1 ਪਤਰਸ 2:9 PANIRV Bible Verse Picture Image

Inspirational bible verses with beautiful images and backgrounds. Download 1 ਪਤਰਸ 2:9 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

1 ਪਤਰਸ 2:9 PANIRV - ਪਰ ਤੁਸੀਂ ਪਰਮੇਸ਼ੁਰ - Bible Verse Picture

1 ਪਤਰਸ 2:9 PANIRV

ਪਰ ਤੁਸੀਂ ਪਰਮੇਸ਼ੁਰ ਦਾ ਚੁਣਿਆ ਹੋਇਆ ਵੰਸ਼, ਜਾਜਕਾਂ ਦੀ ਸ਼ਾਹੀ ਮੰਡਲੀ, ਪਵਿੱਤਰ ਕੌਮ, ਪਰਮੇਸ਼ੁਰ ਦੀ ਖ਼ਾਸ ਪਰਜਾ ਹੋ ਤਾਂ ਕਿ ਤੁਸੀਂ ਉਹ ਦੇ ਗੁਣਾ ਦਾ ਪ੍ਰਚਾਰ ਕਰੋ ਜਿਸ ਨੇ ਤੁਹਾਨੂੰ ਹਨੇਰੇ ਤੋਂ ਆਪਣੇ ਅਚਰਜ਼ ਚਾਨਣ ਵਿੱਚ ਸੱਦ ਲਿਆ

View New Tab


Social Share Icons

Share on Tumblr
Share on Pinterest
Share on LinkedIn
Share on WhatsApp

1 ਪਤਰਸ 2:9 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - 1 ਪਤਰਸ 2:9 PANIRV - ਪਰ ਤੁਸੀਂ ਪਰਮੇਸ਼ੁਰ - Bible Verse Picture
View New Tab
Picture 03 - 1 ਪਤਰਸ 2:9 PANIRV - ਪਰ ਤੁਸੀਂ ਪਰਮੇਸ਼ੁਰ - Bible Verse Picture
View New Tab
Picture 04 - 1 ਪਤਰਸ 2:9 PANIRV - ਪਰ ਤੁਸੀਂ ਪਰਮੇਸ਼ੁਰ - Bible Verse Picture
View New Tab
Picture 05 - 1 ਪਤਰਸ 2:9 PANIRV - ਪਰ ਤੁਸੀਂ ਪਰਮੇਸ਼ੁਰ - Bible Verse Picture
View New Tab
Picture 06 - 1 ਪਤਰਸ 2:9 PANIRV - ਪਰ ਤੁਸੀਂ ਪਰਮੇਸ਼ੁਰ - Bible Verse Picture
View New Tab
Picture 07 - 1 ਪਤਰਸ 2:9 PANIRV - ਪਰ ਤੁਸੀਂ ਪਰਮੇਸ਼ੁਰ - Bible Verse Picture
View New Tab

1 ਪਤਰਸ 2:9 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to 1 ਪਤਰਸ 2:9 PANIRV. Please click on any image below to navigate to that specific Bible verse page.

ਖ਼ਰੋਜ 19:5 PANIRV Bible Verse Image
ਖ਼ਰੋਜ 19:5 (PANIRV) »
ਹੁਣ ਜੇ ਤੁਸੀਂ ਮੇਰੀ ਅਵਾਜ਼ ਦੇ ਸਰੋਤੇ ਹੋਵੋਗੇ ਅਤੇ ਮੇਰੇ ਨੇਮ ਦੀ ਮਨੌਤ ਕਰੋਗੇ ਤਾਂ ਤੁਸੀਂ ਸਾਰੀਆਂ ਕੌਮਾਂ ਵਿੱਚੋਂ ਮੇਰੀ ਨਿੱਜ-ਪਰਜਾ ਹੋਵੋਗੇ ਕਿਉਂ ਜੋ ਸਾਰੀ ਧਰਤੀ ਮੇਰੀ ਹੈ

ਅਸਤਸਨਾ 7:6 PANIRV Bible Verse Image
ਅਸਤਸਨਾ 7:6 (PANIRV) »
ਕਿਉਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਇੱਕ ਪਵਿੱਤਰ ਪਰਜਾ ਹੋ ਅਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਚੁਣ ਲਿਆ ਹੈ ਕਿ ਤੁਸੀਂ ਧਰਤੀ ਦੇ ਸਾਰੇ ਲੋਕਾਂ ਵਿੱਚੋਂ ਉਸ ਦੀ ਨਿੱਜ-ਪਰਜਾ ਹੋਵੋ।

ਪਰਕਾਸ਼ ਦੀ ਪੋਥੀ 1:6 PANIRV Bible Verse Image
ਪਰਕਾਸ਼ ਦੀ ਪੋਥੀ 1:6 (PANIRV) »
ਅਤੇ ਉਸ ਨੇ ਸਾਨੂੰ ਇੱਕ ਪਾਤਸ਼ਾਹੀ ਬਣਾਇਆ ਕਿ ਅਸੀਂ ਉਹ ਦੇ ਪਿਤਾ ਪਰਮੇਸ਼ੁਰ ਲਈ ਜਾਜਕ ਬਣੀਏ, ਉਸੇ ਦੀ ਮਹਿਮਾ ਅਤੇ ਪਰਾਕਰਮ ਜੁੱਗੋ-ਜੁੱਗ ਹੋਵੇ! ਆਮੀਨ।

ਪਰਕਾਸ਼ ਦੀ ਪੋਥੀ 5:10 PANIRV Bible Verse Image
ਪਰਕਾਸ਼ ਦੀ ਪੋਥੀ 5:10 (PANIRV) »
ਅਤੇ ਉਹਨਾਂ ਨੂੰ ਸਾਡੇ ਪਰਮੇਸ਼ੁਰ ਲਈ, ਇੱਕ ਪਾਤਸ਼ਾਹੀ ਅਤੇ ਜਾਜਕ ਬਣਾਇਆ, ਅਤੇ ਉਹ ਧਰਤੀ ਉੱਤੇ ਰਾਜ ਕਰਨਗੇ।

ਯਸਾਯਾਹ 61:6 PANIRV Bible Verse Image
ਯਸਾਯਾਹ 61:6 (PANIRV) »
ਪਰ ਤੁਸੀਂ ਯਹੋਵਾਹ ਦੇ ਜਾਜਕ ਕਹਾਓਗੇ, ਲੋਕ ਤੁਹਾਨੂੰ ਸਾਡੇ ਪਰਮੇਸ਼ੁਰ ਦੇ ਸੇਵਕ ਆਖਣਗੇ, ਤੁਸੀਂ ਕੌਮਾਂ ਦਾ ਧਨ ਖਾਓਗੇ, ਅਤੇ ਉਹਨਾਂ ਦੇ ਮਾਲ-ਧਨ ਉੱਤੇ ਮਾਣ ਕਰੋਗੇ।

2 ਤਿਮੋਥਿਉਸ 1:9 PANIRV Bible Verse Image
2 ਤਿਮੋਥਿਉਸ 1:9 (PANIRV) »
ਜਿਸ ਨੇ ਸਾਨੂੰ ਬਚਾਇਆ ਅਤੇ ਪਵਿੱਤਰ ਸੱਦੇ ਨਾਲ ਸੱਦਿਆ, ਸਾਡਿਆਂ ਕੰਮਾਂ ਦੇ ਅਨੁਸਾਰ ਨਹੀਂ ਸਗੋਂ ਆਪਣੀ ਮਰਜ਼ੀ ਅਤੇ ਉਸ ਕਿਰਪਾ ਦੇ ਅਨੁਸਾਰ ਜਿਹੜੀ ਮਸੀਹ ਯਿਸੂ ਵਿੱਚ ਸਦੀਪਕ ਸਮਿਆਂ ਤੋਂ ਸਾਡੇ ਉੱਤੇ ਕੀਤੀ ਗਈ।

ਅਸਤਸਨਾ 26:18 PANIRV Bible Verse Image
ਅਸਤਸਨਾ 26:18 (PANIRV) »
ਅਤੇ ਯਹੋਵਾਹ ਨੇ ਵੀ ਅੱਜ ਆਪਣੇ ਬਚਨ ਅਨੁਸਾਰ ਤੁਹਾਨੂੰ ਆਪਣੀ ਨਿੱਜ-ਪਰਜਾ ਕਰ ਕੇ ਮੰਨਿਆ ਹੈ ਕਿ ਤੁਸੀਂ ਉਸ ਦੇ ਸਾਰੇ ਹੁਕਮਾਂ ਦੀ ਪਾਲਣਾ ਕਰੋ,

ਅਸਤਸਨਾ 14:2 PANIRV Bible Verse Image
ਅਸਤਸਨਾ 14:2 (PANIRV) »
ਕਿਉਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਇੱਕ ਪਵਿੱਤਰ ਪਰਜਾ ਹੋ ਅਤੇ ਯਹੋਵਾਹ ਨੇ ਤੁਹਾਨੂੰ ਧਰਤੀ ਦੀਆਂ ਸਾਰੀਆਂ ਕੌਮਾਂ ਵਿੱਚੋਂ ਆਪਣੀ ਨਿੱਜ-ਪਰਜਾ ਹੋਣ ਲਈ ਚੁਣ ਲਿਆ ਹੈ।

ਅਫ਼ਸੀਆਂ 5:8 PANIRV Bible Verse Image
ਅਫ਼ਸੀਆਂ 5:8 (PANIRV) »
ਕਿਉਂ ਜੋ ਤੁਸੀਂ ਅੱਗੇ ਹਨ੍ਹੇਰਾ ਸੀ ਪਰ ਹੁਣ ਪ੍ਰਭੂ ਵਿੱਚ ਹੋ ਕੇ ਚਾਨਣ ਹੋ, ਸੋ ਤੁਸੀਂ ਚਾਨਣ ਦੇ ਪੁੱਤਰਾਂ ਦੀ ਤਰ੍ਹਾਂ ਚਲੋ।

1 ਪਤਰਸ 2:5 PANIRV Bible Verse Image
1 ਪਤਰਸ 2:5 (PANIRV) »
ਤੁਸੀਂ ਆਪ ਵੀ ਜਿਉਂਦੇ ਪੱਥਰਾਂ ਦੇ ਵਾਂਗੂੰ ਇੱਕ ਆਤਮਿਕ ਘਰ ਬਣਦੇ ਜਾਂਦੇ ਹੋ ਤਾਂ ਕਿ ਜਾਜਕਾਂ ਦੀ ਪਵਿੱਤਰ ਮੰਡਲੀ ਬਣੋ ਤਾਂ ਜੋ ਉਹ ਆਤਮਿਕ ਬਲੀਦਾਨ ਚੜਾਓ, ਜਿਹੜੇ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਨੂੰ ਚੰਗੇ ਲੱਗਦੇ ਹਨ l

ਅਸਤਸਨਾ 10:15 PANIRV Bible Verse Image
ਅਸਤਸਨਾ 10:15 (PANIRV) »
ਸਿਰਫ਼ ਤੁਹਾਡੇ ਪੁਰਖਿਆਂ ਨਾਲ ਪ੍ਰਸੰਨ ਹੋ ਕੇ ਯਹੋਵਾਹ ਉਨ੍ਹਾਂ ਨਾਲ ਪ੍ਰੇਮ ਕਰਦਾ ਸੀ ਅਤੇ ਉਨ੍ਹਾਂ ਦੇ ਬਾਅਦ ਉਨ੍ਹਾਂ ਦੇ ਵੰਸ਼ ਅਰਥਾਤ ਤੁਹਾਨੂੰ ਸਾਰੇ ਲੋਕਾਂ ਵਿੱਚੋਂ ਚੁਣ ਲਿਆ, ਜਿਵੇਂ ਅੱਜ ਦੇ ਦਿਨ ਹੈ।

ਤੀਤੁਸ 2:14 PANIRV Bible Verse Image
ਤੀਤੁਸ 2:14 (PANIRV) »
ਜਿਸ ਨੇ ਆਪਣੇ ਆਪ ਨੂੰ ਸਾਡੇ ਲਈ ਦੇ ਦਿੱਤਾ ਕਿ ਸਾਰੇ ਕੁਧਰਮ ਤੋਂ ਸਾਡਾ ਛੁਟਕਾਰਾ ਕਰੇ ਅਤੇ ਆਪਣੇ ਲਈ ਇੱਕ ਖ਼ਾਸ ਕੌਮ ਨੂੰ ਪਵਿੱਤਰ ਕਰੇ ਜੋ ਭਲੇ ਕੰਮਾਂ ਵਿੱਚ ਲੱਗੀ ਰਹੇ।

Available Bible Translations

American Standard Version
1 Peter 2:9 (ASV) »
King James Version
1 Peter 2:9 (KJV) »
GOD’S WORD® (GW)
1 Peter 2:9 (GW) »
World English Bible
1 Peter 2:9 (WEB) »
Louis Segond 1910
1 Pierre 2:9 (LSG) »
इंडियन रिवाइज्ड वर्जन - हिंदी
1 पतरस 2:9 (HINIRV) »
ভারতীয় সংশোধিত সংস্করণ - বাংলা
1 পিতরের 2:9 (BENIRV) »
இந்தியன் ரீவைஸ்டு வேர்ஷன் - தமிழ்
1 பேதுரு 2:9 (TAMIRV) »
इंडियन रिवाइज्ड वर्जन - मराठी
1 पेत्र 2:9 (MARIRV) »
ఇండియన్ రేవిజ్డ్ వెర్షన్ - తెలుగు
1 పేతురు పత్రిక 2:9 (TELIRV) »
ઇન્ડિયન રિવાયઝ્ડ વર્ઝન - ગુજરાતી
1 પિતરનો 2:9 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
1 ಪೇತ್ರನು 2:9 (KANIRV) »
الكتاب المقدس باللغة العربية، فان دايك
١ بطرس 2:9 (AVD) »
Bíblia Sagrada Português
1 Pedro 2:9 (BSL) »
Kinh Thánh: Tiếng Việt
1 Phi-rơ 2:9 (VIE) »
Reina Valera Antigua
1 Pedro 2:9 (RVA) »
La Sacra Bibbia
1 Pietro 2:9 (RIV) »
圣 经 简体中文和合本
彼 得 前 书 2:9 (CUVS) »
聖 經 繁體中文和合本
彼 得 前 書 2:9 (CUVT) »
Bibla e Shenjtë
1 Pjetrit 2:9 (ALB) »
Библия на русском
1 Петра 2:9 (RUSV) »
Українська Біблія
1 Петра 2:9 (UKR) »
Szent Biblia - Magyar
1 Péter 2:9 (KAR) »
Българска Библия
1 Петрово 2:9 (BULG) »
Kitaabka Quduuska Ah
1 Butros 2:9 (SOM) »
De Heilige Schrift
1 Petrus 2:9 (NLD) »
Dansk Bibel 1871
1 Peter 2:9 (DA1871) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »