1 ਰਾਜਿਆਂ 18:1 PANIRV Bible Verse Picture Image

Inspirational bible verses with beautiful images and backgrounds. Download 1 ਰਾਜਿਆਂ 18:1 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

1 ਰਾਜਿਆਂ 18:1 PANIRV - ਬਹੁਤ ਦਿਨਾਂ ਤੋਂ - Bible Verse Picture

1 ਰਾਜਿਆਂ 18:1 PANIRV

ਬਹੁਤ ਦਿਨਾਂ ਤੋਂ ਮਗਰੋਂ ਇਸ ਤਰ੍ਹਾਂ ਹੋਇਆ ਕਿ ਯਹੋਵਾਹ ਦਾ ਬਚਨ ਏਲੀਯਾਹ ਕੋਲ ਤੀਜੇ ਸਾਲ ਵਿੱਚ ਆਇਆ ਕਿ ਜਾ ਅਹਾਬ ਕੋਲ ਆਪਣੇ ਆਪ ਨੂੰ ਵਿਖਾ ਅਤੇ ਮੈਂ ਜ਼ਮੀਨ ਉੱਤੇ ਮੀਂਹ ਪਾਵਾਂਗਾ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

1 ਰਾਜਿਆਂ 18:1 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - 1 ਰਾਜਿਆਂ 18:1 PANIRV - ਬਹੁਤ ਦਿਨਾਂ ਤੋਂ - Bible Verse Picture
View New Tab
Picture 03 - 1 ਰਾਜਿਆਂ 18:1 PANIRV - ਬਹੁਤ ਦਿਨਾਂ ਤੋਂ - Bible Verse Picture
View New Tab
Picture 04 - 1 ਰਾਜਿਆਂ 18:1 PANIRV - ਬਹੁਤ ਦਿਨਾਂ ਤੋਂ - Bible Verse Picture
View New Tab
Picture 05 - 1 ਰਾਜਿਆਂ 18:1 PANIRV - ਬਹੁਤ ਦਿਨਾਂ ਤੋਂ - Bible Verse Picture
View New Tab
Picture 06 - 1 ਰਾਜਿਆਂ 18:1 PANIRV - ਬਹੁਤ ਦਿਨਾਂ ਤੋਂ - Bible Verse Picture
View New Tab
Picture 07 - 1 ਰਾਜਿਆਂ 18:1 PANIRV - ਬਹੁਤ ਦਿਨਾਂ ਤੋਂ - Bible Verse Picture
View New Tab

1 ਰਾਜਿਆਂ 18:1 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to 1 ਰਾਜਿਆਂ 18:1 PANIRV. Please click on any image below to navigate to that specific Bible verse page.

ਯਾਕੂਬ 5:17 PANIRV Bible Verse Image
ਯਾਕੂਬ 5:17 (PANIRV) »
ਏਲੀਯਾਹ ਵੀ ਸਾਡੇ ਵਰਗਾ ਦੁੱਖ-ਸੁੱਖ ਭੋਗਣ ਵਾਲਾ ਮਨੁੱਖ ਸੀ ਅਤੇ ਉਸ ਨੇ ਤਨੋਂ ਮਨੋਂ ਪ੍ਰਾਰਥਨਾ ਕੀਤੀ ਜੋ ਮੀਂਹ ਨਾ ਪਵੇ ਤਾਂ ਸਾਢੇ ਤਿੰਨਾਂ ਸਾਲਾਂ ਤੱਕ ਉਸ ਧਰਤੀ ਉੱਤੇ ਮੀਂਹ ਨਾ ਪਿਆ।

ਲੂਕਾ 4:25 PANIRV Bible Verse Image
ਲੂਕਾ 4:25 (PANIRV) »
ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਏਲੀਯਾਹ ਦੇ ਦਿਨਾਂ ਵਿੱਚ ਜਦੋਂ ਸਾਢੇ ਤਿੰਨ ਸਾਲਾਂ ਤੱਕ ਮੀਂਹ ਨਾ ਪਿਆ ਅਤੇ ਸਾਰੇ ਦੇਸ ਵਿੱਚ ਵੱਡਾ ਅਕਾਲ ਪਿਆ। ਇਸਰਾਏਲ ਵਿੱਚ ਬਹੁਤ ਸਾਰੀਆਂ ਵਿਧਵਾਵਾਂ ਸਨ।

ਅਸਤਸਨਾ 28:12 PANIRV Bible Verse Image
ਅਸਤਸਨਾ 28:12 (PANIRV) »
ਯਹੋਵਾਹ ਤੁਹਾਡੇ ਲਈ ਆਪਣਾ ਚੰਗਾ ਅਕਾਸ਼ ਰੂਪੀ ਭੰਡਾਰ ਖੋਲ੍ਹੇਗਾ ਕਿ ਵੇਲੇ ਸਿਰ ਤੁਹਾਡੀ ਧਰਤੀ ਉੱਤੇ ਮੀਂਹ ਵਰ੍ਹਾਵੇ ਅਤੇ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਉੱਤੇ ਬਰਕਤ ਦੇਵੇ। ਤੁਸੀਂ ਬਹੁਤੀਆਂ ਕੌਮਾਂ ਨੂੰ ਕਰਜ਼ ਦਿਓਗੇ ਪਰ ਤੁਹਾਨੂੰ ਆਪ ਕਿਸੇ ਤੋਂ ਕਰਜ਼ ਲੈਣਾ ਨਾ ਪਵੇਗਾ।

1 ਰਾਜਿਆਂ 17:1 PANIRV Bible Verse Image
1 ਰਾਜਿਆਂ 17:1 (PANIRV) »
ਏਲੀਯਾਹ ਤਿਸ਼ਬੀ ਨੇ ਜੋ ਗਿਲਆਦ ਦੇ ਵਾਸੀਆਂ ਵਿੱਚੋਂ ਸੀ ਅਹਾਬ ਨੂੰ ਆਖਿਆ ਕਿ ਜਿਉਂਦੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਸਹੁੰ ਜਿਹ ਦੇ ਅੱਗੇ ਮੈਂ ਖੜਾ ਹਾਂ ਇਨ੍ਹਾਂ ਸਾਲਾਂ ਵਿੱਚ ਮੇਰੇ ਬਚਨ ਤੋਂ ਬਿਨਾਂ ਨਾ ਤ੍ਰੇਲ ਪਵੇਗੀ ਨਾ ਮੀਂਹ।

ਅਹਬਾਰ 26:4 PANIRV Bible Verse Image
ਅਹਬਾਰ 26:4 (PANIRV) »
ਤਾਂ ਮੈਂ ਵੇਲੇ ਸਿਰ ਮੀਂਹ ਵਰ੍ਹਾਵਾਂਗਾ ਅਤੇ ਧਰਤੀ ਆਪਣੀ ਉਪਜ ਉਪਜਾਵੇਗੀ ਅਤੇ ਧਰਤੀ ਦੇ ਰੁੱਖ ਆਪਣੇ ਫਲ ਉਗਾਉਣਗੇ।

ਆਮੋਸ 4:7 PANIRV Bible Verse Image
ਆਮੋਸ 4:7 (PANIRV) »
“ਸੋ ਮੈਂ ਵੀ ਤੁਹਾਡੇ ਤੋਂ ਮੀਂਹ ਨੂੰ ਰੋਕ ਰੱਖਿਆ, ਜਦ ਕਿ ਵਾਢੀ ਦੇ ਤਿੰਨ ਮਹੀਨੇ ਰਹਿ ਗਏ ਸਨ, ਮੈਂ ਇੱਕ ਸ਼ਹਿਰ ਉੱਤੇ ਮੀਂਹ ਵਰ੍ਹਾਇਆ ਅਤੇ ਦੂਜੇ ਸ਼ਹਿਰ ਉੱਤੇ ਨਾ ਵਰ੍ਹਾਇਆ, ਇੱਕ ਖੇਤ ਉੱਤੇ ਵਰਖਾ ਪਈ ਅਤੇ ਜਿਸ ਖੇਤ ਉੱਤੇ ਵਰਖਾ ਨਾ ਪਈ ਉਹ ਸੁੱਕ ਗਿਆ।

ਯੋਏਲ 2:23 PANIRV Bible Verse Image
ਯੋਏਲ 2:23 (PANIRV) »
ਹੇ ਸੀਯੋਨ ਦੇ ਲੋਕੋ, ਯਹੋਵਾਹ ਆਪਣੇ ਪਰਮੇਸ਼ੁਰ ਵਿੱਚ ਖੁਸ਼ੀ ਮਨਾਓ ਅਤੇ ਅਨੰਦ ਹੋਵੋ! ਕਿਉਂ ਜੋ ਉਹ ਨੇ ਤੁਹਾਡੇ ਸੁੱਖ ਲਈ ਪਹਿਲੀ ਵਰਖਾ ਦਿੱਤੀ ਹੈ, ਉਹ ਨੇ ਤੁਹਾਡੇ ਲਈ ਪਹਿਲੀ ਅਤੇ ਪਿੱਛਲੀ ਵਰਖਾ ਵਰ੍ਹਾਈ ਹੈ, ਜਿਵੇਂ ਪਹਿਲਾਂ ਹੁੰਦਾ ਸੀ।

ਯਿਰਮਿਯਾਹ 10:13 PANIRV Bible Verse Image
ਯਿਰਮਿਯਾਹ 10:13 (PANIRV) »
ਜਦ ਉਹ ਆਪਣੀ ਆਵਾਜ਼ ਕੱਢਦਾ ਹੈ, ਤਾਂ ਅਕਾਸ਼ ਵਿੱਚ ਪਾਣੀਆਂ ਦਾ ਸ਼ੋਰ ਹੁੰਦਾ ਹੈ, ਉਹ ਧਰਤੀ ਦੇ ਕੰਢਿਆਂ ਤੋਂ ਭਾਫ਼ ਨੂੰ ਚੁੱਕਦਾ ਹੈ, ਉਹ ਵਰਖਾ ਲਈ ਬਿਜਲੀਆਂ ਚਮਕਾਉਂਦਾ ਹੈ, ਉਹ ਆਪਣਿਆਂ ਖ਼ਜ਼ਾਨਿਆਂ ਤੋਂ ਹਵਾ ਵਗਾਉਂਦਾ ਹੈ।

ਯਿਰਮਿਯਾਹ 14:22 PANIRV Bible Verse Image
ਯਿਰਮਿਯਾਹ 14:22 (PANIRV) »
ਕੀ ਕੌਮਾਂ ਦੀਆਂ ਫੋਕਟਾਂ ਵਿੱਚੋਂ ਕੋਈ ਮੀਂਹ ਵਰ੍ਹਾ ਸਕਦੀ ਹੈ? ਜਾਂ ਅਕਾਸ਼ ਫੁਹਾਰ ਦੇ ਸਕਦਾ ਹੈ? ਹੇ ਯਹੋਵਾਹ ਸਾਡੇ ਪਰਮੇਸ਼ੁਰ, ਕੀ ਤੂੰ ਉਹ ਨਹੀਂ? ਤੇਰੇ ਉੱਤੇ ਅਸੀਂ ਉਡੀਕ ਲਾਈ ਹੋਈ ਹੈ, ਕਿਉਂ ਜੋ ਤੂੰ ਹੀ ਇਹ ਸਾਰੇ ਕੰਮ ਕੀਤੇ ਹਨ।

ਯਸਾਯਾਹ 5:6 PANIRV Bible Verse Image
ਯਸਾਯਾਹ 5:6 (PANIRV) »
ਮੈਂ ਉਸ ਨੂੰ ਉਜਾੜ ਦਿਆਂਗਾ, ਉਹ ਨਾ ਛਾਂਗਿਆ ਨਾ ਗੋਡਿਆ ਜਾਵੇਗਾ, ਕੰਡੇ ਤੇ ਕੰਡਿਆਲੇ ਉਸ ਵਿੱਚ ਉੱਗਣਗੇ, ਅਤੇ ਮੈਂ ਬੱਦਲਾਂ ਨੂੰ ਹੁਕਮ ਦਿਆਂਗਾ, ਭਈ ਉਸ ਦੇ ਉੱਤੇ ਮੀਂਹ ਨਾ ਵਰ੍ਹਾਉਣ।

ਜ਼ਬੂਰ 65:9 PANIRV Bible Verse Image
ਜ਼ਬੂਰ 65:9 (PANIRV) »
ਤੂੰ ਧਰਤੀ ਦੀ ਸੁੱਧ ਲੈਂਦਾ ਅਤੇ ਉਹ ਨੂੰ ਰੇਲ-ਪੇਲ ਕਰਦਾ ਹੈਂ, ਤੂੰ ਉਹ ਨੂੰ ਦੱਬ ਕੇ ਹਰਿਆ-ਭਰਿਆ ਕਰਦਾ ਹੈਂ, ਪਰਮੇਸ਼ੁਰ ਦੀ ਨਦੀ ਪਾਣੀ ਨਾਲ ਭਰੀ ਹੋਈ ਹੈ, ਇਸੇ ਤਰ੍ਹਾਂ ਧਰਤੀ ਨੂੰ ਤਿਆਰ ਕਰ ਕੇ ਉਨ੍ਹਾਂ ਲਈ ਅੰਨ ਤਿਆਰ ਕਰਦਾ ਹੈਂ।

1 ਰਾਜਿਆਂ 18:15 PANIRV Bible Verse Image
1 ਰਾਜਿਆਂ 18:15 (PANIRV) »
ਤਾਂ ਏਲੀਯਾਹ ਨੇ ਆਖਿਆ, ਸੈਨਾਂ ਦੇ ਯਹੋਵਾਹ ਦੀ ਸਹੁੰ ਜਿਹ ਦੇ ਅੱਗੇ ਮੈਂ ਖੜ੍ਹਾ ਹਾਂ ਮੈਂ ਅੱਜ ਆਪਣਾ ਆਪ ਉਹ ਨੂੰ ਸੱਚ-ਮੁੱਚ ਵਿਖਾਵਾਂਗਾ।

Available Bible Translations

American Standard Version
1 Kings 18:1 (ASV) »
King James Version
1 Kings 18:1 (KJV) »
GOD’S WORD® (GW)
1 Kings 18:1 (GW) »
World English Bible
1 Kings 18:1 (WEB) »
Louis Segond 1910
1 Rois 18:1 (LSG) »
इंडियन रिवाइज्ड वर्जन - हिंदी
1 राजाओं 18:1 (HINIRV) »
ভারতীয় সংশোধিত সংস্করণ - বাংলা
1 ৰাজাৱলী 18:1 (BENIRV) »
இந்தியன் ரீவைஸ்டு வேர்ஷன் - தமிழ்
1 இராஜாக்கள் 18:1 (TAMIRV) »
इंडियन रिवाइज्ड वर्जन - मराठी
1 राजे 18:1 (MARIRV) »
ఇండియన్ రేవిజ్డ్ వెర్షన్ - తెలుగు
1 రాజులు 18:1 (TELIRV) »
ઇન્ડિયન રિવાયઝ્ડ વર્ઝન - ગુજરાતી
1 રાજાઓ 18:1 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
1 ಅರಸುಗಳು 18:1 (KANIRV) »
الكتاب المقدس باللغة العربية، فان دايك
اَلْمُلُوكِ ٱلْأَوَّلُ 18:1 (AVD) »
תנ ך עברי מודרני
מלכים א 18:1 (HEB) »
Bíblia Sagrada Português
1 Reis 18:1 (BSL) »
Kinh Thánh: Tiếng Việt
1 Các Vua 18:1 (VIE) »
Reina Valera Antigua
1 Reyes 18:1 (RVA) »
La Sacra Bibbia
1 Re 18:1 (RIV) »
圣 经 简体中文和合本
列 王 记 上 18:1 (CUVS) »
聖 經 繁體中文和合本
列 王 紀 上 18:1 (CUVT) »
Библия на русском
3 Царств 18:1 (RUSV) »
Українська Біблія
1 царів 18:1 (UKR) »
Szent Biblia - Magyar
1 Királyok 18:1 (KAR) »
Българска Библия
3 Царе 18:1 (BULG) »
De Heilige Schrift
1 Koningen 18:1 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »