1 ਰਾਜਿਆਂ 17:4 PANIRV Bible Verse Picture Image

Inspirational bible verses with beautiful images and backgrounds. Download 1 ਰਾਜਿਆਂ 17:4 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

1 ਰਾਜਿਆਂ 17:4 PANIRV - ਤਾਂ ਇਸ ਤਰ੍ਹਾਂ - Bible Verse Picture

1 ਰਾਜਿਆਂ 17:4 PANIRV

ਤਾਂ ਇਸ ਤਰ੍ਹਾਂ ਹੋਵੇਗਾ ਕਿ ਤੂੰ ਉਸ ਨਾਲੇ ਵਿੱਚੋਂ ਪੀਵੇਂਗਾ ਅਤੇ ਮੈਂ ਪਹਾੜੀ ਕਾਂਵਾਂ ਨੂੰ ਹੁਕਮ ਦਿੱਤਾ ਹੈ ਕਿ ਉਹ ਤੈਨੂੰ ਉੱਥੇ ਹੀ ਪਾਲਣ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

1 ਰਾਜਿਆਂ 17:4 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - 1 ਰਾਜਿਆਂ 17:4 PANIRV - ਤਾਂ ਇਸ ਤਰ੍ਹਾਂ - Bible Verse Picture
View New Tab
Picture 03 - 1 ਰਾਜਿਆਂ 17:4 PANIRV - ਤਾਂ ਇਸ ਤਰ੍ਹਾਂ - Bible Verse Picture
View New Tab
Picture 04 - 1 ਰਾਜਿਆਂ 17:4 PANIRV - ਤਾਂ ਇਸ ਤਰ੍ਹਾਂ - Bible Verse Picture
View New Tab
Picture 05 - 1 ਰਾਜਿਆਂ 17:4 PANIRV - ਤਾਂ ਇਸ ਤਰ੍ਹਾਂ - Bible Verse Picture
View New Tab
Picture 06 - 1 ਰਾਜਿਆਂ 17:4 PANIRV - ਤਾਂ ਇਸ ਤਰ੍ਹਾਂ - Bible Verse Picture
View New Tab
Picture 07 - 1 ਰਾਜਿਆਂ 17:4 PANIRV - ਤਾਂ ਇਸ ਤਰ੍ਹਾਂ - Bible Verse Picture
View New Tab

1 ਰਾਜਿਆਂ 17:4 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to 1 ਰਾਜਿਆਂ 17:4 PANIRV. Please click on any image below to navigate to that specific Bible verse page.

1 ਰਾਜਿਆਂ 17:9 PANIRV Bible Verse Image
1 ਰਾਜਿਆਂ 17:9 (PANIRV) »
ਕਿ ਉੱਠ ਅਤੇ ਸੀਦੋਨ ਦੇ ਸਾਰਫਥ ਨੂੰ ਚਲਾ ਜਾ ਅਤੇ ਉੱਥੇ ਜਾ ਟਿੱਕ। ਵੇਖ ਮੈਂ ਇੱਕ ਵਿਧਵਾ ਔਰਤ ਨੂੰ ਹੁਕਮ ਦਿੱਤਾ ਹੈ ਕਿ ਉਹ ਤੇਰੀ ਪਾਲਣਾ ਕਰੇ।

1 ਰਾਜਿਆਂ 19:5 PANIRV Bible Verse Image
1 ਰਾਜਿਆਂ 19:5 (PANIRV) »
ਤਾਂ ਉਹ ਰਤਮੇ ਦੇ ਰੁੱਖ ਹੇਠ ਲੰਮਾ ਪੈ ਗਿਆ ਅਤੇ ਉਹ ਸੌਂ ਗਿਆ ਤਾਂ ਵੇਖੋ, ਇੱਕ ਦੂਤ ਉਸ ਨੂੰ ਟੁੰਬ ਰਿਹਾ ਸੀ ਅਤੇ ਆਖਦਾ ਸੀ ਕਿ ਉੱਠ ਅਤੇ ਖਾਹ।

ਮੱਤੀ 4:11 PANIRV Bible Verse Image
ਮੱਤੀ 4:11 (PANIRV) »
ਤਦ ਸ਼ੈਤਾਨ ਉਹ ਦੇ ਕੋਲੋਂ ਚਲਿਆ ਗਿਆ ਅਤੇ ਵੇਖੋ ਸਵਰਗ ਦੂਤ ਕੋਲ ਆ ਕੇ ਉਹ ਦੀ ਸੇਵਾ ਟਹਿਲ ਕਰਨ ਲੱਗੇ।

ਜ਼ਬੂਰ 147:9 PANIRV Bible Verse Image
ਜ਼ਬੂਰ 147:9 (PANIRV) »
ਉਹ ਡੰਗਰਾਂ ਨੂੰ ਉਨ੍ਹਾਂ ਦਾ ਅਹਾਰ ਦਿੰਦਾ ਹੈ, ਨਾਲੇ ਕਾਂਵਾਂ ਦੇ ਬੱਚਿਆਂ ਨੂੰ ਜਦ ਉਹ ਪੁਕਾਰਦੇ ਹਨ।

ਮੱਤੀ 4:4 PANIRV Bible Verse Image
ਮੱਤੀ 4:4 (PANIRV) »
ਪਰ ਉਹ ਨੇ ਉੱਤਰ ਦਿੱਤਾ, ਜੋ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੈ ਕਿ ਮਨੁੱਖ ਸਿਰਫ਼ ਰੋਟੀ ਨਾਲ ਹੀ ਜੀਉਂਦਾ ਨਹੀਂ ਰਹੇਗਾ, ਪਰ ਹਰੇਕ ਬਚਨ ਨਾਲ ਜਿਹੜਾ ਪਰਮੇਸ਼ੁਰ ਦੇ ਮੂੰਹੋਂ ਨਿੱਕਲਦਾ ਹੈ।

ਜ਼ਬੂਰ 33:8 PANIRV Bible Verse Image
ਜ਼ਬੂਰ 33:8 (PANIRV) »
ਸਾਰੀ ਧਰਤੀ ਯਹੋਵਾਹ ਤੋਂ ਡਰੇ, ਜਗਤ ਦੇ ਸਾਰੇ ਵਸਨੀਕ ਉਸ ਦਾ ਡਰ ਮੰਨਣ,

ਅੱਯੂਬ 38:8 PANIRV Bible Verse Image
ਅੱਯੂਬ 38:8 (PANIRV) »
“ਜਾਂ ਕਿਸ ਨੇ ਸਮੁੰਦਰ ਨੂੰ ਦਰਵਾਜ਼ਿਆਂ ਦੇ ਪਿੱਛੇ ਬੰਦ ਕੀਤਾ, ਜਦ ਉਹ ਕੁੱਖੋਂ ਫੁੱਟ ਨਿੱਕਲਿਆ?

ਅੱਯੂਬ 38:41 PANIRV Bible Verse Image
ਅੱਯੂਬ 38:41 (PANIRV) »
ਕੌਣ ਪਹਾੜੀ ਕਾਂ ਲਈ ਉਹ ਦਾ ਚੋਗਾ ਤਿਆਰ ਕਰਦਾ ਹੈ, ਜਦ ਉਹ ਦੇ ਬੱਚੇ ਪਰਮੇਸ਼ੁਰ ਅੱਗੇ ਚਿੱਲਾਉਂਦੇ ਹਨ, ਅਤੇ ਚੋਗੇ ਤੋਂ ਬਿਨ੍ਹਾਂ ਉੱਡਦੇ ਫਿਰਦੇ ਹਨ?”

ਅੱਯੂਬ 34:29 PANIRV Bible Verse Image
ਅੱਯੂਬ 34:29 (PANIRV) »
ਜਦ ਉਹ ਚੁੱਪ ਰਹਿੰਦਾ ਹੈ ਤਾਂ ਕੌਣ ਉਸ ਨੂੰ ਦੋਸ਼ੀ ਠਹਿਰਾ ਸਕਦਾ ਹੈ ਜਦ ਉਹ ਆਪਣਾ ਮੂੰਹ ਫੇਰ ਲਵੇ ਤਾਂ ਕੌਣ ਉਸ ਦਾ ਦਰਸ਼ਣ ਪਵੇਗਾ? ਭਾਵੇਂ ਕੌਮ ਲਈ ਭਾਵੇਂ ਇੱਕ ਮਨੁੱਖ ਲਈ, ਉਹ ਦੋਹਾਂ ਨਾਲ ਇੱਕੋ ਜਿਹਾ ਵਿਹਾਰ ਕਰਦਾ ਹੈ,

ਗਿਣਤੀ 20:8 PANIRV Bible Verse Image
ਗਿਣਤੀ 20:8 (PANIRV) »
ਢਾਂਗਾ ਲੈ ਕੇ ਮੰਡਲੀ ਨੂੰ ਇਕੱਠਾ ਕਰ, ਤੂੰ ਅਤੇ ਤੇਰਾ ਭਰਾ ਹਾਰੂਨ, ਉਨ੍ਹਾਂ ਦੇ ਵੇਖਦਿਆਂ ਪੱਥਰੀਲੀ ਚੱਟਾਨ ਨੂੰ ਬੋਲੋ ਕਿ ਉਹ ਆਪਣਾ ਪਾਣੀ ਦੇਵੇ ਅਤੇ ਤੂੰ ਉਨ੍ਹਾਂ ਲਈ ਚੱਟਾਨ ਤੋਂ ਪਾਣੀ ਕੱਢੇਂਗਾ। ਇਸ ਤਰ੍ਹਾਂ ਤੂੰ ਇਸ ਮੰਡਲੀ ਨੂੰ ਅਤੇ ਉਨ੍ਹਾਂ ਦੇ ਪਸ਼ੂਆਂ ਨੂੰ ਪਾਣੀ ਪਿਲਾਵੇਂਗਾ।

ਆਮੋਸ 9:3 PANIRV Bible Verse Image
ਆਮੋਸ 9:3 (PANIRV) »
ਭਾਵੇਂ ਉਹ ਕਰਮਲ ਪਰਬਤ ਦੀ ਚੋਟੀ ਉੱਤੇ ਲੁੱਕ ਜਾਣ, ਉੱਥੋਂ ਵੀ ਮੈਂ ਉਨ੍ਹਾਂ ਨੂੰ ਲੱਭ ਕੇ ਫੜ੍ਹ ਲਵਾਂਗਾ, ਭਾਵੇਂ ਉਹ ਮੇਰੀ ਨਜ਼ਰ ਤੋਂ ਸਮੁੰਦਰ ਦੇ ਥੱਲੇ ਲੁੱਕ ਜਾਣ, ਉੱਥੇ ਵੀ ਮੈਂ ਸੱਪ ਨੂੰ ਹੁਕਮ ਦਿਆਂਗਾ ਅਤੇ ਉਹ ਉਨ੍ਹਾਂ ਨੂੰ ਡੱਸੇਗਾ!

Available Bible Translations

American Standard Version
1 Kings 17:4 (ASV) »
King James Version
1 Kings 17:4 (KJV) »
GOD’S WORD® (GW)
1 Kings 17:4 (GW) »
World English Bible
1 Kings 17:4 (WEB) »
Louis Segond 1910
1 Rois 17:4 (LSG) »
इंडियन रिवाइज्ड वर्जन - हिंदी
1 राजाओं 17:4 (HINIRV) »
ভারতীয় সংশোধিত সংস্করণ - বাংলা
1 ৰাজাৱলী 17:4 (BENIRV) »
இந்தியன் ரீவைஸ்டு வேர்ஷன் - தமிழ்
1 இராஜாக்கள் 17:4 (TAMIRV) »
इंडियन रिवाइज्ड वर्जन - मराठी
1 राजे 17:4 (MARIRV) »
ఇండియన్ రేవిజ్డ్ వెర్షన్ - తెలుగు
1 రాజులు 17:4 (TELIRV) »
ઇન્ડિયન રિવાયઝ્ડ વર્ઝન - ગુજરાતી
1 રાજાઓ 17:4 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
1 ಅರಸುಗಳು 17:4 (KANIRV) »
الكتاب المقدس باللغة العربية، فان دايك
اَلْمُلُوكِ ٱلْأَوَّلُ 17:4 (AVD) »
תנ ך עברי מודרני
מלכים א 17:4 (HEB) »
Bíblia Sagrada Português
1 Reis 17:4 (BSL) »
Kinh Thánh: Tiếng Việt
1 Các Vua 17:4 (VIE) »
Reina Valera Antigua
1 Reyes 17:4 (RVA) »
La Sacra Bibbia
1 Re 17:4 (RIV) »
圣 经 简体中文和合本
列 王 记 上 17:4 (CUVS) »
聖 經 繁體中文和合本
列 王 紀 上 17:4 (CUVT) »
Библия на русском
3 Царств 17:4 (RUSV) »
Українська Біблія
1 царів 17:4 (UKR) »
Szent Biblia - Magyar
1 Királyok 17:4 (KAR) »
Българска Библия
3 Царе 17:4 (BULG) »
De Heilige Schrift
1 Koningen 17:4 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »