1 ਰਾਜਿਆਂ 17:1 PANIRV Bible Verse Picture Image

Inspirational bible verses with beautiful images and backgrounds. Download 1 ਰਾਜਿਆਂ 17:1 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

1 ਰਾਜਿਆਂ 17:1 PANIRV - ਏਲੀਯਾਹ ਤਿਸ਼ਬੀ ਨੇ - Bible Verse Picture

1 ਰਾਜਿਆਂ 17:1 PANIRV

ਏਲੀਯਾਹ ਤਿਸ਼ਬੀ ਨੇ ਜੋ ਗਿਲਆਦ ਦੇ ਵਾਸੀਆਂ ਵਿੱਚੋਂ ਸੀ ਅਹਾਬ ਨੂੰ ਆਖਿਆ ਕਿ ਜਿਉਂਦੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਸਹੁੰ ਜਿਹ ਦੇ ਅੱਗੇ ਮੈਂ ਖੜਾ ਹਾਂ ਇਨ੍ਹਾਂ ਸਾਲਾਂ ਵਿੱਚ ਮੇਰੇ ਬਚਨ ਤੋਂ ਬਿਨਾਂ ਨਾ ਤ੍ਰੇਲ ਪਵੇਗੀ ਨਾ ਮੀਂਹ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

1 ਰਾਜਿਆਂ 17:1 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - 1 ਰਾਜਿਆਂ 17:1 PANIRV - ਏਲੀਯਾਹ ਤਿਸ਼ਬੀ ਨੇ - Bible Verse Picture
View New Tab
Picture 03 - 1 ਰਾਜਿਆਂ 17:1 PANIRV - ਏਲੀਯਾਹ ਤਿਸ਼ਬੀ ਨੇ - Bible Verse Picture
View New Tab
Picture 04 - 1 ਰਾਜਿਆਂ 17:1 PANIRV - ਏਲੀਯਾਹ ਤਿਸ਼ਬੀ ਨੇ - Bible Verse Picture
View New Tab
Picture 05 - 1 ਰਾਜਿਆਂ 17:1 PANIRV - ਏਲੀਯਾਹ ਤਿਸ਼ਬੀ ਨੇ - Bible Verse Picture
View New Tab
Picture 06 - 1 ਰਾਜਿਆਂ 17:1 PANIRV - ਏਲੀਯਾਹ ਤਿਸ਼ਬੀ ਨੇ - Bible Verse Picture
View New Tab
Picture 07 - 1 ਰਾਜਿਆਂ 17:1 PANIRV - ਏਲੀਯਾਹ ਤਿਸ਼ਬੀ ਨੇ - Bible Verse Picture
View New Tab

1 ਰਾਜਿਆਂ 17:1 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to 1 ਰਾਜਿਆਂ 17:1 PANIRV. Please click on any image below to navigate to that specific Bible verse page.

ਯਾਕੂਬ 5:17 PANIRV Bible Verse Image
ਯਾਕੂਬ 5:17 (PANIRV) »
ਏਲੀਯਾਹ ਵੀ ਸਾਡੇ ਵਰਗਾ ਦੁੱਖ-ਸੁੱਖ ਭੋਗਣ ਵਾਲਾ ਮਨੁੱਖ ਸੀ ਅਤੇ ਉਸ ਨੇ ਤਨੋਂ ਮਨੋਂ ਪ੍ਰਾਰਥਨਾ ਕੀਤੀ ਜੋ ਮੀਂਹ ਨਾ ਪਵੇ ਤਾਂ ਸਾਢੇ ਤਿੰਨਾਂ ਸਾਲਾਂ ਤੱਕ ਉਸ ਧਰਤੀ ਉੱਤੇ ਮੀਂਹ ਨਾ ਪਿਆ।

ਲੂਕਾ 1:17 PANIRV Bible Verse Image
ਲੂਕਾ 1:17 (PANIRV) »
ਉਹ ਉਨ੍ਹਾਂ ਦੇ ਅੱਗੇ-ਅੱਗੇ ਏਲੀਯਾਹ ਦੇ ਆਤਮਾ ਅਤੇ ਸਮਰੱਥਾ ਨਾਲ ਚੱਲੇਗਾ ਤਾਂ ਜੋ ਪਿਤਾਵਾਂ ਦੇ ਦਿਲਾਂ ਨੂੰ ਬੱਚਿਆਂ ਦੀ ਵੱਲ ਅਤੇ ਆਗਿਆ ਨਾ ਮੰਨਣ ਵਾਲਿਆ ਨੂੰ ਧਰਮੀਆਂ ਦੀ ਸਮਝ ਵੱਲ ਮੋੜੇ, ਜੋ ਪ੍ਰਭੂ ਦੇ ਯੋਗ ਕੌਮ ਨੂੰ ਤਿਆਰ ਕਰੇ।

2 ਰਾਜਿਆਂ 3:14 PANIRV Bible Verse Image
2 ਰਾਜਿਆਂ 3:14 (PANIRV) »
ਤਦ ਅਲੀਸ਼ਾ ਬੋਲਿਆ, “ਸੈਨਾਂ ਦੇ ਜਿਉਂਦੇ ਯਹੋਵਾਹ ਦੀ ਸਹੁੰ ਜਿਸ ਦੇ ਅੱਗੇ ਮੈਂ ਖੜ੍ਹਾ ਹਾਂ, ਜੇ ਮੈਨੂੰ ਯਹੂਦਾਹ ਦੇ ਰਾਜਾ ਯਹੋਸ਼ਾਫ਼ਾਤ ਦੀ ਹਜ਼ੂਰੀ ਦਾ ਲਿਹਾਜ਼ ਨਾ ਹੁੰਦਾ, ਤਾਂ ਮੈਂ ਤੇਰੇ ਵੱਲ ਨਿਗਾਹ ਵੀ ਨਾ ਕਰਦਾ ਨਾ ਤੇਰੇ ਵੱਲ ਵੇਖਦਾ।”

ਲੂਕਾ 4:25 PANIRV Bible Verse Image
ਲੂਕਾ 4:25 (PANIRV) »
ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਏਲੀਯਾਹ ਦੇ ਦਿਨਾਂ ਵਿੱਚ ਜਦੋਂ ਸਾਢੇ ਤਿੰਨ ਸਾਲਾਂ ਤੱਕ ਮੀਂਹ ਨਾ ਪਿਆ ਅਤੇ ਸਾਰੇ ਦੇਸ ਵਿੱਚ ਵੱਡਾ ਅਕਾਲ ਪਿਆ। ਇਸਰਾਏਲ ਵਿੱਚ ਬਹੁਤ ਸਾਰੀਆਂ ਵਿਧਵਾਵਾਂ ਸਨ।

1 ਰਾਜਿਆਂ 22:14 PANIRV Bible Verse Image
1 ਰਾਜਿਆਂ 22:14 (PANIRV) »
ਅੱਗੋਂ ਮੀਕਾਯਾਹ ਨੇ ਆਖਿਆ, ਜਿਉਂਦੇ ਯਹੋਵਾਹ ਦੀ ਸਹੁੰ ਜੋ ਕੁਝ ਯਹੋਵਾਹ ਮੈਨੂੰ ਫ਼ਰਮਾਏਗਾ ਉਹੋ ਹੀ ਬੋਲਾਂਗਾ।

ਅਸਤਸਨਾ 10:8 PANIRV Bible Verse Image
ਅਸਤਸਨਾ 10:8 (PANIRV) »
ਉਸ ਸਮੇਂ ਯਹੋਵਾਹ ਨੇ ਲੇਵੀ ਦੇ ਗੋਤ ਨੂੰ ਵੱਖਰਾ ਕਰ ਦਿੱਤਾ ਤਾਂ ਜੋ ਉਹ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਚੁੱਕਿਆ ਕਰਨ ਅਤੇ ਯਹੋਵਾਹ ਦੇ ਅੱਗੇ ਖੜ੍ਹੇ ਰਹਿ ਕੇ ਉਸ ਦੀ ਟਹਿਲ ਸੇਵਾ ਕਰਨ ਅਤੇ ਉਸ ਦੇ ਨਾਮ ਉੱਤੇ ਅਸੀਸ ਦਿਆ ਕਰਨ, ਜਿਵੇਂ ਅੱਜ ਦੇ ਦਿਨ ਤੱਕ ਦਿੰਦੇ ਆਏ ਹਨ।

ਪਰਕਾਸ਼ ਦੀ ਪੋਥੀ 11:6 PANIRV Bible Verse Image
ਪਰਕਾਸ਼ ਦੀ ਪੋਥੀ 11:6 (PANIRV) »
ਅਕਾਸ਼ ਬੰਦ ਕਰਨਾ ਉਹਨਾਂ ਦੇ ਵੱਸ ਵਿੱਚ ਹੈ ਤਾਂ ਕਿ ਉਹਨਾਂ ਦੇ ਅਗੰਮ ਵਾਕ ਦੇ ਦਿਨੀਂ ਮੀਂਹ ਨਾ ਪਵੇ, ਅਤੇ ਪਾਣੀ ਉਹਨਾਂ ਦੇ ਵੱਸ ਵਿੱਚ ਹਨ ਕਿ ਉਨ੍ਹਾਂ ਨੂੰ ਲਹੂ ਬਣਾ ਦੇਣ ਅਤੇ ਜਦੋਂ ਕਦੇ ਉਹਨਾਂ ਦਾ ਮਨ ਕਰੇ, ਤਾਂ ਉਹ ਧਰਤੀ ਨੂੰ ਸਭ ਪਰਕਾਰ ਦੀਆਂ ਮਹਾਂਮਾਰੀਆਂ ਨਾਲ ਮਾਰਨ।

ਲੂਕਾ 21:36 PANIRV Bible Verse Image
ਲੂਕਾ 21:36 (PANIRV) »
ਪਰ ਪ੍ਰਾਰਥਨਾ ਕਰਦਿਆਂ ਹਰ ਸਮੇਂ ਜਾਗਦੇ ਰਹੋ, ਜੋ ਤੁਸੀਂ ਉਨ੍ਹਾਂ ਸਭ ਗੱਲਾਂ ਤੋਂ ਜਿਹੜੀਆਂ ਹੋਣ ਵਾਲੀਆਂ ਹਨ, ਬਚ ਸਕੋ ਅਤੇ ਮਨੁੱਖ ਦੇ ਪੁੱਤਰ ਦੇ ਸਾਹਮਣੇ ਖੜ੍ਹੇ ਹੋ ਸਕੋ।

1 ਰਾਜਿਆਂ 18:1 PANIRV Bible Verse Image
1 ਰਾਜਿਆਂ 18:1 (PANIRV) »
ਬਹੁਤ ਦਿਨਾਂ ਤੋਂ ਮਗਰੋਂ ਇਸ ਤਰ੍ਹਾਂ ਹੋਇਆ ਕਿ ਯਹੋਵਾਹ ਦਾ ਬਚਨ ਏਲੀਯਾਹ ਕੋਲ ਤੀਜੇ ਸਾਲ ਵਿੱਚ ਆਇਆ ਕਿ ਜਾ ਅਹਾਬ ਕੋਲ ਆਪਣੇ ਆਪ ਨੂੰ ਵਿਖਾ ਅਤੇ ਮੈਂ ਜ਼ਮੀਨ ਉੱਤੇ ਮੀਂਹ ਪਾਵਾਂਗਾ।

ਲੂਕਾ 1:19 PANIRV Bible Verse Image
ਲੂਕਾ 1:19 (PANIRV) »
ਸਵਰਗ ਦੂਤ ਨੇ ਉਸ ਨੂੰ ਉੱਤਰ ਦਿੱਤਾ, ਮੈਂ ਜਿਬਰਾਏਲ ਹਾਂ, ਜੋ ਪਰਮੇਸ਼ੁਰ ਦੇ ਸਾਹਮਣੇ ਹਾਜ਼ਰ ਰਹਿੰਦਾ ਹਾਂ ਅਤੇ ਤੇਰੇ ਨਾਲ ਗੱਲਾਂ ਕਰਨ ਅਤੇ ਖੁਸ਼ੀ ਦੀ ਖ਼ਬਰ ਦੱਸਣ ਵਾਸਤੇ ਭੇਜਿਆ ਗਿਆ ਹਾਂ।

ਲੂਕਾ 9:30 PANIRV Bible Verse Image
ਲੂਕਾ 9:30 (PANIRV) »
ਅਤੇ ਵੇਖੋ, ਦੋ ਮਨੁੱਖ ਅਰਥਾਤ ਮੂਸਾ ਅਤੇ ਏਲੀਯਾਹ ਉਸ ਨਾਲ ਗੱਲਾਂ ਕਰਦੇ ਸਨ।

1 ਰਾਜਿਆਂ 18:10 PANIRV Bible Verse Image
1 ਰਾਜਿਆਂ 18:10 (PANIRV) »
ਜਿਉਂਦੇ ਯਹੋਵਾਹ ਤੇਰੇ ਪਰਮੇਸ਼ੁਰ ਸਹੁੰ ਕੋਈ ਕੌਮ ਤੇ ਕੋਈ ਰਾਜ ਨਹੀਂ ਜਿੱਥੇ ਮੇਰੇ ਸੁਆਮੀ ਨੇ ਤੇਰੇ ਭਾਲਣ ਲਈ ਨਹੀਂ ਭੇਜਿਆ ਹੈ। ਜਦ ਉਨ੍ਹਾਂ ਨੇ ਆਖਿਆ ਕਿ ਉਹ ਐਥੇ ਨਹੀਂ ਤਦ ਉਸ ਨੇ ਉਸ ਰਾਜ ਤੇ ਕੌਮ ਤੋਂ ਸਹੁੰ ਚੁਕਾਈ ਕਿ ਉਨ੍ਹਾਂ ਨੇ ਤੈਨੂੰ ਨਹੀਂ ਲੱਭਿਆ।

Available Bible Translations

American Standard Version
1 Kings 17:1 (ASV) »
King James Version
1 Kings 17:1 (KJV) »
GOD’S WORD® (GW)
1 Kings 17:1 (GW) »
World English Bible
1 Kings 17:1 (WEB) »
Louis Segond 1910
1 Rois 17:1 (LSG) »
इंडियन रिवाइज्ड वर्जन - हिंदी
1 राजाओं 17:1 (HINIRV) »
ভারতীয় সংশোধিত সংস্করণ - বাংলা
1 ৰাজাৱলী 17:1 (BENIRV) »
இந்தியன் ரீவைஸ்டு வேர்ஷன் - தமிழ்
1 இராஜாக்கள் 17:1 (TAMIRV) »
इंडियन रिवाइज्ड वर्जन - मराठी
1 राजे 17:1 (MARIRV) »
ఇండియన్ రేవిజ్డ్ వెర్షన్ - తెలుగు
1 రాజులు 17:1 (TELIRV) »
ઇન્ડિયન રિવાયઝ્ડ વર્ઝન - ગુજરાતી
1 રાજાઓ 17:1 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
1 ಅರಸುಗಳು 17:1 (KANIRV) »
الكتاب المقدس باللغة العربية، فان دايك
اَلْمُلُوكِ ٱلْأَوَّلُ 17:1 (AVD) »
תנ ך עברי מודרני
מלכים א 17:1 (HEB) »
Bíblia Sagrada Português
1 Reis 17:1 (BSL) »
Kinh Thánh: Tiếng Việt
1 Các Vua 17:1 (VIE) »
Reina Valera Antigua
1 Reyes 17:1 (RVA) »
La Sacra Bibbia
1 Re 17:1 (RIV) »
圣 经 简体中文和合本
列 王 记 上 17:1 (CUVS) »
聖 經 繁體中文和合本
列 王 紀 上 17:1 (CUVT) »
Библия на русском
3 Царств 17:1 (RUSV) »
Українська Біблія
1 царів 17:1 (UKR) »
Szent Biblia - Magyar
1 Királyok 17:1 (KAR) »
Българска Библия
3 Царе 17:1 (BULG) »
De Heilige Schrift
1 Koningen 17:1 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »