (HINIRV) »
ভারতীয় সংশোধিত সংস্করণ - বাংলা
1 কৰিন্থীয়া 6:14 (BENIRV) »
இந்தியன் ரீவைஸ்டு வேர்ஷன் - தமிழ்
1 கொரிந்தியர் 6:14 (TAMIRV) »
इंडियन रिवाइज्ड वर्जन - मराठी
1 करिंथकरांस 6:14 (MARIRV) »
ఇండియన్ రేవిజ్డ్ వెర్షన్ - తెలుగు
1 కొరింథీయులకు 6:14 (TELIRV) »
ઇન્ડિયન રિવાયઝ્ડ વર્ઝન - ગુજરાતી
1 કરિંથીઓને 6:14 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
1 ಕೊರಿಂಥದವರಿಗೆ 6:14 (KANIRV) »
الكتاب المقدس باللغة العربية، فان دايك
١ كورنثوس 6:14 (AVD) »
Bíblia Sagrada Português
1 Coríntios 6:14 (BSL) »
Kinh Thánh: Tiếng Việt
1 Cô-rinh-tô 6:14 (VIE) »
Reina Valera Antigua
1 Corintios 6:14 (RVA) »
圣 经 简体中文和合本
哥 林 多 前 书 6:14 (CUVS) »
聖 經 繁體中文和合本
歌 林 多 前 書 6:14 (CUVT) »
Библия на русском
1 Коринфянам 6:14 (RUSV) »
Українська Біблія
1 коринтян 6:14 (UKR) »
Szent Biblia - Magyar
1 Korinthus 6:14 (KAR) »
Българска Библия
1 Коринтяни 6:14 (BULG) »
Kitaabka Quduuska Ah
1 Korintos 6:14 (SOM) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »