2 ਕੁਰਿੰਥੀਆਂ 13:7 PANIRV Bible Verse Picture Image

Inspirational bible verses with beautiful images and backgrounds. Download 2 ਕੁਰਿੰਥੀਆਂ 13:7 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

2 ਕੁਰਿੰਥੀਆਂ 13:7 PANIRV - ਅਤੇ ਅਸੀਂ ਪਰਮੇਸ਼ੁਰ - Bible Verse Picture

2 ਕੁਰਿੰਥੀਆਂ 13:7 PANIRV

ਅਤੇ ਅਸੀਂ ਪਰਮੇਸ਼ੁਰ ਦੇ ਅੱਗੇ ਬੇਨਤੀ ਕਰਦੇ ਹਾਂ ਕਿ ਤੁਸੀਂ ਕੁਝ ਬੁਰੇ ਕੰਮ ਨਾ ਕਰੋ ਇਸ ਲਈ ਨਹੀਂ ਜੋ ਅਸੀਂ ਗ੍ਰਹਿਣਯੋਗ ਮਲੂਮ ਹੋਈਏ ਪਰ ਇਸ ਲਈ ਜੋ ਤੁਸੀਂ ਭਲੇ ਕੰਮ ਕਰੋ ਭਾਵੇਂ ਅਸੀਂ ਨਿਕੰਮੇ ਵਰਗੇ ਹੋਈਏ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

2 ਕੁਰਿੰਥੀਆਂ 13:7 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - 2 ਕੁਰਿੰਥੀਆਂ 13:7 PANIRV - ਅਤੇ ਅਸੀਂ ਪਰਮੇਸ਼ੁਰ - Bible Verse Picture
View New Tab
Picture 03 - 2 ਕੁਰਿੰਥੀਆਂ 13:7 PANIRV - ਅਤੇ ਅਸੀਂ ਪਰਮੇਸ਼ੁਰ - Bible Verse Picture
View New Tab
Picture 04 - 2 ਕੁਰਿੰਥੀਆਂ 13:7 PANIRV - ਅਤੇ ਅਸੀਂ ਪਰਮੇਸ਼ੁਰ - Bible Verse Picture
View New Tab
Picture 05 - 2 ਕੁਰਿੰਥੀਆਂ 13:7 PANIRV - ਅਤੇ ਅਸੀਂ ਪਰਮੇਸ਼ੁਰ - Bible Verse Picture
View New Tab
Picture 06 - 2 ਕੁਰਿੰਥੀਆਂ 13:7 PANIRV - ਅਤੇ ਅਸੀਂ ਪਰਮੇਸ਼ੁਰ - Bible Verse Picture
View New Tab
Picture 07 - 2 ਕੁਰਿੰਥੀਆਂ 13:7 PANIRV - ਅਤੇ ਅਸੀਂ ਪਰਮੇਸ਼ੁਰ - Bible Verse Picture
View New Tab

2 ਕੁਰਿੰਥੀਆਂ 13:7 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to 2 ਕੁਰਿੰਥੀਆਂ 13:7 PANIRV. Please click on any image below to navigate to that specific Bible verse page.

1 ਪਤਰਸ 2:12 PANIRV Bible Verse Image
1 ਪਤਰਸ 2:12 (PANIRV) »
ਅਤੇ ਪਰਾਈਆਂ ਕੌਮਾਂ ਵਿੱਚ ਆਪਣੀ ਚਾਲ ਨੇਕ ਰੱਖੋ ਤਾਂ ਕਿ ਜਿਸ ਗੱਲ ਵਿੱਚ ਉਹ ਤੁਹਾਨੂੰ ਬੁਰਾ ਮੰਨ ਕੇ ਤੁਹਾਡੇ ਵਿਰੁੱਧ ਬੋਲਦੇ ਹਨ, ਉਹ ਤੁਹਾਡੇ ਚੰਗੇ ਕੰਮਾਂ ਦੇ ਕਾਰਨ ਪਰਮੇਸ਼ੁਰ ਦੀ ਵਡਿਆਈ ਕਰਨ ਜਿਸ ਦਿਨ ਉਹਨਾਂ ਉੱਤੇ ਦਯਾ ਦ੍ਰਿਸ਼ਟੀ ਹੋਵੇ l

ਫਿਲਿੱਪੀਆਂ 1:9 PANIRV Bible Verse Image
ਫਿਲਿੱਪੀਆਂ 1:9 (PANIRV) »
ਅਤੇ ਮੈਂ ਇਹ ਪ੍ਰਾਰਥਨਾ ਕਰਦਾ ਹਾਂ ਭਈ ਤੁਹਾਡਾ ਪਿਆਰ ਸਮਝ ਅਤੇ ਸਭ ਪਰਕਾਰ ਦੇ ਬਿਬੇਕ ਨਾਲ ਹੋਰ ਤੋਂ ਹੋਰ ਵਧਦਾ ਚੱਲਿਆ ਜਾਵੇ।

ਫਿਲਿੱਪੀਆਂ 4:8 PANIRV Bible Verse Image
ਫਿਲਿੱਪੀਆਂ 4:8 (PANIRV) »
ਮੁਕਦੀ ਗੱਲ, ਹੇ ਭਰਾਵੋ, ਜਿਹੜੀਆਂ ਗੱਲਾਂ ਸੱਚੀਆਂ ਹਨ, ਜਿਹੜੀਆਂ ਆਦਰਯੋਗ ਹਨ, ਜਿਹੜੀਆਂ ਜਥਾਰਥ ਹਨ, ਜਿਹੜੀਆਂ ਸ਼ੁੱਧ ਹਨ, ਜਿਹੜੀਆਂ ਸੁਹਾਉਣੀਆਂ ਹਨ, ਜਿਹੜੀਆਂ ਨੇਕਨਾਮੀ ਦੀਆਂ ਹਨ, ਜੇ ਕੁਝ ਗੁਣ ਹੈ ਅਤੇ ਜੇ ਕੁਝ ਸੋਭਾ ਹੈ ਤਾਂ ਇੰਨ੍ਹਾਂ ਗੱਲਾਂ ਦੀ ਵਿਚਾਰ ਕਰੋ।

1 ਥੱਸਲੁਨੀਕੀਆਂ 5:23 PANIRV Bible Verse Image
1 ਥੱਸਲੁਨੀਕੀਆਂ 5:23 (PANIRV) »
ਅਤੇ ਸ਼ਾਂਤੀ ਦਾਤਾ ਪਰਮੇਸ਼ੁਰ ਆਪ ਹੀ ਤੁਹਾਨੂੰ ਪੂਰੀ ਤਰ੍ਹਾਂ ਪਵਿੱਤਰ ਕਰੇ ਅਤੇ ਤੁਹਾਡਾ ਆਤਮਾ ਅਤੇ ਜੀਵ ਅਤੇ ਸਰੀਰ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਦੇ ਵੇਲੇ ਦੋਸ਼ ਰਹਿਤ, ਸੰਪੂਰਨ ਬਚਿਆ ਰਹੇ।

1 ਤਿਮੋਥਿਉਸ 2:2 PANIRV Bible Verse Image
1 ਤਿਮੋਥਿਉਸ 2:2 (PANIRV) »
ਪਾਤਸ਼ਾਹਾਂ ਅਤੇ ਸਭਨਾਂ ਅਧਿਕਾਰੀਆਂ ਦੇ ਲਈ ਕਿ ਅਸੀਂ ਪੂਰੀ ਭਗਤੀ ਅਤੇ ਗੰਭੀਰਤਾਈ ਵਿੱਚ ਚੈਨ ਅਤੇ ਸੁੱਖ ਨਾਲ ਜੀਵਨ ਬਤੀਤ ਕਰੀਏ।

2 ਤਿਮੋਥਿਉਸ 4:18 PANIRV Bible Verse Image
2 ਤਿਮੋਥਿਉਸ 4:18 (PANIRV) »
ਪ੍ਰਭੂ ਮੈਨੂੰ ਹਰੇਕ ਬੁਰੇ ਕੰਮ ਤੋਂ ਛੁਡਾਵੇਗਾ ਅਤੇ ਆਪਣੇ ਸਵਰਗ ਰਾਜ ਲਈ ਮੁਕਤੀ ਦੇ ਕੇ ਸੰਭਾਲ ਰੱਖੇਗਾ। ਉਹ ਦੀ ਵਡਿਆਈ ਜੁੱਗੋ-ਜੁੱਗ ਹੋਵੇ। ਆਮੀਨ।

2 ਤਿਮੋਥਿਉਸ 2:15 PANIRV Bible Verse Image
2 ਤਿਮੋਥਿਉਸ 2:15 (PANIRV) »
ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਪਰਵਾਨ ਅਤੇ ਅਜਿਹਾ ਕਾਰੀਗਰ ਠਹਿਰਾਉਣ ਦਾ ਜਤਨ ਕਰ ਜਿਸ ਨੂੰ ਲੱਜਿਆਵਾਨ ਨਾ ਹੋਣਾ ਪਵੇ ਅਤੇ ਜਿਹੜਾ ਸਚਿਆਈ ਦੇ ਬਚਨ ਦੀ ਉੱਚਿਤ ਵਿਆਖਿਆ ਕਰਨ ਵਾਲਾ ਹੋਵੇ।

ਯਾਕੂਬ 1:12 PANIRV Bible Verse Image
ਯਾਕੂਬ 1:12 (PANIRV) »
ਧੰਨ ਹੈ ਉਹ ਮਨੁੱਖ ਜਿਹੜਾ ਪਰਤਾਵੇ ਨੂੰ ਸਹਿ ਲੈਂਦਾ ਹੈ, ਕਿਉਂਕਿ ਜੇ ਉਹ ਖਰਾ ਨਿੱਕਲਿਆ ਤਾਂ ਉਹ ਨੂੰ ਜੀਵਨ ਦਾ ਉਹ ਮੁਕਟ ਪ੍ਰਾਪਤ ਹੋਵੇਗਾ ਜਿਸ ਦਾ ਪ੍ਰਭੂ ਨੇ ਆਪਣੇ ਪਿਆਰ ਕਰਨ ਵਾਲਿਆਂ ਨਾਲ ਵਾਇਦਾ ਕੀਤਾ ਹੈ।

2 ਕੁਰਿੰਥੀਆਂ 6:8 PANIRV Bible Verse Image
2 ਕੁਰਿੰਥੀਆਂ 6:8 (PANIRV) »
ਇੱਜ਼ਤ ਅਤੇ ਬੇਪਤੀ ਨਾਲ, ਆਦਰ ਅਤੇ ਨਿਰਾਦਰ ਨਾਲ, ਛਲ ਕਰਨ ਵਾਲੇ ਜਿਹੇ ਪਰ ਸੱਚੇ ਹਾਂ,

2 ਕੁਰਿੰਥੀਆਂ 6:4 PANIRV Bible Verse Image
2 ਕੁਰਿੰਥੀਆਂ 6:4 (PANIRV) »
ਪਰ ਜਿਸ ਪ੍ਰਕਾਰ ਪਰਮੇਸ਼ੁਰ ਦੇ ਸੇਵਕਾਂ ਨੂੰ ਯੋਗ ਹੈ ਤਿਵੇਂ ਅਸੀਂ ਹਰ ਇੱਕ ਗੱਲ ਤੋਂ ਆਪਣੇ ਲਈ ਪ੍ਰਮਾਣ ਦਿੰਦੇ ਹਾਂ ਅਰਥਾਤ ਵੱਡੇ ਸਹਾਰੇ ਤੋਂ, ਬਿਪਤਾ ਤੋਂ, ਜ਼ਰੂਰਤਾਂ ਤੋਂ, ਤੰਗੀਆਂ ਤੋਂ,

2 ਕੁਰਿੰਥੀਆਂ 13:9 PANIRV Bible Verse Image
2 ਕੁਰਿੰਥੀਆਂ 13:9 (PANIRV) »
ਜਦ ਅਸੀਂ ਨਿਰਬਲ ਹਾਂ ਅਤੇ ਤੁਸੀਂ ਬਲਵੰਤ ਹੋ ਤਾਂ ਅਸੀਂ ਖੁਸ਼ ਹੁੰਦੇ ਹਾਂ ਅਤੇ ਇਹ ਬੇਨਤੀ ਵੀ ਕਰਦੇ ਹਾਂ ਜੋ ਤੁਸੀਂ ਸਿੱਧ ਹੋ ਜਾਓ।

2 ਕੁਰਿੰਥੀਆਂ 10:18 PANIRV Bible Verse Image
2 ਕੁਰਿੰਥੀਆਂ 10:18 (PANIRV) »
ਕਿਉਂਕਿ ਜੋ ਆਪਣੀ ਵਡਿਆਈ ਕਰਦਾ ਹੈ ਉਹ ਪਰਵਾਨ ਨਹੀਂ ਹੁੰਦਾ ਹੈ ਬਲਕਿ ਜਿਸ ਦੀ ਵਡਿਆਈ ਪ੍ਰਭੂ ਕਰਦਾ ਹੈ।

Available Bible Translations

American Standard Version
2 Corinthians 13:7 (ASV) »
GOD’S WORD® (GW)
2 Corinthians 13:7 (GW) »
World English Bible
2 Corinthians 13:7 (WEB) »
इंडियन रिवाइज्ड वर्जन - हिंदी
2 कुरिन्थियों 13:7 (HINIRV) »
ভারতীয় সংশোধিত সংস্করণ - বাংলা
2 কৰিন্থীয়া 13:7 (BENIRV) »
இந்தியன் ரீவைஸ்டு வேர்ஷன் - தமிழ்
2 கொரிந்தியர் 13:7 (TAMIRV) »
इंडियन रिवाइज्ड वर्जन - मराठी
2 करिंथकरांस 13:7 (MARIRV) »
ఇండియన్ రేవిజ్డ్ వెర్షన్ - తెలుగు
2 కొరింథీయులకు 13:7 (TELIRV) »
ઇન્ડિયન રિવાયઝ્ડ વર્ઝન - ગુજરાતી
2 કરિંથીઓને 13:7 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
2 ಕೊರಿಂಥದವರಿಗೆ 13:7 (KANIRV) »
الكتاب المقدس باللغة العربية، فان دايك
٢ كورنثوس 13:7 (AVD) »
Bíblia Sagrada Português
2 Coríntios 13:7 (BSL) »
Kinh Thánh: Tiếng Việt
2 Cô-rinh-tô 13:7 (VIE) »
Reina Valera Antigua
2 Corintios 13:7 (RVA) »
圣 经 简体中文和合本
哥 林 多 后 书 13:7 (CUVS) »
聖 經 繁體中文和合本
歌 林 多 後 書 13:7 (CUVT) »
Библия на русском
2 Коринфянам 13:7 (RUSV) »
Українська Біблія
2 коринтян 13:7 (UKR) »
Szent Biblia - Magyar
2 Korinthus 13:7 (KAR) »
Българска Библия
2 Коринтяни 13:7 (BULG) »
Kitaabka Quduuska Ah
2 Korintos 13:7 (SOM) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »