1 ਰਾਜਿਆਂ 12:14 PANIRV Bible Verse Picture Image

Inspirational bible verses with beautiful images and backgrounds. Download 1 ਰਾਜਿਆਂ 12:14 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

1 ਰਾਜਿਆਂ 12:14 PANIRV - ਅਤੇ ਜੁਆਨਾਂ ਦੀ ਸਲਾਹ - Bible Verse Picture

1 ਰਾਜਿਆਂ 12:14 PANIRV

ਅਤੇ ਜੁਆਨਾਂ ਦੀ ਸਲਾਹ ਦੇ ਅਨੁਸਾਰ ਉਹ ਉਨ੍ਹਾਂ ਨੂੰ ਬੋਲਿਆ ਕਿ ਮੇਰੇ ਪਿਤਾ ਨੇ ਤਾਂ ਤੁਹਾਡੇ ਉੱਤੇ ਭਾਰਾ ਜੂਲਾ ਦਿੱਤਾ ਪਰ ਮੈਂ ਤੁਹਾਡੇ ਜੂਲੇ ਦਾ ਭਾਰ ਹੋਰ ਵਧਾਵਾਂਗਾ। ਮੇਰੇ ਪਿਤਾ ਨੇ ਤੁਹਾਨੂੰ ਕੋਟਲਿਆਂ ਨਾਲ ਫੰਡਿਆ ਪਰ ਮੈਂ ਤੁਹਾਨੂੰ ਬਿੱਛੂਆਂ ਨਾਲ ਫੰਡਾਂਗਾ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

1 ਰਾਜਿਆਂ 12:14 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - 1 ਰਾਜਿਆਂ 12:14 PANIRV - ਅਤੇ ਜੁਆਨਾਂ ਦੀ ਸਲਾਹ - Bible Verse Picture
View New Tab
Picture 03 - 1 ਰਾਜਿਆਂ 12:14 PANIRV - ਅਤੇ ਜੁਆਨਾਂ ਦੀ ਸਲਾਹ - Bible Verse Picture
View New Tab
Picture 04 - 1 ਰਾਜਿਆਂ 12:14 PANIRV - ਅਤੇ ਜੁਆਨਾਂ ਦੀ ਸਲਾਹ - Bible Verse Picture
View New Tab
Picture 05 - 1 ਰਾਜਿਆਂ 12:14 PANIRV - ਅਤੇ ਜੁਆਨਾਂ ਦੀ ਸਲਾਹ - Bible Verse Picture
View New Tab
Picture 06 - 1 ਰਾਜਿਆਂ 12:14 PANIRV - ਅਤੇ ਜੁਆਨਾਂ ਦੀ ਸਲਾਹ - Bible Verse Picture
View New Tab
Picture 07 - 1 ਰਾਜਿਆਂ 12:14 PANIRV - ਅਤੇ ਜੁਆਨਾਂ ਦੀ ਸਲਾਹ - Bible Verse Picture
View New Tab

1 ਰਾਜਿਆਂ 12:14 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to 1 ਰਾਜਿਆਂ 12:14 PANIRV. Please click on any image below to navigate to that specific Bible verse page.

ਖ਼ਰੋਜ 5:5 PANIRV Bible Verse Image
ਖ਼ਰੋਜ 5:5 (PANIRV) »
ਫ਼ਿਰਊਨ ਨੇ ਇਹ ਵੀ ਆਖਿਆ, ਵੇਖੋ ਹੁਣ ਉਸ ਧਰਤੀ ਦੇ ਲੋਕ ਬਹੁਤ ਹਨ ਪਰ ਤੁਸੀਂ ਉਨ੍ਹਾਂ ਨੂੰ ਉਨ੍ਹਾਂ ਦੀ ਬੇਗ਼ਾਰ ਤੋਂ ਅਰਾਮ ਕਰਾਉਂਦੇ ਹੋ।

ਖ਼ਰੋਜ 5:16 PANIRV Bible Verse Image
ਖ਼ਰੋਜ 5:16 (PANIRV) »
ਤੁਹਾਡੇ ਦਾਸਾਂ ਨੂੰ ਤੂੜੀ ਨਹੀਂ ਦਿੱਤੀ ਜਾਂਦੀ ਅਤੇ ਸਾਨੂੰ ਆਖਦੇ ਹਨ, ਇੱਟਾਂ ਬਣਾਓ! ਵੇਖੋ, ਤੁਹਾਡੇ ਦਾਸਾਂ ਨੂੰ ਮਾਰ ਪੈਂਦੀ ਹੈ। ਦੋਸ਼ ਤੁਹਾਡੇ ਲੋਕਾਂ ਦਾ ਹੈ।

1 ਰਾਜਿਆਂ 12:10 PANIRV Bible Verse Image
1 ਰਾਜਿਆਂ 12:10 (PANIRV) »
ਤਾਂ ਉਹ ਜੁਆਨ ਜਿਹੜੇ ਉਸ ਦੇ ਲੰਗੋਟੀਏ ਯਾਰ ਸਨ ਉਸ ਨੂੰ ਆਖਿਆ ਕਿ ਤੂੰ ਉਨ੍ਹਾਂ ਲੋਕਾਂ ਨੂੰ ਜਿਹੜੇ ਇਸ ਤਰ੍ਹਾਂ ਬੋਲਦੇ ਹਨ ਕਿ ਤੁਹਾਡੇ ਪਿਤਾ ਨੇ ਸਾਡੇ ਜੂਲੇ ਨੂੰ ਭਾਰੀ ਕੀਤਾ ਹੋਇਆ ਸੀ ਤੁਸੀਂ ਉਹ ਨੂੰ ਸਾਡੇ ਉੱਤੋਂ ਹੌਲਾ ਕਰੋ, ਤੂੰ ਉਨ੍ਹਾਂ ਨੂੰ ਇਸ ਤਰ੍ਹਾਂ ਆਖ ਕਿ ਮੇਰੀ ਚੀਚੀ ਵੀ ਮੇਰੇ ਪਿਤਾ ਦੇ ਲੱਕ ਨਾਲੋਂ ਮੋਟੀ ਹੈ।

ਖ਼ਰੋਜ 1:14 PANIRV Bible Verse Image
ਖ਼ਰੋਜ 1:14 (PANIRV) »
ਅਤੇ ਉਨ੍ਹਾਂ ਨੇ ਔਖੀ ਟਹਿਲ ਨਾਲ ਅਰਥਾਤ ਗਾਰੇ, ਇੱਟਾਂ ਅਤੇ ਖੇਤਾਂ ਵਿੱਚ ਹਰ ਪਰਕਾਰ ਦੀ ਟਹਿਲ ਨਾਲ ਉਨ੍ਹਾਂ ਦਾ ਜੀਉਣ ਖੱਟਾ ਕਰ ਦਿੱਤਾ। ਜਿਹੜੀ ਟਹਿਲ ਉਨ੍ਹਾਂ ਤੋਂ ਕਰਾਉਂਦੇ ਸਨ ਉਹ ਸਖ਼ਤੀ ਨਾਲ ਸੀ।

ਦਾਨੀਏਲ 6:7 PANIRV Bible Verse Image
ਦਾਨੀਏਲ 6:7 (PANIRV) »
ਰਾਜ ਦੇ ਸਾਰੇ ਪ੍ਰਮੁੱਖ ਅਧਿਕਾਰੀਆਂ, ਦੀਵਾਨਾਂ, ਰਾਜਪਾਲਾਂ, ਸਲਾਹਕਾਰਾਂ ਤੇ ਸਰਦਾਰਾਂ ਨੇ ਆਪੋ ਵਿੱਚ ਸਲਾਹ ਕੀਤੀ ਕਿ ਇੱਕ ਸ਼ਾਹੀ ਬਿਧੀ ਠਹਿਰਾਈ ਜਾਵੇ ਅਤੇ ਮਨਾਹੀ ਦਾ ਇੱਕ ਪੱਕਾ ਕਨੂੰਨ ਬਣਾਇਆ ਜਾਵੇ ਭਈ ਜਿਹੜਾ ਕੋਈ ਤੀਹ ਦਿਨਾਂ ਤੱਕ ਤੁਹਾਡੇ ਤੋਂ ਇਲਾਵਾ, ਹੇ ਰਾਜਾ, ਕਿਸੇ ਦੇਵਤੇ ਜਾਂ ਮਨੁੱਖ ਅੱਗੇ ਬੇਨਤੀ ਕਰੇ, ਉਸ ਨੂੰ ਸ਼ੇਰਾਂ ਦੇ ਘੁਰੇ ਵਿੱਚ ਸੁੱਟਿਆ ਜਾਵੇ।

ਯਸਾਯਾਹ 19:11 PANIRV Bible Verse Image
ਯਸਾਯਾਹ 19:11 (PANIRV) »
ਸੋਆਨ ਦੇ ਹਾਕਮ ਨਿਰੇ ਮੂਰਖ ਹੀ ਹਨ, ਫ਼ਿਰਊਨ ਦੇ ਸਿਆਣੇ ਸਲਾਹਕਾਰਾਂ ਦੀ ਸਲਾਹ ਖੱਚਰਪੁਣਾ ਹੀ ਹੈ। ਫੇਰ ਤੁਸੀਂ ਕਿਵੇਂ ਫ਼ਿਰਊਨ ਨੂੰ ਆਖਦੇ ਹੋ, ਮੈਂ ਸਿਆਣਿਆਂ ਦਾ ਪੁੱਤਰ ਹਾਂ, ਅਤੇ ਪ੍ਰਾਚੀਨ ਦੇ ਰਾਜਿਆਂ ਦੀ ਅੰਸ ਹਾਂ?

ਉਪਦੇਸ਼ਕ 7:8 PANIRV Bible Verse Image
ਉਪਦੇਸ਼ਕ 7:8 (PANIRV) »
ਕਿਸੇ ਗੱਲ ਦਾ ਅੰਤ ਉਸ ਦੇ ਅਰੰਭ ਨਾਲੋਂ ਭਲਾ ਹੈ ਅਤੇ ਧੀਰਜਵਾਨ ਹੰਕਾਰੀ ਨਾਲੋਂ ਚੰਗਾ ਹੈ।

ਕਹਾਉਤਾਂ 12:5 PANIRV Bible Verse Image
ਕਹਾਉਤਾਂ 12:5 (PANIRV) »
ਧਰਮੀਆਂ ਦੀਆਂ ਯੋਜਨਾਵਾਂ ਤਾਂ ਨਿਆਂ ਵਾਲੀਆਂ ਹੁੰਦੀਆਂ ਹਨ, ਪਰ ਦੁਸ਼ਟਾਂ ਦੀਆਂ ਜੁਗਤਾਂ ਛਲ ਦੀਆਂ ਹੁੰਦੀਆਂ ਹਨ।

ਕਹਾਉਤਾਂ 16:18 PANIRV Bible Verse Image
ਕਹਾਉਤਾਂ 16:18 (PANIRV) »
ਨਾਸ ਤੋਂ ਪਹਿਲਾਂ ਹੰਕਾਰ ਅਤੇ ਡਿੱਗਣ ਤੋਂ ਪਹਿਲਾਂ ਘਮੰਡੀ ਰੂਹ ਆਉਂਦੀ ਹੈ।

ਕਹਾਉਤਾਂ 13:10 PANIRV Bible Verse Image
ਕਹਾਉਤਾਂ 13:10 (PANIRV) »
ਹੰਕਾਰ ਨਾਲ ਝਗੜੇ ਹੀ ਝਗੜੇ ਹੁੰਦੇ ਹਨ, ਪਰ ਜਿਹੜੇ ਸਲਾਹ ਨੂੰ ਮੰਨਦੇ ਹਨ ਉਹਨਾਂ ਦੇ ਕੋਲ ਸਮਝ ਹੈ।

ਕਹਾਉਤਾਂ 17:14 PANIRV Bible Verse Image
ਕਹਾਉਤਾਂ 17:14 (PANIRV) »
ਝਗੜੇ ਦਾ ਮੁੱਢ ਪਾਣੀ ਦੇ ਵਹਾ ਵਰਗਾ ਹੈ, ਇਸ ਲਈ ਝਗੜਾ ਛਿੜਨ ਤੋਂ ਪਹਿਲਾਂ ਉਹ ਨੂੰ ਛੱਡ ਦੇ।

ਅਸਤਰ 2:2 PANIRV Bible Verse Image
ਅਸਤਰ 2:2 (PANIRV) »
ਪਾਤਸ਼ਾਹ ਦੇ ਸੇਵਕਾਂ ਨੇ ਜਿਹੜੇ ਉਸ ਦੀ ਸੇਵਾ ਕਰਦੇ ਹੁੰਦੇ ਸਨ, ਕਹਿਣ ਲੱਗੇ, “ਰਾਜਾ ਦੇ ਲਈ ਜੁਆਨ ਅਤੇ ਸੋਹਣੀਆਂ ਕੁਆਰੀਆਂ ਲੱਭੀਆਂ ਜਾਣ,

Available Bible Translations

American Standard Version
1 Kings 12:14 (ASV) »
King James Version
1 Kings 12:14 (KJV) »
GOD’S WORD® (GW)
1 Kings 12:14 (GW) »
World English Bible
1 Kings 12:14 (WEB) »
Louis Segond 1910
1 Rois 12:14 (LSG) »
इंडियन रिवाइज्ड वर्जन - हिंदी
1 राजाओं 12:14 (HINIRV) »
ভারতীয় সংশোধিত সংস্করণ - বাংলা
1 ৰাজাৱলী 12:14 (BENIRV) »
இந்தியன் ரீவைஸ்டு வேர்ஷன் - தமிழ்
1 இராஜாக்கள் 12:14 (TAMIRV) »
इंडियन रिवाइज्ड वर्जन - मराठी
1 राजे 12:14 (MARIRV) »
ఇండియన్ రేవిజ్డ్ వెర్షన్ - తెలుగు
1 రాజులు 12:14 (TELIRV) »
ઇન્ડિયન રિવાયઝ્ડ વર્ઝન - ગુજરાતી
1 રાજાઓ 12:14 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
1 ಅರಸುಗಳು 12:14 (KANIRV) »
الكتاب المقدس باللغة العربية، فان دايك
اَلْمُلُوكِ ٱلْأَوَّلُ 12:14 (AVD) »
תנ ך עברי מודרני
מלכים א 12:14 (HEB) »
Bíblia Sagrada Português
1 Reis 12:14 (BSL) »
Kinh Thánh: Tiếng Việt
1 Các Vua 12:14 (VIE) »
Reina Valera Antigua
1 Reyes 12:14 (RVA) »
La Sacra Bibbia
1 Re 12:14 (RIV) »
圣 经 简体中文和合本
列 王 记 上 12:14 (CUVS) »
聖 經 繁體中文和合本
列 王 紀 上 12:14 (CUVT) »
Библия на русском
3 Царств 12:14 (RUSV) »
Українська Біблія
1 царів 12:14 (UKR) »
Szent Biblia - Magyar
1 Királyok 12:14 (KAR) »
Българска Библия
3 Царе 12:14 (BULG) »
De Heilige Schrift
1 Koningen 12:14 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »