2 ਰਾਜਿਆਂ 13:5 PANIRV Bible Verse Picture Image

Inspirational bible verses with beautiful images and backgrounds. Download 2 ਰਾਜਿਆਂ 13:5 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

2 ਰਾਜਿਆਂ 13:5 PANIRV - ਯਹੋਵਾਹ ਨੇ ਇਸਰਾਏਲ - Bible Verse Picture

2 ਰਾਜਿਆਂ 13:5 PANIRV

ਯਹੋਵਾਹ ਨੇ ਇਸਰਾਏਲ ਨੂੰ ਇੱਕ ਛੁਡਾਉਣ ਵਾਲਾ ਦਿੱਤਾ, ਉਹ ਅਰਾਮ ਦੇ ਹੱਥ ਹੇਠੋਂ ਨਿੱਕਲ ਗਏ ਅਤੇ ਇਸਰਾਏਲੀ ਅੱਗੇ ਵਾਂਗੂੰ ਆਪਣਿਆਂ ਤੰਬੂਆਂ ਵਿੱਚ ਰਹਿਣ ਲੱਗ ਪਏ

View New Tab


Social Share Icons

Share on Tumblr
Share on Pinterest
Share on LinkedIn
Share on WhatsApp

2 ਰਾਜਿਆਂ 13:5 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - 2 ਰਾਜਿਆਂ 13:5 PANIRV - ਯਹੋਵਾਹ ਨੇ ਇਸਰਾਏਲ - Bible Verse Picture
View New Tab
Picture 03 - 2 ਰਾਜਿਆਂ 13:5 PANIRV - ਯਹੋਵਾਹ ਨੇ ਇਸਰਾਏਲ - Bible Verse Picture
View New Tab
Picture 04 - 2 ਰਾਜਿਆਂ 13:5 PANIRV - ਯਹੋਵਾਹ ਨੇ ਇਸਰਾਏਲ - Bible Verse Picture
View New Tab
Picture 05 - 2 ਰਾਜਿਆਂ 13:5 PANIRV - ਯਹੋਵਾਹ ਨੇ ਇਸਰਾਏਲ - Bible Verse Picture
View New Tab
Picture 06 - 2 ਰਾਜਿਆਂ 13:5 PANIRV - ਯਹੋਵਾਹ ਨੇ ਇਸਰਾਏਲ - Bible Verse Picture
View New Tab
Picture 07 - 2 ਰਾਜਿਆਂ 13:5 PANIRV - ਯਹੋਵਾਹ ਨੇ ਇਸਰਾਏਲ - Bible Verse Picture
View New Tab

2 ਰਾਜਿਆਂ 13:5 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to 2 ਰਾਜਿਆਂ 13:5 PANIRV. Please click on any image below to navigate to that specific Bible verse page.

2 ਰਾਜਿਆਂ 14:25 PANIRV Bible Verse Image
2 ਰਾਜਿਆਂ 14:25 (PANIRV) »
ਉਸ ਨੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਉਸ ਬਚਨ ਦੇ ਅਨੁਸਾਰ, ਜੋ ਉਸ ਨੇ ਅਮਿੱਤਈ ਦੇ ਪੁੱਤਰ ਆਪਣੇ ਦਾਸ ਯੂਨਾਹ ਨਬੀ ਦੇ ਰਾਹੀਂ, ਜੋ ਗਥ ਹੇਫ਼ਰ ਦਾ ਸੀ ਆਖਿਆ ਸੀ, ਇਸਰਾਏਲ ਦੀ ਹੱਦ ਨੂੰ ਹਮਾਥ ਦੇ ਕੋਲੋਂ ਲੈ ਕੇ ਅਰਾਬਾਹ ਦੇ ਸਮੁੰਦਰ ਤੱਕ ਫਿਰ ਪਹੁੰਚਾ ਦਿੱਤਾ।

2 ਰਾਜਿਆਂ 13:25 PANIRV Bible Verse Image
2 ਰਾਜਿਆਂ 13:25 (PANIRV) »
ਅਤੇ ਯਹੋਆਹਾਜ਼ ਦੇ ਪੁੱਤਰ ਯਹੋਆਸ਼ ਨੇ ਹਜ਼ਾਏਲ ਦੇ ਪੁੱਤਰ ਬਨ-ਹਦਦ ਦੇ ਹੱਥੋਂ ਉਹ ਸ਼ਹਿਰ ਫੇਰ ਖੋਹ ਲਏ, ਜੋ ਉਹ ਨੇ ਉਸ ਦੇ ਪਿਉ ਯਹੋਆਹਾਜ਼ ਦੇ ਹੱਥੋਂ ਯੁੱਧ ਵਿੱਚ ਲੈ ਲਏ ਸਨ। ਤਿੰਨ ਵਾਰੀ ਯੋਆਸ਼ ਨੇ ਉਹ ਨੂੰ ਮਾਰਿਆ ਅਤੇ ਇਸਰਾਏਲ ਦੇ ਸ਼ਹਿਰਾਂ ਨੂੰ ਮੁੜ ਲੈ ਲਿਆ।

2 ਰਾਜਿਆਂ 14:27 PANIRV Bible Verse Image
2 ਰਾਜਿਆਂ 14:27 (PANIRV) »
ਯਹੋਵਾਹ ਨੇ ਇਹ ਵੀ ਨਹੀਂ ਆਖਿਆ ਕਿ ਮੈਂ ਅਕਾਸ਼ ਦੇ ਹੇਠੋਂ ਇਸਰਾਏਲ ਦਾ ਨਾਮ ਮਿਟਾ ਦਿਆਂਗਾ। ਉਸ ਨੇ ਉਨ੍ਹਾਂ ਨੂੰ ਯੋਆਸ਼ ਦੇ ਪੁੱਤਰ ਯਾਰਾਬੁਆਮ ਦੇ ਹੱਥੀਂ ਛੁਟਕਾਰਾ ਦਿੱਤਾ।

ਨਹਮਯਾਹ 9:27 PANIRV Bible Verse Image
ਨਹਮਯਾਹ 9:27 (PANIRV) »
ਇਸ ਲਈ ਤੂੰ ਉਨ੍ਹਾਂ ਨੂੰ ਉਨ੍ਹਾਂ ਦੇ ਵਿਰੋਧੀਆਂ ਦੇ ਹੱਥ ਦੇ ਵਿੱਚ ਦੇ ਦਿੱਤਾ, ਜਿਨ੍ਹਾਂ ਨੇ ਉਨ੍ਹਾਂ ਨੂੰ ਸਤਾਇਆ, ਫਿਰ ਵੀ ਜਦ ਉਨ੍ਹਾਂ ਨੇ ਦੁੱਖ ਵਿੱਚ ਤੇਰੇ ਅੱਗੇ ਦੁਹਾਈ ਦਿੱਤੀ ਤਾਂ ਤੂੰ ਸਵਰਗ ਵਿੱਚੋਂ ਉਨ੍ਹਾਂ ਦੀ ਸੁਣੀ ਅਤੇ ਆਪਣੀ ਵੱਡੀ ਦਿਆਲਤਾ ਦੇ ਕਾਰਨ ਉਨ੍ਹਾਂ ਨੂੰ ਛੁਡਾਉਣ ਵਾਲੇ ਦਿੱਤੇ, ਜਿਨ੍ਹਾਂ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਵੈਰੀਆਂ ਦੇ ਹੱਥੋਂ ਛੁਡਾਇਆ,

ਓਬਦਯਾਹ 1:21 PANIRV Bible Verse Image
ਓਬਦਯਾਹ 1:21 (PANIRV) »
ਬਚਾਉਣ ਵਾਲੇ ਸੀਯੋਨ ਪਰਬਤ ਉੱਤੇ ਜਾਣਗੇ, ਤਾਂ ਜੋ ਉਹ ਏਸਾਓ ਦੇ ਪਰਬਤ ਦਾ ਨਿਆਂ ਕਰਨ ਅਤੇ ਰਾਜ ਯਹੋਵਾਹ ਦਾ ਹੋਵੇਗਾ।

ਯਸਾਯਾਹ 19:20 PANIRV Bible Verse Image
ਯਸਾਯਾਹ 19:20 (PANIRV) »
ਉਹ ਮਿਸਰ ਦੇਸ ਵਿੱਚ ਸੈਨਾਂ ਦੇ ਯਹੋਵਾਹ ਲਈ ਇੱਕ ਨਿਸ਼ਾਨ ਅਤੇ ਇੱਕ ਗਵਾਹ ਹੋਵੇਗਾ। ਜਦ ਉਹ ਜ਼ਾਲਮਾਂ ਦੇ ਕਾਰਨ ਯਹੋਵਾਹ ਦੀ ਦੁਹਾਈ ਦੇਣਗੇ, ਤਦ ਉਹ ਉਨ੍ਹਾਂ ਦੇ ਲਈ ਇੱਕ ਬਚਾਉ, ਇੱਕ ਮਹਾਪੁਰਸ਼ ਭੇਜੇਗਾ ਅਤੇ ਉਹ ਉਨ੍ਹਾਂ ਨੂੰ ਛੁਡਾਵੇਗਾ।

1 ਇਤਿਹਾਸ 11:2 PANIRV Bible Verse Image
1 ਇਤਿਹਾਸ 11:2 (PANIRV) »
ਇਸ ਤੋਂ ਇਲਾਵਾ ਪਿਛਲੇ ਸਮੇਂ ਵਿੱਚ ਵੀ ਜਦੋਂ ਸ਼ਾਊਲ ਸਾਡਾ ਰਾਜਾ ਸੀ ਤਦ ਤੁਸੀਂ ਹੀ ਇਸਰਾਏਲ ਦੀ ਅਗਵਾਈ ਕੀਤੀ ਅਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤਹਾਨੂੰ ਆਖਿਆ ਕਿ ਤੂੰ ਮੇਰੀ ਪਰਜਾ ਇਸਰਾਏਲ ਦਾ ਚਰਵਾਹਾ ਹੋਵੇਂਗਾ ਅਤੇ ਤੂੰ ਹੀ ਮੇਰੀ ਪਰਜਾ ਇਸਰਾਏਲ ਉੱਤੇ ਪ੍ਰਧਾਨ ਹੋਵੇਂਗਾ।

ਖ਼ਰੋਜ 4:10 PANIRV Bible Verse Image
ਖ਼ਰੋਜ 4:10 (PANIRV) »
ਤਦ ਮੂਸਾ ਨੇ ਯਹੋਵਾਹ ਨੂੰ ਆਖਿਆ, ਹੇ ਪ੍ਰਭੂ, ਮੈਂ ਚੰਗਾ ਬੋਲਣ ਵਾਲਾ ਮਨੁੱਖ ਨਹੀਂ ਹਾਂ, ਨਾ ਅੱਗੇ ਸੀ, ਨਾ ਜਦ ਤੋਂ ਤੂੰ ਆਪਣੇ ਦਾਸ ਨਾਲ ਬੋਲਿਆ ਕਿਉਂ ਜੋ ਮੈਂ ਬੋਲਣ ਵਿੱਚ ਢਿੱਲਾ ਹਾਂ ਅਤੇ ਮੇਰੀ ਜੀਭ ਮੋਟੀ ਹੈ।

1 ਸਮੂਏਲ 19:7 PANIRV Bible Verse Image
1 ਸਮੂਏਲ 19:7 (PANIRV) »
ਤਦ ਯੋਨਾਥਾਨ ਨੇ ਦਾਊਦ ਨੂੰ ਸੱਦ ਕੇ ਸਾਰੀਆਂ ਗੱਲਾਂ ਉਸ ਨੂੰ ਦੱਸੀਆਂ ਅਤੇ ਦਾਊਦ ਨੂੰ ਸ਼ਾਊਲ ਕੋਲ ਲੈ ਆਇਆ ਅਤੇ ਉਹ ਅੱਗੇ ਵਾਂਗੂੰ ਉਹ ਦੇ ਕੋਲ ਰਹਿਣ ਲੱਗਾ।

ਅਸਤਸਨਾ 19:4 PANIRV Bible Verse Image
ਅਸਤਸਨਾ 19:4 (PANIRV) »
ਇਹ ਉਸ ਖ਼ੂਨੀ ਦੀ ਗੱਲ ਹੈ ਜੋ ਉੱਥੇ ਭੱਜ ਕੇ ਜੀਉਂਦਾ ਰਹੇ ਅਰਥਾਤ ਜਿਹੜਾ ਗਲਤੀ ਨਾਲ ਆਪਣੇ ਗੁਆਂਢੀ ਨੂੰ ਮਾਰ ਸੁੱਟੇ ਪਰ ਉਸ ਦਾ ਉਹ ਦੇ ਨਾਲ ਪਹਿਲਾਂ ਤੋਂ ਕੋਈ ਵੈਰੀ ਨਹੀਂ ਸੀ।

ਲੂਕਾ 2:11 PANIRV Bible Verse Image
ਲੂਕਾ 2:11 (PANIRV) »
ਕਿ ਦਾਊਦ ਦੇ ਸ਼ਹਿਰ ਵਿੱਚ ਅੱਜ ਤੁਹਾਡੇ ਲਈ ਇੱਕ ਮੁਕਤੀਦਾਤਾ ਪੈਦਾ ਹੋਇਆ ਹੈ, ਜਿਹੜਾ ਮਸੀਹ ਪ੍ਰਭੂ ਹੈ।

Available Bible Translations

American Standard Version
2 Kings 13:5 (ASV) »
King James Version
2 Kings 13:5 (KJV) »
GOD’S WORD® (GW)
2 Kings 13:5 (GW) »
World English Bible
2 Kings 13:5 (WEB) »
Louis Segond 1910
2 Rois 13:5 (LSG) »
इंडियन रिवाइज्ड वर्जन - हिंदी
2 राजाओं 13:5 (HINIRV) »
ভারতীয় সংশোধিত সংস্করণ - বাংলা
2 ৰাজাৱলি 13:5 (BENIRV) »
இந்தியன் ரீவைஸ்டு வேர்ஷன் - தமிழ்
2 இராஜாக்கள் 13:5 (TAMIRV) »
इंडियन रिवाइज्ड वर्जन - मराठी
2 राजे 13:5 (MARIRV) »
ఇండియన్ రేవిజ్డ్ వెర్షన్ - తెలుగు
2 రాజులు 13:5 (TELIRV) »
ઇન્ડિયન રિવાયઝ્ડ વર્ઝન - ગુજરાતી
2 રાજાઓ 13:5 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
2 ಅರಸುಗಳು 13:5 (KANIRV) »
الكتاب المقدس باللغة العربية، فان دايك
اَلْمُلُوكِ ٱلثَّانِي 13:5 (AVD) »
תנ ך עברי מודרני
מלכים ב 13:5 (HEB) »
Bíblia Sagrada Português
2 Reis 13:5 (BSL) »
Kinh Thánh: Tiếng Việt
2 Các Vua 13:5 (VIE) »
Reina Valera Antigua
2 Reyes 13:5 (RVA) »
La Sacra Bibbia
2 Re 13:5 (RIV) »
圣 经 简体中文和合本
列 王 记 下 13:5 (CUVS) »
聖 經 繁體中文和合本
列 王 紀 下 13:5 (CUVT) »
Библия на русском
4 Царств 13:5 (RUSV) »
Українська Біблія
2 царів 13:5 (UKR) »
Szent Biblia - Magyar
2 Királyok 13:5 (KAR) »
Българска Библия
4 Царе 13:5 (BULG) »
De Heilige Schrift
2 Koningen 13:5 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »