2 ਇਤਿਹਾਸ 33:8 PANIRV Bible Verse Picture Image

Inspirational bible verses with beautiful images and backgrounds. Download 2 ਇਤਿਹਾਸ 33:8 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

2 ਇਤਿਹਾਸ 33:8 PANIRV - ਅਤੇ ਮੈਂ ਇਸਰਾਏਲ ਦੇ - Bible Verse Picture

2 ਇਤਿਹਾਸ 33:8 PANIRV

ਅਤੇ ਮੈਂ ਇਸਰਾਏਲ ਦੇ ਪੈਰ ਉਸ ਭੂਮੀ ਉੱਤੋਂ ਜਿਹ ਦੇ ਵਿੱਚ ਮੈਂ ਉਨ੍ਹਾਂ ਦੇ ਪੁਰਖਿਆਂ ਨੂੰ ਘੱਲਿਆਰਿਆ ਹੈ ਫੇਰ ਕਦੇ ਨਹੀਂ ਹਟਾਵਾਂਗਾ ਪਰ ਜੇ ਉਹ ਉਨ੍ਹਾਂ ਸਾਰੀਆਂ ਗੱਲਾਂ ਦੇ ਪੂਰਾ ਕਰਨ ਦੀ ਜਿਨ੍ਹਾਂ ਦਾ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਪਾਲਨਾ ਕਰਨ ਅਰਥਾਤ ਸਾਰੀ ਬਿਵਸਥਾ, ਬਿਧੀਆਂ ਅਤੇ ਨਿਆਂਵਾਂ ਦੀ ਜੋ ਮੂਸਾ ਦੇ ਰਾਹੀਂ ਆਏ ਸਨ

View New Tab


Social Share Icons

Share on Tumblr
Share on Pinterest
Share on LinkedIn
Share on WhatsApp

2 ਇਤਿਹਾਸ 33:8 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - 2 ਇਤਿਹਾਸ 33:8 PANIRV - ਅਤੇ ਮੈਂ ਇਸਰਾਏਲ ਦੇ - Bible Verse Picture
View New Tab
Picture 03 - 2 ਇਤਿਹਾਸ 33:8 PANIRV - ਅਤੇ ਮੈਂ ਇਸਰਾਏਲ ਦੇ - Bible Verse Picture
View New Tab
Picture 04 - 2 ਇਤਿਹਾਸ 33:8 PANIRV - ਅਤੇ ਮੈਂ ਇਸਰਾਏਲ ਦੇ - Bible Verse Picture
View New Tab
Picture 05 - 2 ਇਤਿਹਾਸ 33:8 PANIRV - ਅਤੇ ਮੈਂ ਇਸਰਾਏਲ ਦੇ - Bible Verse Picture
View New Tab
Picture 06 - 2 ਇਤਿਹਾਸ 33:8 PANIRV - ਅਤੇ ਮੈਂ ਇਸਰਾਏਲ ਦੇ - Bible Verse Picture
View New Tab
Picture 07 - 2 ਇਤਿਹਾਸ 33:8 PANIRV - ਅਤੇ ਮੈਂ ਇਸਰਾਏਲ ਦੇ - Bible Verse Picture
View New Tab

2 ਇਤਿਹਾਸ 33:8 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to 2 ਇਤਿਹਾਸ 33:8 PANIRV. Please click on any image below to navigate to that specific Bible verse page.

2 ਸਮੂਏਲ 7:10 PANIRV Bible Verse Image
2 ਸਮੂਏਲ 7:10 (PANIRV) »
ਮੈਂ ਆਪਣੀ ਪਰਜਾ ਇਸਰਾਏਲ ਦੇ ਲਈ ਇੱਕ ਥਾਂ ਠਹਿਰਾ ਦਿਆਂਗਾ ਅਤੇ ਉੱਥੇ ਉਨ੍ਹਾਂ ਨੂੰ ਸਥਿਰ ਕਰਾਂਗਾ, ਜੋ ਉਹ ਆਪਣੇ ਠੀਕ ਥਾਂ ਵਿੱਚ ਵੱਸਣ ਅਤੇ ਫੇਰ ਨਾ ਭਟਕਣ ਅਤੇ ਦੁਸ਼ਟ ਲੋਕ ਫਿਰ ਉਹਨਾਂ ਨੂੰ ਦੁੱਖ ਨਾ ਦੇਣਗੇ ਜਿਵੇਂ ਪਹਿਲਾਂ ਦਿੰਦੇ ਸਨ,

ਅਹਬਾਰ 10:11 PANIRV Bible Verse Image
ਅਹਬਾਰ 10:11 (PANIRV) »
ਅਤੇ ਇਸਰਾਏਲੀਆਂ ਨੂੰ ਉਹ ਸਾਰੀਆਂ ਬਿਧੀਆਂ ਸਿਖਾਓ ਜੋ ਯਹੋਵਾਹ ਨੇ ਉਨ੍ਹਾਂ ਨੂੰ ਮੂਸਾ ਦੇ ਰਾਹੀਂ ਆਖੀਆਂ ਸਨ।”

ਲੂਕਾ 1:6 PANIRV Bible Verse Image
ਲੂਕਾ 1:6 (PANIRV) »
ਉਹ ਦੋਵੇਂ ਪਰਮੇਸ਼ੁਰ ਦੇ ਅੱਗੇ ਧਰਮੀ ਅਤੇ ਉਸ ਦੇ ਸਾਰੇ ਹੁਕਮਾਂ ਅਤੇ ਬਿਧੀਆਂ ਤੇ ਨਿਰਦੋਸ਼ ਚੱਲਦੇ ਸਨ।

ਹਿਜ਼ਕੀਏਲ 33:25 PANIRV Bible Verse Image
ਹਿਜ਼ਕੀਏਲ 33:25 (PANIRV) »
ਇਸ ਲਈ ਉਹਨਾਂ ਨੂੰ ਆਖ ਦੇ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਤੁਸੀਂ ਲਹੂ ਸਮੇਤ ਖਾਂਦੇ, ਆਪਣੀਆਂ ਅੱਖਾਂ ਮੂਰਤੀਆਂ ਵੱਲ ਚੁੱਕਦੇ ਹੋ ਅਤੇ ਲਹੂ ਵਗਾਉਂਦੇ ਹੋ! ਕੀ ਤੁਸੀਂ ਦੇਸ ਤੇ ਕਬਜ਼ਾ ਕਰੋਗੇ?

ਯਸਾਯਾਹ 1:19 PANIRV Bible Verse Image
ਯਸਾਯਾਹ 1:19 (PANIRV) »
ਜੇ ਤੁਸੀਂ ਖੁਸ਼ੀ ਨਾਲ ਮੇਰੇ ਹੁਕਮ ਮੰਨੋ, ਤਾਂ ਤੁਸੀਂ ਦੇਸ ਦੇ ਉੱਤਮ ਪਦਾਰਥ ਖਾਓਗੇ।

2 ਇਤਿਹਾਸ 7:17 PANIRV Bible Verse Image
2 ਇਤਿਹਾਸ 7:17 (PANIRV) »
ਅਤੇ ਜੇ ਤੂੰ ਮੇਰੇ ਸਨਮੁਖ ਉਸੇ ਤਰ੍ਹਾਂ ਚੱਲੇਂਗਾ ਜਿਵੇਂ ਤੇਰਾ ਪਿਤਾ ਦਾਊਦ ਚੱਲਦਾ ਰਿਹਾ ਅਤੇ ਜੋ ਹੁਕਮ ਮੈਂ ਤੈਨੂੰ ਦਿੱਤਾ ਉਸ ਦੇ ਅਨੁਸਾਰ ਕੰਮ ਕਰੇਂ ਅਤੇ ਮੇਰੀਆਂ ਬਿਧੀਆਂ ਅਤੇ ਨਿਯਮਾਂ ਦੀ ਪਾਲਣਾ ਕਰੇਂ

1 ਇਤਿਹਾਸ 17:9 PANIRV Bible Verse Image
1 ਇਤਿਹਾਸ 17:9 (PANIRV) »
ਮੈਂ ਆਪਣੀ ਇਸਰਾਏਲੀ ਪਰਜਾ ਦੇ ਲਈ ਇੱਕ ਥਾਂ ਠਹਿਰਾਵਾਂਗਾ ਅਤੇ ਉਸ ਨੂੰ ਟਿਕਾਵਾਂਗਾ ਤਾਂ ਕਿ ਉਹ ਆਪਣੇ ਹੀ ਥਾਂ ਵਿੱਚ ਵੱਸਣ ਅਤੇ ਫੇਰ ਕਦੀ ਇੱਧਰ-ਉੱਧਰ ਨਾ ਭਟਕਣ ਅਤੇ ਅਪਰਾਧੀਆਂ ਦੇ ਪੁੱਤਰ ਪਹਿਲਾਂ ਦੀ ਤਰ੍ਹਾਂ ਉਨ੍ਹਾਂ ਦਾ ਫੇਰ ਵਿਗਾੜ ਨਾ ਕਰਨਗੇ,

ਅਸਤਸਨਾ 5:1 PANIRV Bible Verse Image
ਅਸਤਸਨਾ 5:1 (PANIRV) »
ਮੂਸਾ ਨੇ ਸਾਰੇ ਇਸਰਾਏਲ, ਨੂੰ ਬੁਲਾ ਕੇ ਆਖਿਆ, “ਹੇ ਇਸਰਾਏਲ, ਇਹਨਾਂ ਬਿਧੀਆਂ ਅਤੇ ਕਨੂੰਨਾਂ ਨੂੰ ਸੁਣੋ, ਜਿਹੜੇ ਮੈਂ ਅੱਜ, ਤੁਹਾਡੇ ਕੰਨਾਂ ਵਿੱਚ ਪਾਉਂਦਾ ਹਾਂ। ਇਹਨਾਂ ਨੂੰ ਸਿੱਖੋ ਅਤੇ ਇਹਨਾਂ ਨੂੰ ਪੂਰਾ ਕਰਨ ਲਈ ਮੰਨੋ।

ਅਸਤਸਨਾ 8:1 PANIRV Bible Verse Image
ਅਸਤਸਨਾ 8:1 (PANIRV) »
ਤੁਸੀਂ ਇਸ ਸਾਰੇ ਹੁਕਮਨਾਮੇ ਦੀ ਜਿਹੜਾ ਮੈਂ ਅੱਜ ਤੁਹਾਨੂੰ ਦਿੰਦਾ ਹਾਂ, ਪੂਰਾ ਕਰਨ ਦੀ ਪਾਲਣਾ ਕਰੋ ਤਾਂ ਜੋ ਤੁਸੀਂ ਜੀਉਂਦੇ ਰਹੋ ਅਤੇ ਵਧੋ ਅਤੇ ਤੁਸੀਂ ਜਾ ਕੇ ਉਸ ਦੇਸ਼ ਉੱਤੇ ਅਧਿਕਾਰ ਕਰੋ, ਜਿਸ ਦੀ ਸਹੁੰ ਯਹੋਵਾਹ ਨੇ ਤੁਹਾਡੇ ਪੁਰਖਿਆਂ ਨਾਲ ਖਾਧੀ ਸੀ।

ਅਸਤਸਨਾ 30:15 PANIRV Bible Verse Image
ਅਸਤਸਨਾ 30:15 (PANIRV) »
ਵੇਖੋ, ਮੈਂ ਅੱਜ ਤੁਹਾਡੇ ਸਾਹਮਣੇ ਜੀਵਨ ਅਤੇ ਭਲਿਆਈ, ਮੌਤ ਅਤੇ ਬੁਰਿਆਈ ਰੱਖ ਦਿੱਤੀ ਹੈ।

ਅਸਤਸਨਾ 5:31 PANIRV Bible Verse Image
ਅਸਤਸਨਾ 5:31 (PANIRV) »
ਪਰ ਤੂੰ ਇੱਥੇ ਮੇਰੇ ਕੋਲ ਖੜ੍ਹਾ ਹੋ ਜਾ ਅਤੇ ਮੈਂ ਤੈਨੂੰ ਉਹ ਸਾਰਾ ਹੁਕਮਨਾਮਾ, ਬਿਧੀਆਂ ਅਤੇ ਕਨੂੰਨ ਦੱਸਾਂਗਾ, ਜਿਹੜੇ ਤੂੰ ਉਨ੍ਹਾਂ ਨੂੰ ਸਿਖਾਉਣੇ ਹਨ, ਤਾਂ ਜੋ ਉਹ ਉਨ੍ਹਾਂ ਨੂੰ ਉਸ ਦੇਸ਼ ਵਿੱਚ ਪੂਰਾ ਕਰਨ ਜਿਹੜਾ ਮੈਂ ਉਨ੍ਹਾਂ ਨੂੰ ਅਧਿਕਾਰ ਕਰਨ ਲਈ ਦਿੰਦਾ ਹਾਂ।

ਅਸਤਸਨਾ 27:26 PANIRV Bible Verse Image
ਅਸਤਸਨਾ 27:26 (PANIRV) »
‘ਸਰਾਪੀ ਹੋਵੇ ਉਹ, ਜਿਹੜਾ ਇਸ ਬਿਵਸਥਾ ਦੀਆਂ, ਗੱਲਾਂ ਨੂੰ ਮੰਨ ਕੇ ਪੂਰਾ ਨਾ ਕਰੇ। ਤਦ ਸਾਰੀ ਪਰਜਾ ਆਖੇ, ਆਮੀਨ।’

Available Bible Translations

American Standard Version
2 Chronicles 33:8 (ASV) »
King James Version
2 Chronicles 33:8 (KJV) »
GOD’S WORD® (GW)
2 Chronicles 33:8 (GW) »
World English Bible
2 Chronicles 33:8 (WEB) »
इंडियन रिवाइज्ड वर्जन - हिंदी
2 इतिहास 33:8 (HINIRV) »
ভারতীয় সংশোধিত সংস্করণ - বাংলা
2 বংশাৱলি 33:8 (BENIRV) »
இந்தியன் ரீவைஸ்டு வேர்ஷன் - தமிழ்
2 நாளாகமம் 33:8 (TAMIRV) »
इंडियन रिवाइज्ड वर्जन - मराठी
2 इतिहास 33:8 (MARIRV) »
ఇండియన్ రేవిజ్డ్ వెర్షన్ - తెలుగు
2 దినవృత్తాంతాలు 33:8 (TELIRV) »
ઇન્ડિયન રિવાયઝ્ડ વર્ઝન - ગુજરાતી
2 કાળવૃતાંત 33:8 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
2 ಪೂರ್ವಕಾಲವೃತ್ತಾಂತ 33:8 (KANIRV) »
الكتاب المقدس باللغة العربية، فان دايك
٢ أخبار 33:8 (AVD) »
תנ ך עברי מודרני
דברי הימים ב 33:8 (HEB) »
Bíblia Sagrada Português
2 Crônicas 33:8 (BSL) »
Kinh Thánh: Tiếng Việt
2 Sử Ký 33:8 (VIE) »
Reina Valera Antigua
2 Crónicas 33:8 (RVA) »
圣 经 简体中文和合本
历 代 志 下 33:8 (CUVS) »
聖 經 繁體中文和合本
歷 代 志 下 33:8 (CUVT) »
Библия на русском
2 Паралипоменон 33:8 (RUSV) »
Українська Біблія
2 хроніки 33:8 (UKR) »
Szent Biblia - Magyar
2 Krónika 33:8 (KAR) »
Българска Библия
2 Летописи 33:8 (BULG) »
De Heilige Schrift
2 Kronieken 33:8 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »