1 ਰਾਜਿਆਂ 22:38 PANIRV Bible Verse Picture Image

Inspirational bible verses with beautiful images and backgrounds. Download 1 ਰਾਜਿਆਂ 22:38 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

1 ਰਾਜਿਆਂ 22:38 PANIRV - ਅਤੇ ਰਥ ਨੂੰ ਸਾਮਰਿਯਾ - Bible Verse Picture

1 ਰਾਜਿਆਂ 22:38 PANIRV

ਅਤੇ ਰਥ ਨੂੰ ਸਾਮਰਿਯਾ ਦੇ ਤਲਾਬ ਵਿੱਚ ਧੋਤਾ ਜਿੱਥੇ ਵੇਸਵਾ ਨਹਾਉਂਦੀਆਂ ਹੁੰਦੀਆਂ ਸਨ ਅਤੇ ਯਹੋਵਾਹ ਦੇ ਬਚਨ ਅਨੁਸਾਰ ਜੋ ਉਹ ਬੋਲਿਆ ਕੁੱਤਿਆਂ ਨੇ ਆ ਕੇ ਉਹ ਦਾ ਲਹੂ ਚੱਟਿਆ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

1 ਰਾਜਿਆਂ 22:38 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - 1 ਰਾਜਿਆਂ 22:38 PANIRV - ਅਤੇ ਰਥ ਨੂੰ ਸਾਮਰਿਯਾ - Bible Verse Picture
View New Tab
Picture 03 - 1 ਰਾਜਿਆਂ 22:38 PANIRV - ਅਤੇ ਰਥ ਨੂੰ ਸਾਮਰਿਯਾ - Bible Verse Picture
View New Tab
Picture 04 - 1 ਰਾਜਿਆਂ 22:38 PANIRV - ਅਤੇ ਰਥ ਨੂੰ ਸਾਮਰਿਯਾ - Bible Verse Picture
View New Tab
Picture 05 - 1 ਰਾਜਿਆਂ 22:38 PANIRV - ਅਤੇ ਰਥ ਨੂੰ ਸਾਮਰਿਯਾ - Bible Verse Picture
View New Tab
Picture 06 - 1 ਰਾਜਿਆਂ 22:38 PANIRV - ਅਤੇ ਰਥ ਨੂੰ ਸਾਮਰਿਯਾ - Bible Verse Picture
View New Tab
Picture 07 - 1 ਰਾਜਿਆਂ 22:38 PANIRV - ਅਤੇ ਰਥ ਨੂੰ ਸਾਮਰਿਯਾ - Bible Verse Picture
View New Tab

1 ਰਾਜਿਆਂ 22:38 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to 1 ਰਾਜਿਆਂ 22:38 PANIRV. Please click on any image below to navigate to that specific Bible verse page.

1 ਰਾਜਿਆਂ 21:19 PANIRV Bible Verse Image
1 ਰਾਜਿਆਂ 21:19 (PANIRV) »
ਤੂੰ ਉਹ ਨੂੰ ਬੋਲ ਕਿ ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ ਕੀ ਤੂੰ ਖ਼ੂਨੀ ਬਣਿਆ ਅਤੇ ਕੀ ਕਬਜ਼ਾ ਵੀ ਲਿਆ? ਤੂੰ ਉਹ ਨੂੰ ਬੋਲ ਕਿ ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ, ਕਿ ਜਿੱਥੇ ਕੁੱਤਿਆਂ ਨੇ ਨਾਬੋਥ ਦਾ ਲਹੂ ਚੱਟਿਆ ਉੱਥੇ ਤੇਰਾ ਲਹੂ ਚੱਟਣਗੇ, ਹਾਂ ਤੇਰਾ ਹੀ।

ਮੱਤੀ 24:35 PANIRV Bible Verse Image
ਮੱਤੀ 24:35 (PANIRV) »
ਅਕਾਸ਼ ਅਤੇ ਧਰਤੀ ਟਲ ਜਾਣਗੇ ਪਰ ਮੇਰੇ ਬਚਨ ਕਦੀ ਨਾ ਟਲਣਗੇ।

ਯਸ਼ਵਾ 23:14 PANIRV Bible Verse Image
ਯਸ਼ਵਾ 23:14 (PANIRV) »
ਵੇਖੋ ਮੈਂ ਅੱਜ ਸਾਰੇ ਸੰਸਾਰ ਦੇ ਰਾਹ ਉੱਤੇ ਜਾਣ ਵਾਲਾ ਹਾਂ ਅਤੇ ਤੁਸੀਂ ਆਪਣੇ ਸਾਰੇ ਮਨਾਂ ਵਿੱਚ ਅਤੇ ਆਪਣੀਆਂ ਸਾਰੀਆਂ ਜਾਨਾਂ ਵਿੱਚ ਜਾਣਦੇ ਹੋ ਕਿ ਇਹਨਾਂ ਸਾਰਿਆਂ ਚੰਗਿਆਂ ਬਚਨਾਂ ਵਿੱਚ ਇੱਕ ਬਚਨ ਵੀ ਨਾ ਰਹਿ ਗਿਆ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਵਿਖੇ ਬੋਲਿਆ। ਉਹ ਸਾਰੇ ਤੁਹਾਡੇ ਲਈ ਪੂਰੇ ਹੋਏ। ਉਹਨਾਂ ਵਿੱਚੋਂ ਇੱਕ ਬਚਨ ਵੀ ਪੂਰਾ ਹੋਏ ਬਿਨ੍ਹਾਂ ਨਹੀਂ ਰਿਹਾ।

ਯਸਾਯਾਹ 48:3 PANIRV Bible Verse Image
ਯਸਾਯਾਹ 48:3 (PANIRV) »
ਮੈਂ ਪਹਿਲੀਆਂ ਗੱਲਾਂ ਪੁਰਾਣੇ ਸਮੇਂ ਤੋਂ ਦੱਸੀਆਂ, ਉਹ ਮੇਰੇ ਮੂੰਹੋਂ ਨਿੱਕਲੀਆਂ ਅਤੇ ਮੈਂ ਉਹਨਾਂ ਨੂੰ ਅਚਾਨਕ ਪਰਗਟ ਕੀਤਾ, ਤੁਰੰਤ ਹੀ ਮੈਂ ਉਹਨਾਂ ਨੂੰ ਕਰ ਦਿੱਤਾ ਅਤੇ ਉਹ ਹੋ ਗਈਆਂ।

ਯਸਾਯਾਹ 44:25 PANIRV Bible Verse Image
ਯਸਾਯਾਹ 44:25 (PANIRV) »
ਮੈਂ ਝੂਠੇ ਨਬੀਆਂ ਦੇ ਨਿਸ਼ਾਨ ਵਿਅਰਥ ਕਰਦਾ ਹਾਂ, ਅਤੇ ਭਵਿੱਖ ਦੱਸਣ ਵਾਲਿਆਂ ਨੂੰ ਮੂਰਖ ਬਣਾਉਂਦਾ ਹਾਂ, ਮੈਂ ਸਿਆਣਿਆਂ ਨੂੰ ਪਿੱਛੇ ਹਟਾਉਂਦਾ, ਅਤੇ ਉਹਨਾਂ ਦਾ ਗਿਆਨ ਬੇਵਕੂਫ਼ੀ ਬਣਾ ਦਿੰਦਾ ਹਾਂ।

ਯਿਰਮਿਯਾਹ 44:21 PANIRV Bible Verse Image
ਯਿਰਮਿਯਾਹ 44:21 (PANIRV) »
ਉਹ ਧੂਪ ਜਿਹੜੀ ਤੁਸੀਂ ਅਤੇ ਤੁਹਾਡੇ ਪੁਰਖਿਆਂ, ਤੁਹਾਡੇ ਰਾਜਿਆਂ, ਤੁਹਾਡੇ ਸਰਦਾਰਾਂ ਅਤੇ ਦੇਸ ਦੇ ਲੋਕਾਂ ਨੇ ਯਹੂਦਾਹ ਦੇ ਸ਼ਹਿਰਾਂ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਧੁਖਾਈ, ਕੀ ਯਹੋਵਾਹ ਨੇ ਉਹ ਨੂੰ ਚੇਤੇ ਨਾ ਕੀਤਾ ਅਤੇ ਉਹ ਦੇ ਦਿਲ ਉੱਤੇ ਨਾ ਆਇਆ?

ਜ਼ਕਰਯਾਹ 1:4 PANIRV Bible Verse Image
ਜ਼ਕਰਯਾਹ 1:4 (PANIRV) »
ਤੁਸੀਂ ਆਪਣੇ ਪੁਰਖਿਆਂ ਵਰਗੇ ਨਾ ਹੋਵੋ, ਜਿਨ੍ਹਾਂ ਨੂੰ ਪਹਿਲੇ ਨਬੀਆਂ ਨੇ ਉੱਚੀ ਦੇ ਕੇ ਕਿਹਾ ਕਿ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, “ਤੁਸੀਂ ਆਪਣੇ ਬੁਰਿਆਂ ਰਾਹਾਂ ਤੋਂ ਅਤੇ ਬੁਰਿਆਂ ਕੰਮਾਂ ਤੋਂ ਮੁੜੋ!” ਪਰ ਉਨ੍ਹਾਂ ਨਾ ਸੁਣਿਆ ਅਤੇ ਨਾ ਮੇਰੀ ਵੱਲ ਧਿਆਨ ਕੀਤਾ, ਯਹੋਵਾਹ ਦਾ ਵਾਕ ਹੈ।

Available Bible Translations

American Standard Version
1 Kings 22:38 (ASV) »
King James Version
1 Kings 22:38 (KJV) »
GOD’S WORD® (GW)
1 Kings 22:38 (GW) »
World English Bible
1 Kings 22:38 (WEB) »
Louis Segond 1910
1 Rois 22:38 (LSG) »
इंडियन रिवाइज्ड वर्जन - हिंदी
1 राजाओं 22:38 (HINIRV) »
ভারতীয় সংশোধিত সংস্করণ - বাংলা
1 ৰাজাৱলী 22:38 (BENIRV) »
இந்தியன் ரீவைஸ்டு வேர்ஷன் - தமிழ்
1 இராஜாக்கள் 22:38 (TAMIRV) »
इंडियन रिवाइज्ड वर्जन - मराठी
1 राजे 22:38 (MARIRV) »
ఇండియన్ రేవిజ్డ్ వెర్షన్ - తెలుగు
1 రాజులు 22:38 (TELIRV) »
ઇન્ડિયન રિવાયઝ્ડ વર્ઝન - ગુજરાતી
1 રાજાઓ 22:38 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
1 ಅರಸುಗಳು 22:38 (KANIRV) »
الكتاب المقدس باللغة العربية، فان دايك
اَلْمُلُوكِ ٱلْأَوَّلُ 22:38 (AVD) »
תנ ך עברי מודרני
מלכים א 22:38 (HEB) »
Bíblia Sagrada Português
1 Reis 22:38 (BSL) »
Kinh Thánh: Tiếng Việt
1 Các Vua 22:38 (VIE) »
Reina Valera Antigua
1 Reyes 22:38 (RVA) »
La Sacra Bibbia
1 Re 22:38 (RIV) »
圣 经 简体中文和合本
列 王 记 上 22:38 (CUVS) »
聖 經 繁體中文和合本
列 王 紀 上 22:38 (CUVT) »
Библия на русском
3 Царств 22:38 (RUSV) »
Українська Біблія
1 царів 22:38 (UKR) »
Szent Biblia - Magyar
1 Királyok 22:38 (KAR) »
Българска Библия
3 Царе 22:38 (BULG) »
De Heilige Schrift
1 Koningen 22:38 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »