2 ਰਾਜਿਆਂ 15:5 PANIRV Bible Verse Picture Image

Inspirational bible verses with beautiful images and backgrounds. Download 2 ਰਾਜਿਆਂ 15:5 PANIRV Bible verse images and share with your friends and family on social media. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

2 ਰਾਜਿਆਂ 15:5 PANIRV - ਯਹੋਵਾਹ ਨੇ ਰਾਜਾ ਨੂੰ - Bible Verse Picture

2 ਰਾਜਿਆਂ 15:5 PANIRV

ਯਹੋਵਾਹ ਨੇ ਰਾਜਾ ਨੂੰ ਅਜਿਹਾ ਮਾਰਿਆ ਕਿ ਉਹ ਆਪਣੇ ਮਰਨ ਦੇ ਦਿਨ ਤੱਕ ਕੋੜ੍ਹੀ ਰਿਹਾ ਅਤੇ ਇੱਕ ਅਲੱਗ ਘਰ ਵਿੱਚ ਰਹਿੰਦਾ ਸੀ, ਰਾਜਾ ਦਾ ਪੁੱਤਰ ਯੋਥਾਮ ਘਰ ਦੀ ਦੇਖਭਾਲ ਅਤੇ ਦੇਸ ਦੇ ਲੋਕਾਂ ਦਾ ਨਿਆਂ ਕਰਦਾ ਸੀ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

2 ਰਾਜਿਆਂ 15:5 PANIRV Bible verse pictures with quotes are generated using nature backgrounds and scenic photos.

Additional Bible Verse Images

Picture 02 - 2 ਰਾਜਿਆਂ 15:5 PANIRV - ਯਹੋਵਾਹ ਨੇ ਰਾਜਾ ਨੂੰ - Bible Verse Picture
View New Tab
Picture 03 - 2 ਰਾਜਿਆਂ 15:5 PANIRV - ਯਹੋਵਾਹ ਨੇ ਰਾਜਾ ਨੂੰ - Bible Verse Picture
View New Tab
Picture 04 - 2 ਰਾਜਿਆਂ 15:5 PANIRV - ਯਹੋਵਾਹ ਨੇ ਰਾਜਾ ਨੂੰ - Bible Verse Picture
View New Tab
Picture 05 - 2 ਰਾਜਿਆਂ 15:5 PANIRV - ਯਹੋਵਾਹ ਨੇ ਰਾਜਾ ਨੂੰ - Bible Verse Picture
View New Tab
Picture 06 - 2 ਰਾਜਿਆਂ 15:5 PANIRV - ਯਹੋਵਾਹ ਨੇ ਰਾਜਾ ਨੂੰ - Bible Verse Picture
View New Tab
Picture 07 - 2 ਰਾਜਿਆਂ 15:5 PANIRV - ਯਹੋਵਾਹ ਨੇ ਰਾਜਾ ਨੂੰ - Bible Verse Picture
View New Tab

2 ਰਾਜਿਆਂ 15:5 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to 2 ਰਾਜਿਆਂ 15:5 PANIRV. Please click on any image below to navigate to that specific Bible verse page.

ਅਹਬਾਰ 13:46 PANIRV Bible Verse Image
ਅਹਬਾਰ 13:46 (PANIRV) »
ਜਿੰਨੇ ਦਿਨ ਤੱਕ ਉਹ ਰੋਗ ਉਸ ਦੇ ਸਰੀਰ ਵਿੱਚ ਰਹੇ, ਓਨ੍ਹੇ ਦਿਨ ਤੱਕ ਉਹ ਭਰਿਸ਼ਟ ਰਹੇ, ਅਸ਼ੁੱਧ ਰਹੇ ਅਤੇ ਉਹ ਇਕੱਲਾ ਵੱਸੇ, ਉਸ ਦਾ ਨਿਵਾਸ ਸਥਾਨ ਡੇਰੇ ਤੋਂ ਬਾਹਰ ਹੋਵੇ।

ਗਿਣਤੀ 12:14 PANIRV Bible Verse Image
ਗਿਣਤੀ 12:14 (PANIRV) »
ਯਹੋਵਾਹ ਨੇ ਮੂਸਾ ਨੂੰ ਆਖਿਆ, ਜੇ ਉਹ ਦੇ ਪਿਤਾ ਨੇ ਨਿਰਾ ਉਹ ਦੇ ਮੂੰਹ ਉੱਤੇ ਹੀ ਥੁੱਕਿਆ ਹੁੰਦਾ ਤਾਂ ਕੀ ਉਹ ਨੂੰ ਸੱਤਾਂ ਦਿਨਾਂ ਤੱਕ ਸ਼ਰਮ ਨਾ ਆਉਂਦੀ? ਇਸ ਲਈ ਉਹ ਸੱਤਾਂ ਦਿਨਾਂ ਤੱਕ ਡੇਰੇ ਤੋਂ ਬਾਹਰ ਰਹੇ ਅਤੇ ਉਹ ਮੁੜ੍ਹ ਅੰਦਰ ਨਾ ਆਵੇ।

ਅੱਯੂਬ 34:19 PANIRV Bible Verse Image
ਅੱਯੂਬ 34:19 (PANIRV) »
ਜਿਹੜਾ ਹਾਕਮਾਂ ਦਾ ਪੱਖਪਾਤ ਨਹੀਂ ਕਰਦਾ, ਨਾ ਧਨੀ ਨੂੰ ਗ਼ਰੀਬ ਨਾਲੋਂ ਵੱਧ ਮੰਨਦਾ ਹੈ, ਕਿਉਂ ਜੋ ਉਹ ਸਾਰੇ ਦੇ ਸਾਰੇ ਉਹ ਦੇ ਹੱਥਾਂ ਦਾ ਕੰਮ ਹਨ!

2 ਇਤਿਹਾਸ 26:16 PANIRV Bible Verse Image
2 ਇਤਿਹਾਸ 26:16 (PANIRV) »
ਪਰ ਜਦ ਉਹ ਤਕੜਾ ਹੋ ਗਿਆ ਤਾਂ ਉਹ ਦਾ ਦਿਲ ਐਨਾ ਹੰਕਾਰਿਆ ਗਿਆ ਕਿ ਉਹ ਵਿਗੜ ਗਿਆ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਬੇਮੁੱਖ ਹੋ ਗਿਆ ਅਤੇ ਯਹੋਵਾਹ ਦੀ ਹੈਕਲ ਵਿੱਚ ਜਾ ਕੇ ਧੂਪ ਦੀ ਜਗਵੇਦੀ ਉੱਤੇ ਧੂਪ ਧੁਖਾਉਣ ਲੱਗਾ

2 ਰਾਜਿਆਂ 7:3 PANIRV Bible Verse Image
2 ਰਾਜਿਆਂ 7:3 (PANIRV) »
ਹੁਣ ਫਾਟਕ ਦੇ ਰਸਤੇ ਤੇ ਚਾਰ ਕੋੜ੍ਹੀ ਸਨ, ਉਨ੍ਹਾਂ ਨੇ ਇੱਕ ਦੂਜੇ ਨੂੰ ਆਖਿਆ, “ਅਸੀਂ ਇੱਥੇ ਬੈਠੇ-ਬੈਠੇ ਕਿਉਂ ਮਰੀਏ?”

2 ਰਾਜਿਆਂ 5:27 PANIRV Bible Verse Image
2 ਰਾਜਿਆਂ 5:27 (PANIRV) »
ਇਸ ਲਈ ਨਅਮਾਨ ਦਾ ਕੋੜ੍ਹ ਤੈਨੂੰ ਤੇ ਤੇਰੀ ਅੰਸ ਨੂੰ ਸਦਾ ਤੱਕ ਲੱਗਾ ਰਹੇਗਾ ਅਤੇ ਉਹ ਬਰਫ਼ ਵਰਗਾ ਚਿੱਟਾ ਹੋ ਕੇ ਉਹ ਦੇ ਅੱਗੋਂ ਚਲਾ ਗਿਆ।”

1 ਰਾਜਿਆਂ 3:28 PANIRV Bible Verse Image
1 ਰਾਜਿਆਂ 3:28 (PANIRV) »
ਤਦ ਸਾਰੇ ਇਸਰਾਏਲ ਨੇ ਇਸ ਨਿਆਂ ਨੂੰ ਸੁਣਿਆ ਜਿਹੜਾ ਨਿਆਂ ਪਾਤਸ਼ਾਹ ਨੇ ਕੀਤਾ, ਤਾਂ ਉਹ ਪਾਤਸ਼ਾਹ ਦੇ ਸਨਮੁਖ ਡਰਨ ਲੱਗ ਪਏ ਕਿਉਂ ਜੋ ਉਨ੍ਹਾਂ ਨੇ ਵੇਖਿਆ ਕਿ ਪਰਮੇਸ਼ੁਰ ਦੀ ਬੁੱਧ ਨਿਆਂ ਕਰਨ ਲਈ ਉਸ ਦੇ ਵਿੱਚ ਹੈ।

1 ਰਾਜਿਆਂ 3:9 PANIRV Bible Verse Image
1 ਰਾਜਿਆਂ 3:9 (PANIRV) »
ਤੂੰ ਆਪਣੇ ਦਾਸ ਨੂੰ ਸੁਣਨ ਵਾਲਾ ਮਨ ਦੇ ਕਿ ਉਹ ਤੇਰੀ ਪਰਜਾ ਦਾ ਨਿਆਂ ਕਰ ਸਕੇ, ਇਸ ਲਈ ਕਿ ਮੈਂ ਭਲੇ ਅਤੇ ਬੁਰੇ ਨੂੰ ਸਮਝਾਂ ਕਿਉਂ ਜੋ ਤੇਰੀ ਐਨੀ ਵੱਡੀ ਪਰਜਾ ਦਾ ਨਿਆਂ ਕੌਣ ਕਰ ਸਕਦਾ ਹੈ?

2 ਸਮੂਏਲ 8:15 PANIRV Bible Verse Image
2 ਸਮੂਏਲ 8:15 (PANIRV) »
ਦਾਊਦ ਨੇ ਸਾਰੇ ਇਸਰਾਏਲ ਉੱਤੇ ਰਾਜ ਕੀਤਾ ਅਤੇ ਦਾਊਦ ਆਪਣੀ ਸਾਰੀ ਪਰਜਾ ਨਾਲ ਧਰਮ ਅਤੇ ਨਿਆਂ ਦੇ ਕੰਮ ਕਰਦਾ ਸੀ।

2 ਸਮੂਏਲ 3:29 PANIRV Bible Verse Image
2 ਸਮੂਏਲ 3:29 (PANIRV) »
ਉਹ ਯੋਆਬ ਦੇ ਸਿਰ ਅਤੇ ਉਹ ਦੇ ਪਿਤਾ ਦੇ ਸਾਰੇ ਘਰਾਣੇ ਦੇ ਉੱਤੇ ਰਹੇ ਅਤੇ ਯੋਆਬ ਦੇ ਘਰ ਵਿੱਚ ਕੋਈ ਨਾ ਕੋਈ ਅਜਿਹਾ ਰਹੇ ਜਿਹ ਦਾ ਲਹੂ ਵਗੇ ਜਾਂ ਕੋੜ੍ਹ ਹੋਵੇ ਜਾਂ ਲਾਠੀ ਫੜ੍ਹ ਕੇ ਤੁਰੇ ਜਾਂ ਤਲਵਾਰ ਨਾਲ ਡਿੱਗੇ ਜਾਂ ਰੋਟੀ ਦੀ ਘਾਟ ਹੋਵੇ!

2 ਸਮੂਏਲ 15:2 PANIRV Bible Verse Image
2 ਸਮੂਏਲ 15:2 (PANIRV) »
ਅਬਸ਼ਾਲੋਮ ਸਵੇਰੇ ਉੱਠਦੇ ਸਾਰ ਹੀ ਫਾਟਕ ਦੇ ਰਾਹ ਕੋਲ ਖੜ੍ਹਾ ਜੋ ਜਾਂਦਾ ਸੀ ਅਤੇ ਜਦ ਕੋਈ ਫ਼ਰਿਆਦੀ ਰਾਜਾ ਕੋਲ ਆਉਂਦਾ ਸੀ ਤਾਂ ਅਬਸ਼ਾਲੋਮ ਉਹ ਨੂੰ ਪੁਕਾਰ ਕੇ ਪੁੱਛਦਾ ਸੀ, ਤੂੰ ਕਿਹੜੇ ਸ਼ਹਿਰ ਦਾ ਹੈ? ਜੇਕਰ ਉਹ ਆਖਦਾ, ਤੇਰਾ ਦਾਸ ਇਸਰਾਏਲ ਦੇ ਫਲਾਣੇ ਗੋਤ ਵਿੱਚੋਂ ਹੈ।

ਅਸਤਸਨਾ 24:8 PANIRV Bible Verse Image
ਅਸਤਸਨਾ 24:8 (PANIRV) »
ਕੋੜ੍ਹ ਦੀ ਬਿਮਾਰੀ ਵਿੱਚ ਚੌਕਸ ਰਹੋ ਅਤੇ ਜੋ ਕੁਝ ਲੇਵੀ ਜਾਜਕ ਤੁਹਾਨੂੰ ਦੱਸਣ, ਤੁਸੀਂ ਉਸੇ ਦੇ ਅਨੁਸਾਰ ਸਭ ਕੁਝ ਕਰਿਓ, ਜਿਵੇਂ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਸੀ, ਤੁਸੀਂ ਉਸੇ ਤਰ੍ਹਾਂ ਪੂਰਾ ਕਰਨ ਦੀ ਚੌਕਸੀ ਕਰਿਓ।

Available Bible Translations

American Standard Version
2 Kings 15:5 (ASV) »
King James Version
2 Kings 15:5 (KJV) »
GOD’S WORD® (GW)
2 Kings 15:5 (GW) »
World English Bible
2 Kings 15:5 (WEB) »
Louis Segond 1910
2 Rois 15:5 (LSG) »
इंडियन रिवाइज्ड वर्जन - हिंदी
2 राजाओं 15:5 (HINIRV) »
ভারতীয় সংশোধিত সংস্করণ - বাংলা
2 ৰাজাৱলি 15:5 (BENIRV) »
இந்தியன் ரீவைஸ்டு வேர்ஷன் - தமிழ்
2 இராஜாக்கள் 15:5 (TAMIRV) »
इंडियन रिवाइज्ड वर्जन - मराठी
2 राजे 15:5 (MARIRV) »
ఇండియన్ రేవిజ్డ్ వెర్షన్ - తెలుగు
2 రాజులు 15:5 (TELIRV) »
ઇન્ડિયન રિવાયઝ્ડ વર્ઝન - ગુજરાતી
2 રાજાઓ 15:5 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
2 ಅರಸುಗಳು 15:5 (KANIRV) »
الكتاب المقدس باللغة العربية، فان دايك
اَلْمُلُوكِ ٱلثَّانِي 15:5 (AVD) »
תנ ך עברי מודרני
מלכים ב 15:5 (HEB) »
Bíblia Sagrada Português
2 Reis 15:5 (BSL) »
Kinh Thánh: Tiếng Việt
2 Các Vua 15:5 (VIE) »
Reina Valera Antigua
2 Reyes 15:5 (RVA) »
La Sacra Bibbia
2 Re 15:5 (RIV) »
圣 经 简体中文和合本
列 王 记 下 15:5 (CUVS) »
聖 經 繁體中文和合本
列 王 紀 下 15:5 (CUVT) »
Библия на русском
4 Царств 15:5 (RUSV) »
Українська Біблія
2 царів 15:5 (UKR) »
Szent Biblia - Magyar
2 Királyok 15:5 (KAR) »
Българска Библия
4 Царе 15:5 (BULG) »
De Heilige Schrift
2 Koningen 15:5 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »