2 ਇਤਿਹਾਸ 11:15 PANIRV Bible Verse Picture Image

Inspirational bible verses with beautiful images and backgrounds. Download 2 ਇਤਿਹਾਸ 11:15 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

2 ਇਤਿਹਾਸ 11:15 PANIRV - ਅਤੇ ਉਸ ਆਪਣੀ ਵੱਲੋਂ - Bible Verse Picture

2 ਇਤਿਹਾਸ 11:15 PANIRV

ਅਤੇ ਉਸ ਆਪਣੀ ਵੱਲੋਂ ਉੱਚੇ ਸਥਾਨਾਂ, ਬੱਕਰਿਆਂ ਅਤੇ ਆਪਣੇ ਬਣਾਏ ਹੋਏ ਵੱਛਿਆਂ ਲਈ ਜਾਜਕ ਨਿਯੁਕਤ ਕੀਤੇ

View New Tab


Social Share Icons

Share on Tumblr
Share on Pinterest
Share on LinkedIn
Share on WhatsApp

2 ਇਤਿਹਾਸ 11:15 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - 2 ਇਤਿਹਾਸ 11:15 PANIRV - ਅਤੇ ਉਸ ਆਪਣੀ ਵੱਲੋਂ - Bible Verse Picture
View New Tab
Picture 03 - 2 ਇਤਿਹਾਸ 11:15 PANIRV - ਅਤੇ ਉਸ ਆਪਣੀ ਵੱਲੋਂ - Bible Verse Picture
View New Tab
Picture 04 - 2 ਇਤਿਹਾਸ 11:15 PANIRV - ਅਤੇ ਉਸ ਆਪਣੀ ਵੱਲੋਂ - Bible Verse Picture
View New Tab
Picture 05 - 2 ਇਤਿਹਾਸ 11:15 PANIRV - ਅਤੇ ਉਸ ਆਪਣੀ ਵੱਲੋਂ - Bible Verse Picture
View New Tab
Picture 06 - 2 ਇਤਿਹਾਸ 11:15 PANIRV - ਅਤੇ ਉਸ ਆਪਣੀ ਵੱਲੋਂ - Bible Verse Picture
View New Tab
Picture 07 - 2 ਇਤਿਹਾਸ 11:15 PANIRV - ਅਤੇ ਉਸ ਆਪਣੀ ਵੱਲੋਂ - Bible Verse Picture
View New Tab

2 ਇਤਿਹਾਸ 11:15 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to 2 ਇਤਿਹਾਸ 11:15 PANIRV. Please click on any image below to navigate to that specific Bible verse page.

1 ਰਾਜਿਆਂ 12:28 PANIRV Bible Verse Image
1 ਰਾਜਿਆਂ 12:28 (PANIRV) »
ਇਸ ਉੱਤੇ ਪਾਤਸ਼ਾਹ ਨੇ ਸਲਾਹ ਕਰ ਕੇ ਸੋਨੇ ਦੇ ਦੋ ਵੱਛੇ ਬਣਾਏ ਅਤੇ ਉਨ੍ਹਾਂ ਲੋਕਾਂ ਨੂੰ ਆਖਿਆ, ਕਿ ਯਰੂਸ਼ਲਮ ਨੂੰ ਚੜ੍ਹਨਾ ਤੁਹਾਡਾ ਵਾਧੂ ਹੀ ਹੈ। ਵੇਖ, ਹੇ ਇਸਰਾਏਲ, ਆਪਣੇ ਦੇਵਤੇ ਜਿਹੜੇ ਤੈਨੂੰ ਮਿਸਰ ਦੇਸ ਤੋਂ ਕੱਢ ਲਿਆਏ।

1 ਰਾਜਿਆਂ 13:33 PANIRV Bible Verse Image
1 ਰਾਜਿਆਂ 13:33 (PANIRV) »
ਇਸ ਗੱਲ ਦੇ ਪਿੱਛੋਂ ਵੀ ਯਾਰਾਬੁਆਮ ਆਪਣੇ ਬੁਰੇ ਰਾਹ ਤੋਂ ਨਾ ਮੁੜਿਆ ਸਗੋਂ ਸਾਰੇ ਲੋਕਾਂ ਵਿੱਚੋਂ ਉੱਚੇ ਥਾਵਾਂ ਲਈ ਜਾਜਕ ਫੇਰ ਰੱਖ ਲਏ। ਜਿਸ ਕਿਸੇ ਨੂੰ ਚਾਹਿਆ ਉਸ ਨੇ ਉਹ ਨੂੰ ਥਾਪ ਦਿੱਤਾ ਤਾਂ ਜੋ ਉਹ ਉੱਚਿਆਂ ਥਾਵਾਂ ਦਾ ਜਾਜਕ ਬਣ ਜਾਵੇ।

ਅਸਤਸਨਾ 32:17 PANIRV Bible Verse Image
ਅਸਤਸਨਾ 32:17 (PANIRV) »
ਉਨ੍ਹਾਂ ਨੇ ਭਰਿਸ਼ਟ ਆਤਮਾਵਾਂ ਅੱਗੇ, ਜਿਹੜੇ ਪਰਮੇਸ਼ੁਰ ਨਹੀਂ ਸਨ ਬਲੀਆਂ ਚੜ੍ਹਾਈਆਂ, ਉਨ੍ਹਾਂ ਦੇਵਤਿਆਂ ਨੂੰ ਜਿਨ੍ਹਾਂ ਨੂੰ ਉਹ ਨਹੀਂ ਜਾਣਦੇ ਸਨ, ਨਵੇਂ-ਨਵੇਂ ਦੇਵਤੇ ਜਿਹੜੇ ਹੁਣੇ ਨਿੱਕਲੇ ਸਨ, ਜਿਨ੍ਹਾਂ ਤੋਂ ਤੁਹਾਡੇ ਪਿਉ-ਦਾਦੇ ਨਹੀਂ ਡਰੇ।

1 ਰਾਜਿਆਂ 12:31 PANIRV Bible Verse Image
1 ਰਾਜਿਆਂ 12:31 (PANIRV) »
ਅਤੇ ਉਸ ਨੇ ਉੱਚਿਆਂ ਥਾਵਾਂ ਉੱਤੇ ਭਵਨ ਬਣਾਏ ਅਤੇ ਲੋਕਾਂ ਵਿੱਚੋਂ ਜੋ ਲੇਵੀ ਦੀ ਅੰਸ ਵਿੱਚੋਂ ਨਹੀਂ ਸਨ ਜਾਜਕ ਬਣਾਏ।

1 ਤਿਮੋਥਿਉਸ 4:1 PANIRV Bible Verse Image
1 ਤਿਮੋਥਿਉਸ 4:1 (PANIRV) »
ਪਰ ਆਤਮਾ ਸਪੱਸ਼ਟ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਕਈ ਲੋਕ ਭਰਮਾਉਣ ਵਾਲੀਆਂ ਰੂਹਾਂ ਅਤੇ ਭੂਤਾਂ ਦੀਆਂ ਸਿੱਖਿਆ ਵੱਲ ਮਨ ਲਾ ਕੇ, ਵਿਸ਼ਵਾਸ ਤੋਂ ਮੁੜ ਜਾਣਗੇ।

ਹੋਸ਼ੇਆ 13:2 PANIRV Bible Verse Image
ਹੋਸ਼ੇਆ 13:2 (PANIRV) »
ਹੁਣ ਉਹ ਪਾਪ ਉੱਤੇ ਪਾਪ ਕਰਦੇ ਹਨ, ਅਤੇ ਆਪਣੇ ਲਈ ਢਾਲੀਆਂ ਹੋਈਆਂ ਮੂਰਤਾਂ ਆਪਣੀ ਚਾਂਦੀ ਤੋਂ ਬਣਾਉਂਦੇ ਹਨ, ਆਪਣੀ ਸਮਝ ਦੇ ਅਨੁਸਾਰ ਬੁੱਤ, ਜਿਹੜੇ ਸਾਰੇ ਦੇ ਸਾਰੇ ਕਾਰੀਗਰਾਂ ਦਾ ਕੰਮ ਹਨ, ਉਹ ਉਨ੍ਹਾਂ ਦੇ ਬਾਰੇ ਆਖਦੇ ਹਨ, ਆਦਮੀ ਦੇ ਕੱਟਣ ਵਾਲੇ ਇਹਨਾਂ ਵੱਛਿਆਂ ਨੂੰ ਚੁੰਮਣ!

ਹੋਸ਼ੇਆ 8:5 PANIRV Bible Verse Image
ਹੋਸ਼ੇਆ 8:5 (PANIRV) »
ਉਹ ਨੇ ਤੇਰਾ ਵੱਛਾ ਰੱਦ ਕੀਤਾ, ਹੇ ਸਾਮਰਿਯਾ! ਮੇਰਾ ਕ੍ਰੋਧ ਉਹਨਾਂ ਉੱਤੇ ਭੜਕਿਆ। ਉਹ ਕਦੋਂ ਸ਼ੁੱਧਤਾਈ ਤੱਕ ਪਹੁੰਚਣਗੇ?

ਜ਼ਬੂਰ 106:19 PANIRV Bible Verse Image
ਜ਼ਬੂਰ 106:19 (PANIRV) »
ਹੋਰੇਬ ਵਿੱਚ ਉਨ੍ਹਾਂ ਨੇ ਇੱਕ ਵੱਛਾ ਬਣਾਇਆ, ਅਤੇ ਢਾਲ਼ੇ ਹੋਏ ਬੁੱਤ ਅੱਗੇ ਮੱਥਾ ਟੇਕਿਆ,

ਖ਼ਰੋਜ 32:4 PANIRV Bible Verse Image
ਖ਼ਰੋਜ 32:4 (PANIRV) »
ਤਾਂ ਉਸ ਨੇ ਉਹ ਉਨ੍ਹਾਂ ਦੇ ਹੱਥੋਂ ਲੈ ਲਏ ਅਤੇ ਉਨ੍ਹਾਂ ਨੂੰ ਢਾਲ਼ ਕੇ ਇੱਕ ਉੱਕਰਨ ਵਾਲੇ ਸੰਦ ਨਾਲ ਘੜ੍ਹ ਕੇ ਉਹ ਦਾ ਇੱਕ ਵੱਛਾ ਬਣਾਇਆ ਤਾਂ ਉਨ੍ਹਾਂ ਨੇ ਆਖਿਆ, ਹੇ ਇਸਰਾਏਲ ਇਹ ਹੈ ਤੇਰਾ ਦੇਵਤਾ ਜਿਹੜਾ ਤੈਨੂੰ ਮਿਸਰ ਦੇਸ ਤੋਂ ਉਤਾਹਾਂ ਲੈ ਆਇਆ।

1 ਰਾਜਿਆਂ 14:9 PANIRV Bible Verse Image
1 ਰਾਜਿਆਂ 14:9 (PANIRV) »
ਪਰ ਤੂੰ ਉਨ੍ਹਾਂ ਸਭਨਾਂ ਨਾਲੋਂ ਜੋ ਤੇਰੇ ਕੋਲੋਂ ਅੱਗੇ ਸਨ ਵੱਧ ਬੁਰਿਆਈ ਕੀਤੀ ਅਤੇ ਤੂੰ ਮੈਨੂੰ ਕ੍ਰੋਧ ਚੜ੍ਹਾਉਣ ਲਈ ਆਪਣੇ ਲਈ ਓਪਰੇ ਦੇਵਤੇ ਅਤੇ ਢਲਵੀਆਂ ਮੂਰਤਾਂ ਬਣਾਈਆਂ ਅਤੇ ਤੂੰ ਮੈਨੂੰ ਆਪਣੀ ਪਿੱਠ ਪਿੱਛੇ ਸੁੱਟਿਆ।

ਖ਼ਰੋਜ 32:31 PANIRV Bible Verse Image
ਖ਼ਰੋਜ 32:31 (PANIRV) »
ਸੋ ਮੂਸਾ ਯਹੋਵਾਹ ਦੇ ਕੋਲ ਮੁੜ ਗਿਆ ਅਤੇ ਆਖਿਆ, ਹਾਏ ਇਨ੍ਹਾਂ ਲੋਕਾਂ ਨੇ ਵੱਡਾ ਪਾਪ ਕੀਤਾ ਜੋ ਆਪਣੇ ਲਈ ਸੋਨੇ ਦੇ ਦੇਵਤੇ ਬਣਾਏ

ਪਰਕਾਸ਼ ਦੀ ਪੋਥੀ 16:14 PANIRV Bible Verse Image
ਪਰਕਾਸ਼ ਦੀ ਪੋਥੀ 16:14 (PANIRV) »
ਕਿਉਂ ਜੋ ਇਹ ਨਿਸ਼ਾਨ ਵਿਖਾਉਣ ਵਾਲੇ ਭੂਤਾਂ ਦੇ ਆਤਮੇ ਹਨ, ਜਿਹੜੇ ਸਾਰੇ ਸੰਸਾਰ ਦੇ ਰਾਜਿਆਂ ਕੋਲ ਜਾਂਦੇ ਹਨ, ਤਾਂ ਜੋ ਉਹਨਾਂ ਨੂੰ ਪਰਮੇਸ਼ੁਰ ਸਰਬ ਸ਼ਕਤੀਮਾਨ ਦੇ ਉਸ ਵੱਡੇ ਦਿਹਾੜੇ ਦੇ ਯੁੱਧ ਲਈ ਇਕੱਠਿਆਂ ਕਰਨ।

Available Bible Translations

American Standard Version
2 Chronicles 11:15 (ASV) »
GOD’S WORD® (GW)
2 Chronicles 11:15 (GW) »
World English Bible
2 Chronicles 11:15 (WEB) »
इंडियन रिवाइज्ड वर्जन - हिंदी
2 इतिहास 11:15 (HINIRV) »
ভারতীয় সংশোধিত সংস্করণ - বাংলা
2 বংশাৱলি 11:15 (BENIRV) »
இந்தியன் ரீவைஸ்டு வேர்ஷன் - தமிழ்
2 நாளாகமம் 11:15 (TAMIRV) »
इंडियन रिवाइज्ड वर्जन - मराठी
2 इतिहास 11:15 (MARIRV) »
ఇండియన్ రేవిజ్డ్ వెర్షన్ - తెలుగు
2 దినవృత్తాంతాలు 11:15 (TELIRV) »
ઇન્ડિયન રિવાયઝ્ડ વર્ઝન - ગુજરાતી
2 કાળવૃતાંત 11:15 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
2 ಪೂರ್ವಕಾಲವೃತ್ತಾಂತ 11:15 (KANIRV) »
الكتاب المقدس باللغة العربية، فان دايك
٢ أخبار 11:15 (AVD) »
תנ ך עברי מודרני
דברי הימים ב 11:15 (HEB) »
Bíblia Sagrada Português
2 Crônicas 11:15 (BSL) »
Kinh Thánh: Tiếng Việt
2 Sử Ký 11:15 (VIE) »
Reina Valera Antigua
2 Crónicas 11:15 (RVA) »
圣 经 简体中文和合本
历 代 志 下 11:15 (CUVS) »
聖 經 繁體中文和合本
歷 代 志 下 11:15 (CUVT) »
Библия на русском
2 Паралипоменон 11:15 (RUSV) »
Українська Біблія
2 хроніки 11:15 (UKR) »
Szent Biblia - Magyar
2 Krónika 11:15 (KAR) »
Българска Библия
2 Летописи 11:15 (BULG) »
De Heilige Schrift
2 Kronieken 11:15 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »